Tag: , , , , , ,

MCD ਚੋਣਾਂ : ਕਾਂਗਰਸ ਨੇ ਜਾਰੀ ਕੀਤੀ 140 ਉਮੀਦਵਾਰਾਂ ਦੀ ਪਹਿਲੀ ਸੂਚੀ

ਕਾਂਗਰਸ ਨੇ 23 ਅਪ੍ਰੈਲ ਨੂੰ ਹੋਣ ਜਾ ਰਹੀਆਂ ਐੱਮ.ਸੀ.ਡੀ. ਦੀਆਂ ਚੋਣਾਂ ਲਈ ਆਪਣੇ 140 ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ਨੀਵਾਰ ਨੂੰ ਜਾਰੀ ਕਰ ਦਿੱਤੀ ਹੈ। ਇਨ੍ਹਾਂ 140 ਉਮੀਦਵਾਰਾਂ ‘ਚੋਂ ਤਕਰੀਬਨ 50 ਫੀਸਦੀ ਉਮੀਦਵਾਰ ਵਰਤਮਾਨ ਕੌਂਸਲਰ ਹਨ, ਜਿਨ੍ਹਾਂ ‘ਤੇ ਕਾਂਗਰਸ ਨੇ ਭਰੋਸਾ ਜਤਾਇਆ ਹੈ। ਦੂਜੇ ਪਾਸੇ ਹਾਲੇ ਭਾਜਪਾ ਨੇ ਵਰਤਮਾਨ ਕੌਂਸਲਰਾਂ ਨੂੰ ਟਿਕਟ ਦੇਣ ਦੇ ਬਾਰੇ ‘ਚ

ਅੱਜ ਕਾਂਗਰਸ ਦੀ ਪਹਿਲੀ ਸੂਚੀ ਸੰਭਵ ?

ਪੰਜਾਬ ਵਿਚ ਆਉਂਦੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਬਣਾਈ ਗਈ ਸਕ੍ਰੀਨਿੰਗ ਕਮੇਟੀ ਨੇ 117 ਵਿਧਾਨ ਸਭਾ ਹਲਕਿਆਂ ਲਈ ਪੈਨਲ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਹੈ। ਬੁੱਧਵਾਰ ਦਿੱਲੀ ਵਿਚ ਸਾਰਾ ਦਿਨ ਸਕ੍ਰੀਨਿੰਗ ਕਮੇਟੀ ਦੀ ਬੈਠਕ ਚਲਦੀ ਰਹੀ ਜਿਸ ਵਿਚ ਕਮੇਟੀ

ਪੰਜਾਬ ਕਾਂਗਰਸ ਦੀ ਪਹਿਲੀ ਸੂਚੀ ਤਿਆਰ, ਅਗਲੇ ਹਫਤੇ ਹੋਵੇਗੀ ਜਾਰੀ !

ਪੰਜਾਬ ਕਾਂਗਸਰ ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਤਿਆਰ ਕਰ ਲਈ ਗਈ ਹੈ ਜਿਸ ‘ਚ 36 ਉਮੀਦਵਾਰਾਂ ਨੂੰ ਮੈਦਾਨ ‘ਚ ਉਤਾਰਿਆ ਜਾ ਸਕਦਾ ਹੈ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ, ਅੰਮ੍ਰਿਤਸਰ ਦੱਖਣੀ ਤੋਂ ਇੰਦਬੀਰ ਸਿੰਘ ਬੁਲਾਰੀਆ, ਰਾਏਕੋਟ ਤੋਂ ਠੇਕੇਦਾਰ ਹੁਕਮ ਸਿੰਘ , ਦਾਖਾਂ ਤੋਂ ਦਮਾਨੀਤ ਸਿੰਘ ਮੋਹੀ, ਗੜ੍ਹਸ਼ੰਕਰ ਤੋਂ ਅਮਰਪ੍ਰੀਤ ਸਿੰਘ

chhotepur

ਆਪਣਾ ਪੰਜਾਬ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਅਗਲੇ ਹਫ਼ਤੇ

ਚੰਡੀਗੜ੍ਹ – ਆਪਣਾ ਪੰਜਾਬ ਪਾਰਟੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਅਗਲੇ ਹਫ਼ਤੇ ਜਾਰੀ ਕਰਨ ਜਾ ਰਹੀ ਹੈ । ਸੁੱਚਾ ਸਿੰਘ ਛੋਟੇਪੁਰ ਵੱਲੋਂ ਹਾਲ ਹੀ ਵਿਚ ਬਣਾਈ ਗਈ ਆਪਣਾ ਪੰਜਾਬ ਪਾਰਟੀ ਪੰਜਾਬ ਵਿਚ ਸਿਆਸੀ ਪਾਰੀ ਸ਼ੁਰੂ ਕਰਨ ਦੀ ਕੋਸ਼ਿਸ਼ ਕਰ ਰਹੀ “ਆਪ” ਲਈ ਚੁਣੌਤੀ ਬਣੀ ਹੋਈ ਹੈ, ਕਿਉਂਕਿ ਆਪਣਾ ਪੰਜਾਬ ਪਾਰਟੀ ਨੇ

ਨਵੰਬਰ ਦੇ ਪਹਿਲੇ ਹਫਤੇ ਹੋ ਸਕਦਾ ਹੈ ਅਕਾਲੀ ਦਲ ਦੀ ਪਹਿਲੀ ਸੂਚੀ ਦਾ ਐਲਾਨ

ਆਮ ਆਦਮੀ ਪਾਰਟੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੀ ਜਲਦੀ ਹੀ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਸਕਦਾ ਹੈ। ਸੂਤਰਾਂ ਅਨੁਸਾਰ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਸਿੰਘ ਬਾਦਲ ਨਵੰਬਰ ਦੇ ਪਹਿਲੇ ਹਫਤੇ ਉਮੀਦਵਾਰਾਂ ਦਾ ਰਸਮੀ ਐਲਾਨ ਕਰ ਸਕਦੇ ਹਨ। ਇਸ ਸੂਚੀ ਵਿੱਚ 32 ਤੋਂ 40 ਉਮੀਦਵਾਰਾਂ ਦੇ ਨਾਵਾਂ  ਦਾ ਐਲਾਨ ਲਗਭਗ ਸੰਭਵ ਹੈ। ਕੁਝ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ