Tag: , , , , , , ,

ਬਿਹਾਰ ਦੇ CM ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

Bihar CM Visits Patna Sahib: ਪਟਨਾ: ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਦੁਨੀਆਂ ‘ਚ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਜੀ ਦਾ ਜਨਮ ਪਟਨਾ ਦੀ ਧਰਤੀ ਵਿਖੇ ਹੋਇਆ ਸੀ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਿਹਾਰ ‘ਚ ਸਿੱਖ ਸ਼ਰਧਾਲੂਆਂ ‘ਚ ਬਹੁਤ ਉਤਸ਼ਾਹ

42 ਏਕੜ ਖੇਤਰ ‘ਚ ਬਣੇਗੀ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ, ਮੁੱਖ ਮੰਤਰੀ ਨੇ ਰੱਖਿਆ ਨੀਂਹ ਪੱਥਰ

Guru Gobind Singh Skill University: ਸ੍ਰੀ ਚਮਕੌਰ ਸਾਹਿਬ: ਸ੍ਰੀ ਚਮਕੌਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ। ਕੈਪਟਨ  ਨੇ 3 ਕਰੋੜ 61 ਲੱਖ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਦੇ ਨਵੀਨੀਕਰਨ ਦਾ ਵੀ ਨੀਂਹ ਪੱਥਰ ਰੱਖਿਆ, ਜਿਸ ਦਾ ਕੰਮ

ਪ੍ਰਧਾਨਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ‘ਚ ਜਾਰੀ ਕੀਤਾ ਸਿੱਕਾ

guru gobind singh coin: ਨਵੀਂ ਦਿੱਲੀ: ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ 352ਵਾਂ ਪ੍ਰਕਾਸ਼ ਪੁਰਬ ਹੈ। ਦੇਸ਼ ਵਿਦੇਸ਼ ‘ਚ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।  ਮਨੁੱਖਤਾ ਲਈ ਆਪਣਾ-ਆਪ ਅਤੇ ਸਮੁੱਚਾ ਪਰਿਵਾਰ ਵਾਰਨ ਵਾਲੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਈਸਵੀ ਨੂੰ ਪਟਨਾ ਸਾਹਿਬ ਵਿਖੇ ਹੋਇਆ।

ਪਟਨਾ ਸਾਹਿਬ ‘ਚ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਫੁੱਲਾਂ ਨਾਲ ਕੀਤੀ ਗਈ ਖੂਬਸੂਰਤ ਸਜਾਵਟ ,ਦੇਖੋ ਤਸਵੀਰਾਂ

Patna Sahib Pictures: ਪਟਨਾ: ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਬਹੁਤ ਖ਼ੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ। ਓਥੇ ਹੀ ਪਟਨਾ ਸਾਹਿਬ ਵਿਖੇ ਸਜਾਏ ਜਾਣ ਵਾਲੇ ਅਲੌਕਿਕ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਵੀ ਫੁੱਲਾਂ ਨਾਲ ਵਿਸ਼ੇਸ਼ ਸਜਾਵਟ

guru gobind singh ji parkash purab

ਦਸਮ ਪਿਤਾ ਦਾ ਪ੍ਰਕਾਸ਼ ਦਿਹਾੜਾ, ਤਖਤ ਪਟਨਾ ਸਾਹਿਬ ਨੂੰ ਸੰਗਤਾਂ ਦੀ ਰਵਾਨਗੀ ਜਾਰੀ

10ਵੇਂ ਪਾਤਾਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਤੇ ਉਨ੍ਹਾਂ ਦੀ ਜਨਮ ਭੂਮੀ ਤੇ ਕਰਵਾਏ ਜਾ ਰਹੇ ਵਿਸ਼ੇਸ ਸਮਾਗਮ ਨੂੰ ਲੈ ਕੇ ਸਿੱਖ ਸੰਗਤਾ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਦੇਸ਼ ਭਰ ਵਿੱਚੋਂ ਸੰਗਤਾ ਗੁਰੂਦੁਆਰਾ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਟਨਾ ਸਾਹਿਬ ਪਹੁੰਚ ਰਹੀਆ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ