Tag: , , , , , ,

GST ਦਾ ਨਹੀਂ ਵਧੇਗਾ ਬੋਝ : ਸੁਸ਼ੀਲ ਮੋਦੀ

Sushil Modi On GST: ਨਵੀਂ ਦਿੱਲੀ: GST ਕੌਂਸਲ ਵੱਲੋਂ ਟੈਕਸ ਦਰਾਂ ‘ਤੇ ਵੱਡਾ ਬਿਆਨ ਦਿੰਦਿਆਂ ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਕਿਹਾ ਕਿ ਰੈਵੇਨਿਊ ਸਥਿਰ ਹੋਣ ਤਕ ਦਰਾਂ ‘ਚ ਕਿਸੇ ਤਰ੍ਹਾਂ ਦੇ ਬਦਲਾਵ ਹੋਣ ਦੀ ਸੰਭਾਵਨਾ ਨਹੀਂ ਹੈ। ਜਿਸ ਤੋਂ ਬਾਅਦ ਸਾਫ ਹੋ ਗਿਆ ਕਿ ਜੀ. ਐੱਸ. ਟੀ. ਦਰਾਂ ‘ਚ ਵਾਧਾ ਨਹੀਂ ਹੋਵੇਗਾ

ਕੇਂਦਰੀ ਵਿੱਤ ਮੰਤਰੀ ਜਲਦ ਦੇਣਗੇ ਸਰਦੀਆਂ ਦਾ ਤੋਹਫ਼ਾ

Government to honour GST: ਮਹਿੰਗਾਈ ਅਤੇ GST ਦੀ ਮਾਰ ਹਰ ਵਰਗ ‘ਤੇ ਦੇਖੀ ਗਈ ਹੈ। ਜਿਸ ਕਾਰਨ ਜੀਐੱਸਟੀ ਕੰਪਨਸੇਸ਼ਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵੱਡਾ ਬਿਆਨ ਦਿੰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਾਨੂੰਨੀ ਵਿਵਸਥਾ ਨਾਲ ਕਾਰਵਾਈ ਕਰਦਿਆਂ ਕੇਂਦਰ ਸਰਕਾਰ ਇਸ ਨੂੰ ਪੂਰਾ ਕਰੇਗੀ। ਉਹਨਾਂ ਨੇ ਮੰਨਿਆ ਕਿ ਅਗਸਤ, 2019 ਤੋਂ ਬਾਅਦ ਕੰਪਨਸੇਸ਼ਨ ਰਾਸ਼ੀ

ਮੋਦੀ ਸਰਕਾਰ ਵਧਾ ਸਕਦੀ ਹੈ GST ਦਰਾਂ, 18 ਦਸੰਬਰ ਨੂੰ ਹੋਵੇਗੀ ਮੀਟਿੰਗ

GST Council meeting on 18 December: ਆਮਦਨ ਵਧਾਉਣ ਲਈ ਸਰਕਾਰ GST ਦਰਾਂ ਵਿੱਚ ਵਾਧੇ ਦੀਆਂ ਤਿਆਰੀਆਂ ਕਰ ਰਹੀ ਹੈ। ਜਿਸ ਦੀ ਮੀਟਿੰਗ 18 ਦਸੰਬਰ ਨੂੰ ਕੀਤੀ ਜਾਵੇਗੀ। GST ਦਰਾਂ ਵਿੱਚ ਵਾਧੇ ਤੋਂ ਬਾਅਦ  ਉਤਪਾਦ ਮਹਿੰਗੇ ਹੋ ਜਾਣਗੇ ਤੇ ਇਸ ਦਾ ਸਿੱਧਾ ਅਸਰ ਲੋਕਾਂ ਦੀਆਂ ਜੇਬਾਂ ਉੱਤੇ ਹੀ ਪਵੇਗਾ। ਦਿੱਲੀ ‘ਚ ਮੰਗਲਵਾਰ ਨੂੰ ਕੇਂਦਰ ‘ਤੇ ਰਾਜ

ਲੰਗਰ ਤੇ GST ਦੇ ਰੀਫੰਡ ਦੀ ਪਹਿਲੀ ਕਿਸ਼ਤ ਜਾਰੀ : ਹਰਸਿਮਰਤ ਬਾਦਲ

Langar GST: ਚੰਡੀਗੜ੍ਹ: ਬੀਤੇ ਕੁੱਝ ਸਮੇਂ ਪਹਿਲਾਂ ਲੰਗਰ ‘ਤੇ GST ਦਾ ਮਾਮਲਾ ਬਹੁਤ ਭੱਖਿਆ ਹੋਇਆ ਸੀ , ਕੁੱਝ ਲੋਕ ਇਸਦੇ ਪੱਖ ‘ਚ ਸਨ ਅਤੇ ਕੁੱਝ ਖਿਲਾਫ। ਇਸੇ  ਸਬੰਧੀ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਇੱਕ ਵੱਡਾ ਐਲਾਨ ਕਰਦਿਆਂ ਦੱਸਿਆ ਕਿ NDA ਸਰਕਾਰ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ

GST ਕਲੈਕਸ਼ਨ ਇੱਕ ਲੱਖ ਕਰੋੜ ਤੋਂ ਪਾਰ …

Government collects GST: ਨਵੀਂ ਦਿੱਲੀ :  GST ਕਲੈਕਸ਼ਨ ਮਈ ਮਹੀਨੇ ‘ਚ ਇੱਕ ਲੱਖ ਕਰੋੜ ਰੁਪਏ ਤੋਂ ਪਾਰ ਪਹੁੰਚ ਗਿਆ ਗਿਆ ਹੈ। ਪਿਛਲੇ ਸਾਲ ਕੇਂਦਰ ਸਰਕਾਰ ਨੂੰ ਮਈ ‘ਚ GST ਦੇ ਜਰੀਏ 94,016 ਕਰੋੜ ਰੁਪਏ ਜਮਾਂ ਹੋਏ ਸਨ। ਮਈ ‘ਚ GST ਕਲੈਕਸ਼ਨ 1,00,289 ਕਰੋੜ ਰੁਪਏ ਰਿਹਾ। ਇਹ ਅਪ੍ਰੈਲ 2019 ਤੋਂ 1,13,865 ਕਰੋੜ ਰੁਪਏ ਦੇ GST ਕਲੈਕਸ਼ਨ

Top Ten NEWS

TOP 10 NEWS (1-June-2018) ਕੇਂਦਰ ਸਰਕਾਰ ਨੇ ਹਟਾਇਆ ਲੰਗਰ ਤੋਂ ਜੀਐੱਸਟੀ

GST on langar

ਲੰਗਰ ਤੋਂ ਜੀਐੱਸਟੀ ਹਟਾਉਣ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਵੀ ਕੀਤਾ ਸਵਾਗਤ

GST on langar: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵੱਲੋਂ ਲੰਗਰ ਤੋਂ ਜੀਐਸਟੀ ਹਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ SGPC ਅਤੇ ਅਕਾਲੀ ਦਲ ਵੱਲੋਂ ਲੰਗਰ ਤੋਂ ਜੀਐੱਸਟੀ ਨੂੰ ਹਟਾਉਣ ਲਈ ਲਗਾਤਾਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਸਨ। ਜਿਹਨਾਂ ਸਦਕਾ ਕੇਂਦਰ ਸਰਕਾਰ ਨੇ ਲੰਗਰਾਂ ਤੋਂ

Narendra Modi Remove GST Langar

ਆਪਣੇ ਆਪ ਨੂੰ ਬਚਾਉਣ ਲਈ ਜਦੋਂ ਨਰੇਂਦਰ ਮੋਦੀ 19 ਮਹੀਨਿਆਂ ਲਈ ਬਣੇ ਸੀ ਸਰਦਾਰ…

Narendra Modi Remove GST Langar: ਲੰਗਰ ‘ਤੇ ਜੀ.ਐੱਸ.ਟੀ ਮੁੱਦਾ ਪਿਛਲੇ ਕਾਫੀ ਸਮੇਂ ਤੋਂ ਗਰਮਾਇਆ ਹੋਇਆ ਹੈ। ਇਸ ਮੁੱਦੇ ‘ਤੇ ਸੂਬਾ ਸਰਕਾਰ, ਆਮ ਜਨਤਾ ਅਤੇ ਕੇਂਦਰ ਸਰਕਾਰ ਕਈ ਵਾਰ ਆਹਮਣੇ ਸਾਹਮਣੇ ਵੀ ਹੋਏ। ਕਾਫੀ ਲੰਮੇ ਚਲੇ ਵਿਰੋਧ ਦੌਰਾਨ ਅਤੇ ਵਿਰੋਧੀ ਪਾਰਟੀਆਂ ਦੇ ਦਬਾਅ ਹੇਠ ਆ ਕੇ ਸੂਬਾ ਸਰਕਾਰ ਨੇ ਆਪਣੇ ਹਿਸੇ ਦਾ ਐੱਸ.ਜੀ.ਐੱਸ.ਟੀ ਲੰਗਰ ਤੋਂ ਹਟਾ

ਪੰਜਾਬ ਕਾਂਗਰਸ ਸੰਸਦਾਂ ਵੱਲੋਂ ਜੀ.ਐਸ.ਟੀ. ਨੂੰ ਹਟਾਉਣ ਲਈ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਪ੍ਰਦਰਸ਼ਨ

Punjab Congress Langar GST Protest: ਲੰਗਰ ਲਈ ਖ਼ਰੀਦੀਆਂ ਜਾਂਦੀਆਂ ਵਸਤੂਆਂ ‘ਤੇ ਜੀ.ਐਸ.ਟੀ. ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ, ਪ੍ਰਤਾਪ ਸਿੰਘ ਬਾਜਵਾ, ਗੁਰਜੀਤ ਸਿੰਘ ਔਜਲਾ, ਸੁਨੀਲ ਜਾਖੜ ਤੇ ਰਵਨੀਤ ਸਿੰਘ ਬਿੱਟੂ ਵੱਲੋਂ ਸੰਸਦ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨ ਦੇ ਦੌਰਾਨ ਉਹਨਾਂ ਨੇ ਮੰਗ

GST on langar

ਲੰਗਰਾਂ ‘ਤੇ ਜੀ ਐੱਸ ਟੀ ਖ਼ਤਮ, ਲੌਂਗੋਵਾਲ ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ

GST on langar: ਅੱਜ ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋਈ ਜਿਸ ਦੇ ਵਿੱਚ ਕੈਪਟਨ ਸਰਕਾਰ ਵੱਲੋਂ ਲੰਗਰ ‘ਤੇ GST ਛੱਡਣ ਦਾ ਐਲਾਨ ਕਰ ਦਿੱਤਾ ਹੈ ਤੇ ਨਾਲ ਹੀ ਪੰਜਾਬ ਸਰਕਾਰ ਲੰਗਰ ਮਾਮਲੇ ‘ਤੇ ਆਪਣਾ 50 ਫ਼ੀਸਦੀ ਹਿੱਸਾ ਛੱਡੇਗੀ। ਸਵਰਨ ਮੰਦਿਰ ਅਤੇ ਦੁਰਗਿਆਣਾ ਮੰਦਿਰ ਦੀ ਲੰਗਰ ਰਸਦ ਦੇ ਜੀ

GST on langar

ਕੈਪਟਨ ਸਰਕਾਰ ਵੱਲੋ ਲੰਗਰ ‘ਤੇ GST ਛੱਡਣ ਦਾ ਐਲਾਨ

GST on langar: ਅੱਜ ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋਈ। ਕੈਪਟਨ ਸਰਕਾਰ ਵਲੋਂ ਲੰਗਰ ‘ਤੇ GST ਛੱਡਣ ਦਾ ਐਲਾਨ ਕਰ ਦਿੱਤਾ ਹੈ ਤੇ ਨਾਲ ਹੀ ਪੰਜਾਬ ਸਰਕਾਰ ਲੰਗਰ ਮਾਮਲੇ ‘ਤੇ ਆਪਣਾ 50 ਫ਼ੀਸਦੀ ਹਿੱਸਾ ਛੱਡੇਗੀ। ਸਵਰਨ ਮੰਦਿਰ ਅਤੇ ਦੁਰਗਿਆਣਾ ਮੰਦਿਰ ਦੀ ਲੰਗਰ ਰਸਦ ਦੇ ਜੀ ਐਸ ਟੀ ਮਾਫ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ