Tag: , , , , , ,

ਡੂੰਘੀ ਖੱਡ ‘ਚ ਡਿੱਗੀ ਜੀਪ, 5 ਲੋਕਾਂ ਦੀ ਮੌਕੇ ‘ਤੇ ਮੌਤ, 5 ਜ਼ਖਮੀ

Himachal Pradesh Road Accident : ਮੰਡੀ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ‘ਚ ਇਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਜਿਥੇ ਪਾਢਰ ਇਲਾਕੇ ‘ਚ ਅੱਜ ਭਾਵ ਵੀਰਵਾਰ ਨੂੰ ਇੱਕ ਜੀਪ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ਜਦਕਿ 5 ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ

ਮਿੰਨੀ ਬੱਸ ਹੋਈ ਹਾਦਸਾਗ੍ਰਸਤ, 5 ਲੋਕਾਂ ਦੀ ਮੌਤ, 11 ਜ਼ਖਮੀ

Kashmir Mini Bus Road Accident : ਸ਼੍ਰੀਨਗਰ : ਦੇਸ਼ ‘ਚ ਸੜਕੀ ਹਾਦਸੇ ਦਿਨੋਂ ਦਿਨ ਵੱਧਦੇ ਜਾ ਰਹੇ ਹਨ ,ਕਦੇ ਸਰਕਾਰ ਦੀ ਲਾਪਰਵਾਹੀ ਤੇ ਕਦੇ ਖੁਦ ਦੀ ਲਾਪਰਵਾਹੀ ਕਾਰਨ ਰੋਜ਼ਾਨਾ ਕਿੰਨੇ ਹੀ ਲੋਕ ਆਪਣੀ ਜਾਨ ਗਵਾ ਰਹੇ ਹਨ। ਅਜਿਹੇ ‘ਚ ਇਕ ਹੋਰ ਭਿਆਨਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਜੰਮੂ ਕਸ਼ਮੀਰ ਦੇ ਡੋਡਾ

dispute over water evacuation

ਪਾਣੀ ਦੀ ਨਿਕਾਸੀ ਨੂੰ ਲੈਕੇ ਹੋਏ ਝਗੜੇ ‘ਚ ਦੋ ਧਿਰਾਂ ਵਿੱਚ ਚਲੀ ਗੋਲੀਆਂ, ਰਾਹਗੀਰ ਦੀ ਮੌਤ

dispute over water evacuation: ਤਰਨਤਾਰਨ: ਜ਼ਿਲਾ ਤਰਨਤਾਰਨ ਦੇ ਸਰਹੱਦੀ ਕਸਬਾ ਵਲਟੋਹਾ ਵਿੱਚ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ ਦੋ ਧਿਰਾਂ ਦੇ ਝਗੜੇ ਵਿੱਚ ਇਕ ਰਾਹਗੀਰ ਦੀ ਮੌਤ ਹੋ ਗਈ । ਦੋਵੇਂ ਧਿਰਾਂ ਵਿੱਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਵਿਵਾਦ ਚਲ ਰਿਹਾ ਸੀ, ਵੇਖਦੇ ਵੇਖਦੇ ਮਾਹੌਲ ਵਿਗੜ ਗਿਆ ਤੇ ਇਕ ਧਿਰ ਦੇ ਸੁਰਜੀਤ ਸਿੰਘ ਨੇ

ਪਾਕਿਸਤਾਨ ਨੇ ‘ਪੰਜਾਬੀ ਭਾਸ਼ਾ’ ਨੂੰ ਦਿੱਤਾ ਇਹ ਵੱਡਾ ਮਾਣ-ਸਨਮਾਨ

ਚੰਡੀਗੜ੍ਹ : ਪੰਜਾਬ ਵਿਚ ਪੰਜਾਬੀ ਮਾਤ ਭਾਸ਼ਾ ਦੀ ਸਰਕਾਰੀ ਤੌਰ ‘ਤੇ ਕਿੰਨੀ ਕੁ ਕਦਰ ਹੈ, ਇਹ ਸਾਰੇ ਭਲੀ ਭਾਂਤ ਜਾਣਦੇ ਹਨ ਕਿਉਂਕਿ ਇੱਥੇ ਪੰਜਾਬੀ ਭਾਸ਼ਾ ਨੂੰ ਮਾਣ ਸਤਿਕਾਰ ਦਿਵਾਉਣ ਲਈ ਸਰਕਾਰ ਨੂੰ ਵੀ ਵਾਰ-ਵਾਰ ਜਗਾਉਣਾ ਪੈਂਦਾ ਹੈ। ਇਸ ਦੇ ਬਾਵਜੂਦ ਪੰਜਾਬੀ ਭਾਸ਼ਾ ਨਾਲ ਜੁੜੇ ਕੁਝ ਮਾਮਲਿਆਂ ਨੂੰ ਲੈ ਕੇ ਸਰਕਾਰ ਹਾਲੇ ਵੀ ਘੇਸਲ ਵੱਟੀ ਬੈਠੀ

ਦੀਪ ਇੰਦਰ ਦੇ ਸੈਂਕੜੇ ਨਾਲ ਵਾਈ ਐਸ ਨੇ ਜਿੱਤਿਆ ਮੈਚ

ਖੰਨਾ : ਜਿਲ੍ਹਾ ਕ੍ਰਿਕੇਟ ਐਸੋਸੀਏਸ਼ਨ ਬਰਨਾਲਾ ਵੱਲੋਂ ਚਲ ਰਹੀ ਜਿਲ੍ਹਾ ਕ੍ਰਿਕੇਟ ਚੈਪੀਅਨਸਿ਼ਪ (ਸਮਰਲੀਗ) ਦੇ ਦੂਜੇ ਦਿਨ ਦੀ ਜਾਣਕਾਰੀ ਦਿੰਦੇ ਹੋਏ ਮਹਿੰਦਰ ਖੰਨਾ ਸੱਕਤਰ ਜਿਲ੍ਹਾ ਕ੍ਰਿਕੇਟ ਐਸੋਸੀਏਸ਼ਨ ਨੇ ਦੱਸਿਆ। ਅੰਡਰ 16 ਸਾਲਾਂ ਦਾ ਮੈਚ ਟਰਾਈਡੈਂਟ ਗਰਾਊਂਡ ਵਿੱਚ ਵਾਈ.ਐਸ ਸਕੂਲ ਹੰਡਿਆਇਆ ਅਤੇ ਮਦਰ ਟੀਚਰ ਸਕੂਲ ਬਰਨਾਲਾ ਦੇ ਵਿਚਕਾਰ ਖੇਡਿਆ ਗਿਆ। ਮੈਚ ਸੁਰੂ ਹੋਣ ਤੋਂ ਪਹਿਲਾਂ ਕਰਨਲ ਕੇ.ਬੀ.

ਅੰਮ੍ਰਿਤਸਰ 'ਚ ਅੱਗ ਲੱਗਣ ਨਾਲ 300 ਏਕੜ ਫਸਲ ਜਲਕੇ ਹੋਈ ਰਾਖ

ਅੰਮ੍ਰਿਤਸਰ ‘ਚ ਅੱਗ ਲੱਗਣ ਨਾਲ 300 ਏਕੜ ਫਸਲ ਜਲਕੇ ਹੋਈ ਰਾਖ

ਅੰਮ੍ਰਿਤਸਰ : ਓਠੀਆਂ ਪਿੰਡ ਵਿੱਚ ਤੂਫਾਨ ਦੇ ਕਾਰਨ ਉੱਚ ਸਮਰੱਥਾ ਦੀ ਤਾਰ ਟੁੱਟ ਜਾਣ ਨਾਲ ਸ਼ਾਟ ਸਰਕਿਟ ਦੀ ਵਜ੍ਹਾ ਨਾਲ ਲੱਗੀ ਅੱਗ ਵਿੱਚ 300 ਏਕੜ ਕਣਕ ਦੀ ਫਸਲ ਜਲਕੇ ਰਾਖ ਹੋ ਗਈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸਾਂਗਾ ਨੇ ਕਿਹਾ , ਤੂਫਾਨ ਦੇ ਕਾਰਨ ਉੱਚ ਸਮਰੱਥਾ ਦੀ ਤਾਰ ਦੇ ਖੇਤ ਵਿੱਚ ਡਿੱਗ ਜਾਣ ਨਾਲ

2 ਅਪ੍ਰੈਲ ਤੋਂ ਸ਼ੁਰੂ ਕੀਤੇ ਜਾ ਰਹੇ ਪਲਸ ਪੋਲੀਓ ਰਾਊਂਡ ਨੂੰ ਲੈ ਹੋਈ ਮੀਟਿੰਗ

ਤਰਨਤਾਰਨ : ਸਿਵਲ ਸਰਜਨ ਤਰਨਤਾਰਨ ਡਾ. ਸਮਸ਼ੇਰ ਸਿੰਘ ਵੱਲੋਂ ਪਲਸ ਪੋਲੀਓ ਰਾਊਂਡ ਨੂੰ ਲੈ ਕੇ 2 ਅਪ੍ਰੈਲ ਤੋਂ ਸ਼ੁਰੂ ਕੀਤੇ ਜਾ ਰਹੇ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਨੋਡਲ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਟੀਕਾਕਰਨ ਅਫਸਰ ਨੇ ਕਿਹਾ ਕਿ ਇਸ ਰਾਊਂਡ ਦੌਰਾਨ ਜ਼ਿਲ੍ਹੇ ਦੇ ਕੁੱਲ 0-5 ਸਾਲ ਦੇ 1,52,450 ਬੱਚਿਆਂ ਨੂੰ ਪੋਲੀਓ

ਤਰਨਤਾਰਨ : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਭਿੱਖੀਵਿੰਡ : ਐੱਸ. ਐੱਸ. ਪੀ. ਤਰਨਤਾਰਨ ਦੀਆਂ ਸ਼ਖਤ ਹਦਾਇਤਾਂ ‘ਤੇ ਜ਼ਿਲ੍ਹੇ ਅੰਦਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਜਿਨ੍ਹਾਂ ਵਿਅਕਤੀਆਂ ਕੋਲ ਵਾਹਨਾਂ ਦੇ ਕੋਈ ਵੀ ਕਾਗਜ਼ ਨਹੀਂ ਹਨ, ਉਨ੍ਹਾਂ ਵਾਹਨਾਂ ਨੂੰ ਬਾਂਡ ਕੀਤਾ ਜਾ ਰਿਹਾ ਹੈ। ਇਸ ਸੰਬਧੀ ਟ੍ਰੈਫਿਕ ਇੰਚਾਰਜ ਪਰਮਜੀਤ ਸਿੰਘ ਵਿਰਦੀ ਵੱਲੋਂ ਆਪਣੀ ਪੁਲਿਸ ਫੋਰਸ ਸਮੇਤ ਵੱਖ-ਵੱਖ

6 ਲੈਕਚਰਾਰਾਂ ਨੂੰ ਤਰੱਕੀ ਦੇ ਬਣਾਇਆ ਪ੍ਰਿੰਸੀਪਲ

ਫਰੀਦਕੋਟ : ਸਿੱਖਿਆ ਵਿਭਾਗ ਪੰਜਾਬ ਵੱਲੋਂ ਫਰੀਦਕੋਟ ਜ਼ਿਲੇ ਦੇ 6 ਲੈਕਚਰਾਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ। ਪੰਜ ਪ੍ਰਿੰਸੀਪਲਾਂ ਨੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਫਰੀਦਕੋਟ ਨੂੰ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕੀਤੀ। ਪ੍ਰਿੰਸੀਪਲ ਵਜੋਂ ਹਾਜ਼ਰੀ ਦੇਣ ਸਮੇਂ ਉਨ੍ਹਾਂ ਨੂੰ ਸਾਰੇ ਲੈਕਚਰਾਰਾਂ ਨੇ ਵਧਾਈ ਦਿੱਤੀ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ

ਸਲਾਨਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਕਚਿਹਰੀਆਂ ਦੀ ਲਾਇਬ੍ਰੇਰੀ ਵਿੱਚ ਵਕੀਲਾਂ ਤੇ ਕਲਰਕਾਂ ਵੱਲੋਂ ਸਲਾਨਾ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਅਤੇ ਅਤੇ ਭੋਗ ਪਾਏ ਗਏ। ਇਸ ਸਮਾਗਮ ਵਿੱਚ ਪਾਠੀ ਸਿੰਘਾ ਵੱਲੋਂ ਅਰਦਾਸ ਕੀਤੀ ਗਈ ਅਤੇ ਕੀਰਤਨੀ ਜਥੇ ਵੱਲੋਂ ਸੰਗਤਾਂ ਨੁੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਜ਼ਿਲ੍ਹਾ ਸ਼ੈਸਨ ਜੱਜ ਸੰਜੀਵ ਬੇਰੀ ਤੋਂ ਇਲਾਵਾ ਹੋਰ ਜੱਜ ਸਾਹਿਬਾਨਾਂ, ਵਕੀਲਾਂ ਅਤੇ

ਮਾਤਾ ਗੁਜਰੀ ਕਾਲਜ ਵਿਖੇ 49ਵੇਂ ਐਥਲੈਟਿਕ ਖੇਡ ਮੁਕਾਬਲੇ ਕਰਵਾਏ

ਮਾਤਾ ਗੁਜਰੀ ਕਾਲਜ ਫ਼ਤਹਿਗੜ ਸਾਹਿਬ ਵਿਖੇ 49ਵੇਂ ਸਾਲਾਨਾ ਐਥਲੈਟਿਕ ਖੇਡ ਮੁਕਾਬਲੇ ਬੜੇ ਉਤਸ਼ਾਹ ਨਾਲ ਕਰਵਾਏ ਗਏ। ਮੁੱਖ ਮਹਿਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਪ੍ਰਧਾਨ ਜਥੇਦਾਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵਿਦਿਆਰਥੀ ਜੀਵਨ ਵਿਚ ਖੇਡਾਂ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਆਪਣੇ ਜੀਵਨ ਵਿਚ ਕੋਈ ਨਾ ਕੋਈ ਖੇਡ ਜ਼ਰੂਰ ਖੇਡਣੀ ਚਾਹੀਦੀ ਹੈ।

ਪਹਿਲਾਂ ਦਿੱਤੀ ਨੌਜਵਾਨ ਨੂੰ ਭਿਆਨਕ ਮੌਤ ਤੇ ਫਿਰ……

ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਡਾਡਾ ਵਿੱਚ ਇੱਕ ਨੋਜਵਾਨ ਦੀ ਹੱਤਿਆ ਦੇ ਬਾਅਦ ਹੱਤਿਆਰਿਆਂ ਨੇ ਉਸਦਾ ਮ੍ਰਿਤਕ ਸਰੀਰ ਸਾੜ ਦਿੱਤਾ। ਹੱਤਿਆਰਿਆਂ ਨੇ ਗੁਨਾਹ ਛੁਪਾਉਣ ਲਈ ਮ੍ਰਿਤਕ ਸਰੀਰ ਨੂੰ ਜ਼ਮੀਨ ਵਿੱਚ ਗੱਡ ਦਿੱਤਾ। ਖੇਤਾਂ ਵਿੱਚ ਜੰਗਲੀ ਜਾਨਵਰ ਮ੍ਰਿਤਕ ਸਰੀਰ ਨੂੰ ਬਾਹਰ ਕੱਢ ਕੇ ਨੋਚ ਰਹੇ ਸਨ। ਇਹ ਵੇਖ ਕੇ ਕਿਸੇ ਨੇ ਪੁਲਿਸ ਨੂੰ ਸੂਚਿਤ ਕੀਤਾ। ਮ੍ਰਿਤਕ ਦੀ

Indian Currency

ਜ਼ਿਲ੍ਹਾ ਕਪੂਰਥਲਾ ਸਮੇਤ ਪੂਰੇ ਸੂਬੇ ‘ਚ ਲੱਗਿਆ ਚੋਣ ਨਤੀਜਿਆਂ ਤੇ ਕਰੋੜਾਂ ਦਾ ਸੱਟਾ

ਕਪੂਰਥਲਾ:-4 ਫਰਵਰੀ ਨੂੰ ਹੋਈਆਂ ਸੂਬਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿਥੇ ਲੋਕਾਂ ਨੂੰ ਆਉਣ ਵਾਲੀ ਸਰਕਾਰ ਦਾ ਇੰਤਜ਼ਾਰ ਹੈ ਉਥੇ ਹੀ ਨਵੀਂ ਸਰਕਾਰ ਦੀ ਸੰਭਾਵਨਾ ਨੂੰ ਵੇਖਦੇ ਹੋਏ ਜ਼ਿਲ੍ਹਾ ਕਪੂਰਥਲਾ ਸਮੇਤ ਪੂਰੇ ਸੂਬੇ ‘ਚ ਕਰੋੜਾਂ ਰੁਪਏ ਦੀਆਂ ਸ਼ਰਤਾਂ ਲੱਗਣ ਦਾ ਦੌਰ ਸ਼ੁਰੂ ਹੋ ਗਿਆ ਹੈ।ਨੋਟਬੰਦੀ ਕਾਰਨ ਲੰਮੇ ਸਮੇਂ ਤੋਂ ਭਾਰੀ ਮੰਦੀ ਤੋਂ ਜੂਝ ਰਹੇ

ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸਮਾਪਤ

ਭੂਤ ਨੇ ਕੀਤਾ 10ਵੀਂ ਦੀ ਵਿਦਿਆਰਥਣ ਦੇ ਨਾਲ ਜਬਰ ਜਿਨਾਹ ?

ਮੱਧ ਪ੍ਰਦੇਸ਼ ਦੇ ਸਤਨਾ ‘ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸਨੇ ਹਰ ਕਿਸੇ ਨੂੰ ਹੈਰਤ ‘ਚ ਪਾ ਦਿੱਤਾ ਹੈ।  ਦਰਅਸਲ ਮੱਧਪ੍ਰਦੇਸ਼ ਦੇ ਸਤਨਾ ਜ਼ਿਲ੍ਹੇ ਦੀ ਇੱਕ 10ਵੀਂ ਦੀ ਵਿਦਿਆਰਥਣ ਨੇ ਇਹ ਦਾਅਵਾ ਕੀਤਾ ਹੈ ਕਿ ਇੱਕ ਭੂਤ ਨੇ ਉਸਦੇ ਨਾਲ ਕਥਿੱਤ ਤੌਰ ‘ਤੇ ਜਬਰ ਜਿਨਾਹ ਕੀਤਾ ਜਿਸ ਕਾਰਨ ਉਹ ਪ੍ਰੈਗਨੈਂਟ ਹੋ ਗਈ ਹੈ। ਦਸ ਦਈਏ ਕਿ ਇਸ

ਚੋਣਾਂ ’ਚ ਪਰਚੀਆਂ ਦਾ ਖੇਡ

ਚੋਣਾਂ ਵਿਚ ਪਰਚੀਆਂ ਦਾ ਖੇਡ। ਜੀ ਹਾਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ, ਜਿਸ ਨੂੰ ਸੁਣ ਕੇ ਤੁਹਾਡੀਆਂ ਵੀ ਅੱਖਾਂ ਖੁੱਲ੍ਹ ਜਾਣਗੀਆਂ। ਪੁਲਿਸ ਤੇ ਚੋਣ ਅਧਿਕਾਰੀਆਂ ਵੱਲੋਂ ਜਦੋ ਸ਼ਰਾਬ ਦੇ ਠੇਕੇ ’ਤੇ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਕੋਲੋਂ 250 ਦੇ ਕਰੀਬ ਅਜਿਹੀਆਂ ਪਰਚੀਆਂ ਬਰਾਮਦ ਹੋਈਆਂ, ਜਿਨ੍ਹਾਂ ’ਤੇ ਨੀਲੇ, ਕਾਲੇ ਤੇ ਲਾਲ ਰੰਗ ਦੀਆਂ

ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਠੇਕਿਆਂ ‘ਤੇ ਛਾਪੇਮਾਰੀ

ਕਪੂਰਥਲਾ : ਪੰਜਾਬ ਵੱਲੋਂ ਵਿਧਾਨ ਸਭਾ ਚੋਣਾਂ 2017 ਦੇ ਮੱਦੇਨਜ਼ਰ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਕਪੂਰਥਲਾ-ਕਮ-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਠਿਤ ਵਿਸ਼ੇਸ਼ ਟੀਮਾਂ ਵੱਲੋਂ ਸ਼ਰਾਬ ਦੇ ਠੇਕਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਲਾਇਸੈਂਸ ਵੀ ਚੈੱਕ ਕੀਤੇ ਗਏ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਚ ਸਿੱਧੂ ਨੇ ਦੱਸਿਆ ਕਿ ਵਿਸ਼ੇਸ਼ ਟੀਮਾਂ

D.P.S. Kharbanda

ਜ਼ਿਲ੍ਹੇ ਭਰ’ਚ 5455 ਅਧਿਕਾਰੀ ਤੇ ਕਰਮਚਾਰੀ ਰਹਿਣਗੇ ਚੋਣ ਡਿਊਟੀ ‘ਤੇ ਤਾਇਨਾਤ

ਤਰਨਤਾਰਨ:- ਜ਼ਿਲ੍ਹਾ ਚੋਣ ਅਧਿਕਾਰੀ ਇੰਜੀਨੀਅਰ ਡੀ. ਪੀ. ਐੱਸ. ਖਰਬੰਦਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨਤਾਰਨ, ਖਡੂਰ ਸਾਹਿਬ, ਖੇਮਕਰਨ ਅਤੇ ਪੱਟੀ ਦੇ ਚੋਣ ਅਮਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 5455 ਅਧਿਕਾਰੀ ਤੇ ਕਰਮਚਾਰੀ ਚੋਣ ਡਿਊਟੀ ‘ਤੇ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲੇ ਭਰ ‘ਚ 855 ਪੋਲਿੰਗ ਬੂਥ ਬਣਾਏ ਗਏ ਹਨ ਅਤੇ

ਥਾਣਿਆਂ ‘ਚ ਹੁਣ ਤੱਕ 85 ਫੀਸਦੀ ਅਸਲਾ ਜਮ੍ਹਾ

ਤਰਨਤਾਰਨ – ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਭਰ ‘ਚ ਚੋਣਾਂ ਪੂਰਨ ਅਮਨ-ਸ਼ਾਂਤੀ ਦੇ ਮਾਹੌਲ ‘ਚ ਕਰਵਾਉਣ ਲਈ 100 ਫੀਸਦੀ ਹਥਿਆਰ ਜਮ੍ਹਾ ਕਰਵਾਉਣ ਦੀ ਮੁਹਿੰਮ ‘ਚ ਹੁਣ ਤੱਕ 85 ਫੀਸਦੀ ਅਸਲਾ ਜਮ੍ਹਾ ਕੀਤਾ ਜਾ ਚੁੱਕਾ ਹੈ। ਜਾਣਕਾਰੀ

ਪੁਲਿਸ ਨੇ ਨਸ਼ੀਲੇ ਪਦਾਰਥਾਂ ਸਣੇ 9 ਵਿਅਕਤੀਆਂ ਨੂੰ ਕੀਤਾ ਕਾਬੂ

ਜ਼ਿਲ੍ਹੇ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਣੇ 9 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਅਤੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਹਰਦੀਪ ਸਿੰਘ ਵਲੋਂ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਪੱਟੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ