Tag: , , , ,

ਦਿੱਲੀ ਦੰਗੇ: ਪੁਲਿਸ ਕਾਂਸਟੇਬਲ ‘ਤੇ ਪਿਸਤੌਲ ਤਾਨਣ ਦੇ ਦੋਸ਼ੀ ਸ਼ਾਹਰੁਖ ਦੀ ਜ਼ਮਾਨਤ ਅਰਜ਼ੀ ਖਾਰਿਜ

Delhi court rejects bail: ਦਿੱਲੀ ਦੰਗੇ ਮਾਮਲੇ ਵਿੱਚ ਪੁਲਿਸ ਕਾਂਸਟੇਬਲ ‘ਤੇ ਪਿਸਤੌਲ ਤਾਨਣ ਦੇ ਦੋਸ਼ੀ ਸ਼ਾਹਰੁਖ ਪਠਾਨ ਦੀ ਜ਼ਮਾਨਤ ਅਰਜ਼ੀ ਨੂੰ ਕੜਕੜਡੂਮਾ ਅਦਾਲਤ ਨੇ ਖਾਰਜ ਕਰ ਦਿੱਤਾ ਹੈ । ਅਦਾਲਤ ਨੇ ਕਿਹਾ ਕਿ ਜਿਸ ਤਰੀਕੇ ਨਾਲ ਮੁਲਜ਼ਮ ਸ਼ਾਹਰੁਖ ਪਠਾਨ ਨੇ ਪੁਲਿਸ ਕਰਮਚਾਰੀ ‘ਤੇ ਪਿਸਤੌਲ ਤਾਣੀ ਅਤੇ ਜਾਨ ਤੋਂ ਮਾਰਨ ਦੇ ਇਰਾਦੇ ਨਾਲ ਉਸ ‘ਤੇ ਗੋਲੀ

ਦਿੱਲੀ ਹਿੰਸਾ ‘ਤੇ ਹਾਈ ਕੋਰਟ ਜੱਜ ਦੇ ਘਰ ਅੱਧੀ ਰਾਤ ਨੂੰ ਹੋਈ ਸੁਣਵਾਈ

Delhi Riots: ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ(CAA)ਨੂੰ ਲੈ ਕੇ ਦਿੱਲੀ ਵਿੱਚ ਭੜਕੀ ਹਿੰਸਾ ਵਿਰੁੱਧ ਦਿੱਲੀ ਹਾਈ ਕੋਰਟ ਦੇ ਜੱਜ ਐਸ. ਮੁਰਲੀਧਰ ਦੇ ਘਰ ਅੱਧੀ ਰਾਤ ਨੂੰ ਵਿਸ਼ੇਸ਼ ਸੁਣਵਾਈ ਹੋਈ । ਉੱਤਰ-ਪੂਰਬੀ ਦਿੱਲੀ ਹਿੰਸਾ ‘ਚ ਜ਼ਖਮੀਆਂ ਨੂੰ ਵੱਡੇ ਸਰਕਾਰੀ ਹਸਪਤਾਲਾਂ ‘ਚ ਦਾਖਲ ਕਰਵਾਉਣ ਅਤੇ ਐਂਬੂਲੈਂਸ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ