Tag: , , , ,

ਭੁੱਬਾਂ ਮਾਰ ਕੇ ਰੋਇਆ ਕਿਸਾਨ ਜਦੋਂ ਕਰਜ਼ੇ ਨੇ ਲਈ 28 ਸਾਲਾ ਬੇਟੇ ਦੀ ਜਾਨ

ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ

Debt Waiver Cheque: ਸ੍ਰੀ ਕੇਸਗੜ੍ਹ ਸਾਹਿਬ: ਅੱਜ ਪੰਜਾਬ ਸਰਕਾਰ ਵੱਲੋਂ ਆਨੰਦੁਰ ਸਾਹਿਬ ਵਿਖੇ ਛੋਟੇ ਕਿਸਾਨ ਨੂੰ ਕਰਜ਼ਾ ਰਾਹਤ ਸਕੀਮ ਤਹਿਤ ਕਰਜਾ ਮੁਕਤੀ ਦੇ ਸਰਟੀਫਿਕੇਟ ਵੰਡੇ ਗਏ। ਤੁਹਾਨੂੰ ਦੱਸ ਦੇਈਏ ਕਿ ਅੱਜ ਕੈਪਟਨ ਸਰਕਾਰ ਵੱਲੋਂ ਕਰਜਾ ਮੁਕਤੀ ਦੇ ਤੀਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਅਧੀਨ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ

90 ਹਜ਼ਾਰ ਕਰੋੜ ਦੀ ਕਰਜ਼ਾ ਮੁਆਫੀ ਯੋਜਨਾ ਕਿਉਂ ਲਾਗੂ ਨਹੀਂ ਕਰ ਰਹੀ ਸੂਬਾ ਸਰਕਾਰ: ਅਕਾਲੀ ਦਲ

90 Thousand Crore Debt Waiver: ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਫਿਰ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੂੰ ਕਰਜ਼ਾ ਮੁਆਫੀ ਦੇ ਨਾਂ ਉੱਤੇ ਕਿਸਾਨਾਂ ਨੂੰ ਬੇਵਕੂਫ ਬਣਾਉਣਾ ਬੰਦ ਕਰ ਦੇਣਾ ਚਾਹੀਦਾ ਹੈ ‘ਤੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਕੀਤੇ ਵਾਅਦੇ ਮੁਤਾਬਿਕ

sukhbir badal debt waiver

ਕੈਪਟਨ ਨੇ ਕਿਸਾਨਾਂ ਨੂੰ ਲਾਇਆ ਕਰਜ਼ ਮੁਆਫੀ ਦਾ ਲਾਰਾ: ਸੁਖਬੀਰ ਬਾਦਲ

sukhbir badal debt waiver: ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਅੱਜ ਗੁਰਦਾਸਪੁਰ ‘ਚ ਕਿਸਾਨਾਂ ਦੇ ਹੱਕ ‘ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸਦੀ ਅਗਵਾਈ ਕਰ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕਰਨ ਦੀ

Punjab government debt waiver scheme

ਕਰਜ਼ ਮੁਆਫ਼ੀ ਯੋਜਨਾ ‘ਤੇ ਕਿਸਾਨਾਂ ਨੇ ਚੁੱਕੇ ਸਵਾਲ : ਨਾ ਕਰਜ਼ਾ ਲਿਆ ਤਾਂ ਵੀ ਸੂਚੀ ‘ਚ 2.80 ਰੁਪਏ ਕਰਜ਼ ਮੁਆਫ਼

Punjab government debt waiver scheme: ਸਰਕਾਰ ਦੀ ਕਰਜ਼ ਮੁਆਫ਼ੀ ਯੋਜਨਾ ‘ਚ ਅਜਿਹੇ ਕੇਸ ਵੀ ਸਾਹਮਣੇ ਆ ਰਹੇ ਹਨ , ਜਿਸ ‘ਚ ਕੁੱਝ ਕਿਸਾਨਾਂ ਦੇ 2 . 80 ਰੁਪਏ ਤੱਕ ਕਰਜ ਮੁਆਫ਼ ਹੋਇਆ ਸੀ । ਨਵਾਂ ਸ਼ਹਿਰ ਜਿਲ੍ਹੇ ‘ਚ ਅਜਿਹੇ ਤਿੰਨ ਮਾਮਲੇ ਸਾਹਮਣੇ ਆਏ ਹਨ । ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹਾ ਕੋਈ

26000 Debt waiver

2600 ਕਰੋੜ ਦਾ ਵਿਆਜ਼ ਹੋਵੇਗਾ ਮੁਆਫ, 17 ਲੱਖ ਤੋਂ ਜਿਆਦਾ ਕਿਸਾਨਾਂ ਨੂੰ ਲਾਭ

26000 Debt waiver: ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ‘ਚ ਕੈਬਨਿਟ ਦੀ ਮੰਗਲਵਾਰ ਨੂੰ ਹੋਈ ਬੈਠਕ ‘ਚ ਕਿਸਾਨਾਂ ‘ਤੇ ਬਕਾਇਆ 2600 ਕਰੋੜ ਦਾ ਵਿਆਜ਼ ਮਾਫ ਕਰ ਦਿੱਤਾ ਹੈ। ਸੰਸਦੀ ਕਾਰਜ ਮੰਤਰੀ ਨਰੋਤੱਮ ਮਿਸ਼ਰਾ ਨੇ ਕੈਬਨਿਟ ਬੈਠਕ ਦੇ ਬਾਅਦ ਦੱਸਿਆ ਹੈ ਕਿ ਹੁਣ ਹਰ ਕਿਸਾਨ ਨੂੰ ਫਸਲ ਖਰਾਬ ਹੋਣ ‘ਤੇ ਪੰਜ ਹਜ਼ਾਰ ਰੁਪਏ ਦਾ ਮੁਆਵਜਾ ਮਿਲੇਗਾ। ਛਿਦਵਾੜਾ

Debt waiver Punjab

…ਤੇ ਹੁਣ ਇਹ ਕਿਸਾਨ ਹੋਏ ਕਰਜਾ ਮੁਆਫ਼ੀ ਸਕੀਮ ਤੋਂ ਬਾਹਰ

Debt waiver Punjab: ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਕਿਸਾਨਾਂ ਨਾਲ ਕਰਜਾ ਮੁਆਫ ਦਾ ਵਾਅਦਾ ਹੁਣ ਪਿਛੜਦਾ ਨਜ਼ਰ ਆ ਰਿਹਾ ਹੈ। ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ਮਗਰੋਂ ਸਰਕਾਰ ਵਲੋਂ ਆਪਣੇ ਦਮ ‘ਤੇ ਇਸ ਸਕੀਮ ਨੂੰ ਸਫਲ ਬਣਾਉਣ ਦੀ ਕੋਸ਼ਿਸ਼ ਤਾਂ ਬਹੁਤ ਕੀਤੀ ਪਰ ਹੁਣ ਸਰਕਾਰ ਦੀ ਇਸ ਸਕੀਮ ਦੇ ਸਾਹ ਖ਼ਤਮ

Debt waiver Punjab

ਦੂਜੇ ਪੜਾਅ ‘ਚ ਕਾਂਗਰਸ ਸਰਕਾਰ ਜਲਦੀ ਹੀ ਕਰੇਗੀ ਕਿਸਾਨ ਦਾ ਕਰਜ਼ਾ ਮੁਆਫ਼

Debt waiver Punjab: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮਾਰਚ ਦੇ ਪਹਿਲੇ ਹਫਤੇ ਬੁਲਾਇਆ ਜਾਵੇਗਾ ਤੇ ਸਾਡੀ ਸਰਕਾਰ ਉਸ ਤੋਂ ਪਹਿਲਾਂ 3 ਲੱਖ ਹੋਰ ਕਿਸਾਨਾਂ ਦਾ ਕਰਜ਼ਾ ਮੁਆਫ ਕਰੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦਾ ਬਜਟ ਵਿਕਾਸਸ਼ੀਲ ਤੇ ਸੂਬੇ ਨੂੰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ