Tag: , , , , , , , , , , ,

ਹਾਈਕੋਰਟ ਨੇ ਕਿਸਾਨਾਂ ਨੂੰ ਤੁਰੰਤ ਰੇਲਵੇ ਟਰੈਕ ‘ਚੋਂ ਧਰਨਾ ਚੁੱਕਣ ਦੇ ਦਿੱਤੇ ਹੁਕਮ

Punjab Farmers Protest: ਚੰਡੀਗੜ੍ਹ: ਅੰਮ੍ਰਿਤਸਰ ਰੇਲਵੇ ਟਰੈਕ ‘ਤੇ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਰੇਲ ਰੋਕੋ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਹਾਈਕੋਰਟ ‘ਚ ਸੁਣਵਾਈ ਹੋਈ। ਰੇਲਵੇ ਲਾਈਨ ਉਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤੁਰੰਤ ਲਾਈਨ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਕੋਰਟ ਵੱਲੋਂ ਕਿਸਾਨ ਆਗੂਆਂ ਨੂੰ ਇਕ ਘੰਟੇ ‘ਚ ਧਰਨੇ

ਧਰਨੇ ਤੇ ਬੈਠੇ ਕਿਸਾਨਾਂ ਦਾ ਸਰਕਾਰ ਨੂੰ ਦੋ ਟੁੱਕ ਜਵਾਬ, ਹੁਣ ਮੀਟਿੰਗ ਨਹੀਂ, ਮੰਗਾਂ ਮੰਨਣ ਦਾ ਕਰੋ ਐਲਾਨ

Farmers Protest: ਅੰਮ੍ਰਿਤਸਰ: ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਜੰਡਿਆਲਾ ਗੁਰੂ ਨੇੜੇ ਰੇਲਵੇ ਪਟੜੀ ਰੇਲ ਟਰੈਕ ‘ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਧਰਨੇ ਕਾਰਨ ਇਸ ਰੂਟ ਤੋਂ ਜਾਣ ਵਾਲੀਆਂ 22 ਰੇਲਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ 24 ਦਾ ਰਾਹ ਬਦਲ ਦਿੱਤਾ ਗਿਆ ਹੈ। ਨੌਂ ਰੇਲਾਂ ਜੰਡਿਆਲਾ ਤੋਂ ਪਹਿਲਾਂ ਬਿਆਸ ਸਟੇਸ਼ਨ ’ਤੇ ਹੀ

ਚੌਥੇ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ, ਦੁੱਧ- ਸਬਜ਼ੀਆਂ ਦੀਆਂ ਕੀਮਤਾਂ ‘ਚ ਹੋਇਆ ਵਾਧਾ

Farmers protest 4th day: ਆਪਣੀ ਮੰਗਾਂ ਨੂੰ ਮਨਵਾਉਣ ਲਈ ਕਿਸਾਨ ਪੂਰੇ ਦੇਸ਼ ‘ਚ ਹੜਤਾਲ ਕਰ ਰਹੇ ਹਨ । ਕਿਸਾਨਾਂ ਵੱਲੋਂ ਬੁਲਾਈ ਗਈ ਦਸ ਦਿਨਾਂ ਹੜਤਾਲ ਦਾ ਸੋਮਵਾਰ ਨੂੰ ਚੌਥਾ ਦਿਨ ਹੈ।ਭਾਵ ਅੱਜ ਵੀ ਦੇਸ਼ ਭਰ ‘ਚ ਕਿਸਾਨਾਂ ਦੇ ਇਸ ਅੰਦੋਲਨ ਦੇ ਕਾਰਨ ਸਬਜੀਆਂ , ਦੁੱਧ ਆਦਿ ਦੀਆਂ ਕੀਮਤਾਂ ‘ਚ ਵਾਧਾ ਵਿਖਾਈ ਦੇ ਸਕਦਾ ਹੈ ।

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ