Tag: , , , , ,

ਸੁਲਤਾਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਮਿਲੀ ਆਧੁਨਿਕ ਦਿਖ, ਕੇਂਦਰੀ ਮੰਤਰੀ ਨੇ ਕੀਤਾ ਉਦਘਾਟਨ

union minister Inaugration Railway Station SultanPur : ਸੁਲਤਾਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਮਿਲੀ ਆਧੁਨਿਕ ਦਿਖ, ਕੇਂਦਰੀ ਮੰਤਰੀ ਨੇ ਕੀਤਾ ਉਦਘਾਟਨ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਪਵਿੱਤਰ ਨਗਰੀ ਵਿਚ ਹੋਣ ਵਾਲੇ ਧਾਰਮਿਕ ਸਮਾਗਮਾਂ ਤੋਂ ਪਹਿਲਾਂ ਹੀ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਨੂੰ ਸ਼ਾਨਦਾਰ ਦਿੱਖ ਮਿਲ ਗਈ ਹੈ। ਇਸ

ਕੈਪਟਨ ਅਮਰਿੰਦਰ ਸਿੰਘ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

Harsimrat Kaur Badal Grieve Sushma Death : ਮੰਗਲਵਾਰ ਦੇਰ ਰਾਤ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਏਮਜ਼ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ । ਉਨ੍ਹਾਂ ਦੇ ਦਿਹਾਂਤ ਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ

ਜਦੋਂ ਏਅਰਪੋਰਟ ‘ਤੇ ਕੌਰ ਬੀ ਨੇ ਮੁਟਿਆਰਾਂ ਨਾਲ ਪਾਇਆ ਗਿੱਧਾ, ਲਾਈਆਂ ਰੌਣਕਾਂ

Kaur b Gidha in perth: ਪਾਲੀਵੁਡ ਦੀ ਮਸ਼ਹੂਰ ਜੱਟੀ ਮਤਲਬ ਕਿ ਕੌਰ ਬੀ ਜੋ ਕਿ ਸੋਸ਼ਲ ਮੀਡੀਆਂ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ‘ਚ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜੋ ਕਿ ਕਾਫੀ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਕੌਰ ਬੀ ਏਅਰਪੋਰਟ ‘ਤੇ ਕੁਝ ਕੁੜੀਆਂ ਨਾਲ ਗਿੱਧਾ ਪਾ ਰਹੀ

Harsimrat Badal Prays Fatehveer

ਫਤਿਹਵੀਰ ਲਈ ਹਰਸਿਮਰਤ ਕੌਰ ਬਾਦਲ ਨੇ ਕੀਤੀ ਅਰਦਾਸ

Harsimrat Badal Prays Fatehveer: ਸੰਗਰੂਰ: ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਵੀਰਵਾਰ ਨੂੰ 4 ਵਜੇ ਦੇ ਕਰੀਬ 145 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗਾ 2 ਸਾਲਾ ਬੱਚਾ ਫਤਿਹਵੀਰ ਅਜੇ ਵੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ੍ਹ ਰਿਹਾ ਹੈ। ਉਸਨੂੰ  ਬਚਾਉਣ ਲਈ ਪਿਛਲੇ 3 ਦਿਨਾਂ ਤੋਂ ਲਗਾਤਾਰ ਪ੍ਰਸ਼ਾਸਨ ਦੀ ਨਿਗਰਾਨੀ ਵਿਚ ਲੋਕਾਂ ਦੇ ਸਹਿਯੋਗ ਨਾਲ ਯਤਨ ਕੀਤੇ ਜਾ

ਮਦਦ ਕਰਨ ‘ਤੇ ਪੀੜਤ ਪਰਿਵਾਰ ਨੇ ਹਰਸਿਮਰਤ ਬਾਦਲ ਦਾ ਕੀਤਾ ਧੰਨਵਾਦ

Bathinda Victims Thanks Harsimrat : ਬਠਿੰਡਾ : ਬਠਿੰਡਾ ‘ਚ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਰਸਿਮਰਤ ਬਾਦਲ ਨੇ ਜਿਵੇਂ ਹੀ ਉਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਸੜਕ ‘ਤੇ ਪਏ ਦੇਖਿਆ ਤਾਂ ਉਨ੍ਹਾਂ ਨੇ ਬਿਨਾਂ ਕੁੱਝ ਸੋਚੇ ਸਮਝੇ ਆਪਣੇ ਕਾਫਲੇ ਨੂੰ ਰੋਕਿਆ ਅਤੇ ਉਨ੍ਹਾਂ

ਬਠਿੰਡਾ ਰੇਪ ਮਾਮਲਾ: ਹਰਸਿਮਰਤ ਬਾਦਲ ਨੇ ਪੁਲਿਸ ਨੂੰ ਦਿੱਤਾ 24 ਘੰਟੇ ਦਾ ਅਲਟੀਮੇਟਮ

Bathinda Rape Case : ਬਠਿੰਡਾ : ਬਠਿੰਡਾ ਵਿੱਚ ਵਾਪਰੀ ਬਲਾਤਕਾਰ ਦੀ ਘਟਨਾ ਬਾਰੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਠਿੰਡਾ ਪੁਲਿਸ ਨੂੰ 24 ਘੰਟਿਆਂ ਦਾ ਅਲਟੀਮੇਟਮ ਪਾਰਟੀ ਵੱਲੋਂ ਦਿੱਤਾ ਜਾ ਰਿਹਾ ਹੈ ਜੇ ਇਸ

ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਲਈ ਫਰਿਸ਼ਤਾ ਬਣੀ ਹਰਸਿਮਰਤ ਕੌਰ ਬਾਦਲ

Harsimrat Help Injured Family:  ਲੰਬੀ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਨਸਾਨੀਅਤ ਦੀ ਮਿਸਾਲ ਪੇਸ਼ ਕੀਤੀ ਹੈ। ਉਹ ਸੜਕ ਹਾਦਸੇ ਦੇ ਸ਼ਿਕਾਰ ਹੋਏ ਇਕ ਪਰਿਵਾਰ ਲਈ ਫਰਿਸ਼ਤਾ ਬਣੇ। ਜਾਣਕਾਰੀ ਮੁਤਾਬਕ ਬਠਿੰਡਾ-ਬਾਦਲ ਸੜਕ ‘ਤੇ ਸਕੂਟਰ ਸਵਾਰ ਪਤੀ-ਪਤਨੀ ਤੇ ਉਨ੍ਹਾਂ ਦੇ ਤਿੰਨ ਪੋਤਰੇ ਤੇ ਪੋਤਰੀਆਂ ਜਾ ਰਹੇ ਸਨ ਇਸ ਦੌਰਾਨ ਸੜਕ ‘ਤੇ ਟੋਏ ਹੋਣ ਕਰਕੇ ਉਹ

ਅਕਾਲੀ ਦਲ ਦੀ ‘ਕੋਰ ਕਮੇਟੀ’ ਦੀ ਮੀਟਿੰਗ ਅੱਜ

SAD Core Committee Meeting  : ਚੰਡੀਗੜ੍ਹ : ਦੇਸ਼ ਭਰ ‘ਚ ਲੋਕਸਭਾ ਚੋਣਾਂ ਹਾਲੇ ਹੀ ਹੋਈਆਂ ਹਨ। ਅਜਿਹੇ ‘ਚ ਸਿਆਸੀ ਪਾਰਟੀਆਂ ਵਲੋਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣਾਂ ‘ਚ ਪਾਰਟੀ ਦੀ ਕਾਰਗੁਜ਼ਾਰੀ ‘ਤੇ ਸਮੀਖਿਆ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ।  ਇਹ ਬੈਠਕ ਚੰਡੀਗੜ੍ਹ ਵਿਖੇ ਦੁਪਹਿਰ

ਹਰਸਿਮਰਤ ਬਾਦਲ ਨੇ ਬਠਿੰਡਾ ਸੀਟ ਕੀਤੀ ਆਪਣੇ ਨਾਂਅ, ਵਿਰੋਧੀਆਂ ਨੂੰ ਦਿੱਤੀ ਕਰਾਰੀ ਹਾਰ

Bathinda Harsimrat Kaur Badal : ਬਠਿੰਡਾ : ਲੋਕ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ , ਸਵੇਰੇ ਤੋਂ ਹੋ ਰਹੀ ਗਿਣਤੀ ਤੋਂ ਬਾਅਦ ਜਸ਼ਨ ਦਾ ਦੌਰ ਵੀ ਸ਼ੁਰੂ ਹੋ ਚੁੱਕਾ ਹੈ। ਮੋਦੀ ਵੱਲੋਂ ਵੀ ਇਤਿਹਾਸ ਰਚਨ ਤਿਆਰੀ ਕੀਤੀ ਜਾ ਚੁੱਕੀ ਹੈ। ਨਹਿਰੂ ਅਤੇ ਇੰਦਰਾ ਗਾਂਧੀ ਤੋਂ ਬਾਅਦ ਹੁਣ ਮੋਦੀ ਬਹੁਮਤ ਨਾਲ ਇੱਕ ਨਵਾਂ

ਚੜ੍ਹਦੀ ਸਵੇਰ ਗੁਰੂ ਘਰ ਅਰਦਾਸ ਕਰਨ ਪੁੱਜੀ ਹਰਸਿਮਰਤ ਕੌਰ ਬਾਦਲ

Harsimrat Kaur Gurdwara Visit : ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ। ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਵੋਟਾਂ ਪਾਉਣ ਲਈ ਨੌਜਵਾਨਾਂ

ਸੁਖਬੀਰ ਤੇ ਹਰਸਿਮਰਤ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Sukhbir Harsimrat  Golden Temple : ਅੰਮ੍ਰਿਤਸਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ  ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਕਰਵਾਏ ਪਾਠ ਦਾ ਅੱਜ ਭੋਗ ਪਿਆ ਹੈ ,ਜਿਸ ਕਰਕੇ ਸੁਖਬੀਰ ਬਾਦਲ ਅਤੇ

ਡਰੀਮ ਗਰਲ ਹੇਮਾ ਮਾਲਿਨੀ ਨੇ ਹਰਸਿਮਰਤ ਕੌਰ ਬਾਦਲ ਦੇ ਹੱਕ ‘ਚ ਕੱਢਿਆ ਰੋਡ ਸ਼ੋਅ

Hema Malini Road Show : ਮਾਨਸਾ : ਚੋਣ ਦੰਗਲ ਆਪਣੇ ਆਖਰੀ ਪੜਾਅ ‘ਚ ਹੈ। 19 ਮਈ ਨੂੰ ਗਿਣਤੀ ਦੇ ਦਿਨ ਹੀ ਬਚੇ ਹਨ, ਜਿਥੋਂ ਤੱਕ ਚੋਣ ਪ੍ਰਚਾਰ ਦਾ ਸਵਾਲ ਹੈ ਤਾਂ ਇਸ ‘ਤੇ 17 ਮਈ ਨੂੰ ਰੋਕ ਲੱਗ ਜਾਵੇਗੀ। ਜਿਸਦੇ ਚੱਲਦੇ ਸਿਆਸਤਦਾਨ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ ਤੇ ਜਿੱਤ ਹਾਸਲ ਕਰਨ ਲਈ ਲਗਾਤਾਰ

ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਦਿਹਾਤੀ ‘ਚ ਵੱਖ-ਵੱਖ ਥਾਵਾਂ ‘ਤੇ ਕਰਨਗੇ ਜਨ ਸਭਾਵਾਂ

Bathinda LS Polls 2019: ਬਠਿੰਡਾ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਵਧ ਚੁੱਕਾ ਹੈ। ਜਿਸ ਦੌਰਾਨ ਪੰਜਾਬ ਅੰਦਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ਸੋਰਾਂ ‘ਤੇ ਕੀਤਾ ਜਾ ਰਿਹਾ ਹੈ।ਸਾਰੀਆਂ ਹੀ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ‘ਚ ਲੋਕਾਂ ਨਾਲ ਰਾਬਤਾ ਕਰ ਰਹੇ ਹਨ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ

ਹਰਸਿਮਰਤ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਪ੍ਰਕਾਸ਼ ਸਿੰਘ ਬਾਦਲ ਨੇ ਭਰੀ ਨਾਮਜ਼ਦਗੀ

Parkash Singh Badal Fill Nomination : ਬਠਿੰਡਾ : ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਾਂ 19 ਮਈ ਨੂੰ ਪੈਣ ਜਾ ਰਹੀਆਂ ਨੇ ਤੇ ਹਰ ਪਾਰਟੀ ਨੇ ਆਪਣੇ ਉਮੀਦਵਾਰ ਵੀ ਮੈਦਾਨ ‘ਚ ਉਤਾਰ ਦਿੱਤੇ ਹਨ। ਅਜਿਹੇ ਉਮੀਦਵਾਰਾਂ ਵਲੋਂ  ਨਾਮਜ਼ਦਗੀ ਭਰਨ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ

ਸੁਖਬੀਰ ਵਾਂਗ ਹਰਸਿਮਰਤ ਨੂੰ ਵੀ ਚੜ੍ਹਿਆ ‘Selfie’ ਦਾ ਕ੍ਰੇਜ਼, ਬੱਚਿਆਂ ਤੇ ਔਰਤਾਂ ਨਾਲ ਖਿਚਾਈਆਂ ਫੋਟੋਆਂ

Harsimrat Kaur Badal Selfie : ਬਠਿੰਡਾ : ਦੇਸ਼ ਭਰ ‘ਚ 17ਵੀਂ ਲੋਕਸਭਾ ਚੋਣਾਂ ਹੋ ਰਹੀਆਂ ਹਨ। ਜਿਸਦੇ ਚਲਦੇ ਸਿਆਸੀ ਮਹੌਲ ਭਖਦਾ ਜਾ ਰਿਹਾ ਹੈ। ਪਾਰਟੀਆਂ ਵਲੋਂ ਵੀ ਸਰਗਰਮੀਆਂ ਤੇਜ਼ ਕਰ ਦਿਤੀਆਂ ਗਈਆਂ ਹਨ ਤੇ ਲੋਕਾਂ ਨਾਲ ਗੱਲਬਾਤ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਲੋਕਸਭਾ ਦੀਆਂ 13 ਸੀਟਾਂ ਹਨ

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹੁਣ ਦੇ ਗੁਨਾਹ ਲਈ ਰਾਹੁਲ ਗਾਂਧੀ ਨੇ ਕਿਉਂ ਨਹੀਂ ਮੰਗੀ ਮੁਆਫੀ?: ਹਰਸਿਮਰਤ ਬਾਦਲ

Harsimrat kaur badal: ਬਠਿੰਡਾ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਜੁਆਬ ਦੇਵੇ ਕਿ ਕੱਲ੍ਹ ਉਸ ਨੇ ਸਿੱਖ ਪੰਥ ਦੀ ਸਿਰਮੌਰ ਸੰਸਥਾ ਵਿਖੇ ਨਤਮਸਤਕ ਹੁੰਦਿਆਂ ਆਪਣੀ ਪਾਰਟੀ ਅਤੇ ਪਰਿਵਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹੁਣ ਲਈ ਤੋਪਾਂ ਭੇਜਣ ਲਈ ਮੁਆਫੀ ਕਿਉਂ ਨਹੀਂ

‘ਆਪ’ ਕਾਂਗਰਸ ਦੀ ਹੈ ਬੀ ਟੀਮ : ਹਰਸਿਮਰਤ ਕੌਰ ਬਾਦਲ

AAP Cong B Team: ਚੰਡੀਗੜ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਾਂਗਰਸ ਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਹਰਸਿਮਰਤ ਨੇ ਆਪ-ਕਾਂਗਰਸ ਗਠਜੋੜ ਨੂੰ ਲੈ ਕੇ ਹਮਲਾ ਬੋਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੋਹਾਂ ‘ਚ ਗਠਜੋੜ ਲਈ ਚੱਲ ਰਹੀ ਖੁੱਲੀ ਗੱਲਬਾਤ ਨੇ ਸਾਬਿਤ ਕਰ ਦਿੱਤਾ ਹੈ ਕਿ ਆਪ ਕਾਂਗਰਸ ਦੀ ਬੀ ਟੀਮ ਹੈ ਅਤੇ

Harsimrat kaur attack Captain

ਹਰਸਿਮਰਤ ਕੌਰ ਬਾਦਲ ਨੇ ਇਸ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਕੀਤੀ ਝਾੜਝੰਬ

Harsimrat kaur attack Captain: ਚੰਡੀਗੜ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਵਿਖੇ ਪੰਜਾਬ ਐਗਰੋ ਦਾ ਮੈਗਾ ਫੂਡ ਪਾਰਕ ਮੁਕੰਮਲ ਅਤੇ ਇਸੇ ਮਹੀਨੇ ਉਸ ਦਾ ਉਦਘਾਟਨ ਕੀਤੇ ਜਾਣ ਸੰਬੰਧੀ ਕੋਈ ਭਰੋਸਾ ਨਾ ਦੇਣ ਲਈ ਮੁੱਖ ਮੰਤਰੀ ਨੂੰ ਖਰੀਆਂ-ਖਰੀਆਂ ਸੁਣਾਈਆਂ। ਕੇਂਦਰੀ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਲਾਧੋਵਾਲ ਮੈਗਾ ਫੂਡ ਪਾਰਕ ਦੀ ਉਸਾਰੀ ਵਿਚ

’84 ਦੰਗਿਆਂ ਦੇ ਦੋਸ਼ੀਆਂ ਨੂੰ ਕਾਂਗਰਸ ਜ਼ੈੱਡ ਪਲੱਸ ਸੁਰੱਖਿਆ ਦਿੰਦੀ ਰਹੀ – ਹਰਸਿਮਰਤ ਬਾਦਲ

National Security Guard: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਲੋਕ ਸਭਾ ਹਲਕੇ ਅਧੀਨ ਆਉਂਦੇ ਮਾਨਸਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਵੱਖ-ਵੱਖ ਪਿੰਡਾਂ ‘ਚ ਨੰਨ੍ਹੀ ਛਾਂ ਤਹਿਤ ਚੱਲਦੇ ਸਿਲਾਈ ਸੈਂਟਰਾਂ ‘ਚ ਕੋਰਸ ਪੂਰਾ ਕਰ ਚੁੱਕੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ। ਕੇਂਦਰੀ ਮੰਤਰੀ ਨੇ ਦੱਸਿਆ ਕਿ ਉਹਨਾਂ ਵੱਲੋਂ ਨਵੇਂ

President Kovind inaugurate

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਚੰਡੀਗੜ੍ਹ ‘ਚ ਕੀਤਾ ਐਗਰੋਟੈੱਕ ਦਾ ਉਦਘਾਟਨ

President Kovind inaugurate ਚੰਡੀਗੜ੍ਹ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ਨੀਵਾਰ ਨੂੰ ਸੈਕਟਰ 17 ਦੇ ਪਰੇਡ ਗਰਾਉਂਡ ‘ਚ ਆਯੋਜਿਤ ਐਗਰੀਕਲਚਰ ਐਂਡ ਫੂਡ ਫੇਅਰ 2018 ਦਾ ਉਦਘਾਟਨ ਕੀਤਾ। ਇਸ ਮੌਕੇ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਰਾਜਪਾਲ ਵੀ.ਪੀ. ਸਿੰਘ ਬਾਦੀਨੌਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੀ ਮੌਜੂਦ ਸਨ। ਸੀ.ਆਈ.ਆਈ ਦੁਆਰਾ ਐਗਰੋਟੇਕ ਆਯੋਜਤ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ