Tag: , , , , , , , , , , , ,

ਬਲਾਤਕਾਰੀਆਂ ਦਾ ਐਨਕਾਊਂਟਰ ਕਰ ਪੁਲਿਸ ਕਮਿਸ਼ਨਰ ਬਣਿਆ ਨੌਜਵਾਨਾਂ ਦਾ ਹੀਰੋ, ਐਸਿਡ ਅਟੈਕ ਪੀੜ੍ਹਤਾ ਨੂੰ ਵੀ ਇੰਝ ਦਿੱਤਾ ਸੀ ਇਨਸਾਫ

hyderabad encounter hero ਤੇਲੰਗਾਨਾ ਵਿੱਚ ਮਹਿਲਾ ਡਾਕਟਰ ਨਾਲ ਬਲਾਤਕਾਰ ਕਰਕੇ ਉਸਨੂੰ ਅੱਗ ਲਾ ਕੇ ਸਾੜਨ ਵਾਲੇ ਚਾਰੇ ਮੁਲਜ਼ਮ ਪੁਲਿਸ ਐਨਕਾਊਂਟਰ ਵਿੱਚ ਮਾਰੇ ਗਏ। ਕਤਲ ਕੇਸ ‘ਚ ਚਾਰਾਂ ਆਰੋਪੀਆਂ ਦੇ ਐਨਕਾਊਂਟਰ ਨੂੰ ਲੈਕੇ ਬੇਸ਼ੱਕ ਸਵਾਲ ਉਠਾਏ ਜਾ ਰਹੇ ਹਨ ਪਰ ਜ਼ਿਆਦਾਤਰ ਇਸ ਨੂੰ ਸਹੀ ਕਦਮ ਕਰਾਰ ਦੇ ਰਹੇ ਹਨ। ਇਹ ਐਨਕਾਊਂਟਰ ਨੈਸ਼ਨਲ ਹਾਈਵੇਅ-44 ਕੋਲ ਸ਼ੁੱਕਰਵਾਰ ਨੂੰ

ਅੱਤਵਾਦੀਆਂ ਤੇ ਸੁਰੱਖਿਆ ਬਲਾਂ ‘ਚ ਐਨਕਾਊਂਟਰ, ਲਸ਼ਕਰ ਦੇ 3 ਅੱਤਵਾਦੀ ਢੇਰ

3 Terrorists Shot Dead: ਸ਼੍ਰੀਨਗਰ: ਜੰਮੂ-ਕਸ਼ਮੀਰ ‘ਚ ਇਕ ਵਾਰ ਫਿਰ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਹੱਥ ਲੱਗੀ। ਰਾਜਧਾਨੀ ਸ਼੍ਰੀਨਗਰ ਦੇ ਬਾਹਰੀ ਇਲਾਕੇ ਮੁਜਗੁੰਡ ‘ਚ ਅੱਤਵਾਦੀਆਂ ਅਤੇ ਸੁਰੱਖਿਆ ਫੋਰਸਾਂ ਦਰਮਿਆਨ ਮੁਕਾਬਲੇ ‘ਚ 3 ਅੱਤਵਾਦੀ ਢੇਰ ਹੋ ਗਏ।ਜਾਣਕਾਰੀ ਮੁਤਾਬਕ ਮਾਰੇ ਗਏ ਅੱਤਵਾਦੀ ਲਸ਼ਕਰ-ਏ-ਤੋਇਬਾ ਤੋਂ ਸਨ। ਹਾਲਾਂਕਿ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ। ਇਹ ਮੁਕਾਬਲਾ

ਬਡਗਾਮ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ

ਜੰਮੂ ਕਸ਼ਮੀਰ ਦੇ ਬਡਗਾਮ ਵਿੱਚ ਸੁਰੱਖਿਆ ਬਲਾਂ ਦੇ ਨਾਲ ਅੱਤਵਾਦੀਆਂ ਦੀ ਮੁੱਠਭੇੜ ਜਾਰੀ ਹੈ । ਦੱਸਿਆ ਜਾ ਰਿਹਾ ਹੈ ਕਿ ਦੋ ਤੋਂ ਤਿੰਨ ਅੱਤਵਾਦੀਆਂ ਨੂੰ ਪੁਲਿਸ ਨੇ ਘੇਰ ਲਿਆ ਹੈ। ਮੰਗਲਵਾਰ ਦੀ ਸਵੇਰੇ ਬੜਗਾਮ ਜਿਲ੍ਹੇ ਦੇ ਚਡੂਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਉੱਤੇ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ । ਜਿਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ