Tag: , , ,

550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿੱਖੇ ਨਤਮਸਤਕ ਹੋਣਗੇ ਪੀ.ਐੱਮ. ਮੋਦੀ

SGPC Invited PM Modi : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੂਰੇ ਪੰਜਾਬ ਅਤੇ ਪਾਕਿਸਤਾਨ ‘ਚ ਤਿਆਰੀਆਂ ਜ਼ੋਰ ਸ਼ੋਰਾਂ ‘ਤੇ ਹਨ । ਸਮਾਗਮ ਦੀਆਂ ਤਿਆਰੀਆਂ ਜਲਦ ਹੀ ਮੁੱਕਮਲ ਹੋ ਜਾਣਗੀਆਂ । ਗੁਰਦੁਆਰਾ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਵਿਖੇ ਵੀ ਇੱਕ ਵੱਡਾ ਸਮਾਗਮ ਕਰਾਇਆ ਜਾਵੇਗਾ ਜਿਸ  ‘ਚ ਸ਼ਾਮਲ ਹੋਣ ਲਈ ਸ਼੍ਰੋਮਣੀ

ਬਾਬਾ ਨਾਨਕ ਦਾ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਨੂੰ ਜੋੜੇਗਾ ਪਾਕਿਸਤਾਨ ਦਾ ਇਹ ਵੱਡਾ ਫੈਸਲਾ

Guru Nanak Dev Ji Birth Anniversary ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਿੱਲੀ ਤੋਂ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਤੱਕ ਸਜਾਇਆ ਜਾਵੇਗਾ। ਜਾਣਕਾਰੀ ਮੁਤਾਬਕ ਪਾਕਿਸਤਾਨ ਸਰਕਾਰ ਵੱਲੋਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਰਨਾ ਨੇ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੋ ਰੋਜਾ ਪ੍ਰਚਾਰਕ ਵਰਕਸ਼ਾਪ ਦਾ ਆਯੋਜਨ

Two Days Workshop: ਤਲਵੰਡੀ ਸਾਬੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਧਰਮ ਪ੍ਰਚਾਰ ਦੀ ਲਹਿਰ ਤੇਜ ਕੀਤੀ ਜਾ ਰਹੀ ਹੈ। ਅੱਜ ਦੇ ਸਮੇਂ ਵਿੱਚ ਸਿੱਖ ਧਰਮ ਦੇ ਲੋਕ ਆਪਣੇ ਧਰਮ ਨੂੰ ਲੈ ਕੇ ਬਹੁਤ ਜਾਗਰੂਕ ਹਨ। ਕੌਮ ਦੇ

ਐੱਸ.ਜੀ.ਪੀ.ਸੀ ਵਲੋਂ 7 ਜਨਵਰੀ 2019 ਤੋਂ ਪੰਜਾਬ ਭਰ ’ਚ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

SGPC Nagar Kirtan : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਨਗਰ ਕੀਰਤਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ’ਚੋਂ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਲੰਘੇਗਾ। ਨਗਰ ਕੀਰਤਨ ਦੀ ਤਿਆਰੀ ‘ਤੇ ਰੂਪ ਰੇਖਾ ਸਬੰਧੀ ਸ਼੍ਰੋਮਣੀ ਕਮੇਟੀ

Cheetanwala Chaubara Sahib

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਤੇ ਗੁ: ਚੋਬਾਰਾ ਸਾਹਿਬ ‘ਚ 550 ਬੂਟੇ ਲਗਾਉਣ ਦੀ ਸ਼ੁਰੂਆਤ…

Cheetanwala Chaubara Sahib: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੂਰਬ ਵਿਸ਼ਵ ਭਰ ਵਿੱਚ ਸੰਗਤਾਂ ਵੱਲੋਂ ਸਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਨਾਭਾ ਦੇ ਛੀਟਾਂਵਾਲਾ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਚੋਬਾਰਾ ਸਾਹਿਬ ਪਹਿਲੀ ਪਾਤਸ਼ਾਹੀ ਛੀਟਾਂਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਮੈਡੀਕਲ ਕੈਂਪ ਸਮੇਤ ਲੋਕਾਂ ਨੂੰ

PM Modi pay tribute Guru Nanak birth anniversary

ਧੂਮਧਾਮ ਨਾਲ ਮਨਾਇਆ ਜਾ ਰਿਹਾ ਪ੍ਰਕਾਸ਼ ਦਿਹਾੜਾ, ਰਾਸ਼ਟਰਪਤੀ ਅਤੇ ਪੀ. ਐੱਮ. ਮੋਦੀ ਨੇ ਦਿੱਤੀ ਵਧਾਈ

PM Modi pay tribute Guru Nanak birth anniversary: ਨਵੀਂ ਦਿੱਲੀ: ਅੱਜ ਦੇਸ਼ ਭਰ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਨੂੰ ਸਿੱਖ ਧਰਮ ਦੇ ਮੋਢੀ ਅਤੇ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਦੇ ਰੂਪ ‘ਚ ਮਨਾਇਆ ਜਾਂਦਾ ਹੈ। ਇਸ ਮੌਕੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਾ ਸੰਖੇਪ ਇਤਿਹਾਸ

Shri Guru Nanak Dev ji birthday:ਸਤਿਯੁਗ, ਤਰੇਤਾ ਤੇ ਦੁਆਪਰ ਤੋਂ ਬਾਅਦ ਕਲਯੁਗ ਆਇਆ। 550 ਸਾਲ ਪਹਿਲਾਂ ਦੀ ਗੱਲ ਹੈ ਜਦੋਂ ਕਿ ਧਰਮ, ਕਰਮ ਤੇ ਸੱਚ ਇੰਸਾਫ ਦੁਨੀਆ ‘ਚੋਂ ਖੰਭ ਲਾ ਕੇ ਉੱਡ ਚੁੱਕਾ ਸੀ। ਅਗਿਆਣ ਦਾ ਘੋਰ ਹਨ੍ਹੇਰਾ ਚਾਰੇ ਪਾਸੇ ਫੈਲਿਆ ਹੋਇਆ ਸੀ। ਗਿਆਨ ਵਿਹੁਣੇ ਲੋਕ ਫੋਕਟ ਕਰਮਾ ਤੇ ਭਰਮਾ ਦੇ ਜਾਲ ‘ਚ ਫਸੇ ਹੋਏ

Gold-silver coins

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਾਰੀ ਹੋਣਗੇ ਸੋਨੇ ਅਤੇ ਚਾਂਦੀ ਦੇ ਸਿੱਕੇ

Gold-silver coins: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਹੋ ਰਹੇ ਪ੍ਰੋਗਰਾਮਾਂ ਦੇ ਦੌਰਾਨ ਐੱਸਜੀਪੀਸੀ ਸੋਣ ਅਤੇ ਚਾਂਦੀ ਦੇ ਸਿੱਕੇ ਜਾਰੀ ਕਰੇਗੀ । 23 ਨਵੰਬਰ ਨੂੰ ਗੁਰਦੁਆਰਾ ਸੁਲਤਾਨਪੁਰ ਲੋਧੀ ‘ਚ ਆਜੋਜਿਤ ਹੋਣ ਵਾਲੇ ਪ੍ਰੋਗਰਾਮਾਂ ਦੇ ਦੌਰਾਨ ਇਹ ਸਿੱਕੇ ਜਾਰੀ ਹੋਣਗੇ । ਸੰਗਤ ਸੁਲਤਾਨਪੁਰ ਲੋਧੀ ( ਕਪੂਰਥਲਾ ) ਵਿੱਚ ਏਸਜੀਪੀਸੀ ਦੇ ਖੋਲ੍ਹੇ

Vishal Nagar Kirtan

ਇਟਲੀ ‘ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

Vishal Nagar Kirtan ਰੋਮ: ਇਟਲੀ ‘ਚ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਸਤੇਦਨੇਲੋ (ਬਰੇਸ਼ੀਆ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਅਤੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਨਿਸ਼ਾਨਚੀ ਅਤੇ ਪੰਜ ਪਿਆਰਿਆਂ

Guru Nanak Dev Ji Marriage Date

ਅੱਜ ਦੇ ਦਿਨ 1487 ਵਿੱਚ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਾਤਾ ਸੁਲੱਖਣੀ ਜੀ ਨਾਲ ਵਿਆਹ ਹੋਇਆ ਸੀ।

Guru Nanak Dev Ji Marriage Date: ਅੱਜ ਦੇ ਦਿਨ 1487 ਵਿੱਚ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਾਤਾ ਸੁਲੱਖਣੀ ਜੀ ਨਾਲ ਵਿਆਹ ਹੋਇਆ

Punjab CM seeks suggestions

ਕੈਪਟਨ ਅਮਰਿੰਦਰ ਨੇ 550ਵੇਂ ਪ੍ਰਕਾਸ਼ ਪੁਰਬ ਲਈ ਕੇਂਦਰ ਸਰਕਾਰ ਤੋਂ ਮੰਗੇ 2145 ਕਰੋੜ

Punjab CM seeks suggestions: ਕਪੂਰਥਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਅੰਤਰਰਾਸ਼ਟਰੀ ਪੱਧਰ ਉੱਤੇ ਮਨਾਉਣ ਲਈ ਇਤਿਹਾਸਿਕ ਸਥਾਨਾਂ ਦਾ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸਦੇ ਲਈ ਕੇਂਦਰ ਸਰਕਾਰ ਤੋਂ 2145 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਮੰਗਿਆ ਗਿਆ ਹੈ। ਵਿਕਾਸ ਕੰਮਾਂ ਦੀ

ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ‘ਤੇ ਵਿਸ਼ੇਸ਼

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ

Nagar Kirtan regarding guru Nanak Dev Ji birthday ਲੁਧਿਆਣਾ: ਕਲਯੁਗ ਦੇ ਅਵਤਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਬਾਸੀਆਂ ਬੇਟ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰਕੀਰਤਨ ਸਜਾਏ ਗਏ। ਨਗਰਕੀਰਤਨ ਦੌਰਾਨ ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ ਸਾਹਿਬ ਵਿੱਚ ਗੁਰੁ ਗ੍ਰੰਥ ਸਾਹਿਬ ਜੀ ਦੇ ਸਰੂਪ ਸ਼ੁਸ਼ੋਬਤ

ਅਸੀਂ ਨਾਨਕ ਦੀ ਤਸਵੀਰ ਦਾ ਧਿਆਨ ਨਹੀਂ ਧਰ ਸਕਦੇ

ਕਰੋ ਦਰਸ਼ਨ ਦੀਦਾਰ ਸ਼੍ਰੀ ਨਨਕਾਣਾ ਸਾਹਿਬ ਦੇ

“ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ” ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਹੋਵੇ ਜੀ !!

ਸ਼੍ਰੀ ਗੁਰੂ ਨਾਨਕ ਦੇ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ

ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 548ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਵੱਖ ਵੱਖ ਥਾਵਾਂ ਤੇ ਸਜਾਏ ਗਏ।ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ਹਿਰਾਂ ਦੀਆਂ ਵੱਖ ਵੱਖ ਥਾਵਾਂ ਤੋ ਗੁਜਰਿਆ।ਇਸ ਮੌਕੇ ਤੇ ਵੱਖ ਵੱਖ ਥਾਵਾਂ ਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਰੰਭੇ ਗਏ।ਨਾਲ ਹੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਹਨਾਂ ਨਗਰ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਕੋਦਰ ਵਿਖੇ ਸਜਾਇਆ ਗਿਆ ਨਗਰ ਕੀਰਤਨ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿਵਲ ਹਸਪਤਾਲ ਰੋਡ ਨਕੋਦਰ ਵਲੋਂ ਸ੍ਰੀ ਗੁਰੂ ਨਾਨਕ ਦੇਵੀ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਇਸ ਨਗਰ ਕੀਰਤਨ ਵਿਚ ਰਾਗੀ ਜੱਥਿਆਂ ਵਲੋਂ ਸ਼ਬਦਾਂ ਦਾ ਗੁਣਗਾਣ ਵੀ ਕੀਤਾ ਗਿਆ ਅਤੇ ਗਤਕਾ ਪਾਰਟੀ ਵਲੋਂ ਵੱਖ-ਵੱਖ ਕਰਤਬ ਦਿਖਾਏ ਗਏ

ਆਪਣੇ ਕੰਮ ਸੋਮਵਾਰ ਤੇ ਨਾ ਛੱਡੋ,ਸੋਮਵਾਰ ਨੂੰ ਬੈਂਕ ਰਹਿਣਗੇ ਬੰਦ

ਜੇਕਰ ਤੁਸੀਂ ਅਜੇ ਤਕ ਆਪਣੇ 500 ਅਤੇ 1000 ਰੁਪਏ ਦੇ ਨੋਟ ਨੂੰ ਬਦਲਿਆ ਜਾਂ ਜਮ੍ਹਾ ਨਹੀਂ ਕਰਵਾਇਆ ਹੈ ਤਾਂ ਜਲਦੀ ਕਰਵਾ ਲਓ। ਜੇਕਰ ਤੁਸੀਂ ਇਸ ਉਮੀਦ ‘ਚ ਹੋ ਕਿ ਸੋਮਵਾਰ ਤਕ ਭੀੜ ਘੱਟ ਜਾਵੇਗੀ ਤਾਂ ਤੁਹਾਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਆਰ. ਬੀ. ਆਈ. ਦੀ ਵੈੱਬਸਾਈਟ ‘ਤੇ ਉਪਲੱਬਧ ਜਾਣਕਾਰੀ ਮੁਤਾਬਕ 14 ਨਵੰਬਰ 2016, ਸੋਮਵਾਰ ਨੂੰ

ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜੱਥਾ ਹੋਇਆ ਪਾਕਿਸਤਾਨ ਰਵਾਨਾ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਹੋ ਗਿਆ।ਹਰ ਸਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਵਿਖੇ ਖਾਸ ਸਮਾਗਮ ਕਰਵਾਏ ਜਾਂਦੇ ਹਨ ਜਿਸ ਵਿੱਚ ਸ਼ਾਮਿਲ ਹੋਣ ਲਈੇ ਜੱਥਾ 3 ਰੇਲ ਗੱਡੀਆ ਰਾਹੀਂ ਰਵਾਨਾ ਹੋਇਆ। ਇਸ ਜੱਥੇ ਨੂੰ ਸ਼੍ਰੋੋਮਣੀ ਕਮੇਟੀ ਦੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ