Home Posts tagged governers
Tag: centre government, Centre’s Narendra Modi government, governer, governers, government of india, India, indian goverment
ਕੇਂਦਰ ਸਰਕਾਰ ਨੇ 5 ਸੂਬਿਆਂ ‘ਚ ਕੀਤੇ ਰਾਜਪਾਲ ਨਿਯੁਕਤ
Sep 01, 2019 4:59 pm
5 New Governors appointed : ਕੇਂਦਰ ਸਰਕਾਰ ਵੱਲੋਂ ਪੰਜ ਸੂਬਿਆਂ ਵਿੱਚ ਨਵੇਂ ਰਾਜਪਾਲ ਚੁਣੇ ਗਏ ਹਨ। ਕੇਂਦਰ ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਰਾਜਸਥਾਨ, ਮਹਾਰਾਸ਼ਟਰ, ਕੇਰਲ ਅਤੇ ਤੇਲੰਗਾਨਾ ਵਿੱਚ ਰਾਜਪਾਲ ਚੁਣੇ ਗਏ ਹਨ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਬਿਆਨ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕਲਰਾਜ ਮਿਸ਼ਰਾ ਦੀ ਬਦਲੀ ਕਰ ਕੇ ਉਨ੍ਹਾਂ ਨੂੰ ਰਾਜਸਥਾਨ ਦਾ ਰਾਜਪਾਲ ਚੁਣਿਆ ਗਿਆ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਨ੍ਹਾਂ ਰਾਜਾਂ ਵਿੱਚ ਨਵੇਂ ਰਾਜਪਾਲਾਂ ਦੀ ਕੀਤੀ ਨਿਯੁਕਤੀ
Sep 30, 2017 4:05 pm
ਨਵੀਂ ਦਿੱਲੀ:ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਦੇ ਪੰਜ ਰਾਜਾਂ ਵਿੱਚ ਨਵੇਂ ਰਾਜਪਾਲਾਂ ਦੀ ਨਿਯੁਕਤੀ ਕੀਤੀ ਹੈ। ਨਾਲ ਹੀ ਕੇਂਦਰਸ਼ਾਸਤ ਪ੍ਰਦੇਸ਼ ਅਰੁਣਾਚਲ ਪ੍ਰਦੇਸ਼ ਵਿੱਚ ਵੀ ਨਵੇਂ ਉਪਰਾਜਪਾਲ ਨੂੰ ਨਿਯੁਕਤ ਕੀਤਾ ਗਿਆ ਹੈ। ਸਤਿਅਪਾਲ ਮਲਿਕ ਨੂੰ ਬਿਹਾਰ ਦਾ ਰਾਜਪਾਲ ਬਣਾਇਆ ਗਿਆ ਹੈ।ਪ੍ਰੋਫੈਸਰ ਜਗਦੀਸ਼ ਮੁਖੀ ਅਸਾਮ ਦੇ ਰਾਜਪਾਲ ਨਿਯੁਕਤ ਕੀਤੇ ਗਏ ਹਨ। ਬਨਵਾਰੀ ਲਾਲ ਪਾਂਧਾ ਤਮਿਲਨਾਡੂ ਦੇ ਰਾਜਪਾਲ