Tag: , , , , , , ,

ਬਟਾਲਾ ਵਿਖੇ 11 ਵਿਚੋਂ 9 ਦੀ ਰਿਪੋਰਟ ਆਈ ਨੈਗੇਟਿਵ, 2 ਦੀ ਪੈਂਡਿੰਗ

Batala Report Negative : ਕੋਵਿਡ-19 ਵਾਇਰਸ ਦੇ ਬਟਾਲਾ ਤੋਂ ਹੁਣ ਤਕ 11 ਸ਼ੱਕੀ ਪਾਏ ਗਏ ਜਿਨ੍ਹਾਂ ਵਿਚੋਂ 9 ਦੀ ਰਿਪੋਰਟ ਨੈਗੇਟਿਵ ਆਈ ਅਤੇ 2 ਦੀ ਰਿਪੋਰਟ ਆਉਣੀ ਬਾਕੀ ਹੈ। ਇਨ੍ਹਾਂ 9 ਨੂੰ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਤੋਂ 14 ਦਿਨ ਦੀ ਨਿਗਰਾਨੀ ਵਿਚ ਰੱਖਣ ਤੋਂ ਬਾਅਦ ਬੁੱਧਵਾਰ ਨੂੰ ਡਿਸਚਾਰਜ ਕਰ ਦਿੱਤਾ। ਇਸ ਗੱਲ ਦੀ ਪੁਸ਼ਟੀ ਸੀਨੀਅਰ

ਡਾਕਟਰ ਦੀ ਲਾਪ੍ਰਵਾਹੀ ਬਣੀ ਪੂਰੇ ਪੰਜਾਬ ਉਤੇ ਭਾਰੀ

Doctor Neglience of Punjab : ਜਲੰਧਰ ਦੇ ਇਕ ਡਾਕਟਰ ਦੀ ਲਾਪ੍ਰਵਾਹੀ ਪੂਰੇ ਪੰਜਾਬ ਲਈ ਖਤਰਨਾਕ ਸਾਬਤ ਹੋਈ। ਉਸ ਦੀ ਵਜ੍ਹਾ ਨਾਲ 19 ਲੋਕ ਕੋਰੋਨਾ ਦੇ ਇੰਫੈਕਟਡ ਹੋ ਗਏ। ਦਰਅਸਲ, ਜਰਮਨੀ ਤੋਂ ਪਰਤ ਕੇ ਆਏ ਪੰਜਾਬ ਦਾ ਪਹਿਲਾ ਕੋਰੋਨਾ ਪਾਜ਼ੇਟਿਵ ਬਲਦੇਵ ਸਿੰਘ 17 ਮਾਰਚ ਨੂੰ ਜਲੰਧਰ ਸਿਵਲ ਹਸਪਤਾਲ ਵਿਚ ਇਲਾਜ ਕਰਵਾਉਣ ਲਈ ਆਇਆ ਸੀ। ਉਹ ਦੇਰ

ਸ੍ਰੀ ਹਜੂਰ ਸਾਹਿਬ ਵਿਖੇ ਫਸੇ 400 ਸ਼ਰਧਾਲੂਆਂ ਨੂੰ ਕਢਵਾਉਣ ਲਈ ਮੁੱਖ ਮੰਤਰੀ ਤੋਂ ਮਦਦ ਦੀ ਮੰਗ

Shri Hazur Sahib : ਕੋਰੋਨਾ ਵਾਇਰਸ ਕਾਰਨ ਮਹਾਰਾਸ਼ਟਰ ਅਤੇ ਪੰਜਾਬ ਵਿਚ ਲੱਗੇ ਕਰਫਿਊ ਕਾਰਨ ਤਖਤ ਸ੍ਰੀ ਹਜ਼ੂਰ ਸਾਹਿਬ ਵਿਚ ਦਰਸ਼ਨਾਂ ਲਈ ਪੰਜਾਬ ਦੇ 400 ਤੋਂ ਵਧ ਸ਼ਰਧਾਲੂ ਉਥੇ ਫਸ ਗਏ ਹਨ। ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਕੇਂਦਰ

ਕੈਪਟਨ ਵਲੋਂ ਸ਼੍ਰੋਮਣੀ ਕਮੇਟੀ ਦੇ ਕੋਰੋਨਾ ਵਾਇਰਸ ਨੂੰ ਲੈ ਕੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ

Capt. Appreciate Shiromani Committee : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆ ਦੀ ਪ੍ਰਸ਼ੰਸਾ ਕੀਤੀ ਹੈ। ਇਸ ਸਬੰਧੀ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਸ਼ੁਕਰੀਆ ਅਦਾ ਕੀਤਾ ਹੈ। ਆਪਣੇ ਫੇਸਬੁੱਕ ਪੰਨੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ

ਪੁਲਿਸ ਨੇ 16 ਕਿੱਲੋ ਅਫੀਮ ਸਮੇਤ ਦੋ ਨੌਜਵਾਨ ਕੀਤੇ ਗ੍ਰਿਫ਼ਤਾਰ

16 kg Opium Seized In Jalandhar: ਜਲੰਧਰ: ਅਜੋਕੇ ਸਮੇਂ ਵਿੱਚ ਸੂਬੇ ਵਿੱਚ ਵੱਧ ਰਹੀ ਨਸ਼ਾ ਤਸਕਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਬਹੁਤ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਜਿਸ ਵਿੱਚ ਸੀਆਈਏ ਸਟਾਫ ਜ਼ਿਲ੍ਹਾ ਦਿਹਾਤੀ ਦੀ ਪੁਲਿਸ ਨੇ ਸ਼ਨੀਵਾਰ ਰਾਤ ਨੂੰ ਵਿਸ਼ੇਸ਼ ਨਾਕੇਬੰਦੀ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਕੋਲੋਂ 6 ਕਿੱਲੋ ਅਫੀਮ ਬਰਾਮਦ ਕੀਤੀ । ਜਿਸਦੇ

ਹੁਣ ਸਰਕਾਰੀ ਸਕੂਲਾਂ ਨੂੰ ਮਿਲੇਗਾ ਬਿਜਲੀ ਦੇ ਵੱਡੇ ਬਿੱਲਾਂ ਤੋਂ ਛੁਟਕਾਰਾ

Ludhiana Schools Electricity: ਲੁਧਿਆਣਾ: ਮਹਾਂਨਗਰ ਦੇ ਸਰਕਾਰੀ ਸਕੂਲਾਂ ਨੂੰ ਆਉਣ ਵਾਲੇ ਸਮੇਂ ਵਿੱਚ ਬਿਜਲੀ ਬਿੱਲਾਂ ਤੋਂ ਛੁਟਕਾਰਾ ਮਿਲ ਸਕਦਾ ਹੈ । ਸਕੂਲਾਂ ਨੂੰ ਬਿਜਲੀ ਦੇ ਬਿੱਲਾਂ ਤੋਂ ਛੁਟਕਾਰਾ ਦਵਾਉਣ ਲਈ ਸੋਲਰ ਸਿਸਟਮ ਲਗਵਾਉਣ ਦਾ ਫੈਸਲਾ ਕੀਤਾ ਗਿਆ ਹੈ । ਇਸ ਯੋਜਨਾ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਇੱਕ ਮੀਟਿੰਗ ਦੌਰਾਨ ਹਰੀ ਝੰਡੀ ਦੇ ਦਿੱਤੀ

ਮਾਰੂਤੀ ਲੈ ਕੇ ਆਈ ਸਮਰ ਚੈਕਅੱਪ ਕੈਂਪ

Maruti Suzuki Organises     ਨਵੀਂ ਦਿੱਲੀ : ਜੇਕਰ ਤੁਹਾਡੇ ਕੋਲ ਮਾਰੂਤੀ ਦੀ ਕਾਰ ਹੈ ਤਾਂ ਤੁਹਾਡੇ ਲਈ ਇਹ ਕੰਮ ਦੀ ਖਬਰ ਸਾਬਤ ਹੋ ਸਕਦੀ ਹੈ। ਵਿਕਰੀ ਤੋਂ ਬਾਅਦ ਗਾਹਕਾਂ ਨੂੰ ਬਿਹਤਰ ਸੇਵਾਵਾਂ ਦੇਣ ਦੇ ਉਦੇਸ਼ ਨਾਲ ਮਾਰੂਤੀ ਸੁਜ਼ੂਕੀ ਇੱਕ ਫਰੀ ਚੈੱਕਅਪ ਕੈਂਪ ਲੈ ਕੇ ਆਈ ਹੈ। ਇਹ ਚੈੱਕਅਪ ਕੈਂਪ 10 ਅਪ੍ਰੈਲ ਤੋਂ ਸ਼ੁਰੂ ਹੋ ਗਿਆ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ