Tag: , , , , , , , , , , , ,

ਸ਼ਹੀਦਾਂ ਦੀ ਯਾਦ ‘ਚ ਕੱਢਿਆ ਕੈਂਡਲ ਮਾਰਚ

ਜੰਮੂ ਕਸਮੀਰ ਵਿੱਚ ਅਤੇ ਦੇਸ਼ ਦੀਆਂ ਸਰਹੱਦਾਂ ਉੁਪਰ ਰੋਜਾਨਾਂ ਹੀ ਸ਼ਹੀਦ ਹੋ ਰਹੇ ਸੈਨਿਕਾਂ ਦੀ ਸਹੀਦੀ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੈਨਿਕ ਵਿੰਗ ਵੱਲੋਂ ਬਰਨਾਲਾ ਵਿਖੇ ਕੈਡਲ ਮਾਰਚ ਕੀਤਾ ਗਿਆ। ਰੇਲਵੇ ਸਟੇਸ਼ਨ ਤੋਂ ਸੁਰੂ ਹੁੰਦਾ ਹੋਇਆ ਸ਼ਹੀਦ ਭਗਤ ਸਿੰਘ ਬੁੱਤ ਦੇ ਉਪਰ ਜਾ ਕੇ ਸਮਾਪਤ ਹੋਇਆ। ਜਿਥੇ ਕੈਂਡਲ ਲਗਾ ਕੇ ਦੇਸ਼ ਦੇ ਸ਼ਹੀਦਾਂ

Gurdwara Sahib

ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਪਠਾਨਕੋਟ:-ਸਰਬਤ ਖਾਲਸਾ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਗੁਰਦੀਪ ਸਿੰਘ ਗੁਲਾਟੀ ਦੀ ਦੇਖਭਾਲ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਨਗਰ ਸਥਿਤ ਗੁਰਦੁਆਰੇ ਵਿੱਚ ਗੁਰਮਤਿ ਸਮਾਗਮ ਦਾ ਪ੍ਰਬੰਧ ਕੀਤਾ ਗਿਆ । ਜਿਸ ਵਿੱਚ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਭਰਾ ਜਗਦੇਵ ਸਿੰਘ ਹੈੱਡ ਪ੍ਰਚਾਰਕ ਗੁਰਦੁਆਰਾ ਸ਼੍ਰੀ ਬਾਰਠ ਸਾਹਿਬ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਕੀਤੀ । ਉਹਨਾਂ

ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਪਟਿਆਲਾ  : ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ਦੇ ਇਤਿਹਾਸਿਕ ਗੁਰੂਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸਦੀ ਅਗਵਾਈ ਗੁਰੂ ਜੀ ਦੇ 5 ਪਿਆਰੇ ਕਰ ਰਹੇ ਸਨ। ਪਟਿਆਲਾ ਦੇ ਇਤਿਹਾਸਿਕ ਗੁਰੂਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੋਰਾਨ ਫ਼ੁੱਲਾਂ

ਨੌਵੀਂ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਬੀ ਐਨ . ਮੱਕੜ ਦੀ 19ਵੀਂ ਬਰਸੀ ਨੂੰ ਸਮਰਪਿਤ ਮੈਡੀਕਲ ਕੈਂਪ ਚੈਕਅੱਪ

ਮੁਕੇਰੀਆਂ:-ਐਸ ਪੀ ਐਨ ਸਿੱਖਿਆ ਸੰਸਥਾਵਾਂ ਅਤੇ ਚੈਰੀਟੇਬਲ ਹਸਪਾਤਲ ਦੇ ਸੰਸਥਾਪਕ ਸਵਰਗੀ ਬੀ ਐਨ . ਮੱਕੜ ਦੀ 19ਵੀਂ ਬਰਸੀ ਮਨਾਈ ਗਈ ਅਤੇ  ਐਸ ਪੀ ਐਨ ਚੈਰੀਟੇਵਲ ਹਸਪਾਤਲ ਮੁਕੇਰੀਆਂ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ ।ਜਿਸ ਵਿੱਚ ਵਿਸ਼ੇਸ਼ ਤੌਰ ਉੱਤੇ ਹਲਕਾ ਵਿਧਾਇਕ ਰਜਨੀਸ਼ ਕੁਮਾਰ ਬੱਬੀ ਪੁੱਜੇ। ਇਸ ਮੌਕੇ ਸਵਰਗੀ ਸ਼ਾਰਦਾ ਜੀ ਨੂੰ ਸ਼ਰਧਾਜਲੀ ਦਿੰਦੇ ਹੋਏ ਵਿਧਾਇਕ ਰਜਨੀਸ਼ ਕੁਮਾਰ ਬੱਬੀ ਨੇ

ਖਾਲਸਾ ਸਾਜਨਾ ਦਿਵਸ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਖਾਲਸਾ ਸਾਜਨਾ ਦਿਵਸ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਨਾਭਾ : ਖਾਲਸਾ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਟਿੱਬੀ ਸਾਹਿਬ ਨਾਭਾ ਵਿਖੇ ਨਗਰ ਕੀਰਤਨ ਦਾ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਦਾ ਥਾਂ ਥਾਂ ਉੱਤੇ ਸੁਆਗਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਉਪਰਾਲਾ ਹਰ ਸਾਲ ਕੀਤਾ ਜਾਂਦਾ ਹੈ। ਇਸ ਮੋਕੇ

ਭਾਰਤੀ ਜਨਤਾ ਪਾਰਟੀ ਵੱਲੋਂ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ

ਭਾਰਤੀ ਜਨਤਾ ਪਾਰਟੀ ਵੱਲੋਂ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ

ਬਰਨਾਲਾ : ਭਾਰਤੀ ਜਨਤਾ ਪਾਰਟੀ ਵੱਲੋਂ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਭਦੌੜ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਿਥੇ ਜਿਲ੍ਹੇ ਭਰ ਦੇ ਆਗੂਆਂ ਨੇ ਸ਼ਮੂਲੀਅਤ ਕਰਕੇ ਪਾਰਟੀ ਦੀ ਬੇਹਤਰੀ ਲਈ ਹੋਰ ਯਤਨ ਕਰਨ ਦਾ ਪ੍ਰਣ ਲਿਆ ਉਥੇ 2019 ਦੀਆਂ ਚੋਣਾਂ ਲਈ ਵੀ ਤਿਆਰੀ ਦੇ ਸੰਕੇਤ ਦੇ ਦਿੱਤੇ। ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਬਾਵਾ

ਸ਼ਹੀਦਾ ਦੀ ਯਾਦ ਨੂੰ ਸਮਰਪਿਤ ਕਰਵਾਈਆਂ ਗਈ ਖੇਡਾਂ

  ਦੇਸ਼ ਖਾਤਿਰ 23 ਮਾਰਚ ਨੂੰ ਸ਼ਹਾਦਤਾਂ ਦੇਣ ਵਾਲੇ ਮਹਾਨ ਯੋਧਿਆਂ ਦੇ ਦਰਸਾਏ ਮਾਰਗ ਤੋਂ ਨੌਜਵਾਨਾਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਸੁਸਾਇਟੀ ਵੱਲੋਂ ਫ਼ਿਰੋਜ਼ਪੁਰ ਵਿਖੇ ਕਰਵਾਏ ਜਾ ਰਹੇ ਸ਼ਹੀਦੀ ਮੇਲੇ ਤਹਿਤ ਅੱਜ ਨੌਜਵਾਨਾਂ ਵਿਚ ਹੈਂਡਬਾਲ ਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਉਪਰੰਤ ਹੋਏ ਹੈਂਡਬਾਲ ਮੁਕਾਬਲਿਆਂ ਨੇ ਦਰਸ਼ਕਤਾਂ

ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਸਾਇਕਲ ਰੈਲੀ

ਫਾਜ਼ਿਲਕਾ : ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਅਤੇ ਪ੍ਰਦੂਸ਼ਣ ਰਹਿਤ ਆਵਾਜਾਈ ਦੇ ਪ੍ਰਤੀ ਉਤਸ਼ਾਹਿਤ ਕਰਨ ਲਈ ਫਾਜ਼ਿਲਕਾ ਪੁਲਿਸ ਨੇ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਸਾਇਕਲ ਰੈਲੀ ਦਾ ਆਗਾਜ ਕੀਤਾ। ਫਾਜ਼ਿਲਕਾ ਦੇ ਸ਼ਹੀਦੀ ਸਥਾਨ ਆਸਫਵਾਲਾ ਤੋਂ ਸਵੇਰੇ ਇਹ ਸਾਇਕਲ ਰੈਲੀ ਨੂੰ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲਿਆ , ਡੀ ਆਈ

ਫਗਵਾੜਾ ਵਿਖੇ ਕਰਵਾਇਆ ਗਿਆ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਮਾਗਮ

  ਪੰਜਾਬੀ ਵਿਰਸਾ ਟ੍ਰਸਟ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਫਗਵਾੜਾ ਵਿਖੇ । ਇਸ ਮੌਕੇ ਦੇਸ਼ ਅਤੇ ਵਿਦੇਸ਼ ਤੋਂ ਪਹੁੰਚੇ ਹੋਏ ਲੇਖਕਾਂ ਅਤੇ ਚਿੰਤਕਾਂ ਨੇ ਪੰਜਾਬੀ ਮਾਂ ਬੋਲੀ ਵਿੱਚ ਆ ਰਹੇ ਨਿਘਾਰ ਨੂੰ ਲੈ ਕੇ ਜਿਥੇ ਚਿੰਤਾ ਦਾ ਪ੍ਰਗਟਾਵਾ ਕੀਤਾ ਉਥੇ ਹੀ ਕੁਝ ਲੇਖਕਾਂ ਦੀਆਂ ਨਵੇਕਲੀਆਂ ਕਿਤਾਬਾਂ ਦੀ ਵੀ ਘੂੰਡ ਚੁਕਾਈ ਕੀਤੀ ਗਈ।

ਸੇਂਟ ਵੈਲੇਂਟਾਈਨ ਨੂੰ ਸਮਰਪਿਤ ਹੈ “ਵੈਲੇਂਟਾਈਨ ਡੇ”

Bhagat-Ravidas-Ji

ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼-ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਪਟਿਆਲਾ – ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲਾ ਪਟਿਆਲਾ ਅਤੇ ਸਮੂਹ ਰਵੀਦਾਸ ਨਾਮਲੇਵਾ ਸੰਗਤ ਵੱਲੋਂ ਸ਼ਾਹੀ ਸ਼ਹਿਰ ਪਟਿਆਲਾ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਸ਼ੋਭਾ ਯਾਤਰਾ ਲਈ ਪੂਰੇ ਸ਼ਹਿਰ ਨੂੰ ਦੁਲਹਨ ਵਾਂਗ ਸਜਾਇਆ ਗਿਆ। ਬਾਜ਼ਾਰਾਂ ਵਿਚ ਦੁਕਾਨਦਾਰਾਂ ਨੇ ਵਿਸ਼ੇਸ਼ ਤੌਰ ‘ਤੇ ਲੰਗਰ ਲਾਏ ਹੋਏ ਸਨ। ਪੂਰਾ

ਸ੍ਰੀ ਗੁਰੂ ਰਵੀਦਾਸ ਜੀ ਦੇ 640ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ

ਫ਼ਤਹਿਗੜ੍ਹ ਸਾਹਿਬ ਦੇ ਸਾਨੀਪੁਰ ਰੋਡ ਸਰਹਿੰਦ ਵਿਖੇ ਉੱਘੇ ਸਮਾਜ ਸੁਧਾਰਕ ਸ੍ਰੀ ਗੁਰੂ ਰਵੀਦਾਸ ਜੀ ਦੇ 640ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵੀਦਾਸ ਪ੍ਰਬੰਧਕ ਕਮੇਟੀ ਸਰਹਿੰਦ ਵੱਲੋਂ ਗੁਰਦੁਆਰਾ ਸਾਹਿਬ ਰਾਮ ਦਾਸ ਨਗਰ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਤੇ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਪ੍ਰਧਾਨ ਇੰਦਰ ਸਿੰਘ, ਪੰਜਾਬ ਸਟੇਟ ਕਰਮਚਾਰੀ ਦਲ ਦੇ ਪ੍ਰਧਾਨ ਸੁੱਚਾ ਸਿੰਘ ਰੈਲੋਂ,

PR-Sreejesh

ਟੀਮ ਨੂੰ ਸਮਰਪਿਤ ਕੀਤਾ ਸ਼ੀਜੇਸ਼ ਨੇ ਆਪਣਾ ‘ਪਦਮ ਸ਼੍ਰੀ ਪੁਰਸਕਾਰ’

ਭਾਰਤੀ ਹਾਕੀ ਟੀਮ ਦੇ ਕਪਤਾਨ ਪੀ. ਆਰ. ਸ਼੍ਰੀਜੇਸ਼ ਨੇ ਪਦਮ ਸ਼੍ਰੀ ਲਈ ਨਾਮਜ਼ਦ ਹੋਣ ਤੋਂ ਬਾਅਦ ਇਹ ਪੁਰਸਕਾਰ ਆਪਣੇ ਸਾਥੀ ਖਿਡਾਰੀਆਂ ਨੂੰ ਸਮਰਪਿਤ ਕੀਤਾ। ਸ਼੍ਰੀਜੇਸ਼ ਦੇ ਇਲਾਵਾ ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ, ਓਲੰਪਿਕ ਕਾਂਸੀ ਤਗਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ, ਜਿਮਨਾਸਟਕ ਦੀਪਾ ਕਰਮਾਕਰ ਅਤੇ ਐਥਲੀਟ ਵਿਕਾਸ ਗੌੜਾ ਦੀ ਚੋਣ ਵੀ ਇਸ ਪੁਰਸਕਾਰ ਦੇ ਲਈ ਹੋਈ ਹੈ।

Nagar Kirtan

ਦਿੜ੍ਹਬਾ ‘ਚ 350 ਸਾਲਾ ਨੂੰ ਸਮਰਪਿਤ ਨਗਰ ਕੀਰਤਨ

ਸਾਹਿਬ ਗੁਰੁ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿੱਚ ਧੂਮ ਧਾਮ ਅਤੇ ਸ਼ਰਧਾ ਪੂਰਵਕ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਦਿੜ੍ਹਬਾ ਵਿੱਚ ਵੀ ਗੁਰੁ ਜੀ ਦਾ ਪ੍ਰਕਾਸ਼ ਪੁਰਬ ਬੜ੍ਹੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੋਕੇ ਨਗਰ ਕੀਰਤਨ ਦਾ ਅਯੋਜ਼ਨ ਵੀ ਕੀਤਾ ਗਿਆ ਜੋ ਪੰਜ ਪਿਆਰਿਆਂ ਦੀ ਅਗਵਾਈ ਕਰਦੇ ਹੋਏ

Light & sound show in adampur

ਦਸਮ ਪਿਤਾ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ

ਆਦਮਪੁਰ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ 350 ਸਾਲਾਂ ਆਗਮਨ ਪੁਰਬ ਨੂੰ ਸਮਰਪਿਤ ਲਾਈਟ ਐਨਡ ਸਾਊਂਡ ਸ਼ੋਅ ਕਰਵਾਇਆ ਗਿਆ।ਜਿਸਨੂੰ ਵੇਖਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਸਟੇਡੀਅਮ ਪੁੱੱਜੀਆਂ। ਇਸ ਮੌਕੇ ਵਿਸ਼ੇਸ਼ ਅਤੇ ਸਮੂਹ ਗੱਤਕਾ ਪਾਰਟੀਆਂ ਦਾ ਪ੍ਰਦਰਸ਼ਨ ਕਾਫੀ ਪ੍ਰਭਾਵਸ਼ਾਲੀ ਰਿਹਾ । ਇਸ

ਦਸ਼ਮ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ

ਨਜ਼ਦੀਕੀ ਪਿੰਡ ਰਾਮਾਂ ਦੇ ਗੁਰਦੁਆਰਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਸਰਪ੍ਰਸਤੀ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਦੁਆਰਾ ਦਸਵੀਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜ੍ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਜਿਸਦੇ ਸਬੰਧ ਵਿੱਚ  ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ

programme organised in Shaheedganj temple

ਤਲਵੰਡੀ ਭਾਈ ‘ ਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ

ਤਲਵੰਡੀ ਭਾਈ :-(ਹਰਜਿੰਦਰ ਸਿੰਘ ਕਤਨਾ):-ਸਾਹਿਬ ਏ ਕਮਾਲ , ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦਾ ਸ਼ਹੀਦੀ ਪੁਰਬ ਤਲਵੰਡੀ ਭਾਈ ਤੋਂ ਥੋੜੀ ਦੂਰ ਪਿੰਡ ਮੁੱਦਕੀ ਦੇ ਇਤਿਹਾਸਕ ਗੁਰਦੁਆਰਾ ਸ਼ਹੀਦਗੰਜ਼ ਸਾਹਿਬ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬੜੀ ਵੱਡੀ ਗਿਣਤੀ ਵਿੱਚ ਸੰਗਤ

ਪਟਨਾ ਸਾਹਿਬ ਲਈ ਰਵਾਨਾ ਵਿਸ਼ਾਲ ਨਗਰ ਕੀਰਤਨ

ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਜਨਮ ਸਥਾਨ ਤਖ਼ਤ ਸ਼੍ਰੀ ਪਟਨਾ ਸਾਹਿਬ ਲਈ ਵਿਸ਼ਾਲ ਨਗਰ ਕੀਰਤਨ ਪੰਥ ਸ਼੍ਰੋਮਣੀ ਅਕਾਲੀ ਦਲ ਬੁੱਢਾ ਦਲ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਮੁਖੀ ਬੁੱਢਾ ਦਲ ਅਤੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ

ਪ੍ਰਭੂ ਈਸੂ ਮਸੀਹ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਪੂਰੇ ਦੇਸ਼ ਦੁਨੀਆ ਦੇ ਨਾਲ-ਨਾਲ ਪੰਜਾਬ ਸੂਬੇ ਵਿੱਚ ਵੀ ਪ੍ਰਭੂ ਈਸੂ ਮਸੀਹ ਦਾ ਜਨਮ ਦਿਹਾੜਾ ਮਨਇਆ ਗਿਆ। ਜਿਸ ਦੇ ਤਹਿਤ ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਮੋਹਰਾਣਾ ਵਿੱਚ ਪ੍ਰਭੂ ਈਸੂ ਮਸੀਹ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਸੀਹ ਭਾਈਚਾਰੇ ਨੂੰ ਵਧਾਈ ਦੇਣ ਲਈ ਪਹੁੰਚੇ ਹਲਕਾ ਅਮਰਗੜ੍ਹ ਦੇ ਵਿਧਾਇਕ ਇਕਬਾਲ ਸਿੰਘ ਝੂੰਦਾ ਜਿੰਨਾਂ ਵੱਲੋਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ