Tag: , , , , , , , , , ,

ਗੈਂਗਸਟਰ ਦਿਲਪ੍ਰੀਤ ਬਾਬਾ ਹੋਇਆ ਬਰੀ, ਅਦਾਲਤ ਨੇ ਸੁਣਾਇਆ ਫੈਸਲਾ

gangster baba gurpreet: ਗੈਂਗਸਟਰ ਦਿਲਪ੍ਰੀਤ ਬਾਬਾ ਸ਼ਾਰਪ ਸ਼ੂਟਰ ਸੁੱਖਾ ਸਮੇਤ ਪੰਜ ਲੋਕਾਂ ਨੂੰ ਕੇਸ ਤੋਂ ਬਰੀ ਕਰ ਦਿੱਤਾ ਗਿਆ ਹੈ। ਰੂਪਨਗਰ ਅਦਾਲਤ ਵੱਲੋਂ ਅੱਜ ਇਹ ਫੈਸਲਾ ਸੁਣਾਇਆ ਗਿਆ ਕਿ ਗੈਂਗਸਟਰ ਬਾਬਾ ਦਿਲਪ੍ਰੀਤ ਅਤੇ ਸ਼ਾਰਪਸ਼ੂਟਰ ਸੁੱਖਾ ਆਪਣੇ ਤਿੰਨ ਹੋਰ ਸਾਥੀਆਂ ਸਮੇਤ ਰੂਪਨਗਰ ਵਿੱਚ ਇੱਕ ਕੇਸ ਵਿੱਚ ਬਰੀ ਹੋ ਗਏ ਹਨ।  ਜ਼ਿਕਰਯੋਗ ਹੈ ਕਿ 2013 ਵਿੱਚ ਜ਼ਿਲ੍ਹਾ

ਗੈਂਗਸਟਰ ਕਾਕਾ ਨੇਪਾਲੀ ਦੇ 4 ਸਾਥੀ ਨਜਾਇਜ਼ ਹਥਿਆਰਾਂ ਸਮੇਤ ਕਾਬੂ

Gangster Kaka Nepali ਫਰੀਦਕੋਟ ਪੁਲਿਸ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਜੇਲ੍ਹ ‘ਚ ਬੰਦ ਕਾਕਾ ਨੇਪਾਲੀ ਦੇ ਚਾਰ ਸਾਥੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਨਜਾਇਜ਼ ਅਸਲਾ 2 ਦੇਸੀ ਕਟੇ 8 ਜਿੰਦਾ ਕਾਰਤੂਸ ਅਤੇ ਇੱਕ 32 ਬੋਰ ਰਿਵਾਲਵਰ 23 ਜਿੰਦਾ ਕਾਰਤੂਸ ਬਰਾਮਦ ਕਰ ਲਏ ਹਨ। ਇਨ੍ਹਾਂ ਦਾ ਇੱਕ ਸਾਥੀ ਫਰਾਰ ਹੈ ਜਿਸ ਨੂੰ ਪੁਲਿਸ ਵਲੋਂ

ਗੈਂਗਸਟਰ ‘ਬੁੱਢਾ’ ਰੋਮਾਨੀਆ ’ਚ ਚੜਿਆ ਪੁਲਿਸ ਹੱਥੇ

Interpol nabs Punjab wanted gangster: ਕਤਲ, ਲੁੱਟਾਂ ਖੋਹਾਂ ਅਤੇ ਫਿਰੌਤੀਆਂ ਵਸੂਲਣ ਦੇ ਮਾਮਲੇ ‘ਚ ਲੋੜੀਂਦਾ ‘ਮੋਸਟ ਵਾਂਟੇਡ’ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਰੋਮਾਨੀਆ ਦੇਸ਼ ’ਚੋਂ ਗਿਰਫ਼ਤਾਰ ਕਰ ਲਿਆ ਗਿਆ ਹੈ। ਇਸ ਗੈਂਗਸਟਰ ‘ਤੇ ਕਈ ਕੇਸ ਦਰਜ ਹਨ। ਪੰਜਾਬ ਪੁਲਿਸ ਨੂੰ ਇਸ ਦੀ ਪਿਛਲੇ ਲੰਬੇ ਸਮੇਂ ‘ਤੋਂ ਭਾਲ ਸੀ। ‘ਇੰਟਰਪੋਲ’ ਨੇ ਉੱਤਰੀ ਭਾਰਤ ਦੇ ਇਸ ਗੈਂਗਸਟਰ ਨੂੰ ਰੋਮਾਨੀਆ ’ਚੋਂ ਕਾਬੂ ਕੀਤਾ ਹੈ। ਸੂਤਰਾਂ ਮੁਤਾਬਕ ਬੁੱਢਾ

Gangster Ravi Deol acquitted

ਗੈਂਗਸਟਰ ਰਵੀ ਦਿਓਲ ਇਰਾਦਾ ਕਤਲ ਮਾਮਲੇ ‘ਚ ਬਰੀ

Gangster Ravi Deol acquitted: ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਛੇ ਹਜ਼ਾਰ ਕਰੋੜ ਦੇ ਭੋਲਾ ਡਰੱਗ ਮਾਮਲੇ ‘ਚ 12 ਤੋਂ ਜਿਆਦਾ ਕੇਸਾਂ ‘ਚ ਸ਼ਾਮਿਲ ਰਹੇ ਗੈਂਗਸਟਰ ਤੇ ਬਾਕਸਰ ਰਵੀ ਚਰਣ ਸਿੰਘ ਓਰਫ ਰਵੀ ਦਿਓਲ ਨੂੰ ਕੋਰਟ ਨੇ ਇਕ ਇਰਾਦਾ ਕਤਲ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਰਵੀ ਦਿਓਲ ਹੁਣ 5 ਕੇਸਾਂ ‘ਚ ਬਰੀ ਹੋ ਚੁੱਕਿਆ ਹੈ

Gangster Ravi Deol hearing

ਛੁੱਟੀ ਹੋਣ ਦੇ ਬਾਵਜੂਦ ਵੀ ਅੱਜ ਗੈਂਗਸਟਰ ਰਵੀ ਦਿਓਲ ਦੀ ਹੋਵੇਗੀ ਅਦਾਲਤ ‘ਚ ਪੇਸ਼ੀ

Gangster Ravi Deol hearing: ਰਵੀ ਦਿਓਲ ਦੀ ਅੱਜ ਕੋਰਟ ਦੇ ਵਿੱਚ ਅੱਜ ਪੇਸ਼ੀ ਹੋਵੇਗੀ। ਜਿਸ ਦੌਰਾਨ ਉਸ ਨੂੰ ਭਾਰੀ ਪੁਲਿਸ ਸੁਰੱਖਿਆ ਦੇ ਵਿੱਚ ਅਦਾਲਤ ਦੇ ਵਿੱਚ ਪੇਸ ਕੀਤਾ ਜਾਵੇਗਾ। ਗੈਂਗਸਟਰ ਰਵੀ ਦਿਓਲ ਨੇ ਹਾਲ ਹੀ ‘ਚ ਪੰਜਾਬ ਦੇ ਨਾਮੀ ਗਿਰਾਮੀ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਪੁਲਿਸ ਵਲੋਂ ਕੀਤੇ ਗਏ ਐਨਕਾਊਂਟਰ ਨੂੰ ਦੇਖਦਿਆਂ ਸੰਗਰੂਰ

See Full story of Singer turned Gangster Ravi Deol

ਕਿਵੇਂ ਬਣਿਆ ਗਾਇਕ ਤੋਂ ਗੈਂਗਸਟਰ ਰਵੀ ਦਿਉਲ ?

Allegations leveled by the father of gangster Ravi Deol ...

ਗੈਂਗਸਟਰ ਰਵੀ ਦਿਓਲ ਦੇ ਪਿਤਾ ਨੇ ਪੁਲਿਸ ‘ਤੇ ਲਗਾਏ ਇਹ ਇਲਜ਼ਾਮ…

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ