Tag: , , , , , , , , , , , ,

ਪੁਲਿਸ ਨੇ ਗੈਰ ਕਾਨੂੰਨੀ ਸ਼ਰਾਬ ਸਮੇਤ ਇੱਕ ਔਰਤ ਨੂੰ ਫੜਿਆ

illegal liquor seized: ਥਾਣਾ ਟਾਂਡਾ ਦੀ ਪੁਲਿਸ ਨੇ ਇੱਕ ਔਰਤ ਨੂੰ ਗੈਰ ਕਾਨੂੰਨੀ ਸ਼ਰਾਬ ਸਮੇਤ ਕਾਬੂ ਕੀਤਾ ਹੈ ਅਤੇ ਮਾਮਲਾ ਦਰਜ ਕਰ ਲਿਆ ਹੈ। ਫੜੀ ਗਈ ਔਰਤ ਟਾਂਡਾ ਦੀ ਰਹਿਣ ਵਾਲੀ ਹੈ। ਟਾਂਡਾ ਥਾਣਾ ਦੇ ਐੱਸ.ਐੱਚ.ਓ. ਹਰਗੁਰਦੇਵ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਤਾਰਾ ਸਿੰਘ ਸਮੇਤ ਪੁਲਿਸ ਪਾਰਟੀ ਨੇ ਟਾਂਡਾ ਪੁਲ਼ੀ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਚੰਡੀਗੜ੍ਹ

Bihar

ਬਿਹਾਰ ‘ਚ ਸ਼ਰਾਬਬੰਦੀ ਬੇਅਸਰ , ਰੋਹਤਾਸ ਵਿੱਚ ਜਹਿਰੀਲੀ ਸ਼ਰਾਬ ਪੀਣ ਨਾਲ 5 ਦੀ ਮੌਤ ,4 ਗੰਭੀਰ

Bihar :ਬਿਹਾਰ ਵਿੱਚ ਸ਼ਰਾਬਬੰਦੀ ਹੈ , ਪਰ ਉਥੇ ਹੀ ਸ਼ਰਾਬ ਵੇਚਣ ਵਾਲੇ ਅਤੇ ਸ਼ਰਾਬ ਪੀਣ ਵਾਲੇ ਇਸ ਮੁਹਿੰਮ ਨੂੰ ਪੂਰਾ ਹੋਣ ਉੱਤੇ ਅੜਚਣ ਪੈਦਾ ਕਰ ਰਹੇ ਹਨ।ਜਿਸਦਾ ਅਸਰ ਅਜਿਹਾ ਹੋ ਰਿਹਾ ਹੈ ਕਿ ਸ਼ਰਾਬ ਪੀਣ ਵਾਲਿਆਂ ਨੂੰ ਆਪਣੀ ਜਾਨ ਤੱਕ ਗਵਾਉਣੀ ਪੈ ਰਹੀ ਹੈ।ਬਿਹਾਰ ਦੇ ਰੋਹਤਾਸ ਵਿੱਚ ਜਹਿਰੀਲੀ ਸ਼ਰਾਬ ਪੀਣ ਨਾਲ 5 ਲੋਕਾਂ ਦੀ ਮੌਤ

Jalandhar:Accused arrested in different cases of illicit liquor

ਨਜਾਇਜ਼ ਸ਼ਰਾਬ ਦੇ ਵੱਖ-ਵੱਖ ਮਾਮਲਿਆਂ ‘ਚ 2 ਦੋਸ਼ੀ ਗ੍ਰਿਫਤਾਰ

ਜਲੰਧਰ:ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਨਸ਼ਿਆ ਨੂੰ ਠੱਲ ਪਾਉਣ ਦੀਆਂ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਜਲੰਧਰ ਸ਼ਹਿਰ ਦੀ ਪੁਲਸ ਵੱਲੋਂ ਸ਼ਨੀਵਾਰ ਨੂੰ ਨਸ਼ੀਲੇ ਪਦਾਰਥਾਂ ਅਤੇ ਨਜਾਇਜ਼ ਸ਼ਰਾਬ ਦੇ ਵੱਖ-ਵੱਖ ਮਾਮਲਿਆਂ ‘ਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ

win recover

ਬਠਿੰਡਾ ‘ਚ ਨਾਜਾਇਜ਼ ਸ਼ਰਾਬ ਦੀਆਂ 6000 ਪੇਟੀਆਂ ਬਰਾਮਦ

ਫਿਰੋਜ਼ਪੁਰ ਪੁਲਿਸ ਦੇ ਹੱਥ ਵੱਡੀ ਕਾਮਯਾ੍ਬੀ

21 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਫਗਵਾੜਾ ‘ਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸੀ. ਆਈ. ਏ. ਸਟਾਫ ਦੀ ਪੁਲਿਸ ਟੀਮ ਨੇ ਇੰਸਪੈਕਟਰ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਭੋਗਪੁਰ ਦੇ ਨਜ਼ਦੀਕ 1 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕੋਲੋਂ 21 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਿਕ ਦੋਸ਼ੀ ਜਿਸ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਹਰਿ ਦੱਤ ਵਾਸੀ ਉਂਕਾਰ ਨਗਰ

arrest-liqour

ਨਜਾਇਜ਼ ਸ਼ਰਾਬ ਸਮੇਤ 4 ਕਾਬੂ

ਅੰਮਿ੍ਤਸਰ- ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪਹਿਲੇ ਮਾਮਲੇ ‘ਚ ਥਾਣਾ ਹਵਾਈ ਅੱਡਾ ਪੁਲਿਸ ਨੇ ਪਿੰਡ ਕਾਕੜ ਤਰੀਨ ਵਾਸੀ ਸਰਬਜੀਤ ਸਿੰਘ ਨੂੰ ਕਾਬੂ ਕਰ ਉਸਦੇ ਕਬਜ਼ੇ ‘ਚੋਂ 6930 ਐਮ. ਐਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਇਸੇ ਤਰ੍ਹਾਂ ਥਾਣਾ ਗੇਟ ਹਕੀਮਾਂ ਪੁਲਿਸ ਨੇ ਕਰਤਾਰ ਸਿੰਘ ਵਾਸੀ ਅੰਨਗੜ੍ਹ ਨੂੰ ਕਾਬੂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ