Tag: , , , , , ,

ਲੋਕਸਭਾ ਚੋਣਾਂ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਮੰਗੀ ਪੰਜਾਬ ਸਰਕਾਰ ਦੀ ਇਹ ਮੰਗ

Home Minister Accept Punjab Demands : ਲੁਧਿਆਣਾ : ਲੋਕ ਸਭਾ ਚੋਣਾਂ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ‘ਚ 215 ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਦੀ ਮਨਜ਼ੂਰੀ ਦੇ ਦਿੱਤੀ ਹੈ। ਦਰਅਸਲ ਸੂਬਾ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਚੋਣਾਂ ਮੁਕੰਮਲ ਕਰਾਉਣ ਲਈ ਕੇਂਦਰ ਤੋਂ ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਮੰਗੀਆਂ ਸਨ। ਪੰਜਾਬ ਦੇ ਅਡੀਸ਼ਨਲ ਪੁਲਸ ਡਾਇਰੈਕਟਰ ਜਨਰਲ

workers struggle demands.

ਹੁਣ ਮਜਦੂਰਾਂ ਨੂੰ ਇਨ੍ਹਾਂ ਮੰਗਾਂ ਲਈ ਕਰਨਾ ਪਿਆ ਸੰਘਰਸ਼…

ਬੀਜੇਪੀ ਦੀ ਮੰਗ ਗੁਜਰਾਤ ਚੋਣਾਂ ਤੋਂ ਬਾਅਦ ਰਿਲੀਜ਼ ਹੋਵੇ ‘ਪਦਮਾਵਤੀ’

BJP demands ban Padmavati :ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਦੀ ਆਉਣ ਵਾਲੀ ਫਿਲਮ ‘ਪਦਮਾਵਤੀ’ ਤੋਂ ਵਿਵਾਦਾਂ ਦੇ ਬੱਦਲ ਹਟਣ ਦਾ ਨਾਂ ਹੀ ਨਹੀਂ ਲੈ ਰਹੇ ਹਨ। ਰਾਜਸਥਾਨ ਤੋਂ ਬਾਅਦ ‘ਪਦਮਾਵਤੀ’ ਦਾ ਵਿਵਾਦ ਹੁਣ ਗੁਜਰਾਤ ਪਹੁੰਚ ਗਿਆ ਹੈ। ਗੁਜਰਾਤ ‘ਚ ‘ਪਦਮਾਵਤੀ’ ‘ਤੇ ਚੋਣਾਂ ਦਾ ਗ੍ਰਹਿਣ ਲੱਗ ਸਕਦਾ ਹੈ।ਗੁਜਰਾਤ ‘ਚ ਬੀ. ਜੇ. ਪੀ. ਨੇ ਕਸ਼ਤਰੀ ਸਮਾਜ ਦੇ ਵਿਰੋਧ

ਜਦੋਂ ਸੰਜੇ ਦੱਤ ਦੀ ਪਤਨੀ ਹੋਈ ਸੀ ਘਰੇਲੂ ਹਿੰਸਾ ਦਾ ਸ਼ਿਕਾਰ ਤਾਂ ਗੌਰੀ ਖਾਨ 5 ਬਾਊਂਸਰਾ ਨਾਲ ਪਹੁੰਚੀ ਸੀ ਬਚਾਉਂਣ

ਮੁੰਬਈ— ਮਾਡਲ ਰਿਆ ਪਿਲੱਈ ਤੇ ਟੈਨਿਸ ਸਟਾਰ ਲਿਅੰਡਰ ਪੇਸ ਦੇ ਵਿਵਾਦ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਰਿਆ ਨੇ ਸੋਮਵਾਰ ਨੂੰ ਕੋਰਟ ‘ਚ ਇਕ ਐਫੀਡੈਵਿਟ ਦਾਇਰ ਕਰ ਕੇ ਲਿਅੰਡਰ ਪੇਸ ਦੀ ਆਮਦਨੀ ਤੇ ਸੰਪਤੀ ਦੀ ਜਾਣਕਾਰੀ ਮੰਗੀ ਹੈ। ਦੱਸਿਆ ਜਾ ਰਿਹਾ ਹੈ ਕਿ ਇੰਨਾ ਹੀ ਨਹੀਂ ਪੇਸ ਤੋਂ ਹਰ ਮਹੀਨੇ ਆਪਣੇ ਤੇ ਬੇਟੀ ਲਈ

Anganwadi workers protest outside DC office for their demands

ਮੰਗਾਂ ਨੂੰ ਲੈ ਕੇ ਆਂਗਨਵਾੜੀ ਵਰਕਰਾਂ ਵੱਲੋਂ ਡੀ.ਸੀ ਦਫਤਰ ਅੱਗੇ ਧਰਨਾ

ਤਰਨ ਤਾਰਨ:-ਅੱਜ ਤਰਨ ਤਾਰਨ ਜਿਲ੍ਹਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਕੰਪਲੈਕਸ ਅੱਗੇ ਜਿਲ੍ਹਾ ਪੱਧਰ ਤੋਂ ਆਂਗਨਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ/ਪੰਜਾਬ ਸਰਕਾਰ ਦੇ ਖਿਲਾਫ ਧਰਨੇ ਲਗਾਏ।ਰੋਸ ਪ੍ਰਦਰਸ਼ਨ ਕਰਦਿਆਂ ਉਹਨਾਂ ਜੰਮ ਕੇ ਨਾਅਰੇਬਾਜ਼ੀ ਕੀਤੀ।ਸੈਂਕੜੇ ਵਰਕਰ ਔਰਤਾਂ ਵੱਲੋਂ ਆਪਣੀਆਂ ਮੰਗਾਂ ਮਨਾਉਣ ਲਈ ਜੰਗੀ ਪੱਧਰ ਤੇ ਸਰਕਾਰ ਖਿਲਾਫ ਧਰਨਾ ਲੰਮੇ ਸਮੇਂ ਤੱਕ ਲਗਉਣ ਦੀ

ਬੇਰੁਜ਼ਗਾਰ ਲਾਇਨਮੈਨਾਂ ਵੱਲੋਂ ਨਿਯੁਕਤੀ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ

ਪਟਿਆਲਾ:-ਬਾਦਲ ਸਰਕਾਰ ਸਮੇਂ ਆਪਣੀ ਭਰਤੀ ਨੂੰ ਲੈਕੇ ਅਨੇਕਾਂ ਵਾਰ ਪਾਵਰਕਾਮ ਦੇ ਪਟਿਆਲਾ ਸਥਿਤ ਮੁੱਖ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਵਾਲੇ 4 ਹਜ਼ਾਰ ਬੇਰੁਜ਼ਗਾਰ ਲਾਇਨਮੈਨਾਂ ਵੱਲੋਂ ਕੈਪਟਨ ਸਰਕਾਰ ਦੇ ਆਉਣ ਤੋਂ ਬਾਅਦ ਹੁਣ ਪਹਿਲੀ ਵਾਰ ਪਾਵਰਕਾਰਮ ਦੇ ਦਫਤਰ ਅੱਗੇ ਧਰਨਾਂ ਲਗਾਕੇ ਆਪਣੀ ਨਿਯੁਕਤੀ ਦੀ ਮੰਗ ਕੀਤੀ ਗਈ ਹੈ। ਦਰਅਸਲ ਸਾਲ 2011 ਵਿੱਚ ਤਤਕਾਲੀ ਬਾਦਲ ਸਰਕਾਰ ਵੱਲੋਂ

ਨਿਰਮਾਣ ਮਜਦੂਰਾਂ ਦੀਆਂ ਮੰਗਾ ਨੂੰ ਲੈ ਕੇ 1 ਤੋਂ 10 ਅਪ੍ਰੈਲ ਤੱਕ ਦੇਸ਼ ਭਰ ‘ਚ ਪ੍ਰਦਰਸ਼ਨ

ਪਠਾਨਕੋਟ : ਨਿਰਮਾਣ ਮਜਦੂਰਾਂ ਦੀਆਂ ਮੰਗਾ ਨੂੰ ਲੈ ਕੇ ਇੰਡੀਅਨ ਫੈਡਰੇਸ਼ਨ ਆਫ ਟ੍ਰੇਡ ਯੂਨੀਅਨ ਨੇ ਸੂਬਾ ਉਪਪ੍ਰਧਾਨ ਰਮੇਸ਼ ਰਾਣਾ ਦੀ ਅਗਵਾਈ ਵਿੱਚ ਡੀਸੀ ਆਫਿਸ ਵਿੱਚ ਧਰਨਾ ਲਗਾਇਆ। ਇਸ ਤੋਂ ਪਹਿਲਾਂ ਯੂਨੀਅਨ ਨੇ ਸ਼ਹਿਰ ਵਿੱਚ ਇੱਕ ਰੋਸ ਮਾਰਚ ਵੀ ਕੱਢਿਆ। ਧਰਨੇ ਵਿੱਚ ਜਿਲ੍ਹਾ ਉਸਾਰੀ ਮਜਦੂਰ ਯੂਨੀਅਨ ਨੇ ਵੀ ਹਿੱਸਾ ਲਿਆ। ਸੰਬੋਧਿਤ ਕਰਦੇ ਹੋਏ ਉਸਾਰੀ ਮਜਦੂਰ ਯੂਨੀਅਨ

Punjab-Congress

ਚੋਣਾਂ ਦੌਰਾਨ ‘ਕਾਂਗਰਸ’ ਵੱਲੋਂ ਕੀਤੇ ਵਾਅਦਿਆ ਨੂੰ ਪੂਰਾ ਕਰਨ ਦੀ ਉੱੱਠੀ ਮੰਗ !

ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ ਪਾਰਲੀਮੈਂਟ ਦਾ ਘਿਰਾਓ ਕਰਨ ਦੀ ਕੋਸ਼ਿਸ਼

ਨਾਭਾ:- ਪੰਜਾਬ ਦਾ ਕਿਸਾਨ ਆਪਣੀਆ ਹੱਕੀ ਮੰਗਾਂ ਨੂੰ ਕੇਂਦਰ ਸਰਕਾਰ ਤੋਂ ਲਾਗੂ ਕਰਵਾਉਣ ਲਈ ਧਰਨੇ ਮੁਜਾਹਰੇ ਕਰਨ ਮਜਬੂਰ ਹੋ ਰਿਹਾ ਹੈ। ਜਿਸਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਡਕੌਦਾ ਸੈਂਕੜੇ ਕਿਸਾਨਾਂ ਸਮੇਤ ਨਾਭਾ ਦੇ ਰੇਲਵੇ ਸਟੇਸਨ ਤੋਂ ਦਿੱਲੀ ਪਾਰਲੀਮੈਂਟ ਦਾ ਘਿਰਾਓ ਕਰਨ ਲਈ ਰਵਾਨਾ ਹੋਇਆ। ਇਸ

ਅਗ੍ਰਿਹ ਗਰੁੱਪ ਅਤੇ ਮਜਦੂਰ ਜਥੇਬੰਦੀ ਨੇ ਕੀਤਾ ਡੀ.ਸੀ ਦਫ਼ਤਰ ਦਾ ਘਿਰਾਉ

ਅਗ੍ਰਿਹ ਗਰੁੱਪ ਅਤੇ ਮਜਦੂਰ ਜਥੇਬੰਦੀ ਨੇ ਕੀਤਾ ਡੀ.ਸੀ ਦਫ਼ਤਰ ਦਾ ਘਿਰਾਉ

ਸੰਗਰੂਰ : ਆਪਣੀ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਸੰਗਰੂਰ ਵਿੱਚ ਅਗ੍ਰਿਹ ਗਰੁੱਪ ਅਤੇ ਮਜਦੂਰ ਜਥੇਬੰਦੀ ਨੇ ਆਪਣੀ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ। ਉੱਥੇ ਹੀ ਪੂਰੇ ਡੀ.ਸੀ ਦਫ਼ਤਰ ਦਾ ਘਿਰਾਉ ਕਰ ਕਿਸੇ ਮੁਲਾਜਿਮ ਜਾਂ ਆਮ ਆਦਮੀ ਨੂੰ ਦਫਤਰ ਦੇ ਅੰਦਰ ਨਹੀਂ ਜਾਣ ਦਿੱਤਾ। ਜਿਸਦੇ ਨਾਲ ਮੁਲਾਜਿਮ ਅਤੇ ਜਨਤਾ ਪ੍ਰੇਸ਼ਾਨ ਹੈ। ਦੱਸਿਆ ਜਾ ਰਿਹਾ

ਮੰਗਾਂ ਨੂੰ ਲੈਕੇ ਸਿਵਲ ਹਸਪਤਾਲ ‘ਚ ਟ੍ਰੇਨੀ ਨਰਸਾਂ ਵੱਲੋਂ ਰੋਸ ਪ੍ਰਦਰਸ਼ਨ

ਬਠਿੰਡਾ :-ਬਠਿੰਡਾ ਦੇ ਸਿਵਲ ਹਸਪਤਾਲ ‘ਚ ਟ੍ਰੇਨੀ ਨਰਸਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈਕੇ ਸਿਵਲ ਸਰਜਨ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਕਰ ਰਹੀਆਂ ਇੰਨਾ ਟ੍ਰੇਨੀ ਨਰਸਾਂ ਨੇ ਹਸਪਤਾਲ ਅਧਿਕਾਰੀਆਂ ਤੇ ਦੋਸ਼ ਲਗਾਏ ਕਿ ਪ੍ਰਬੰਧਕਾਂ ਵਲੋਂ ਉਨਾਂ ਨੂੰ ਟਾਰਚਰ ਕੀਤਾ ਜਾ ਰਿਹਾ ਹੈ ਊਨਾ ਨੂੰ ਪੀਣ ਵਾਲਾ ਪਾਣੀ ਵੀ ਸਾਫ ਨਹੀਂ ਮਿਲ ਰਿਹਾ ਨਾਲ

ਕੈਂਸਰ ਦੀ ਬਿਮਾਰੀ ਨਾਲ ਜੂਝ ਰਿਹਾ ਮੰਗਾ ਸਿੰਘ ਦਾ ਪਰਿਵਾਰ

ਖੰਨਾ : ਕਸਬਾ ਲੌਂਗੋਵਾਲ ਦੇ ਨੇੜਲੇ ਪਿੰਡ ਬਡਬਰ ਮੰਗਾ ਸਿੰਘ ਜੋ ਇਕ ਦਲਿਤ ਪਰਿਵਾਰ ਨਾਲ ਸਬੰਧ ਰੱਖਦਾ ਹੈ, ਉਸਦੀ ਪਤਨੀ ਕਸ਼ਮੀਰ ਕੌਰ ਪਿਛਲੇ ਛੇ ਸਾਲਾਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਦਿਨ ਰਾਤ ਜੂਝ ਰਹੀ ਹੈ। ਉਨ੍ਹਾਂ ਦੀ ਕਿਸੇ ਵੀ ਸਰਕਾਰ ਵਲੋਂ ਜਾਂ ਕਿਸੇ ਵੀ ਸੰਸਥਾ ਨੇ ਕੋਈ ਸਾਰ ਨਹੀਂ ਲਈ। ਮੰਗਾ ਸਿੰਘ ਦੇ ਇੱਕ

ਡਾਕ ਵਿਭਾਗ ਕਰਮਚਾਰੀਆਂ ਵੱਲੋਂ ਮੰਗਾਂ ਨੂੰ ਲੈ ਕੇ ਧਰਨਾ

ਗੁਰਦਾਸਪੁਰ:- ਡਾਕ ਵਿਭਾਗ ਦੀਆਂ ਦੋਵੇਂ ਯੂਨੀਅਨਾਂ ਦੇ ਮੈਂਬਰਾਂ ਵੱਲੋਂ ਕੇਂਦਰ ਸਰਕਾਰ ਦੀ ਕਰਮਚਾਰੀ ਵਿਰੋਧੀ ਨੀਤੀਆਂ ਖਿਲਾਫ਼ ਹੜਤਾਲ ਕੀਤੀ ਗਈ। ਇਹ ਹੜਤਾਲ ਪੂਰੀ ਤਰ੍ਹਾਂ ਨਾਲ ਸਫ਼ਲ ਹੋਈ ਅਤੇ ਡਾਕ ਵਿਭਾਗ ਦਾ ਕੰਮ ਠੱਪ ਰਿਹਾ। ਇਸ ਹੜਤਾਲ ਵਿਚ ਸਾਰੇ ਕਰਮਚਾਰੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਯੂਨੀਅਰ ਮੈਂਬਰਾਂ ਦਾ ਕਹਿਣਾ ਹੈ ਕਿ ਸੱਤਵੇਂ ਤਨਖ਼ਾਹ ਕਮਿਸ਼ਨ ਵੱਲੋਂ ਦਿੱਤੀ ਗਈ ਮੂਲ

ਲੁਧਿਆਣਾ ‘ਚ ਰੇਲਵੇ ਕਰਮਚਾਰੀਆਂ ਵੱਲੋਂ ਧਰਨਾ

ਲੁਧਿਆਣਾ : ਲੁਧਿਆਣਾ ਦੇ ਰੇਲਵੇ ਸਟੇਸ਼ਨ ਉੱਤੇ ਨਾਰਥਨ ਰੇਲਵੇ ਯੂਨੀਅਨ ਅਤੇ ਆਲ ਇੰਡੀਆ ਰੇਲਵੇ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਰੋਸ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਨਵੀਆਂ ਨੀਤੀਆਂ ਉਨ੍ਹਾਂ ਦੇ ਲਈ ਨੁਕਸਾਨਦਾਇਕ ਹਨ, ਜਿਨ੍ਹਾਂ ਦਾ ਉਹ ਵਿਰੋਧ ਕਰਦੇ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ

ਭਾਰਤੀ ਕਿਸਾਨ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਫਤਹਿਗੜ੍ਹ ਸਾਹਿਬ:- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਜਿਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪੰਜਾਬ ਪ੍ਰਧਾਨ ਸ. ਪਸ਼ੋਰਾ ਸਿੰਘ ਸਿੱਧੂਪੁਰ ਨੇ ਕਿਹਾ ਕਿ ਅੱਜ ਵਿਦੇਸ਼ਾਂ ਵਿੱਚ ਜਿਸ ਤਰ੍ਹਾਂ ਪੰਜਾਬੀ ਨੌਜਵਾਨਾਂ ’ਤੇ ਹਮਲੇ ਹੋ ਰਹੇ ਹਨ ਉਹ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ।ਜੇਕਰ ਸਰਕਾਰਾਂ ਸਾਡੇ ਨੌਜਵਾਨਾਂ ਨੂੰ ਆਪਣੇ

ABVP

ਗੁਰਮੇਹਰ ਦੇ ਹੱਕ ‘ਚ ਉਤਰੀ ਆਪ, ਧਮਕੀ ਦੇਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ

ਜਲੰਧਰ: ਸ਼ਹੀਦ ਕੈਪਟਨ ਮਨਦੀਪ ਸਿੰਘ ਦੀ ਧੀ ਗੁਰਮੇਹਰ ਕੌਰ ਨੂੰ ਸੋਸ਼ਲ ਮੀਡੀਆ ਤੇ ਮਿਲੀਆ ਧਮਕੀਆਂ ਦੇ ਖਿਲਾਫ ਪਾਰਟੀਆਂ ਨੇ ਭਾਜਪਾ ਦੇ ਵਿਰੋਧ ਵਿਚ ਮੋਰਚਾ ਖੋਲ ਦਿੱਤਾ ਹੈ। ਜਿੱਥੇ ਕਾਂਗਰਸ ਦੇ ਵੱਡੇ ਨੇਤਾ ਏਬੀਵੀਪੀ ਤੇ ਭਾਜਪਾ ਤੇ ਤਿੱਖੇ ਨਿਸ਼ਾਨੇ ਲਾ ਰਹੇ ਹਨ ਉੱਥੇ ਹੀ, ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਵੀ ਗੁਰਮੇਹਰ ਦੀ ਸੁਰੱਖਿਆ ਲਈ ਇਕ

Protest against punjab government

ਆਪਣੀ ਮੰਗਾਂ ਨੂੰ ਲੈ ਕੇ ਰੋਡਵੇਜ ਕਰਮਚਾਰੀਆਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਮੋਗਾ:-ਮੋਗੇ ਦੇ ਨੈਸ਼ਨਲ ਹਾਈਵੇਅ ਸਥਿਤ ਪੰਜਾਬ ਗਵਰਨਮੈਂਟ ਟਰਾਂਸਪੋਰਟ ਵਰਕਰ ਯੂਨੀਅਨ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਰਮਚਾਰੀਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਠੇਕੇ ਤੇ ਰੱਖਿਆ ਗਿਆ ਸੀ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ 6ਵੇਂ ਪੇਅ ਕਮੀਸ਼ਨ ਨੂੰ ਫੰਡਸ , ਸਹੂਲਤ ਸੈਂਟਰ ਦੇ ਕਰਮਚਾਰੀਆਂ ਨੂੰ ਬਹਾਲ

Cleaning workers protest over their demands

ਸਫਾਈ ਸੇਵਕਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਤਰਨਤਾਰਨ:-ਸਫਾਈ ਸੇਵਕ ਕਰਮਚਾਰੀ ਯੂਨੀਅਨ ਜ਼ਿਲ੍ਹਾ ਤਰਨਤਾਰਨ ਵਲੋਂ ਨਗਰ ਕੌਂਸਲ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗਾਂਧੀ ਪਾਰਕ ਵਿਖੇ ਰੋਸ ਪ੍ਰਦਰਸ਼ਨ ਕੀਤਾ।ਜਿਸਦੀ ਅਗਵਾਈ ਆਗੂ ਰਮੇਸ਼ ਕੁਮਾਰ ਸ਼ੇਰਗਿੱਲ ਅਤੇ ਭੋਲੀ ਨੇ ਕੀਤੀ। ਜਿਸ ਵਿਚ ਵੱਡੀ ਗਿਣਤੀ ਵਿਚ ਸਫਾਈ ਸੇਵਕ, ਸੀਵਰਮੈਨ, ਪੰਪ ਓਪਰੇਟਰਾਂ ਆਦਿ ਨੇ ਹਿੱਸਾ ਲਿਆ। ਇਸ ਸੰਬੰਧੀ ਯੂਨੀਅਨ ਆਗੂ ਰਮੇਸ਼ ਕੁਮਾਰ

ਸੜਕਾਂ ਤੇ ਉੱਤਰੇ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ

Strike

ਡੇਲੀਵੇਜ਼ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਜਾਰੀ

ਬੀਬੀਐਮਬੀ ਡੇਲੀਵੇਜ ਯੂਨੀਅਨ ਦੇ ਮੈਂਬਰਾਂ ਵੱਲੋਂ  ਆਪਣੀਆਂ ਮੰਗਾਂ ਨੂੰ ਲੈ ਕੇ ਬੀ ਬੀ ਮੈਨੇਜਮੈਂਟ ਖਿਲਾਫ ਕੀਤੀ ਭੁੱਖ ਹੜਤਾਲ ਮੰਗਲਵਾਰ ਨੂੰ 71ਵੇਂ ਦਿਨ ਵਿੱਚ ਦਾਖਲ ਕਰ ਗਈ।ਇਸ ਲੜੀਵਾਰ ਭੁੱਖ ਹੜਤਾਲ ਵਿੱਚ ਰਣਦੀਪ ਸਿੰਘ ਅਤੇ ਗੁਰਨੈਬ ਸਿੰਘ ਬੈਠੇ ਅਤੇ ਉਹਨਾਂ ਦਾ ਕਹਿਣਾ ਹੈ ਕਿ ਸਾਨੂੰ ਵਿਭਾਗ ਲਈ ਕੰਮ ਕਰਦਿਆਂ 15-18 ਸਾਲ ਹੋ ਗਏ ਹਨ। ਪਰ ਹਾਲੇ ਤੱਕ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ