Tag: , , , ,

ਧੂਰੀ ‘ਚ ਮਾਸੂਮ ਨਾਲ ਜਬਰ ਜਨਾਹ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ

Captain Tweet Dhuri Rape : ਧੂਰੀ :  ਬੀਤੇ ਦਿਨੀਂ ਇੱਕ ਬੱਚੀ ਨਾਲ ਬੱਸ ਕੰਡਕਟਰ ਵੱਲੋਂ ਕੀਤੇ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ ਜਿਸਤੋਂ ਬਾਅਦ ਸ਼ਹਿਰ ਦੇ ਲੋਕਾਂ ਦੇ ਮਨਾਂ ਵਿਚ ਇਸ ਘਟਨਾ ਨੂੰ ਲੈ ਕੇ ਗੁੱਸਾ ਨਜ਼ਰ ਆਇਆਂ ਸੀ ਨਾਲ ਹੀ ਇਸ ਮਾਮਲੇ ਵਿਚ ਕਿਹਾ ਜਾ ਰਿਹਾ ਹੈ ਪੁਲਿਸ ਨੇ ਸਾਰੇ ਹੀ ਦੋਸ਼ੀ ਗ੍ਰਿਫਤਾਰ ਕਰ

ਧੂਰੀ ਰੇਪ ਕੇਸ: ਬੱਚੀ ਦੇ ਹੱਕ ‘ਚ ਲੋਕਾਂ ਨੇ ਕੀਤੀ ਆਵਾਜ਼ ਬੁਲੰਦ, ਮੰਗਿਆ ਇਨਸਾਫ

Dhuri Minor Girl Rape : ਧੂਰੀ : ਐਤਵਾਰ ਨੂੰ ਇੱਕ ਵਾਰ ਫਿਰ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ। ਜਿੱਥੇ ਇੱਕ ਨਬਾਲਿਗ ਕੁੜੀ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਧੂਰੀ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਚਾਰ ਸਾਲ ਦੀ ਇਕ ਨੰਨ੍ਹੀ ਬੱਚੀ ਨਾਲ ਸਕੂਲ ਬੱਸ ਦੇ ਕੰਡਕਟਰ ਵਲੋਂ ਸਕੂਲ ਵਿੱਚ ਹੀ ਜਬਰ-ਜ਼ਨਾਹ ਕੀਤਾ

Woman body found suitcase Dhuri

ਧੂਰੀ : ਰੇਲਗੱਡੀ ‘ਚ ਮਿਲੇ ਸੂਟਕੇਸ ‘ਚੋਂ ਔਰਤ ਤੇ ਬੱਚੀ ਦੀਆਂ ਲਾਸ਼ਾਂ ਬਰਾਮਦ

Woman body found suitcase Dhuri: ਧੂਰੀ ਦੇ ਰੇਲਵੇ ਸਟੇਸ਼ਨ ‘ਤੇ ਇੱਕ ਲਾਵਾਰਿਸ ਸੂਟਕੇਸ ਬਰਾਮਦ ਹੋਇਆ ਹੈ। ਜਿਸ ਦੇ ਵਿੱਚੋਂ ਇੱਕ ਔਰਤ ਦੀ ਲਾਸ ਅਤੇ ਇੱਕ ਛੇ ਮਹੀਨੇ ਦੀ ਬੱਚੀ ਦੀ ਲਾਸ ਮਿਲੀ ਹੈ। ਰੇਲਵੇ ਸਟੇਸ਼ਨ ਧੂਰੀ ਦੇ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਦਰ ਤੋਂ ਅੰਮ੍ਰਿਤਸਰ ਜਾਣ ਵਾਲੀ

Dhuri-Protest

ਪੱੱਤਰਕਾਰ ਨਾਲ ਕੁੱੱਟਮਾਰ ਦਾ ਮਾਮਲਾ : ਧੂਰੀ ਤੇ ਸ਼ੇਰਪੁਰ ਦੇ ਪੱੱਤਰਕਾਰਾਂ ਵੱੱਲੋ ਰੋਸ ਪ੍ਰਦਰਸ਼ਨ

sangrur

ਜ਼ਮੀਨੀ ਵਿਵਾਦ ਨੂੰ ਲੈ ਕੇ ਮਹਿਲਾ ਚੜੀ 300 ਫੁੱਟ ਟਾਵਰ ‘ਤੇ

ਧੂਰੀ ‘ਚ ਦੇਖਣ ਨੂੰ ਮਿਲੀਆਂ ਵਿਸਾਖੀ ਦੀਆਂ ਰੌਣਕਾਂ

ਧੂਰੀ:-ਪੰਜਾਬ ਵਿੱਚ ਵਿਸਾਖੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ।ਇਸ ਦਿਨ ਜਿੱਥੇ ਕਣਕ ਦੀ ਫਸਲ ਦੀ ਕਟਾਈ ਦੀ ਸ਼ੁਰੂਆਤ ਦਾ ਦਿਨ ਹੈ ਉਥੇ ਹੀ ਇਸ ਦਿਨ ਦਾ ਧਾਰਮਿਕ ਮਹੱਤਵ ਹੁੰਦੇ ਹੋਏ ਹਰ ਕੋਈ ਇਸਨੂੰ ਖਾਸ ਤੌਰ ਉੱਤੇ ਮਨਾਉਂਦਾ ਹੈ । ਉਸੇ ਤਰ੍ਹਾਂ ਹੀ ਧੂਰੀ ਵਿੱਚ ਵੀ ਵਿਸਾਖੀ ਦਾ ਤਿਉਹਾਰ ਬੜ੍ਹੀ ਹੀ ਧੂਮਧਾਮ

ਤਾਰਾਂ ਦੀ ਚਪੇਟ ‘ਚ ਆਉਣ ਨਾਲ ਟਰੱਕ ਨੂੰ ਲੱਗੀ ਅੱਗ,ਸਮਾਨ ਸੜ੍ਹ ਕੇ ਸਵਾਹ

ਧੂਰੀ:-ਧੂਰੀ ਵਿੱਚ ਮੁੰਬਈ ਤੋਂ ਲੁਧਿਆਣਾ ਜਾ ਰਿਹਾ ਟਰਾਲਾ ਬਿਜਲੀ ਦੀ ਤਾਰਾਂ ਦੀ ਚਪੇਟ ਵਿੱਚ ਆਉਣ ਨਾਲ ਅੱਗ ਦੀ ਭੇਟ ਚੜ੍ਹ ਗਿਆ। ਬਿਜਲੀ ਤਾਰਾਂ ਨਾਲ ਟਕਰਾਉਣ ਦੇ ਬਾਅਦ ਟਰਾਲੇ ਵਿੱਚ ਪਏ ਸਮਾਨ ਨੂੰ ਅੱਗ ਲੱਗ ਗਈ ।ਅੱਗ ਇੰਨੀ ਭਿਆਨਕ ਸੀ ਕਿ ਫਾਇਰਬ੍ਰਿਗੇਡ ਦੀਆਂ ਦੋ ਗੱਡੀਆਂ ਨਾਲ ਅੱਗ ਉੱਪਰ ਕਾਬੂ ਪਾਇਆ ਗਿਆ। ਟਰੱਕ ਡਰਾਇਵਰ ਨੇ ਦੱਸਿਆ ਉਹ

Dhuri-fire-In-Truck

ਧੂਰੀ : ਟਰੱਕ ਨੂੰ ਲੱੱਗੀ ਅੱੱਗ, ਸ਼ਹਿਰਵਾਸੀਆਂ ਨੂੰ ਪਈਆਂ ਭਾਜੜਾਂ

Dhuri-Water-Tank

ਧੂਰੀ ‘ਚ ਸਰਕਾਰੀ ਪਾਣੀ ਵਾਲੀ ਟੈਂਕੀ ਦੀ ਖਸਤਾ ਹਾਲਤ

ਧੂਰੀ: ਕੋਲਡ ਸਟੋਰ ਧਮਾਕਾ,ਮਰਨ ਵਾਲਿਆਂ ਦੀ ਗਿਣਤੀ ਦੋ ਹੋਈ

ਸੰਗਰੂਰ – ਧੂਰੀ ਨੇੜੇ ਕੋਲਡ ਸਟੋਰ ‘ਚ ਸਲੰਡਰ ਫਟਣ ਕਾਰਨ ਹੋਏ ਧਮਾਕੇ ਤੋਂ ਬਾਅਦ ਕੋਲਡ ਸਟੋਰ ਦੀ ਇਮਾਰਤ ਢਹਿ ਢੇਰੀ ਹੋ ਗਈ। ਇਸ ਹਾਦਸੇ ‘ਚ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਗਈ ਹੈ ਤੇ 25 ਲੋਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ਵਿਚੋਂ ਚਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਦੇ ਉੱਚ ਅਧਿਕਾਰੀ

ਧੂਰੀ ਦੇ ਕੋਲਡ ਸਟੋਰ ‘ਚ ਧਮਾਕਾ, ਇੱਕ ਵਿਅਕਤੀ ਦੀ ਮੌਤ

ਧੂਰੀ ਦੇ ਇਕ ਕੋਲਡ ਸਟੋਰ ‘ਚ ਧਮਾਕਾ ਹੋਣ ਦੀ ਖਬਰ ਹੈ। ਕੋਲਡ ਸਟੋਰ ‘ਚ ਗੈਸ ਸਿਲੰਡਰ ਫਟਣ ਕਾਰਨ ਹੋਏ ਇਸ ਧਮਾਕੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਦੋ ਤੋਂ ਵੱਧ ਵਿਅਕਤੀਆਂ ਦੇ ਮਲਬੇ ਹੋਠ ਦੱਬੇ ਹੋਣ ਦਾ ਖਦਸ਼ਾ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਧਮਾਕੇ ਤੋਂ ਬਾਅਦ ਸਟੋਰ ਦੀ ਛੱਤ ਤਕ ਉੱਡ

ਹੁਣ ਧੂਰੀ ‘ਚ ਨਹੀਂ ਵਿਕੇਗਾ ਨਸ਼ਾ – ਡੀ.ਐੱਸ.ਪੀ.

ਧੂਰੀ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਦੀਆਂ ਹਦਾਇਤਾਂ ’ਤੇ ਪੁਲਿਸ ਸਾਂਝ ਕੇਂਦਰ ਉਪ ਮੰਡਲ ਧੂਰੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਫਾਊਡੇਸ਼ਨ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ ਅੰਦਰ ਨਸ਼ਿਆਂ ਦੇ ਮਾਮਲੇ ’ਚਰਚਿਤ ਮੁਹੱਲੇ ਨੇੜੇ ਸ਼ੇਰਪੁਰ ਚੌਂਕ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਜਾਗਰੂਕ ਕਰਨ ਲਈ

Hari Singh thanks people

ਚੋਣਾਂ ਦੌਰਾਨ ਧੂਰੀ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰੀ ਸਿੰਘ ਨੇ ਕੀਤਾ ਲੋਕਾਂ ਦਾ ਧੰਨਵਾਦ

ਪੰਜਾਬ ਵਿੱਚ  ਵਿਧਾਨ ਸਭਾ ਚੋਣਾਂ ਦਾ ਦੌਰ ਖਤਮ ਹੋਣ ਤੋਂ ਬਾਅਦ ਹਰ ਉਮੀਦਵਾਰ ਦੀ ਕਿਸਮਤ ਬੰਦ ਪੇਟੀਆਂ ਵਿੱਚ ਕੈਦ ਹੋ ਚੁੱਕੀ ਹੈ। ਜਿਸਦਾ ਨਤੀਜਾ 11 ਮਾਰਚ ਨੂੰ ਆਵੇਗਾ।ਪਰ ਕੁਝ ਅਜਿਹੇ ਉਮੀਦਵਾਰ ਵੀ ਹਨ ਜੋ  ਵੋਟਰਾਂ ਦਾ ਧੰਨਵਾਦ ਕਰਨ ਤੋਂ ਵਾਂਝੇ ਨਹੀਂ ਰਹਿੰਦੇ। ਧੂਰੀ ਵਿਧਾਨ ਸਭਾ ਹਲਕਾ ਤੋਂ ਅਕਾਲੀ-ਭਾਜਪਾ  ਦੇ ਸਾਂਝੇ ਉਮੀਦਵਾਰ  ਹਰੀ ਸਿੰਘ ਵੱਲੋਂ  ਸ਼ਹਿਰ

Hari Singh

ਸ਼੍ਰੋਮਣੀ ਅਕਾਲੀ ਦਲ ਵੱਲੋਂ ਧੂਰੀ ‘ਚ ਚੋਣ ਪ੍ਰਚਾਰ ਤੇਜ

ਧੂਰੀ:-ਵਿਧਾਨ ਸਭਾ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਹਰੀ ਸਿੰਘ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿਤਾ ਗਿਆ ਹੈ।ਜਿਸਦੇ ਸਬੰਧ ਵਿੱਚ ਵੀਰਵਾਰ ਨੂੰ ਹਲਕੇ ਦੇ ਅਨੇਕਾਂ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਨੁੱਕੜ ਮੀਟਿੰਗਾਂ ਰਾਹੀਂ ਲੋਕਾਂ ਨੂੰ ਉਨਾਂ ਦੇ ਹੱਕ ’ਚ ਭੁਗਤਣ ਦੀ ਅਪੀਲ ਕੀਤੀ ਗਈ।ਵਾਰਡ ਵਿਖੇ ਆਯੋਜਿਤ ਇਕ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦਿਆਂ

ਰਾਜਨੀਤਿਕ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼

ਚੋਣਾਂ ਨੂੰ ਦੋ ਦਿਨ ਹੀ ਰਹਿ ਗਏ ਹਨ, ਜਿਸ ਦੇ ਚੱਲਦੇ ਹਰ ਰਾਜਨੀਤਿਕ ਪਾਰਟੀ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਅੱਜ ਸ੍ਰੋਮਣੀ ਅਕਾਲੀਦਲ ਪਾਰਟੀ ਦੇ ਧੂਰੀ ਤੋਂ ਉਮੀਦਵਾਰ ਹਰੀ ਸਿੰਘ ਨਾਭਾ ਵੱਲੋਂ ਵੀ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਧੂਰੀ ਹਲਕੇ ਵਿੱਚ ਪਹਿਲ ਦੇ ਅਧਾਰ ਤੇ ਗਰੀਬ

National voter awareness day Dhuri......

ਧੂਰੀ ਦੇ ਦੇਸ਼ ਭਗਤ ਕਾਲਜ਼ ਵੱਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ

ਧੂਰੀ:-ਧੂਰੀ ਦੇ ਦੇਸ਼ ਭਗਤ ਕਾਲਜ਼ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਧੂਰੀ ਦੇ ਐਸ ਡੀ ਐਮ ਅਮਰਿੰਦਰ ਪਾਲ ਸਿੰਘ ਟਿਵਾਣਾ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਤੇ ਕਾਲਜ਼ ਦੀਆਂ ਵਿਦਿਆਰਥਣਾਂ ਨੇ ਆਪਣੇ ਆਪਣੇ ਭਾਸ਼ਣ ਵਿੱਚ ਨੌਜਵਾਨਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ। ਉਥੇ ਹੀ ਕਾਲਜ਼ ਦੇ ਪ੍ਰਿੰਸੀਪਲ ਡਾ. ਸਵਿੰਦਰ

Hari Singh

ਅਕਾਲੀ ਦਲ ਵੱਲੋਂ ਧੂਰੀ ‘ਚ ਚੋਣ ਮੁਹਿੰਮ ਤੇਜ਼

ਧੂਰੀ:-ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਨੇ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ।ਉਥੇ ਹੀ ਉਹਨਾਂ ਨੇ ਲੋਕਾਂ ਦੇ ਭਾਰੀ ਇੱਕਠ ਨੂੰ ਸਬੋਧਨ ਕਰਦੇ ਕਿਹਾ ਕਿ ਪੰਜਾਬ ਅੰਦਰ ਅਕਾਲੀ-ਭਾਜਪਾ ਸਰਕਾਰ ਸਮੇਂ ਜੋ ਰਿਕਾਰਡ ਤੋੜ ਵਿਕਾਸ ਹੋਏ ਹਨ ਉਹਨਾਂ ਨੂੰ ਧਿਆਨ ਵਿੱਚ ਰੱਖ

Parminder Singh Dhindsa

ਚੋਣਾਂ ਦੇ ਮੱਦੇਨਜ਼ਰ ਧੂਰੀ ‘ਚ ਰੋਡ ਸ਼ੋਅ

ਧੂਰੀ:- ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਉਮੀਦਵਾਰ ਹਰੀ ਸਿੰਘ ਵਲੋਂ ਧੂਰੀ ਸ਼ਹਿਰ ਵਿੱਚ ਇੱਕ ਰੋਡ ਸ਼ੋਅ ਅਯੋਜਿਤ ਕੀਤਾ ਗਿਆ। ਇਹ ਰੋਡ ਸ਼ੋਅ ਵਰਕਰਾਂ ਦੇ ਵੱਡੇ ਕਾਫਲੇ ਸਮੇਤ ਹਰੀ ਸਿੰਘ ਨੇ ਹਲਕਾ ਲਹਿਰਾਗਾਗਾ ਦੇ ਅਕਾਲੀ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ, ਅਮਨਵੀਰ ਸਿੰਘ ਚੈਰੀ ਡਾਇਰੈਕਟਰ ਪਾਵਰਕੋਮ, , ਜਿਲ੍ਹਾ ਪ੍ਰਧਾਨ ਤੇਜਾ ਸਿੰਘ

SDM Amrinder Singh

ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਮੁਕੰਮਲ

ਧੂਰੀ:- 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀ ਪੂਰਣ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜਨ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ।ਜਿਸ ਸਬੰਧੀ ਇਹਨਾਂ ਯੋਜਨਾਵਾਂ ਨੂੰ ਨੇਪਰੇ ਚਾੜਨ ਲਈ ਰੂਪ ਰੇਖਾ ਤਿਆਰ ਕੀਤੀ ਗਈ ਹੈ। ਚੋਣਾਂ ਦੌਰਾਨ ਕਿਸੇ ਪ੍ਰਕਾਰ ਦੀ ਕੋਈ ਘਟਨਾ ਨਾ ਵਾਪਰੇ ਇਸ ਲਈ ਵੱਖ -ਵੱਖ ਟੀਮਾਂ

ਧੂਰੀ ਵਿੱਚ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ

ਨੋਟਬੰਦੀ ਨੂੰ ਲੈ ਕੇ ਪੂਰੇ ਭਾਰਤ ਵਿੱਚ ਲੋਕ ਪਰੇਸ਼ਾਨ ਹਨ। ਪੈਸੇ ਲੈਣ ਲਈ ਬੈਂਕਾਂ ਦੇ ਬਾਹਰ ਲੱਗੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਕੈਂਪ ਲਗਾ ਕੇ ਗਰੀਬ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਦਾ ਹੀ ਇੱਕ ਕੈਂਪ ਧੂਰੀ ਵਿਖੇ ਡਾ ਐਨ.ਐਸ  ਬਾਲੀਆ ਵੱਲੋਂ  ਦਿਲ ਦੇ  ਮਰੀਜ਼ਾਂ ਅਤੇ ਹੋਰ ਬਿਮਾਰੀਆਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ