Tag: , , , , , , , , ,

ਭੇਦਭਰੇ ਹਾਲਾਤਾਂ ‘ਚ ਸੜੀ ਹੋਈ ਲਾਸ਼ ਬਰਾਮਦ, ਪੁਲਿਸ ਕਰ ਰਹੀ ਹੈ ਸਨਾਖਤ

Half-burnt body man found Lalru: ਲਾਲੜੂ : ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਆਈਟੀਆਈ ਮੋੜ ਨੇੜੇ ਅੱਗ ਨਾਲ ਸੜੀ ਹੋਈ ਇੱਕ ਲਾਸ਼ ਮਿਲੀ ਹੈ, ਜਿਸ ਦੀ ਹਾਲੇ ਤੱਕ ਸਨਾਖਤ ਨਹੀਂ ਹੋ ਸਕੀ। ਪੁਲਿਸ ਨੇ ਪਹੁੰਚ ਕੇ ਜਗ੍ਹਾ ਦਾ ਜਾਇਜਾ ਲਿਆ ਅਤੇ ਲਾਸ਼ ਦੀ ਜਾਂਚ ਕੀਤੀ ਤੇ ਨੇੜੇ ਦੇ ਇਲਾਕਿਆਂ ਨੂੰ ਸੂਚਨਾ

Bhartiya Janta Party

ਭਾਜਪਾ ਵੱਲੋਂ ਅੱਜ ਮਨਾਇਆ ਜਾ ਰਿਹਾ ਹੈ ਸਥਾਪਨਾ ਦਿਵਸ

ਨਵੀਂ ਦਿੱਲੀ- ਮੌਜੂਦਾ ਸਮੇਂ ਦੇਸ਼ ਦੀ ਸੱਤਾ ‘ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਅੱਜ ਆਪਣਾ 38ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਇਸ ਮੌਕੇ ਪਾਰਟੀ ਦੇ ਵਰਕਰ ਦੇਸ਼ ਭਰ ‘ਚ ਸਥਾਪਨਾ ਦਿਵਸ ਮਨਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਮੇਤ ਪਾਰਟੀ ਦੇ ਸਾਰੇ ਵੱਡੇ ਆਗੂ ਸਥਾਪਨਾ ਦਿਵਸ ਦੇ ਸਮਾਰੋਹ ‘ਚ

CARD

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵੱਲੋਂ ਮਨਾਇਆ ਗਿਆ ਕਾਲਜ ਸਥਾਪਨਾ ਦਿਵਸ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਕਾਲਜ ਦੇ ਸਥਾਪਨਾ ਦਿਵਸ ਦੇ ਸਬੰਧ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵੱਲੋਂ ਅਖੰਡ ਪਾਠ ਆਰੰਭ ਕਰਵਾਇਆ ਗਿਆ। ਅਖੰਡ ਪਾਠ ਦੀ ਆਰੰਭਤਾ ਸਵੇਰੇ  10 ਵਜੇ ਹੋਈ  ।ਜੋ ਕਿ 15 ਫਰਵਰੀ ਤੋਂ ਲੈ ਕੇ 17 ਫਰਵਰੀ ਤੱਕ ਚੱਲੇਗਾ।17 ਫਰਵਰੀ ਨੂੰ ਅਖੰਡ ਪਾਠ ਦੀ ਸਮਾਪਤੀ ਕੀਤੀ ਜਾਵੇਗੀ।

ਪੰਜਾਬ ਪਬਲਿਕ ਸਕੂਲ ਨਾਭਾ ਵੱਲੋਂ ਮਨਾਇਆ ਗਿਆ 57ਵਾਂ ਸਥਾਪਨਾ ਦਿਵਸ

ਪੰਜਾਬ ਪਬਲਿਕ ਸਕੂਲ ਨਾਭਾ ਵੱਲੋ ਆਪਣਾ 57 ਵਾਂ ਸਥਾਪਨਾ ਦਿਵਸ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਸ੍ਰੀ ਵੀ ਪੀ ਸਿੰਘ ਬਦਨੌਰ ਮੁੱਖ ਮਹਿਮਾਨ ਦੇ ਤੋਰ ਤੇ ਹਾਜਰ ਹੋਏ ਅਤੇ ਸਕੂਲ ਦੇ ਬੱਚਿਆ ਵੱਲੋ ਵੱਖ ਵੱਖ ਖੇਡਾਂ ਰਾਹੀਂ ਆਪਣੇ ਜੌਹਰ ਵਿਖਾਏ ਅਤੇ ਘੌੜ ਸਵਾਰੀ ਦੇ ਸਾਨਦਾਰ ਨਮੂਨੇ ਪੇਸ਼

350 ਸਾਲਾਂ ਸ਼੍ਰੀ ਆਨੰਦਪਰ ਸਾਹਿਬ ਦਾ ਸਥਾਪਨਾ ਦਿਵਸ ਸਮਾਰੋਹ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ