Tag: , , , , , , , , ,

NGO ਦੀ ਖਾਸ ਪਹਿਲ, ਬਾਇਕ ਨੂੰ ਬਣਾਇਆ AMBULANCE

NGO starts bike ambulance: ਦੁਨੀਆਂ ‘ਚ ਕਈ ਹਸਪਤਾਲਾਂ ਗਰੀਬਾਂ ਦਾ ਮੁਫ਼ਤ ਇਲਾਜ ਤਾਂ ਮਿਲ ਜਾਂਦਾ ਹੈ ਪਰ ਕਈ ਵਾਰ ਸਮੇਂ ਸਿਰ ਹਸਪਤਾਲ ਨਾ ਪਹੁੰਚਣ ਕਾਰਨ ਜਾਨ ਤੋਂ ਹੱਥ ਧੋਣਾ ਪੈ ਜਾਂਦਾ ਹੈ। ਅਜਿਹੇ ‘ਚ ਇੱਕ ਬਜ਼ੁਰਗ ਨੇ ਕੁੱਝ ਅਜਿਹਾ ਕਰਨ ਦਾ ਸੋਚਿਆ ਜਿਸ ਨਾਲ ਗਰੀਬਾਂ ਦੀ ਮਦਦ ਹੋ ਸਕੇ , ਇਹ ਖਾਸ ਤਰੀਕਾ ਸੀ ਬਾਇਕ

ਅਮਰੀਕਾ ‘ਚ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ‘ਤੇ ਭਾਈ ਲੌਂਗੋਵਾਲ ਨੇ ਪ੍ਰਗਟਾਈ ਚਿੰਤਾ

Gobind Singh Longowal: ਅੰਮ੍ਰਿਤਸਰ: ਅਮਰੀਕਾ ਦੇ ਕੈਲੀਫੋਰਨੀਆ ਵਿੱਚ ਬੀਤੇ ਕੁਝ ਦਿਨ ਪਹਿਲਾਂ ਇੱਕ ਸਿੱਖ ਟੈਕਸੀ ਡਰਾਈਵਰ ਦੀ ਕੁੱਟਮਾਰ ਕਰਨ ਦਾ ਮਾਮਲੇ ਸਾਹਮਣੇ ਆਇਆ ਸੀ । ਇਸ ਕੁੱਟਮਾਰ ਦੇ ਮਾਮਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੰਦਭਾਗਾ ਕਰਾਰ ਦਿੱਤਾ ਗਿਆ ਹੈ । ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਿਆਨ ਦਿੱਤਾ ਗਿਆ

Bhai Gobind Singh Longowal

ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਭਾਈ ਲੌਂਗੋਵਾਲ ਪਾਕਿਸਤਾਨ ਪਹੁੰਚੇ

Bhai Gobind Singh Longowal: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਾਕਿਸਤਾਨ ਲਈ ਰਵਾਨਾ ਹੋ ਗਏ। ਉਹ ਅਟਾਰੀ ਵਾਹਗਾ

Sikhism Chhattisgarh state

ਛੱਤੀਸਗੜ੍ਹ ਸੂਬੇ ਅੰਦਰ ਸਿੱਖੀ ਪ੍ਰਚਾਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ-ਭਾਈ ਲੌਂਗੋਵਾਲ

Sikhism Chhattisgarh state: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸ਼ ਭਰ ਵਿਚ ਸਿੱਖੀ ਨੂੰ ਪ੍ਰਫੁਲਿਤ ਕਰਨ ਲਈ ਯਤਨ ਕਰ ਰਹੀ ਹੈ। ਇਸੇ ਤਹਿਤ ਐੱਸ.ਜੀ.ਪੀ.ਸੀ ਦੇ ਪ੍ਰਧਾਨ ਲੌਂਗੋਵਾਲ ਕਮੇਟੀ ਦੇ ਨੁਮਾਇੰਦਿਆਂ ਸਮੇਤ ਛੱਤੀਸਗੜ੍ਹ ਪਹੁੰਚੇ। ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਿਲਾਸਪੁਰ (ਛੱਤੀਸਗੜ੍ਹ) ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ ‘ਚ ਕਰਵਾਏ ਗਏ ਇਕ ਗੁਰਮਤਿ ਸਮਾਮਗ ਸਮੇਂ ਸੰਗਤਾਂ ਨੂੰ

SGPC annual budget

ਐਸ.ਜੀ.ਪੀ.ਸੀ ਨੇ ਜਾਰੀ ਕੀਤਾ ਸਾਲਾਨਾ ਬਜਟ…

SGPC annual budget: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਬਜਟ ਇਜਲਾਸ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਤਾਰਾ ਸਿੰਘ ਸਮੁੰਦਰੀ ਹਾਲ ਵਿਚ ਰੱਖਿਆ ਗਿਆ। ਇਸ ਮੌਕੇ ਐਸ.ਜੀ.ਪੀ.ਸੀ. ਦਾ ਸਾਲ 2018-19 ਲਈ ਬਜਟ ਪੇਸ਼ ਕੀਤਾ ਗਿਆ ਜੋ ਇਸ ਪ੍ਰਕਾਰ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਾਰਾ ਸਿੰਘ ਸਮੁੰਦਰੀ ਹਾਲ ਤੋਂ ਸਾਲ 2018-19 ਲਈ ਬਜਟ ਪੇਸ਼ ਕੀਤਾ ਹੈ।

GST on langar

ਲੰਗਰਾਂ ‘ਤੇ ਜੀ ਐੱਸ ਟੀ ਖ਼ਤਮ, ਲੌਂਗੋਵਾਲ ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ

GST on langar: ਅੱਜ ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋਈ ਜਿਸ ਦੇ ਵਿੱਚ ਕੈਪਟਨ ਸਰਕਾਰ ਵੱਲੋਂ ਲੰਗਰ ‘ਤੇ GST ਛੱਡਣ ਦਾ ਐਲਾਨ ਕਰ ਦਿੱਤਾ ਹੈ ਤੇ ਨਾਲ ਹੀ ਪੰਜਾਬ ਸਰਕਾਰ ਲੰਗਰ ਮਾਮਲੇ ‘ਤੇ ਆਪਣਾ 50 ਫ਼ੀਸਦੀ ਹਿੱਸਾ ਛੱਡੇਗੀ। ਸਵਰਨ ਮੰਦਿਰ ਅਤੇ ਦੁਰਗਿਆਣਾ ਮੰਦਿਰ ਦੀ ਲੰਗਰ ਰਸਦ ਦੇ ਜੀ

1984 anti Sikh riots

84 ‘ਚ ਸਿੱਖ ਕਤੇਲਆਮ ਇੱਕ ਸਾਜ਼ਿਸ਼ ਦੇ ਤਹਿਤ ਹੋਇਆ : ਗੋਬਿੰਦ ਸਿੰਘ ਲੌਂਗੋਵਾਲ

1984 anti Sikh riots: ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਗਦੀਸ਼ ਟਾਇਟਲਰ ਦੇ 33 ਸਾਲਾਂ ਬਾਅਦ 84 ਦੇ ਸਿੱਖ ਕਤਲੇਆਮ ‘ਤੇ ਦਿੱਤੇ ਬਿਆਨ ‘ਤੇ ਕਿਹਾ ਕਿ ਟਾਇਟਲਰ ਨੇ ਸਾਫ਼ ਕਰ ਦਿੱਤਾ ਕਿ 84 ਦੇ ਸਿੱਖ ਕਤਲੇਆਮ ਵਿੱਚ ਇੱਕ ਸਾਜ਼ਿਸ ਦੌਰਾਨ ਸਿੱਖਾ ਦਾ ਕਤਲ ਹੋਇਆ ਸੀ ਉਸ ਸਮੇ ਦੇ ਦੋਸ਼ੀਆਂ ਨੂੰ ਸਖ਼ਤ ਸਜਵਾ ਹੋਣੀਆ ਚਾਹੀਦੀਆ ਹਨ।

Gobind Singh Longowal Kirtan

ਭਾਈ ਲੌਂਗੋਵਾਲ ਨੇ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਪਹਿਲਾਂ ਵਾਂਗ ਕੀਤਾ ਕੀਰਤਨ

Gobind Singh Longowal Kirtan: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਬੀਤੇ ਦਿਨੀਂ ਪਹਿਲਾ ਵਾਂਗ ਕੀਰਤਨ ਕੀਤਾ। ਦੱਸਣਯੋਗ ਹੈ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਬਚਪਨ ਤੋਂ ਹੀ ਇਸ ਅਸਥਾਨ ‘ਤੇ ਕੀਰਤਨ ਕਰਦੇ ਆ ਰਹੇ ਹਨ। ਪਹਿਲੀ ਵਾਰ ਪ੍ਰਧਾਨ ਬਨਣ

Gobind Singh Longowal spoken Shaheedi Jod Mel

ਸ਼ਹੀਦੀ ਜੋੜ ਮੇਲ ‘ਤੇ ਬੋਲੇ ਗੋਬਿੰਦ ਸਿੰਘ ਲੌਂਗੋਵਾਲ…

SGPC suspend employees

ਸ਼੍ਰੋਮਣੀ ਕਮੇਟੀ ‘ਚ ਆਚਰਣਹੀਣ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਮੁਅੱਤਲ: ਭਾਈ ਲੌਂਗੋਵਾਲ

SGPC suspend employees: ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਕੁੱਝ ਫੈਸਲੇ ਲਏ ਗਏ ਹਨ। ਇਹ ਸ੍ਰੀ ਦੇਗਸਰ ਸਾਹਿਬ, ਕਟਾਣਾ ਸਾਹਿਬ (ਲੁਧਿਆਣਾ) ਵਿਖੇ ਹੋਈ ਇਕੱਤਰਤਾ ਵਿਚ ਫੈਸਲਾ ਲਿਆ ਗਿਆ। ਉਹਨਾਂ ਕਿਹਾ ਕਿ ਇਸ ਨਾਲ ਨਵੀਆਂ ਨਿਯੁਕਤੀਆਂ ਤੇ ਤਰੱਕੀਆਂ ਸਬੰਧੀ ਪੜਤਾਲ ਕੀਤੀ ਜਾਵੇਗੀ ਤੇ ਤੇ ਇਕ ਸਬ-ਕਮੇਟੀ

ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਦਾ ਬਿਆਨ

ਗੋਬਿੰਦ ਸਿੰਘ ਲੌਂਗੋਵਾਲ ਨੇ ਡੇਰਾ ਸਿਰਸਾ ਨਾਲ ਜੋੜੇ ਜਾਣ ‘ਤੇ ਦਿੱਤੀ ਸਫਾਈ

Gobind singh longowal Replaces

ਗੋਬਿੰਦ ਸਿੰਘ ਲੌਂਗੋਵਾਲ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

Gobind singh longowal Replaces : ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਐੱਸਜੀਪੀਸੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਉਨ੍ਹਾਂ ਦੇ ਨਾਂਅ ਦੀ ਤਜ਼ਵੀਜ਼ ਸਾਬਕਾ ਸ਼੍ਰੋ੍ਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ ਸੀ। ਇਸ ਤੋਂ ਇਲਾਵਾ ਵਿਰੋਧੀ ਧਿਰ ਵੱਲੋਂ ਅਮਰੀਕ ਸਿੰਘ ਸ਼ਾਹਪੁਰ ਦਾ

“ਪੰਜਾਬ ‘ਚ ਪੀ.ਪੀ.ਪੀ. ਵਾਂਗ ਹੋਵੇਗਾ ‘ਆਪ’ ਦਾ ਹਾਲ”

ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਉਮੀਦਵਾਰ ਗੋਬਿੰਦ ਸਿੰਘ ਲੋਂਗੋਵਾਲ ਦੇ ਹੱਕ `ਚ ਸੁਨਾਮ ਵਿੱਚ ਰੈਲੀ ਕੀਤੀ। ਉਨ੍ਹਾਂ ਪਿੰਡਾ `ਚ ਜਾ ਕੇ ਉਹਨਾਂ ਲਈ ਵੋਟਾਂ ਮੰਗੀਆਂ ਅਤੇ ਉਹਨਾਂ ਨੇ ਕਿਹਾ ਕਿ ਅਕਾਲੀ ਦਲ ਪੰਜਾਬ `ਚ ਤੀਜੀ ਬਾਰ ਸਰਕਾਰ ਬਣਾਵੇਗੀ। ਪੰਜਾਬ `ਚ ਪੀ.ਪੀ.ਪੀ. ਵਾਂਗ ਹੀ ਆਪ ਦਾ ਹਾਲ ਹੋਵੇਗਾ ਅਤੇ ਇਹ ਅਕਾਲੀ ਦਲ ਨੂੰ ਜਿਤਾਉਣ `ਚ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ