Tag: , , , ,

ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਲ ਮਿਲੇ ਕਪਿਲ ਸ਼ਰਮਾ, ਇਸ ਗੱਲ ਦੀ ਕੀਤੀ ਖੂਬ ਤਾਰੀਫ

Kapil Sharma Narendra Modi: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਮੁੰਬਈ ਵਿੱਚ ਨੈਸ਼ਨਲ ਮਿਊਜ਼ਿਅਮ ਆਫ ਇੰਡੀਅਨ ਸਿਨੇਮਾ ਦਾ ਉਦਘਾਟਨ ਕੀਤਾ। ਇਸ ਸਮਾਰੋਹ ਵਿੱਚ ਫਿਲਮ ਅਤੇ ਟੀਵੀ ਇੰਡਸਟਰੀ ਦੇ ਨਾਲ ਜੁੜੀਆਂ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ।ਇਸ ਮੌਕੇ ਤੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ।  Kapil Sharma Narendra Modi ਕਪਿਲ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ