Tag: , ,

ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਕੁਲਾਰ ਦਾ ਹੋਇਆ ਦੇਹਾਂਤ

Balbir Singh Kulllar Died ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਕੁਲਾਰ ਦਾ 77 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ| ਉਹ 1968 ਵਿੱਚ ਓਲੰਪਿਕ ਕਾਂਸੀ ਦਾ ਤਗਮਾ ਜੇਤੂ ਭਾਰਤੀ ਟੀਮ ਦਾ ਹਿੱਸਾ ਰਹਿ ਚੁੱਕੇ ਹਨ| ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਇਕ ਬੇਟਾ ਤੇ 2 ਧੀਆਂ ਹਨ| ਉਨ੍ਹਾਂ ਦਾ ਬੇਟਾ ਕਮਲਬੀਰ ਸਿੰਘ

ਭਾਰਤੀ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ 5-0 ਨਾਲ ਹਰਾ ਕੇ ਜਿੱਤਿਆ ਵੱਡਾ ਖਿਤਾਬ

Indian men’s hockey team win: ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਨਿਊਜ਼ੀਲੈਂਡ ਨੂੰ 5-0 ਨਾਲ ਹਰਾ ਕੇ ਓਲੰਪਿਕ ਟੈਸਟ ਟੂਰਨਾਮੈਂਟ ਦਾ ਖਿਤਾਬ ਆਪਣੇ ਨਾਂਅ ਕਰਕੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਟੋਕੀਓ ਦੇ ਓਈ ਹਾਕੀ ਸਟੇਡੀਅਮ ਵਿੱਚ ਹੋਈ ਖਿਤਾਬੀ ਟੱਕਰ ਨਾਲ ਭਾਰਤ ਨੇ ਕਿਵੀਜ਼ ਤੋਂ ਰਾਊਂਡ ਰਾਬਿਨ ਸਟੇਜ ਵਿੱਚ 2-1 ਗੋਲਾਂ ਨਾਲ ਮਿਲੀ ਹਾਰ ਦਾ

ਹਾਫ ਮੈਰਾਥਨ ‘ਚ ਦੌੜਿਆ ਲੁਧਿਆਣਾ, ਭਾਰਤੀ ਹਾਕੀ ਟੀਮ ਦੇ ਕਪਤਾਨ ਨੇ ਵੀ ਲਿਆ ਹਿੱਸਾ

Ludhiana Half Marathon: ਲੁਧਿਆਣਾ: ਸੱਨਅਤੀ ਸ਼ਹਿਰ ਲੁਧਿਆਣਾ ‘ਚ ਅੱਜ (ਐਤਵਾਰ) ਹਾਫ ਮੈਰਾਥਨ ਕਰਵਾਈ ਗਈ। ਇਸ ‘ਚ ਅੰਤਰਰਾਸ਼ਟਰੀ ਹਾਕੀ ਖਿਡਾਰੀ ਅਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਰਾਜਪਾਲ ਸਿੰਘ ਵੀ ਹਿੱਸਾ ਲੈਣ ਪਹੁੰਚੇ ਸਨ। ਤੁਹਾਨੂੰ ਦੱਸ ਦਈਏ ਕਿ ਰਾਜਪਾਲ ਸਿੰਘ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਹਨ। ਚਾਰ ਸ਼੍ਰੇਣੀਆਂ ਵਾਲੀ ਇਹ ਹਾਫ ਮੈਰਾਥਨ ਲੁਧਿਆਣਾ ਦੇ ਸਰਾਭਾ ਨਗਰ ਮਾਰਕਿਟ

Diljit Dosanjh play Sandeep Singh

ਪੰਜਾਬ ‘ਚ ਸ਼ੁਰੂ ਹੋਈ ਦਿਲਜੀਤ ਤੇ ਤਾਪਸੀ ਦੀ ਫ਼ਿਲਮ ਦੀ ਸ਼ੂਟਿੰਗ

Diljit Dosanjh play Sandeep Singh:ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਅੱਜਕਲ੍ਹ ‘ਜੁੜਵਾ-2’ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਪਹੁੰਚੀ ਹੋਈ ਹੈ। ਦੱਸਣਯੋਗ ਹੈ ਕਿ ਤਾਪਸੀ ਪੰਨੂ ਬਾਇਓਪਿਕ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਹੈ ਜੋ ਕਿ ਭਾਰਤੀ ਹਾਕੀ ਖਿਡਾਰੀ ਸੰਦੀਪ ਸਿੰਘ ਦੀ ਜ਼ਿੰਦਗੀ ‘ਤੇ ਅਧਾਰਿਤ ਹੈ। Diljit Dosanjh play Sandeep Singh ਭਾਰਤੀ ਹਾਕੀ ਖਿਡਾਰੀ ਦੀ ਜ਼ਿੰਦਗੀ ‘ਤੇ ਅਧਾਰਿਤ ਫ਼ਿਲਮ

Harjit singh

ਹਰਜੀਤ ਸਿੰਘ ਤੁਲੀ ਦਾ ਪਿੰਡ ਪਹੁੰਚਣ ਤੇ ਸਵਾਗਤ

ਹਰਜੀਤ ਸਿੰਘ ਤੁਲੀ ਦਾ ਪਿੰਡ ਪਹੁੰਚਣ ਤੇ ਕੀਤਾ ਸਵਾਗਤ

ਹਾਕੀ ਵਿਸ਼ਵ ਜੇਤੂ ਖਿਡਾਰੀ ਵਿਕਰਮਜੀਤ ਸਿੰਘ ਦਾ ਦੀਨਾਨਗਰ ਪਹੁੰਚਣ ‘ਤੇ ਸ਼ਾਨਦਾਰ ਸਵਾਗਤ

ਹਾਕੀ ਜੂਨੀਅਰ ਵਿਸ਼ਵ ਕੱਪ ਦੇ ਖਿਡਾਰੀ ਵਿਕਰਮਜੀਤ ਸਿੰਘ ਦਾ ਦੀਨਾਨਗਰ  ਪਹੁੰਚਣ ‘ਤੇ ਨਿਘਾ ਸਵਾਗਤ ਕੀਤਾਾ ਗਿਆ ਹੈ।ਵਿਕਰਮਜੀਤ ਸਿੰਘ ਦਾ ਹਾਕੀ ਵਿਸ਼ਵ ਕੱਪ ‘ਚ ਸ਼ਾਨਦਾਰ ਹਿੱਸੇਦਾਰੀ ਰਹੀ ਹੈ। ਵਿਕਰਮਜੀਤ ਸਿੰਘ ਨੂੰ ਜਿੱਤ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਧਾ ਦਿੱਤੀ ਹੈ। ਇਸ ਟੂਰਨਾਮੈਨਟ ‘ਚ ਵਿਕਰਮਜੀਤ ਡਫੈਂਡਰ ਦੇ ਤੌਰ ‘ਤੇ ਖੇਡੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ