Tag: , , , , , ,

ਸੱਤਵੀ ਜਮਾਤ ਦੀ ਵਿਦਿਆਰਥਣ ਨਾਲ ਪ੍ਰਿੰਸੀਪਲ ਨੇ ਕੀਤੀਆਂ ਅਸ਼ਲੀਲ ਹਰਕਤਾਂ

School Principal Harassing Minor Girl : ਹੁਸ਼ਿਆਰਪੁਰ : ਮਾਤਾ-ਪਿਤਾ ਆਪਣੇ ਬੱਚੋ ਨੂੰ ਚੰਗੀ ਸਿੱਖਿਆ ਦਵਾਉਣ ਲਈ ਸਕੂਲ ਅਧਿਆਪਕ ਦੇ ਕੋਲ ਪੜ੍ਹਨ ਲਈ ਭੇਜਦੇ ਹਨ ਅਤੇ ਜੇਕਰ ਅਧਿਆਪਕ ਹੀ ਬੱਚਿਆਂ ਨਾਲ ਸਿੱਖਿਆ ਦੀ ਜਗ੍ਹਾ ਅਸ਼ਲੀਲ ਹਰਕਤਾਂ ਕਰਨ ਤਾਂ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਿੱਖਿਆ ਦਵਾਉਣ ਲਈ ਕਿਥੇ ਭੇਜਣ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਵਿੱਚ ਦੇਖਣ ਨੂੰ ਮਿਲਿਆ

ਬਿਨਾਂ ਕਿਸੇ ਠੋਸ ਸਬੂਤ ਦੇ ਕਿਸੇ ਨਿਰਦੋਸ਼ ਨੂੰ ਤੰਗ ਨਾ ਕਰੇ ਪੁਲਿਸ: ਰਾਜਨਾਥ ਸਿੰਘ

ਗ੍ਰਹਿ-ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਦੇਸ਼ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਅੱਤਵਾਦ ਨਾਲ ਜੁੜੇ ਹੋਣ ਦੇ ਦੋਸ਼ਾਂ ਨੂੰ ਲੈ ਕੇ ਕਿਸੇ ਨੂੰ ਵੀ ਪਰੇਸ਼ਾਨ ਨਾ ਕੀਤਾ ਜਾਵੇ। ਰਾਜਨਾਥ ਸਿੰਘ ਨੇ ਕਿਹਾ ਕਿ ਜਦ ਕਿਸੇ ਵਿਰੁੱਧ ਠੋਸ ਸਬੂਤ ਨਹੀਂ ਮਿਲਦਾ, ਜਦ ਤੱਕ ਕੇਵਲ ਦੋਸ਼ਾਂ ਦੇ ਆਧਾਰ ‘ਤੇ ਉਸ ਨੂੰ ਪਰੇਸ਼ਾਨ ਨਾ ਕੀਤਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ