Tag:

ਸਾਬਕਾ ਪੁਲਿਸ ਮੁਲਾਜ਼ਮ ਘਰੋਂ ਨਕਦੀ ਸਮੇਤ 60 ਤੋਲੇ ਸੋਨਾ ਹੋਇਆ ਚੋਰੀ

Former police officer ਵਲਟੋਹਾ: ਸੂਬੇ ਵਿੱਚ ਲੁੱਟ ਦੀਆਂ ਵਾਰਦਾਤਾਂ ਬਹੁਤ ਜਿਆਦਾ ਵੱਧ ਗਈਆਂ ਹਨ। ਅਜਿਹਾ ਹੀ ਇੱਕ ਮਾਮਲਾ ਥਾਣਾ ਵਲਟੋਹਾ ਨੇੜੇ ਪੈਂਦੇ ਕਸਬਾ ਬੋਪਾਰਾਏ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਬੀਤੀ ਰਾਤ ਕੁਝ ਅਣਪਛਾਤੇ ਚੋਰਾਂ ਵੱਲੋਂ ਨੇ ਘਰ ਵਿੱਚ ਦਾਖਲ ਹੋ ਕੇ 60 ਤੋਲੇ ਸੋਨਾ ਅਤੇ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ।

ਸਾਬਕਾ ਪੁਲਿਸ ਮੁਲਾਜ਼ਮ ਆਪਣੇ ਬੇਟੇ ਨਾਲ ਹੈਰੋਇਨ ਤੇ ਪਿਸਟਲ ਸਮੇਤ ਕਾਬੂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ