Tag: , , , ,

ਉਮੀਦਵਾਰ ਨੂੰ ਪਰਿਵਾਰ ਦੀਆਂ ਵੋਟਾਂ ਹੀ ਨਾ ਪੈਣੀਆਂ ਸ਼ਰੇਆਮ ਘਪਲੇ ਦੀ ਨਿਸ਼ਾਨੀ: ਸਫ਼ਰੀ

Faridkot  EVM Machine Hack : ਫ਼ਰੀਦਕੋਟ :  ਲੋਕ ਸਭਾ ਦੀਆਂ ਚੋਣਾਂ ਦੌਰਾਨ EVM ਮਸ਼ੀਨਾਂ ਨਾਲ ਛੇੜਛਾੜ ਹੋਣਾ ਤਕਰੀਬਨ ਆਮ ਹੀ ਅਖਬਾਰਾਂ ਦੀਆਂ ਸੁਰਖੀਆਂ ਬਣਦੀਆਂ ਆ ਰਹੀਆਂ ਹਨ।ਇਸਦੇ ਤਹਿਤ ਹੁਣ ਪੰਜਾਬ ਦੇ ਲੋਕ ਸਭਾ ਹਲਕਾ ਫ਼ਰੀਦਕੋਟ ‘ਚ EVM ਮਸ਼ੀਨਾਂ ‘ਚ ਘਪਲੇਬਾਜ਼ੀ ਹੋਣ ਦੇ ਦੋਸ਼ ਲਗਾਏ ਜਾ ਰਹੇ ਹਨ । ਰਾਸ਼ਟਰੀ ਜਨ ਸ਼ਕਤੀ ਪਾਰਟੀ ਸੈਕੂਲਰ ਦੇ ਪੰਜਾਬ ਪ੍ਰਧਾਨ ਪ੍ਰੇਮ

EVM ਨਾਲ ਸਾਰੀਆਂ VVPAT ਪਰਚੀਆਂ ਦੇ ਮਿਲਾਨ ਦੀ ਅਪੀਲ ਖਾਰਿਜ

SC Statement VVPAT Machine : ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਾਰੇ ਵੀਵੀਪੈਟ ਪਰਚੀਆਂ ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਅਰੁਣ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਚੇਨਈ ਸਥਿਤ ਸੰਗਠਨ ਟੇਕ ਫਾਰ ਆਲ ਦੁਆਰਾ ਦਾਇਰ ਅਪੀਲ ’ਤੇ ਵਿਚਾਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਚੀਫ਼ ਜਸਟਿਸ ਰੰਜਨ ਗੋਗੋਈ ਦੀ

ਕੀ ਆਸਟ੍ਰੇਲੀਆ ਦੇ Exit Poll ਵਰਗਾ ਹੋਵੇਗਾ ਭਾਰਤ ਦੇ Exit Poll ਦਾ ਹਾਲ ?

India Exit Poll 2019 : ਨਵੀਂ ਦਿੱਲੀ : ਲੋਕ ਸਭਾ ਚੋਣ 2019 ਦੇ ਆਖਰੀ ਯਾਨੀ 7ਵੇਂ ਗੇੜ ਦੀ ਵੋਟਿੰਗ ਖਤਮ ਹੋ ਚੁੱਕੀ ਹੈ । ਜਿਸ ਤੋਂ ਬਾਅਦ ਐਗਜ਼ਿਟ ਪੋਲ ਵੀ ਆਏ ਹਨ । 23 ਮਈ ਨੂੰ ਆਉਣ ਵਾਲੇ ਨਤੀਜਿਆਂ ਤੋਂ ਪਹਿਲਾਂ ਵੱਖ-ਵੱਖ ਚੈਨਲਾਂ ਤੇ ਅਖਬਾਰਾਂ ਵਲੋਂ ਕੀਤੇ ਗਏ ਐਗਜ਼ਿਟ ਪੋਲ ਦੇਸ਼ ਦਾ ਹਾਲ ਦੱਸ ਰਹੇ

ਲੋਕਸਭਾ ਚੋਣਾਂ: ਪਹਿਲੀ ਵਾਰ ਵੋਟ ਪਾਉਣ ‘ਤੇ ਲੜਕੀ ਨੂੰ ਚੋਣ ਕਮਿਸ਼ਨ ਨੇ ਦਿੱਤਾ ਇਹ ਤੋਹਫ਼ਾ

First Time Voters : ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ। ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਵੋਟਾਂ ਪਾਉਣ ਲਈ ਨੌਜਵਾਨਾਂ ਤੋਂ

ਬਿਨਾਂ GPS ਵਾਲੇ ਵਾਹਨ ‘ਚ EVM ਮਿਲੀ ਤਾਂ ਸਟਾਫ ਹੋਵੇਗਾ ਮੁਅੱਤਲ: ਚੋਣ ਕਮਿਸ਼ਨ

EVM Vehicles GPS Staff : ਚੰਡੀਗੜ੍ਹ : ਪੰਜਾਬ ‘ਚ ਕੱਲ੍ਹ (ਐਤਵਾਰ) ਨੂੰ ਵੋਟਾਂ ਪੈਣਗੀਆਂ।ਜਿਸਦੇ ਚਲਦੇ ਸੁਰੱਖਿਆ ਵਧਾ ਦਿੱਤੀ ਗਈ ਹੈ। ਚੋਣ ਕਮਿਸ਼ਨ ਦੇ ਪੰਜਾਬ ਨਾਲ ਸੰਬੰਧਿਤ ਉੱਚ ਅਧਿਕਾਰੀਆਂ ਵਲੋਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ। ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਾਰੁਣਾ ਰਾਜੂ ਦਾ ਇਸ ਬਾਰੇ ਕਹਿਣਾ ਹੈ

ਚੋਣ ਕਮਿਸ਼ਨ ਨੂੰ ਨਹੀਂ ਲੱਭੇ ਪੰਜਾਬ ਦੇ ਲੱਖਾਂ ‘ਦਿਵੀਆਂਗ ਵੋਟਰ’

Election Commission Handicapped Voters : ਚੰਡੀਗੜ੍ਹ : ਚੋਣ ਦੰਗਲ ਆਪਣੇ ਆਖਰੀ ਪੜਾਅ ‘ਚ ਹੈ। 19 ਮਈ ਨੂੰ ਗਿਣਤੀ ਦੇ ਦਿਨ ਹੀ ਬਚੇ ਹਨ। ਅਖੀਰਲੇ ਗੇੜ ‘ਚ ਪੰਜਾਬ ‘ਚ ਵੀ ਵੋਟਾਂ ਪੈਣਗੀਆਂ। ਪੰਜਾਬ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ 17 ਮਈ ਯਾਨੀ ਅੱਜ ਸ਼ਾਮ ਚੋਣ ਪ੍ਰਚਾਰ ਪੂਰੀ ਤਰਾਂ ਬੰਦ ਹੋ ਜਾਵੇਗਾ। ਚੋਣ

ਚੋਣ ਕਮਿਸ਼ਨ ਨੇ ਸੰਨੀ ਦਿਓਲ ਦੀਆਂ ਫ਼ਿਲਮਾਂ ‘ਤੇ ਲਾਈ ਰੋਕ

EC Ban Sunny Film: ਗੁਰਦਾਸਪੁਰ: ਗੁਰਦਸਪੂਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੀਆਂ ਫ਼ਿਲਮਾਂ ‘ਤੇ ਚੋਣ ਕਮਿਸ਼ਨ ਨੇ ਰੋਕ ਲਾ ਦਿੱਤੀ ਹੈ। ਉਨ੍ਹਾਂ ਦੀਆਂ ਫ਼ਿਲਮਾਂ 19 ਮਈ ਤੱਕ ਨਹੀਂ ਦਿਖਾਈ ਜਾਣਗੀਆਂ। ਇਸ ਦੇ ਨਾਲ ਹੀ ਸੰਨੀ ਦਿਓਲ ਦੀਆਂ ਦੋ ਫਿਲਮਾਂ ਦੀ ਪ੍ਰੋਮੋਸ਼ਨ ਵੀ ਰੋਕ ਦਿੱਤੀ ਗਈ ਹੈ। ਹਾਲਾਂਕਿ ਸੰਨੀ ਦਿਓਲ ਦੀ ਇਕ ਫਿਲਮ 3 ਮਈ ਨੂੰ

ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਕਰੋੜਾਂ ਦੀ ਗੈਰਕਾਨੂੰਨੀ ਸ਼ਰਾਬ ਤੇ ਨਕਦੀ ਬਰਾਮਦ

Illegal liquor money recover: ਚੰਡੀਗੜ੍ਹ: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ‘ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਆਉਣ ਵਾਲੀਆਂ ਚੋਣਾਂ ਨੂੰ ਮੁਖ ਰੱਖਦੇ ਹੋਏ ਪੰਜਾਬ ‘ਚ ਬਣਾਈਆਂ ਗਈਆਂ ਸਪੈਸ਼ਲ ਮੋਨੀਟਰਿੰਗ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ ‘ਚ ਗੈਰਕਾਨੂੰਨੀ ਹਥਿਆਰ, ਸ਼ਰਾਬ ਅਤੇ ਮਨੀ ਬਰਾਮਦ ਕੀਤੀ ਹੈ। ਇਸਦੀ ਲਿਸਟ ਵੀ

ਤੀਜੇ ਪੜਾਅ ਲਈ ਵੋਟਿੰਗ ਜਾਰੀ, ਵੋਟ ਪਾਉਣ ਤੋਂ ਪਹਿਲਾਂ ਮਾਂ ਨੂੰ ਮਿਲਣ ਪੁੱਜੇ ਮੋਦੀ

Third Phase Voting : ਨਵੀਂ ਦਿੱਲੀ : ਲੋਕਸਭਾ ਚੋਣਾਂ ਦੇ ਤੀਜੇ ਫੇਸ ਲਈ 15 ਸੂਬਿਆਂ ਦੀ 117 ਸੀਟਾਂ ‘ਤੇ ਵੋਟਿੰਗ ਜਾਰੀ ਹੈ।  ਜਿਸ ਦੌਰਾਨ ਵੋਟਰਾਂ ਅਤੇ ਉਮੀਦਵਾਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹਨਾਂ 117 ਸੀਟਾਂ ‘ਚ ਗੁਜਰਾਤ, ਕੇਰਲ, ਮਹਾਰਾਸ਼ਟਰ ਅਤੇ ਕਰਨਾਟਕ ਦੀਆਂ 74 ਸੀਟਾਂ ਕਾਫੀ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ। ਤੁਹਾਨੂੰ ਦੱਸ

ਚੋਣ ਕਮਿਸ਼ਨ ਨੇ ਇਹਨਾਂ ਦੋਸ਼ੀਆਂ ਨੂੰ ਪੈਰੋਲ ਦੇਣ ‘ਤੇ ਲਾਈ ਰੋਕ

EC Parole Ban: ਇਸ ਸਬੰਧੀ ਜਾਣਕਾਰੀ ਦਿੰਦਿਆ ਦਫਤਰ ਮੁੱਖ ਚੋਣ ਅਫਸਰ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿਸੇ ਸਜਾ ਕੱਟ ਰਹੇ ਦੋਸ਼ੀ ਨੂੰ ਪੈਰੋਲ ਦੇਣਾ ਵੀ ਆਦਰਸ਼ ਚੋਣ ਜ਼ਾਬਤੇ ਅਧੀਨ ਆਉਂਦਾ ਹੈ । ਜੇਕਰ ਰਾਜ ਸਰਕਾਰ ਨੂੰ ਇਹ ਮਹਿਸੂਸ ਹੁੰਦਾ ਹੈ ਕਿ ਕਿਸੇ ਦੋਸ਼ੀ ਨੂੰ ਨਾ ਟਾਲੇ ਜਾਣ ਵਾਲੇ ਹਾਲਾਤਾਂ ‘ਚ ਪੈਰੋਲ ਦੇਣਾ ਬਹੁਤ

ਚੋਣਾਂ ਦੇ ਦੌਰਾਨ ਹਿੰਸਾ ‘ਚ ਮੁਲਾਜ਼ਮ ਦੇ ਪਰਿਵਾਰ ਨੂੰ 30 ਲੱਖ , ਜਖ਼ਮੀ ਨੂੰ 15 ਲੱਖ ਦੇਣ ਦਾ ਆਦੇਸ਼ ਜਾਰੀ

Election commission: ਭਾਰਤੀ ਚੋਣ ਕਮਿਸ਼ਨ ਨੇ ਅੱਜ ਚੋਣ ਅਮਲ ਵਿੱਚ ਲੱਗੇ ਮੁਲਾਜ਼ਮਾਂ/ਅਧਿਕਾਰੀਆਂ ਦੇ ਪਰਿਵਾਰਾਂ ਨੂੰ ਐਕਸ-ਗਰੇਸ਼ੀਆ ਰਾਸ਼ੀ ਜਾਰੀ ਕਰਨ ਸਬੰਧੀ ਵਿਸਥਾਰਿਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਅਮਲ ਵਿੱਚ ਲੱਗੇ ਮੁਲਾਜ਼ਮਾਂ/ਅਧਿਕਾਰੀਆਂ ਨੂੰ ਚੋਣ ਡਿਊਟੀ ਦੌਰਾਨ ਕੋਈ ਦਰਪੇਸ਼

Election Commission Rule

ਵੋਟਾਂ ਤੋਂ 48 ਘੰਟੇ ਪਹਿਲਾਂ ਕਿਸੇ ਵੀ ਸੂਬੇ ਦੇ ਆਗੂ ਨਹੀਂ ਕਰ ਸਕਣਗੇ ਪ੍ਰੈਸ ਕਾਨਫਰੰਸ

Election Commission Rule: ਨਵੀਂ ਦਿੱਲੀ: ਚੋਣਾਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਹੋਣ ‘ਤੇ ਆਗੂ ਪ੍ਰੈਸ ਕਾਨਫਰੰਸ ਅਤੇ ਅਖਬਾਰ ਜਾਂ ਟੀਵੀ ਨੂੰ ਇੰਟਰਵਿਊ ਨਹੀਂ ਦੇ ਸਕਣਗੇ। ਚੋਣ ਕਮਿਸ਼ਨ ਨੇ ਇਸ ਸਬੰਧੀ ਸਾਰੇ ਰਾਜਨੀਤਿਕ ਪਾਰਟੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਲੋਕ ਸਭਾ ਲਈ ਸੱਤ ਪੜਾਅ ਵਿਚ ਵੋਟਾਂ ਪੈਣੀਆਂ ਹਨ। ਪਹਿਲੇ ਪੜਾਅ ਦੀ ਵੋਟਿੰਗ 11 ਅਪ੍ਰੈਲ

ਲੋਕਸਭਾ ਚੋਣਾਂ: ਉਮੀਦਵਾਰਾਂ ਨੂੰ ਖੁਲ੍ਹਵਾਉਣਗੇ ਹੋਣਗੇ ਨਵੇਂ ਬੈਂਕ ਖਾਤੇ

Candidate Open New Accounts : ਚੰਡੀਗੜ੍ਹ : ਚੋਣ ਕਮਿਸ਼ਨ ਨੇ ਚੋਣਾਂ ‘ਚ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਦੌਰਾਨ ਖ਼ਰਚ ਕਰਨ ਹਿੱਤ ਖੁਲਵਾਏ ਜਾਣ ਵਾਲੇ ਵੱਖਰੇ ਖਾਤੇ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਬਾਰੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ. ਰਾਜੂ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2019 ਦੋਰਾਨ ਚੋਣ ਲੜਣ ਵਾਲੇ ਉਮੀਦਵਾਰਾਂ ਵੱਲੋਂ

ਜਾਣੋਂ ਕੌਣ ਹਨ M-Voters, ਜਿਹਨਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਨੇ ਚੁੱਕੇ ਵਿਸ਼ੇਸ ਕਦਮ

Election Commission EM Voter : ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਮਾਈਗ੍ਰੇਟਡ (ਐਮ)-ਵੋਟਰਾਂ ਨੂੰ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਐਮ-ਵੋਟਰ ਉਹ ਵੋਟਰ ਹਨ ਜੋ ਜੰਮੂ-ਕਸ਼ਮੀਰ ਦੇ ਕਮਿਸ਼ਨਰ ਦੁਆਰਾ ਜਾਰੀ

ਡਿਊਟੀ ਵਿੱਚ ਅਣਗਹਿਲੀ ਕਰਨ ਦੇ ਦੋਸ਼ ‘ਚ ਚੋਣ ਤਹਿਸੀਲਦਾਰ ਮੁਅਤਲ

Tehsil Dar Suspend : ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਡਿਊਟੀ ਵਿੱਚ ਅਣਗਹਿਲੀ ਕਰਨ ਦੇ ਦੋਸ਼ ਵਿੱਚ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਨੂੰ ਮੁਅਤਲ ਕਰਨ ਦੇ ਹੁਕਮ ਦਿੱਤੇ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ  ਮੁੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਤੋਂ ਸੂਚਨਾ

ਚੋਣਾਂ ‘ਚ ਹਾਰੀ ਪਾਰਟੀ ਦੀ ਗੁੰਡਾਗਰਦੀ, ਗਰੀਬ ਪਰਿਵਾਰ ਦੀ ਕੀਤੀ ਕੁੱਟਮਾਰ

Family Beaten up: ਬੱਸੀ ਪਠਾਣਾ: ਪੰਚਾਇਤੀ ਚੋਣਾਂ ਵਿੱਚ ਹਾਰ ਦੇ ਸਿੱਟੇ ਗਰੀਬ ਪਰਿਵਾਰ ਨਾਲ ਕੁੱਟਮਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੱਸੀ ਪਠਾਣਾ ਦੇ ਹਲਕੇ ਵਿੱਚ ਪੈਂਦੇ ਪਿੰਡ ਸ਼ਹੀਦਗੜ ਵਿੱਚ 31 ਦਸੰਬਰ ਦੀ ਰਾਤ ਕਰੀਬ 12:30 ਵਜੇ ਹਾਰੀ ਧਿਰ ਵੱਲੋਂ ਕੁਝ ਨੌਜਵਾਨ ਇਕੱਠੇ ਕਰ ਵਿਰੋਧੀ ਧਿਰ ਦੇ ਗਰੀਬ ਪਰਿਵਾਰ ਨਾਲ ਕੁੱਟਮਾਰ ਕੀਤੀ ਗਈ। ਜਿਸ ਵਿੱਚ

ਇਸ ਪਿੰਡ ‘ਚ ਲੋਕਾਂ ਨੇ ਨੋਟਾ ਦਬਾ ਕਿਸੇ ਵੀ ਉਮੀਦਵਾਰ ਨੂੰ ਨਹੀਂ ਪਾਈ ਵੋਟ

Sangrur Nota Vote: ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ ਤੇ ਸ਼ਾਮ 4 ਵਜੇ ਤੱਕ ਵੋਟਾਂ ਜਾਰੀ ਰਹਿਣਗੀਆਂ।ਜਿਸ ਦੇ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਸਵੇਰ ਤੋਂ ਲੋਕ ਕਤਾਰਾਂ ਵਿੱਚ ਖੜੇ ਹਨ ਤੇ ਵੋਟ ਪਾਉਣ ਲਈ ਇੰਤਜ਼ਾਰ ਕਰ ਰਹੇ ਹਨ। ਉੱਥੇ ਹੀ ਇਸ ਸਭ ਦੇ

ਲੁਧਿਆਣਾ ਦੇ ਇੱਕ ਐੱਸ.ਐੱਚ.ਓ. ਨੇ ਉਮੀਦਵਾਰ ਨੂੰ ਦਿੱਤੀ ਸ਼ਰ੍ਹੇਆਮ ਧਮਕੀ

SHO Threatened Candidate: ਲੁਧਿਆਣਾ: ਮੀਡੀਆ ਦੀ ਸੁਰਖੀਆਂ ‘ਚ ਰਹਿਣ ਵਾਲੀ ਲੁਧਿਆਣਾ ਪੁਲਿਸ ਦੇ ਇੱਕ ਐਸ.ਐੱਚ.ਓ ਵਲੋਂ ਪੰਚਾਇਤੀ ਚੋਣਾਂ ਵਿਚ ਖੜੀ ਇੱਕ ਮਹਿਲਾ ਉਮੀਦਵਰ ਦੇ ਪਤੀ ਨੂੰ ਧਮਕੀ ਦਿੱਤੀ ਗਈ। ਜਿਸਦਾ ਖੁਲਾਸਾ ਇੱਕ ਫੋਨ ਕਾਲ ਰਿਕਾਰਡਿੰਗ ਨੇ ਕੀਤਾ ਹੈ। ਜਿਸ ਵਿਚ ਐੱਸ.ਐੱਚ.ਓ ਸਾਬ੍ਹ ਸ਼ਰ੍ਹੇਆਮ ਧਮਕੀ ਦੇ ਰਹੇ ਹਨ। ਇਸ ਦੌਰਾਨ ਉਹਨਾਂ ਫੋਨ ਤੇ ਗੱਲਬਾਤ ਕੀਤੀ ਤੇ

ਕੀ ਪ੍ਰਸ਼ਾਸਨਿਕ ਅਧਿਕਾਰੀ ਕਰ ਰਹੇ ਨੇ ਲੋਕਾਂ ਨੂੰ ਖੱਜਲ-ਖੁਆਰ ?

Administration Disenchanting People: ਬਾਘਾ ਪੁਰਾਣਾ: ਪਿੰਡ ਮਾਹਲਾ ਖੁਰਦ ਦੀ ਪਰਮਜੀਤ ਕੌਰ ਜੋ ਕਿ ਸਰਪੰਚੀ ਦੀਆਂ ਚੋਣਾਂ ਅੰਦਰ ਉਮੀਦਵਾਰ ਬਣਨਾ ਚਾਹੁੰਦੀ ਸੀ ਉਸਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਫਤਰਾਂ ਦੇ ਗੇੜੇ ਮਰਵਾ ਮਰਵਾ ਕੇ ਉਸ ਨੂੰ ਨਾ ਉਮੀਦ ਕਰ ਦਿੱਤਾ। ਪਰਮਜੀਤ ਕੌਰ ਅਤੇ ਉਸ ਦੇ ਪਤੀ ਰਾਮ ਦਿਆਲ ਸਿੰਘ ਨੇ ਦੱਸਿਆ ਕਿ ਪਹਿਲਾ ਸਾਨੂੰ ਨਾਮਜ਼ਦਗੀ ਦੇ ਕਾਗਜ਼ ਹੀ ਨਹੀ

ਜਾਂ ਖੁੱਦ ਜਮ੍ਹਾ ਕਰਵਾਓ ਹਥਿਆਰ , ਨਹੀਂ ਤਾਂ ਸੋਮਵਾਰ ਤੋਂ ਹੋਣਗੇ ਹਥਿਆਰਾਂ ਦੇ ਲਾਇਸੈਂਸ ਰੱਦ !

Weapon license: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਅੰਤਿਮ ਤਰੀਕ 16 ਦਸੰਬਰ ਤੱਕ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ, ਹੁਕਮਾਂ ਦੀ ਪਾਲਣਾ ਕਰਦੇ ਹੋਏ ਕੇਵਲ ਸੱਠ ਫ਼ੀਸਦ ਲੋਕਾਂ ਨੇ ਆਪਣਾ ਅਸਲਾ ਜਮ੍ਹਾ ਕਰਵਾਇਆ ਹੈ ਅਤੇ ਬਾਕੀ ਦੇ ਅਸਲਾਧਾਰਕ ਹੁਕਮਾਂ ਦੀ ਉਲੰਘਣਾ ਕਰਦੇ ਨਜ਼ਰ ਆਏ। ਦਸ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ