Tag: , , , , , , , , , ,

ਲੁਧਿਆਣਾ ਗੈਂਗਰੇਪ ਮਾਮਲੇ ‘ਚ ਵੱਡੀ ਕਾਰਵਾਈ, ਲਾਪਰਵਾਹੀ ਵਰਤਣ ਵਾਲਾ ASI ਸਸਪੈਂਡ

Ludhiana Jagraon Gangrape: ਲੁਧਿਆਣਾ: ਲੁਧਿਆਣਾ ਦੇ ਜਗਰਾਓਂ ‘ਚ ਕੁੜੀ ਨਾਲ ਹੋਏ ਗੈਂਗਰੇਪ ਦੇ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਮਾਮਲੇ ‘ਚ ਲਾਪਰਵਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮ  ਨੂੰ ਮੁਅਤਲ ਕਰ ਦਿੱਤਾ ਗਿਆ ਹੈ। ਪੁਲਿਸ ਮੁਲਾਜ਼ਮ  ‘ਤੇ ਇਲਜ਼ਾਮ ਹੈ ਕਿ ਉਸਨੇ ਮਾਮਲੇ ‘ਚ ਲਾਪਰਵਾਹੀ ਵਰਤੀ ਹੈ। ਜਾਣਕਾਰੀ ਮੁਤਾਬਕ ਕੁੜੀ ਦੇ ਦੋਸਤ ਨੇ ਪੁਲਿਸ ਮੁਲਾਜ਼ਮ ਨੂੰ ਮਾਮਲੇ

ਚੰਡੀਗੜ੍ਹ ‘ਚ ਫ਼ਿਰ ਇਨਸਾਨੀਅਤ ਹੋਈ ਸ਼ਰਮਸਾਰ, 22 ਸਾਲਾਂ ਮੁਟਿਆਰ ਨਾਲ ਗੈਂਗਰੇਪ

Gangrape Chandigarh  : ਚੰਡੀਗੜ੍ਹ: ਚੰਡੀਗੜ੍ਹ ਸ਼ਹਿਰ ਵਿਚ ਔਰਤਾਂ ਖ਼ਿਲਾਫ਼ ਅਪਰਾਧਾਂ ਦਾ ਪੱਧਰ ਲਗਾਤਾਰ ਵੱਧ ਦਾ ਜਾ ਰਿਹਾ ਹੈ। ਚੰਡੀਗੜ੍ਹ ਵਿਚ ਰਾਤ ਵੇਲੇ ਔਰਤਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਕ ਵਾਰ ਫ਼ਿਰ ਚੰਡੀਗੜ੍ਹ ਸ਼ਹਿਰ ਵਿਚ ਇਨਸਾਨੀਅਤ ਦਾ ਘਾਣ ਹੋਇਆ ਹੈ। ਹਾਲਾਂਕਿ ਚੰਡੀਗੜ੍ਹ ਵਿਚ ਔਰਤਾਂ ਵੱਡੇ ਵੱਡੇ ਪੱਧਰ ‘ਤੇ ਆਪਣੀ ਝੰਡੀ ਗੱਡੀ ਬੈਠੀਆਂ ਹਨ ਪਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ