Tag: , , , , , ,

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ

Ludhiana Deputy Commissioner: ਲੁਧਿਆਣਾ: ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ”ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜ਼ਾਇਜਾ ਲੈਣ ਲਈ ਆਯੋਜਿਤ ਮੀਟਿੰਗ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਾਤਾਵਰਣ ਅਤੇ ਅਵਾਜ਼ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਵਾਹਨਾਂ ਦੀ ਲਗਾਤਾਰ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ

ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਹੁਣ ਐਤਵਾਰ ਵੀ ਉੱਡਣਗੇ ਜਹਾਜ਼

ਲੁਧਿਆਣਾ: ਹਵਾਈ ਯਾਤਰਾ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ। ਲੁਧਿਆਣਾ ਦੇ ਕਾਰੋਬਾਰੀਆਂ ਅਤੇ ਆਮ ਜਨਤਾ ਲਈ ਖੁਸ਼ਖਬਰੀ ਇਹ ਹੈ ਕਿ ਹੁਣ ਘਰੇਲੂ ਹਵਾਈ ਅੱਡਾ ਸਾਹਨੇਵਾਲ ਤੋਂ ਦਿੱਲੀ ਲਈ ਹਫ਼ਤੇ ਵਿੱਚ ਪੰਜ ਉਡਾਨਾਂ ਅੱਪ-ਡਾਊਨ (ਆਉਣ ਜਾਣ) ਕਰਿਆ ਕਰਨਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਹਵਾਈ ਅੱਡਾ ਸਾਹਨੇਵਾਲ ਦੇ ਸੀਨੀਅਰ ਅਧਿਕਾਰੀ ਏ.ਐੱਨ. ਸ਼ਰਮਾ ਨੇ ਦਿੱਤੀ। ਉਨ੍ਹਾਂ

7th District Organizations Office Deputy Commissioner

7 ਕਿਸਾਨ ਜੱਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਦਾ ਕੀਤਾ ਘਿਰਾਓ

Strict action against cracker sellers without license: Deputy Commissioner

ਨਿਸ਼ਚਿਤ ਥਾਂਵਾਂ ‘ਤੇ ਹੀ ਵੇਚੇ ਜਾਣ ਪਟਾਕੇ: ਡੀ.ਸੀ

ਹੁਸ਼ਿਆਰਪੁਰ:- ਬਿਨਾਂ ਲਾਇਸੰਸ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਦੁਕਾਨਦਾਰ ਬਿਨਾਂ ਲਾਇਸੰਸ ਦੇ ਪਟਾਕੇ ਵੇਚਦਾ ਹੈ ਤਾਂ ਉਸ ਦਾ ਸਾਰਾ ਸਾਮਾਨ ਜ਼ਬਤ ਕਰਨ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਦੀਵਾਲੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਪਟਾਕਿਆਂ

ਅੰਮ੍ਰਿਤਸਰ 'ਚ ਅੱਗ ਲੱਗਣ ਨਾਲ 300 ਏਕੜ ਫਸਲ ਜਲਕੇ ਹੋਈ ਰਾਖ

ਅੰਮ੍ਰਿਤਸਰ ‘ਚ ਅੱਗ ਲੱਗਣ ਨਾਲ 300 ਏਕੜ ਫਸਲ ਜਲਕੇ ਹੋਈ ਰਾਖ

ਅੰਮ੍ਰਿਤਸਰ : ਓਠੀਆਂ ਪਿੰਡ ਵਿੱਚ ਤੂਫਾਨ ਦੇ ਕਾਰਨ ਉੱਚ ਸਮਰੱਥਾ ਦੀ ਤਾਰ ਟੁੱਟ ਜਾਣ ਨਾਲ ਸ਼ਾਟ ਸਰਕਿਟ ਦੀ ਵਜ੍ਹਾ ਨਾਲ ਲੱਗੀ ਅੱਗ ਵਿੱਚ 300 ਏਕੜ ਕਣਕ ਦੀ ਫਸਲ ਜਲਕੇ ਰਾਖ ਹੋ ਗਈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸਾਂਗਾ ਨੇ ਕਿਹਾ , ਤੂਫਾਨ ਦੇ ਕਾਰਨ ਉੱਚ ਸਮਰੱਥਾ ਦੀ ਤਾਰ ਦੇ ਖੇਤ ਵਿੱਚ ਡਿੱਗ ਜਾਣ ਨਾਲ

ਰੇਤ ਮਾਫੀਆ 'ਤੇ ਸ਼ਿੰਕਜਾ ਕੱਸਣ ਦੀ ਤਿਆਰੀ ‘ਚ ਕੈਪਟਨ ਸਰਕਾਰ …!

ਰੇਤ ਮਾਫੀਆ ‘ਤੇ ਸ਼ਿੰਕਜਾ ਕੱਸਣ ਦੀ ਤਿਆਰੀ ‘ਚ ਕੈਪਟਨ ਸਰਕਾਰ …!

ਫਾਜ਼ਿਲਕਾ : ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਪੰਜਾਬ  ਦੇ ਸਾਰੇ ਡਿਪਟੀ ਕਮਿਸ਼ਨਰ ਨਾਲ ਬੈਠਕ  ਦੇ ਬਾਅਦ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੀ ਐਕਸ਼ਨ ਵਿੱਚ ਆ ਗਿਆ। ਫਾਜ਼ਿਲਕਾ ਵਿੱਚ ਚੱਲ ਰਹੀ ਰੇਤ ਮਾਫੀਆ ਦੀਆਂ ਖਦਾਨਾਂ ਉੱਤੇ ਫਾਜ਼ਿਲਕਾ ਜਿਲਾ ਪ੍ਰਸ਼ਾਸਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਰੇਤ ਮਾਫੀਆ ਉੱਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈੁ ਸਪੈਸ਼ਲ ਜਿਲ੍ਹਾ ਅਧਿਕਾਰੀਆਂ ਦੀਆਂ

Fatehgarh-Sahib

ਫਤਿਹਗੜ੍ਹ ਸਾਹਿਬ ‘ਚ ਮਹਿਲਾ ਅਫਸਰਾਂ ਦੀ ”ਸਰਦਾਰੀ”

DC Gurdaspur meeting

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱੱਲੋਂ ਮੀਟਿੰਗ

ਗੁਰਦਾਸਪੁਰ:- ਵਿਧਾਨ ਸਭਾ ਚੋਣਾਂ ਦਾ ਨਤੀਜਾ 11 ਮਾਰਚ ਨੂੰ ਐਲਾਨਿਆ ਜਾਣਾ ਹੈ ਜਿਸ ‘ਚ ਤਕਰੀਬਨ 5 ਦਿਨ ਬਾਕੀ ਹਨ | ਇਸ ਸਬੰਧ ਚ ਡੀ ਸੀ ਗੁਰਦਾਸਪੁਰ ਨੇ ਅੱਜ ਸੁਖਜਿੰਦਰਾ ਕਾਲਜ ਚ ਹਲਕੇ ਦੇ ਉਮੀਦਵਾਰਾਂ ਅਤੇ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਦਾ ਮੁਖ ਮੁੱਦਾ ਸੀ ਕਿ ਸਾਰੇ ਉਮੀਦਵਾਰ ਅਤੇ ਉਹਨਾਂ ਦੇ ਚੋਣ ਏਜੇਂਟਾਂ ਨੂੰ

DC visits civil hospital

ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦੀ ਚੈਕਿੰਗ

ਤਰਨਤਾਰਨ:-ਡਿਪਟੀ ਕਮਿਸ਼ਨਰ ਇੰਜੀ. ਦਵਿੰਦਰਪਾਲ ਸਿੰਘ ਖਰਬੰਦਾ ਵੱਲੋਂ ਸਿਵਲ ਹਸਪਤਾਲ ਤਰਨਤਾਰਨ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਰਕਾਰੀ ਹਸਪਤਾਲ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ/ਮੁੜ ਵਸੇਬਾ ਕੇਂਦਰ ਦੀ ਬਣੀ ਨਵੀਂ ਬਿਲਡਿੰਗ ਦਾ ਮੁਆਇਨਾ ਕੀਤਾ ਅਤੇ ਦਵਾਈ ਲੈ ਰਹੇ ਮਰੀਜ਼ਾਂ ਨਾਲ ਵਿਚਾਰ ਸਾਂਝੇ ਕੀਤੇ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਡਾ. ਸਮਸ਼ੇਰ ਸਿੰਘ ਅਤੇ ਡਾ.

Dina-nagar-bus-driver

ਦੀਨਾਨਗਰ – ਬਸ ਡਰਾਈਵਰ ਕਰ ਰਹੇ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ

’25 ਜਨਵਰੀ ਨੂੰ ਤਰਨਤਾਰਨ ‘ਚ ਮਨਾਇਆ ਜਾ ਰਿਹਾ ਰਾਸ਼ਟਰੀ ਵੋਟਰ ਦਿਵਸ’

ਤਰਨਤਾਰਨ— ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ, ਟੀ. ਪੀ. ਐੱਸ. ਫੂਲਕਾ ਨੇ ਦੱਸਿਆ ਕਿ 25 ਜਨਵਰੀ ਨੂੰ ਤਰਨਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਨ ਤਰਨਤਾਰਨ ਜ਼ਿਲ੍ਹੇ ਦੇ 18 ਸਾਲ ਦੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਕਾਰਡ ਵੰਡੇ ਜਾਣਗੇ। ਮੀਟਿੰਗ ਦੌਰਾਨ ਜ਼ਿਲ੍ਹਾ ਯੂਥ ਕੁਆਰਡੀਨੇਟਰ ਬਿਕਰਮ ਸਿੰਘ

ਡਿਪਟੀ ਕਮਿਸ਼ਨਰ ਮੋਗਾ ਨੇ ਵੋਟ ਬਣਾਉਣ ਲਈ ਦਿੱਤਾ ਸੰਦੇਸ਼

ਮੋਗਾ ਦੇ ਡਿਪਟੀ ਕਮਿਸ਼ਨਰ ਪਰਮਦੀਪ ਸਿੰਘ ਨੇ 19 ਦਸੰਬਰ ਸੋਮਵਾਰ ਨੂੰ ਮੀਡੀਆ ਨੂੰ ਨਾਲ ਲੈ ਕੇ ਵੋਟਰਾਂ ਨੂੰ ਆਪਣੇ ਹੱਕ ਵੋਟ ਦੀ ਸਹੀ ਵਰਤੋ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਜੋ ਵੀ ਔਰਤ ਜਾਂ ਪੁਰਸ਼  1ਜਨਵਰੀ 2017 ਨੂੰ 18 ਸਾਲ ਹੈ ਉਸਨੂੰ ਵੋਟ ਪਾਉਣ ਦਾ ਹੱਕ ਮਿਲਦਾ ਹੈ ਅਤੇ ਉਹ ਆਪਣੀ ਵੋਟ ਦਾ ਇਸਤੇਮਾਲ

ਮੋਗਾ ਦੇ ਡਿਪਟੀ ਕਮਿਸ਼ਨਰ ਨੇ ਦਿੱਤਾ ਅਸਤੀਫਾ, ਕਾਂਗਰਸ ਵੱਲੌਂ ਲੜਨਗੇ ਚੋਣ!

ਮੋਗਾ: 1992 ਬੈਚ ਦੇ ਪੀ.ਸੀ.ਐਸ ਤੇ 2007 ਬੈਚ ਦੇ ਆਈ.ਏ.ਐਸ ਅਧਿਕਾਰੀ ਕੁਲਦੀਪ ਵਿਚ ਵੈਦ ਨੇ ਆਪਣੇ ਅਹੁਦੇ ਤੋਂ ਅੱਜ ਅਸਤੀਫਾ ਦੇ ਦਿੱਤਾ। ਸੂਤਰਾਂ ਮੁਤਾਬਕ ਕੁਲਦੀਪ ਸਿੰਘ ਵੈਦ ਨੇ ਆਪਣਾ ਅਸਤੀਫਾ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਹੈ।ਕੁਲਦੀਪ ਸਿੰਘ ਵੈਦ ਫਰਵਰੀ ਮਹੀਨੇ ਵਿਚ ਮੋਗਾ ਵਿਚ ਬਤੌਰ ਡਿਪਟੀ ਕਮਿਸ਼ਨਰ ਨਿਯੁਕਤ ਹੋਏ ਸਨ। ਸੂਤਰਾਂ ਮੁਤਾਬਕ ਕੁਲਦੀਪ ਸਿੰਘ ਵੈਦ ਸਰਗਰਮ

ਤਰਨਤਾਰਨ ਦੇ ਲੋਕਾਂ ‘ਚ ਜਾਗਰਤੀ ਯਾਤਰਾ ਦਾ ਉਤਸ਼ਾਹ, ਸਵਾਗਤ ਦੀਆਂ ਤਿਆਰੀਆਂ ਸ਼ੁਰੂ

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ ਜਾਗਰਤੀ ਯਾਤਰਾ 1 ਦਸੰਬਰ ਨੂੰ ਤਰਨਤਾਰਨ ਜ਼ਿਲ੍ਹੇ ਵਿਚ ਪਹੁੰਚੇਗੀ। ਯਾਤਰਾ ਦਾ ਭਰਵਾਂ ਸਵਾਗਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੂਹ ਧਾਰਮਿਕ ਸੰਸਥਾਵਾਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਸੋਮਵਾਰ ਨੂੰ ਇਕ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਇੰਜੀਨੀਅਰ

ਡਿਪਟੀ ਕਮੀਸ਼ਨਰ ਸੱਭਰਵਾਲ ਨੇ ਕੀਤਾ ਸਰਹੱਦੀ ਇਲਾਕਿਆਂ ਦਾ ਦੌਰਾ

ਡਿਪਟੀ ਕਮੀਸ਼ਨਰ ਸੱਭਰਵਾਲ ਨੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਨਾਲ ਲੈ ਕੇ ਖੇਤਾਂ ਵਿੱਚ ਗਏ। ਸੱਭਰਵਾਲ ਨੇ  ਅੰਤਰਰਾਸ਼ਟਰੀ ਸਰਹੱਦ ‘ਤੇ ਜੀਰੋ ਲਾਈਨ ਦੇ ਨਜ਼ਦੀਕ ਪਹੁੰਚੇ ਕਿਸਾਨਾਂ ਨਾਲਕੰਡਿਆਲੀ ਤਾਰ ਤੋਂ ਪਾਰ ਜਾਣ ਲਈ ਗੇਟ ਖੁੱਲ੍ਹਵਾਏ। ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਦੇ ਆਦੇਸ਼ਾਂ ਨੂੰ ਯਕੀਨੀ ਬਣਾਉਣ ਲਈ ਜਾਇਜ਼ਾ ਲਿਆ ਅਤੇ ਕਿਹਾ ਕਿ

ਡੇਲੀ ਪੋਸਟ ਐਕਸਪ੍ਰੈੱਸ 7AM 30.9.2016

ਡੇਲੀ ਪੋਸਟ ਐਕਸਪ੍ਰੈੱਸ 8PM 29.9.2016

deputy-commissioner

ਡਿਪਟੀ ਕਮਿਸ਼ਨਰ ਵੱਲੋਂ ਸੁਵਿਧਾ ਕੇਂਦਰ ‘ਚ ਜਾ ਕੇ ਕੰਮ-ਕਾਜ਼ ਦਾ ਲਿਆ ਗਿਆ ਜਾਇਜ਼ਾ

ਐਸ.ਏ.ਐਸ ਨਗਰ, 19 ਸਤੰਬਰ -ਜਿਲ੍ਹੇ ‘ਚ ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਕੀਤੀ ਹੜਤਾਲ ਦੇ ਮੱਦੇ ਨਜ਼ਰ ਲੋਕਾਂ ਨੂੰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮਾਂਗਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੁਵਿਧਾ ਕੇਂਦਰ ‘ਚ ਲੋਕਾਂ ਵੱਲੋਂ ਪਹਿਲਾਂ ਦਿੱਤੀਆਂ ਦਰਖਾਸਤਾਂ ਦਾ ਨਿਪਟਾਰਾ ਕਰਨ ਲਈ ਬਦਲਵੇਂ ਪ੍ਰਬੰਧ ਕੀਤੇ ਹਨ ਤਾਂ ਜੋ ਲੋਕਾਂ ਨੂੰ ਖੱਜਲ ਖੁਆਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ