Tag: , ,

ਦੇਸ਼ ਲਈ ਸ਼ਹੀਦ ਹੋਇਆ ਪੰਜਾਬ ਦਾ ਇੱਕ ਹੋਰ ਨੌਜਵਾਨ…

ਸ੍ਰੀ ਚਮਕੌਰ ਸਾਹਿਬ ਦੇ ਨਜਦੀਕ ਪਿੰਡ ਹਾਫਿਜ਼ਾਬਾਦ ਦੇ ਇੱਕ ਨੌਜਵਾਨ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੋਇਆ ।  ਜਾਣਕਾਰੀ ਅਨੁਸਾਰ 24 ਸਾਲਾ ਕਰਮਜੀਤ ਸਿੰਘ ਪੁੱਤਰ ਸਤਨਾਮ ਸਿੰਘ 23 ਪੈਰਾਮਿਲਟਰੀ ਫੋਰਸ ‘ਚ ਤੈਨਾਤ ਸੀ ਅਤੇ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋਇਆ । ਕੱਲ ਮ੍ਰਿਤਕ ਦੇਹ ਨੂੰ ਉਸਦੇ ਪਿੰਡ ਪਹੁੰਚਾਇਆ

ਪੰਜਾਬ ਸਰਕਾਰ ਨੇ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਕੀਤੀ 412 ਕਰੋੜ ਰੁਪਏ ਦੀ ਮੰਗ

Punjab Pakistan Water : ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਾਕਿਸਤਾਨ ਨੂੰ ਜਾ ਰਹੇ ਪਾਣੀ ਨੂੰ ਰੋਕ ਕੇ ਸੂਬੇ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਵਾਸਤੇ ਮਕੋਡਾ ਪੱਤਣ ਉੱਤੇ ਨਵਾਂ ਡੈਮ ਉਸਾਰਨ ਲਈ ਕੇਂਦਰ ਸਰਕਾਰ ਤੋਂ 412 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ।ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ

punjab school vans Strict

‘ਸੇਫ ਸਕੂਲ ਵਾਹਨ ਨਿਯਮਾਂ’ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ‘ਤੇ ਹੋਵੇਗੀ ਸਖਤ ਕਾਰਵਾਈ

punjab school vans: ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੇਫਟੀ ਲਈ ‘ਸਕੂਲ ਵੈਨਾਂ’ ਲਈ ਇੱਕ ਕਾਨੂੰਨ ਬਣਾਇਆ ਗਿਆ ਸੀ। ਜਿਸ ‘ਚ ਬੱਚਿਆਂ ਦੀ ਸੇਫਟੀ ਲਈ ਕੁੱਝ ਨਿਯਮ ਬਣਾਏ ਗਏ ਸਨ ੳਤੇ ਸਕੂਲਾਂ ਦੇ ਮੁਖੀਆਂ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਕਿ ਉਹ ਆਪਣੇ ਅਧੀਨ ਆਉਂਦੀਆਂ ਸਾਰੀਆਂ ਬੱਸਾਂ ਦੇ ਡਰਾਇਵਰਾਂ ਨੂੰ ਬੱਚਿਆਂ ਦੀ ਸੇਫਟੀ ਨਿਯਮਾਂ ਸੰਬੰਧੀ

punjab teachers eligibility test

25 ਫਰਵਰੀ ਨੂੰ 475 ਕੇਂਦਰਾਂ ‘ਚ 191273 ਪਰੀਖਿਆਰਥੀ ਦੇਣਗੇ ਅਧਿਆਪਕ ਯੋਗਤਾ ਟੈਸਟ

Punjab Teachers Eligibility Test: ਐੱਸ.ਏ.ਐੱਸ ਨਗਰ: ਪੰਜਾਬ ਸਿੱਖਿਆ ਵਿਭਾਗ ਵੱਲੋਂ 25 ਫਰਵਰੀ ਨੂੰ ਲਏ ਜਾਣ ਵਾਲੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-1 ਅਤੇ ਟੈਸਟ-2 ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 25 ਫਰਵਰੀ ਨੂੰ ਹੋਣ ਵਾਲੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-1 ਵਿੱਚ 142 ਪ੍ਰੀਖਿਆ

hoshiarpur

ਬੁੱਲੋਵਾਲ ਰੋਡ ਉੱਤੇ ਕੋਲਡ ਸਟੋਰ ਵਿਚ ਧਮਾਕਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ