Tag:

ਸਾਬਕਾ ਫੌਜੀ ਨੇ ਥਾਣੇ ‘ਚ ਗੋਲੀਆਂ ਮਾਰ ਕੇ ਕੀਤਾ ਮੁਨਸ਼ੀ ਦਾ ਕਤਲ

Ex-military Murder: ਹੁਸ਼ਿਆਰਪੁਰ: ਹੁਸ਼ਿਆਰਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਥਾਣਾ ਮਾਹਿਲਪੁਰ ਵਿੱਚ ਡਿਊਟੀ ‘ਤੇ ਤਾਇਨਾਤ ਮੁਨਸ਼ੀ ਨੂੰ ਸਾਬਕਾ ਫੌਜੀ ਵੱਲੋਂ ਗੋਲੀ ਮਾਰ ਦਿੱਤੀ ਗਈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ  ਡਿਊਟੀ ਦੌਰਾਨ ਮੁਨਸ਼ੀ ਅਮਰਜੀਤ ਸਿੰਘ ਨੂੰ ਸਾਬਕਾ ਫੌਜੀ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ