Tag: , ,

Sikh Community Gurdwara

ਵਿਸਾਖੀ ਮੌਕੇ ਪੰਜਾਬ ਦੇ ਗੁਰੂਘਰਾਂ ‘ਚ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

Sikh Community Gurdwara: ਸ੍ਰੀ ਆਨੰਦਪੁਰ ਸਾਹਿਬ:  ਦੁਨੀਆ ਭਰ ‘ਚ ਵਸਦੇ ਪੰਜਾਬੀ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨ੍ਹਾ ਰਹੇ ਹਨ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ ਸਿੱਖ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲ ਬਣਾ ਰਹੀਆਂ ਹਨ। ਇਸ ਮੌਕੇ ਅੱਜ ਵੱਡੀ ਗਿਣਤੀ ‘ਚ ਸੰਗਤਾਂ

ਅੰਨਾ ਹੋਣ ਦੇ ਬਾਵਜੂਦ ਇਹ ਕੁੱਤਾ ਕਰਦਾ ਹੈ ਹਜ਼ੂਰ ਸਾਹਿਬ ਵਿਖੇ ਸੇਵਾ

ਦਿੱਲੀ ਵਿੱਚ ਗੁਰੂਦੁਆਰੇ ਤੋਂ ਪਰਤ ਰਹੀ ਪੰਜਾਬੀ ਮਹਿਲਾ ਦਾ ਕਤਲ

ਜਦੋਂ ਮੁਸਲਮਾਨ ਭਾਈਚਾਰੇ ਨੇ ਗੁਰਦੁਆਰਾ ਸਾਹਿਬ ‘ਚ ਪੜ੍ਹੀ ਨਮਾਜ਼…

ਪੂਰੇ ਮੁਲਕ ‘ਚ ਮੁਸਲਿਮ ਸਮਾਜ ਦੇ ਲੋਕਾਂ ਵੱਲੋਂ ਈਦ-ਉਲ-ਜ਼ੁਹਾ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।  ਲੋਕ ਇਕ-ਦੂਜੇ ਨੂੰ ਸੋਸ਼ਲ ਮੀਡੀਆ ਦੇ ਰਾਹੀਂ ਵੀ ਈਦ ਦੀ ਵਧਾਈ ਦਿੰਦੇ ਰਹੇ। ਇਸ ਦੌਰਾਨ ਇਕ ਵੀਡੀਓ ਸਾਹਮਣੇ ਆਈ ਹੈ ਜੋ ਏਕਤਾ ਦੀ ਮਿਸਾਲ ਕਾਇਮ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਮੁਸਲਿਮ ਸਮਾਜ ਦੇ ਲੋਕ ਗੁਰਦੁਆਰਾ ਸਾਹਿਬ

ਗੁਰਦੁਆਰੇ ਦੇ ਇਸ ਗ੍ਰੰਥੀ ਦਾ ਕਾਰਾ ਜਾਣ ਤੁਸੀਂ ਵੀ ਹੋ ਜਾਵੋਗੇ ਹੈਰਾਨ

ਗੁਰਦੁਆਰੇ ਦੇ ਇਸ ਗ੍ਰੰਥੀ ਦਾ ਕਾਰਾ ਜਾਣ ਤੁਸੀਂ ਵੀ ਹੋ ਜਾਵੋਗੇ ਹੈਰਾਨ

ਕੋਟਕਪੂਰਾ : ਗੁਰਦੁਆਰਿਆਂ ਵਿਚ ਰੱਖੇ ਗਏ ਗ੍ਰੰਥੀ ‘ਤੇ ਲੋਕਾਂ ਦਾ ਕਾਫ਼ੀ ਵਿਸਵਾਸ਼ ਹੁੰਦਾ ਹੈ ਕਿਉਂਕਿ ਉਹ ਹਰ ਰੋਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਦਾ ਹੈ, ਭਾਵ ਕਿ ਗੁਰੂ ਸਾਹਿਬ ਦੀ ਕਾਫ਼ੀ ਕਰੀਬ ਰਹਿੰਦਾ ਹੈ ਪਰ ਜੇਕਰ ਕੋਈ ਗ੍ਰੰਥੀ ਧਰਮ ਤੋਂ ਉਲਟ ਕੰਮ ਕਰ ਦੇਵੇ ਤਾਂ ਇਸ ਵਿਸਵਾਸ਼ ਨੂੰ ਠੇਸ ਤਾਂ ਜ਼ਰੂਰੀ ਪੁੱਜੇਗੀ। ਅਜਿਹਾ

Sector-38-firing

ਚੰਡੀਗੜ੍ਹ ਦੇ ਸੈਕਟਰ 38 ਵਿੱਚ ਹੋਈ ਫਾਈਰਿੰਗ ਦੌਰਾਨ ਹੁਸ਼ਿਆਰਪੁਰ ਦੇ ਸਤਨਾਮ ਸਿੰਘ ਦੀ ਮੌਤ

ਪਟਿਆਲਾ ਦੇ ਗੁਰਦੁਆਰਾ ਸ਼੍ਰੀ ਦੁੱਖਨਿਵਾਰਨ ਸਾਹਿਬ ‘ਚ ਮਨਾਇਆ ਬਸੰਤ ਪੰਚਮੀ ਦਾ ਦਿਹਾੜਾ

ਹਰ ਸਾਲ ਦੀ ਤਰਾਂ ਇਸ ਸਾਲ ਵੀ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸ਼੍ਰੀ ਦੁੱਖਨਿਵਾਰਨ ਸਾਹਿਬ ਵਿੱਚ ਬਸੰਤ ਪੰਚਮੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ। ਜਿੱਥੇ ਲੱਖਾਂ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਦਿਆਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ। ਉੱਝ ਤਾਂ ਹਰ ਮਹੀਨੇ ਦੀ ਪੰਚਮੀ ਦੇ ਸ਼ੁੱਭ ਅਵਸਰ ਮੌਕੇ ਪਟਿਆਲਾ ਦੇ

charch

ਚਰਚ ਦੀ ਇੱਕ ਇਮਾਰਤ ਨੂੰ ਗੁਰਦੁਆਰਾ ਬਨਾਉਣ ਦੀ ਅਰਜ਼ੀ

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ, ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਏ

ਕੈਨੇਡਾ ਦੇ ਪਹਿਲੇ ਦਸਤਾਰਧਾਰੀ ਰੱਖਿਆ ਮੰਤਰੀ ਬਣ ਕੇ ਸਿੱਖ ਕੌਮ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਹਰਜੀਤ ਸਿੰਘ ਸੱਜਣ ਐਤਵਾਰ ਨੂੰ ਕੈਲਗਰੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਦਸ਼ਮੇਸ਼ ਕਲਚਰ ਸੈਂਟਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਕੈਲਗਰੀ ਤੋਂ ਐੱਮ. ਪੀ. ਦਰਸ਼ਨ ਸਿੰਘ ਕੰਗ ਅਤੇ ਸਟਾਫ ਦੇ ਮੈਂਬਰ ਮੌਜੂਦ ਸਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ

ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰੁਦਆਰਾ ਟਾਹਲੀ ਸਾਹਿਬ ਵਿਖੇ ਕਰਵਾਇਆ ਧਾਰਮਿਕ ਸਮਾਗਮ

ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾ ਦੇ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰੁਦਆਰਾ ਟਾਹਲੀ ਸਾਹਿਬ ਵਿਖੇ ਭਾਈ ਹਰਪ੍ਰੀਤ ਸਿੰਘ ਜੀ ਅਤੇ ਬਾਬਾ ਕੁਲਦੀਪ ਸਿੰਘ ਜੀ ਦੀ ਦੇਖ ਰੇਖ ਵਿਚ ਮੱਸਿਆ ਦੇ ਦਿਹਾੜੇ ‘ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੁ ਗ੍ਰੰਥ ਸਾਹਿਬ

ਗੁਰਦੁਆਰਾ ਸ੍ਰੀ ਪਲਾਹ ਸਾਹਿਬ ਵਿਖੇ ਦੋ ਰੋਜ਼ਾ ਮੇਲਾ

ਅੰਮ੍ਰਿਤਸਰ :ਗੁਰਦੁਆਰਾ ਸ੍ਰੀ ਪਲਾਹ ਵਿਖੇ ਰੋਜ਼ਾ ਮੇਲਾ 19 ਅਤੇ 20  ਤਾਰੀਖ ਨੂੰ ਮਨਾਇਆ ਜਾ ਰਿਹਾ ਹੈ। ਸ੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਨੇ ਦੱਸਿਆ ਹੈ ਕਿ ਅਲੱਗ ਅਲੱਗ ਸੁਸਾਇਟੀਆ ਦੇ ਇਲਾਕਾ ਨਿਵਾਸੀਆਂ ਨਾਲ ਇਕੱਤਰਤਾ ਕੀਤੀ ਗਈ ਹੈ ਤੇ ਜ਼ਲਦੀ ਹੀ ਇਸ ਤੇ ਅਮਲ ਕਰਨਗੇ ਤੇ ਬੇਦੀ ਦਾ ਕਹਿਣਾ ਕਿ 20 ਸਤੰਬਰ ਨੂੰ ਪਾਠ ਦਾ ਭੋਗ

ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਹਫ਼ਤਾਵਰੀ ਸਮਾਗਮ

ਲੁਧਿਆਣਾ ਦੇ ਦੁਖ ਨਿਵਾਰਨ ਸਾਹਿਬ ਵਿਖੇ ਸਿਮਰਨ ਅਭਿਆਸ ਕਰਵਾਏ  ਗਏ ਸਨ , ਜਿਸ ਵਿੱਚ ਲੋਕਾਂ ਨੇ ਵਧੇਰੇ ਖੁਸ਼ੀਆਂ ਪ੍ਰਾਪਤ ਕੀਤੀਆਂ । ਇਸ ਸਮੇਂ ਤੇ ਪਹੁੰਚੇ ਵੱਖ ਵੱਖ ਰਾਗੀਆਂ ਨੇ ਆਪਣੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੁਖਮਨੀ ਸਾਹਿਬ ਦੀ ਚੱਲ ਰਹੀ ਲੜੀ ਦੀ ਕਥਾ ਕਰਨ ਦੀ ਸੇਵਾ ਭਾਈ  ਗਿਆਨੀ ਅਮੀਰ ਸਿੰਘ ਨੇ ਨਿਭਾਈ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ

ਨਵੰਬਰ, 2015 ਵਿੱਚ ਇਤਿਹਾਸਕ ਗੁਰਦੁਆਰਾ ਬਾਬੇ ਦੀ ਬੇਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਕੇਸ ਦਰਜ ਹੋਇਆ ਸੀ। ਅੰਮ੍ਰਿਤਸਰ ਦੇ ਪਿੰਡ ਵੈਰੋਕੇ ਦੀ ਰਹਿਣ ਵਾਲੀ ਇੱਕ ਔਰਤ ਜੋ ਇਸ ਮਾਮਲੇ ਵਿੱਚ ਦੋਸ਼ੀ ਸੀ ਕੁੱਝ ਸਮਾਂ ਪਹਿਲਾਂ ਜ਼ਮਾਨਤ ‘ਤੇ ਰਿਹਾਅ ਹੋ ਗਈ ਸੀ। ਮਿਲੀ ਜਾਣਕਾਰੀ ਮੁਤਾਬਿਕ ਕੁੱਝ ਅਣਪਛਾਤੇ ਹਮਲਾਵਰਾਂ ਨੇ ਬਲਵਿੰਦਰ ਕੌਰ ਦਾ ਤੇਜ਼ਧਾਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ