Tag: , , , , ,

ਪਾਕਿਸਤਾਨ ਨੇ 10,000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦਾ ਕੀਤਾ ਐਲਾਨ

PAKISTAN GIVE 10000 VISA SIKHS : ਲਾਹੌਰ : ਪਾਕਿਸਤਾਨ ਵੱਲੋਂ ਸਿੱਖਾਂ ਸ਼ਰਧਾਲੂਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ । ਜਿੱਥੇ ਪਾਕਿਸਤਾਨ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 10,000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦਾ ਐਲਾਨ ਕੀਤਾ ਗਿਆ ਹੈ । ਜਿਸ ਤੋਂ ਬਾਅਦ ਹੁਣ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਨਵੰਬਰ

ASI ਦੇ ਪੁੱਤਰ ਨੇ ਕੀਤੀ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ

ASI Son Disrespect Guru Granth Sahib: ਬਟਾਲਾ: ਬਟਾਲੇ ਦੇ ਪਿੰਡ ਧੁਪਸੜੀ ਵਿੱਚ ਇੱਕ ਨੌਜਵਾਨ ਦੇ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਗੁਰੂਦੁਆਰਾ ਸਾਹਿਬ ਵਿੱਚ ਮੌਜੂਦ ਸਿਕਓਰਿਟੀ ਵਾਲਿਆਂ ਨੇ ਬੇਅਬਦੀ ਕਰਨ ਵਾਲੇ ਨੌਜਵਾਨ ਨੂੰ ਸੁੱਖ ਆਸਨ ਵਾਲੇ ਕਮਰੇ ਵਿੱਚ ਦੇਖਿਆ  ਅਤੇ ਲਲਕਾਰਿਆ। ਜਦੋਂ ਉਸ ਨੌਜਵਾਨ ਨੂੰ ਲਲਕਾਰਿਆ ਗਿਆ ਤਾਂ

ਗੁਰੂਘਰ ਦਾ ਦਰਵਾਜ਼ਾ ਤੋੜ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜਨ ਵਾਲਾ ਮੌਕੇ ‘ਤੇ ਲੋਕਾ ਨੇ ਕੀਤਾ ਕਾਬੂ !

new machine print Birs

ਗੁਰਦੁਆਰਾ ਰਕਾਬਗੰਜ ਸਾਹਿਬ ‘ਚ ਨਵੀਂ ਮਸ਼ੀਨ ਨਾਲ ਛਪਣਗੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਵੇਂ ਸਰੂਪ

new machine print Birs: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਲਈ 8 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਆਧੁਨਿਕ ਪ੍ਰਿੰਟਿੰਗ ਪ੍ਰੈੱਸ ਲਗਾ ਰਹੀ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਲੱਗ ਰਹੀ ਮਲਟੀਕਲਰ ਅਲਟ੍ਰਾ ਮਾਡਰਨ ਪ੍ਰਿੰਟਿੰਗ ਪ੍ਰੈੱਸ ਰੋਜ਼ਾਨਾ 15 ਹਜ਼ਾਰ ਪੰਨੇ ਛਾਪ ਸਕਦੀ ਹੈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਨੇ

fraud nri groom

ਬਰਗਾੜੀ ਮਾਮਲੇ ‘ਚ DIG ਖਟੜਾ ਦਾ ਨਵਾਂ ਬਿਆਨ, ਕਿਹਾ ਅਫਵਾਹਾਂ ‘ਤੇ ਧਿਆਨ ਨਾ ਦਿੱਤਾ ਜਾਵੇ…

bargadi case police: ਬਰਗਾੜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਬੀਤੇ ਦਿਨੀਂ ਕੋਟਕਪੂਰਾ ਦੇ ਇੱਕ ਵਸਨੀਕ ਮਹਿੰਦਰਪਾਲ ਸਿੰਘ ਬਿੱਟੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਉਸ ਮਾਮਲੇ ਵਿੱਚ ਪੁਲਿਸ ਨੇ ਹੋਰ ਕਾਰਵਾਈ ਕਰਦਿਆਂ ਅੱਜ ਮਹਿੰਦਰ ਪਾਲ ਸਿੰਘ ਅਤੇ ਉਸਦੇ ਹੋਰ ਸਾਥੀਆਂ ਦੇ ਘਰ ਛਾਪੇ ਮਾਰੇ ਗਏ।

ਮਾਣਕਪੁਰਾ 'ਚ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੀ ਘਟਨਾ ਆਈ ਸਾਹਮਣੇ

ਮਾਣਕਪੁਰਾ ‘ਚ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੀ ਘਟਨਾ ਆਈ ਸਾਹਮਣੇ

ਮਾਣਕਪੁਰਾ : ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾਣਕਪੁਰਾ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਜੋ ਪਿੰਡ ਦੇ ਵਿਚਕਾਰ ਸਥਿਤ ਹੈ, ‘ਚ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਰਬਜੀਤ ਸਿੰਘ ਜੋ ਕਿ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ‘ਚ ਹੀ ਰਹਿੰਦਾ ਹੈ, ਨੇ ਵਿਸਾਖੀ ਦੇ ਦਿਹਾੜੇ ਸਬੰਧੀ

Sri Guru Granth Sahib

ਗ੍ਰੰਥੀ ਨੇ ਮੰਨੀ ਆਪਣੀ ਗਲਤੀ ,ਗੁਰੂ ਘਰ ਦੀ ਠੀਕ ਸੇਵਾ ਸੰਭਾਲ ਕਰਨ ਦਾ ਕੀਤਾ ਪ੍ਰਣ

ਫਾਜ਼ਿਲਕਾ:- ਫਾਜ਼ਿਲਕਾ ਦੇ ਪਿੰਡ ਠਗਣੀ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਸਾਂਭ ਸੰਭਾਲ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਗ੍ਰੰਥੀ ਵਿਚਕਾਰ ਉਸ ਸਮੇਂ ਵਿਵਾਦ ਹੋ ਗਿਆ ,ਜਦੋਂ ਪਿੰਡ ਵਾਸੀਆਂ ਨੇ ਗ੍ਰੰਥੀ ਠੀਕ ਢੰਗ ਨਾਲ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਾ ਕਰਨ ਦਾ ਇਲਜ਼ਾਮ ਲਗਾਇਆ। ਪਿੰਡ ਦੇ ਇੱਕ ਵਿਅਕਤੀ

ਖ਼ਬਰਾਂ ਫਟਾਫਟ

Sacrilige--of-Guru-Granth-Sahib-Ji

ਹੁਣ ਡੇਰਾਬੱਸੀ ‘ਚ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Sacrilige--of-Guru-Granth-Sahib-Ji

ਡੇਰਾ ਬੱਸੀ ‘ਚ ਗੁਰੂੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਡੇਰਾ ਬੱਸੀ : ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸ ਸਿਲਸਿਲੇ ਵਿੱਚ ਮੋਹਾਲੀ ਦੇ ਡੇਰਾ ਬੱਸੀ ਵਿੱਚ ਸ਼ਰਾਰਤੀ ਅਨਸਰਾਂ ਦੁਆਰਾ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ। ਡੇਰਾ ਬੱਸੀ ਦੇ ਪਿੰਡ ਦੇਵੀ ਨਗਰ ਵਿੱਚ ਸ਼ਰਾਰਤੀ ਅਨਸਰਾਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਜਾ ਕੇ

Sacrilige-of-Guru-Granth-Sahib

ਫਤਿਹਗੜ੍ਹ ਸਾਹਿਬ – ਪੰਜ ਸਾਲਾ ਬੱਚੇ ਨੇ ਨਾਸਮਝੀ ਵਿੱਚ ਗੁਰੂ ਘਰ ਵਿੱਚ ਕੀਤੀ ਬੇਅਦਬੀ

ਗੁਰੂ ਘਰ ਵਿਚ ਬੱਚੇ ਨੇ ਨਾਸਮਝੀ ਵਿਚ ਕੀਤੀ ਬੇ ਅਦਬੀ

ਫਤਿਹਗੜ੍ਹ ਸਾਹਿਬ: ਇੱਥੋਂ ਦੇ ਨਜ਼ਦੀਕੀ ਪਿੰਡ ਬਧੌਛੀ ਕਲਾਂ ਵਿਖੇ ਬੀਤੀ ਕੱਲ੍ਹ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਫਾੜੇ ਜਾਣ ਦੀ ਖ਼ਬਰ ਕਾਰਨ ਇਲਾਕੇ ‘ਚ ਸਨਸਨੀ ਫੈਲ ਗਈ। ਮੌਕੇ ਤੇ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਐਤਵਾਰ ਦਾ ਦਿਨ ਹੋਣ ਕਾਰਨ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਨਿਤਨੇਮ ਤੋਂ ਬਾਅਦ ਪਰਿਵਾਰ ਸਮੇਤ ਰਾਜਪੁਰੇ ਗਿਆ ਹੋਇਆ

woman accused of sacrilege of guru granth sahib...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਕਾਬੂ

ਬਟਾਲਾ:- ਅੱਜ ਸਵੇਰੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਗੁਰੂ ਘਰ ‘ਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕਥਿਤ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਮਿਲੀ ਜਾਣਕਾਰੀ ਮੁਤਾਬਿਕ ਸ਼ਨੀਵਾਰ ਸਵੇਰੇ ਨੌਸ਼ਹਿਰਾ ਮੱਝਾ ਸਿੰਘ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਅਮਰੀਕ ਸਿੰਘ ਵਾਸੀ ਚੂਹੜਚੱਕ (ਨੌਸ਼ਹਿਰਾ ਮੱਝਾ ਸਿੰਘ) ਪਾਠ ਕਰ ਰਿਹਾ ਸੀ ਤੇ 4.40 ‘ਤੇ

guru-granth-sahib

ਅੰਮਿ੍ਤਸਰ ‘ਚ ਹੋਈ ਧਾਰਮਿਕ ਗ੍ਰੰਥ ਦੀ ਬੇਅਦਬੀ

ਇਹ ਦੁਖਦਾਈ ਖਬਰ ਅੰਮਿ੍ਤਸਰ ਤੋਂ ਹੈ ਜਿਥੇ ਇਕ ਵਾਰ ਫਿਰ ਸਿੱੱਖਾਂ ਦੇ ਧਾਰਮਿਕ ਗ੍ਰੰਥ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ।ਜ਼ਿਕਰੇਖਾਸ ਹੈ ਕਿ ਸੀ.ਸੀ.ਟੀ.ਵੀ. ਵਿਚ ਦੋ ਬੱੱਚੀਆਂ ਦੀਆਂ ਤਸਵੀਰਾਂ ਕੈਦ ਹੋਈਆਂ ਹਨ। ਪਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।ਪਰ ਲਸਦਾ ਰੋਸ ਲੋਕਾਂ ਵਿਚ ਦੇਖਿਆ ਜਾ ਸਕਦਾ

mukhwak_new

ਅੱਜ ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਗੁਰੂ ਗ੍ਰੰਥ ਸਾਹਿਬ ਦੀ ‘ਬੇਅਦਬੀ’ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ

ਗੁਰੂ ਗ੍ਰੰਥ ਸਾਹਿਬ ਦੀ ‘ਬੇਅਦਬੀ’ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ‘ਕੀੜੀ ਅਫ਼ਗਾਨਾ’ ‘ਚ ਵਾਪਰੀ ਘਟਨਾ ਪੁਲਿਸ ਵਲੋਂ ਜਾਂਚ

Daily Post Express 8A.M. 2.9.2016

ਡੇਲੀ ਪੋਸਟ ਐਕਸਪ੍ਰੈਸ 8 a .m . on 2.9.2016

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ