Tag:

ਸਿੱਖ ਕੁੱਟਮਾਰ ਮਾਮਲੇ ‘ਚ ਦਿੱਲੀ ਹਾਈਕੋਰਟ ਨੇ ਹਫ਼ਤੇ ‘ਚ ਮੰਗੀ ਰਿਪੋਰਟ

delhi sikh attack: ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਮੁਖਰਜੀ ਨਗਰ ਵਿੱਚ ਇੱਕ ਸਿੱਖ ਵਿਅਕਤੀ ਦੀ ਪੁਲਿਸ ਵੱਲੋਂ ਕੀਤੀ ਕੁੱਟਮਾਰ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਦੀ ਡਬਲ ਬੇਂਚ ਜਸਟੀਸ ਨਗਮੀ ਵਜੀਰੀ ਅਤੇ ਜਸਟੀਸ ਜਯੰਤ ਨਾਥ ਦੀ ਬੇਂਚ ਦੇ ਸਾਹਮਣੇ ਸੁਣਵਾਈ ਕੀਤੀ ਗਈ । ਜਿਸ ਵਿੱਚ ਪਟੀਸ਼ਨ ਕਰਤਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਦੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ