Tag: , , ,

india against south africa

ਦੱਖਣੀ ਅਫਰੀਕਾ ਖਿਲਾਫ ਟੀਮ ਇੰਡੀਆ ਦਾ ਐਲਾਨ,ਪਾਂਡਿਆ, ਧਵਨ ‘ਤੇ ਭੁਵਨੇਸ਼ਵਰ ਦੀ ਹੋਈ ਵਾਪਸੀ

india against south africa: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਵਨਡੇ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। 12 ਮਾਰਚ ਤੋਂ ਸ਼ੁਰੂ ਹੋ ਰਹੀ ਲੜੀ ਲਈ ਹਾਰਦਿਕ ਪਾਂਡਿਆ, ਸ਼ਿਖਰ ਧਵਨ ਅਤੇ ਭੁਵਨੇਸ਼ਵਰ ਕੁਮਾਰ ਦੀ ਟੀਮ ਵਿੱਚ ਵਾਪਸੀ ਹੋਈ ਹੈ।  15 ਮੈਂਬਰੀ ਭਾਰਤੀ ਟੀਮ ਦਾ ਐਤਵਾਰ ਨੂੰ ਐਲਾਨ ਕੀਤਾ ਗਿਆ। ਚੋਣ

neil wagner ahead

ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਨੀਲ ਵੇਗਨਰ ਪਹਿਲੇ ਟੈਸਟ ਤੋਂ ਹੋ ਸਕਦੇ ਨੇ ਬਾਹਰ

neil wagner ahead: ਸ਼ੁੱਕਰਵਾਰ ਤੋਂ ਭਾਰਤ ਖ਼ਿਲਾਫ਼ ਸ਼ੁਰੂ ਹੋਣ ਜਾ ਰਹੇ ਪਹਿਲੇ ਟੈਸਟ ਮੈਚ ਲਈ ਮੈਟ ਹੈਨਰੀ ਨੂੰ ਨਿਊਜ਼ੀਲੈਂਡ ਦੀ ਟੀਮ ਵਿੱਚ ਨੀਲ ਵੈਗਨਰ ਦੇ ਕਵਰ ਵਜੋਂ ਸ਼ਾਮਿਲ ਕੀਤਾ ਗਿਆ ਹੈ। ਦੋਵਾਂ ਟੀਮਾਂ ਵਿਚਾਲੇ ਪਹਿਲਾ ਟੈਸਟ ਮੈਚ ਬੇਸਿਨ ਰਿਜ਼ਰਵ ਮੈਦਾਨ ਵਿੱਚ ਖੇਡਿਆ ਜਾਵੇਗਾ। ਵੇਗਨਰ ਆਪਣੇ ਪਹਿਲੇ ਬੱਚੇ ਦੇ ਜਨਮ ਦੀ ਉਡੀਕ ਕਰ ਰਿਹਾ ਹੈ ਅਤੇ

ganguly say test

ਆਸਟ੍ਰੇਲੀਆ ‘ਚ ਗੁਲਾਬੀ ਗੇਂਦ ਨਾਲ ਟੈਸਟ ਮੈਚ ਖੇਡੇਗੀ ਟੀਮ ਇੰਡੀਆ: ਗਾਂਗੁਲੀ

ganguly say test: ਭਾਰਤ ਇਸ ਸਾਲ ਦੇ ਆਸਟ੍ਰੇਲੀਆ ਦੌਰੇ ਦੇ ਦੌਰਾਨ ਡੇਅ ਨਾਈਟ ਟੈਸਟ ਮੈਚ ਖੇਡੇਗਾ। ਬੀ.ਸੀ.ਸੀ.ਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਕੁਝ ਸਮਾਂ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦੀ ਟੀਮ ਆਸਟ੍ਰੇਲੀਆ ਦੌਰੇ ਦੌਰਾਨ ਡੇਅ ਨਾਈਟ ਟੈਸਟ ਮੈਚ ਖੇਡਣ ਲਈ ਤਿਆਰ ਹੈ।ਬੀ.ਸੀ.ਸੀ.ਆਈ ਦੇ ਪ੍ਰਧਾਨ

nz beat india 3rd odi

ਨਿਊਜ਼ੀਲੈਂਡ ਨੇ ਤੀਜਾ ਵਨਡੇ ਮੈਚ ਪੰਜ ਵਿਕਟਾਂ ਨਾਲ ਜਿੱਤਿਆ

nz beat india 3rd odi: ਨਿਊਜ਼ੀਲੈਂਡ ਨੇ ਭਾਰਤ ਖ਼ਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 3-0 ਨਾਲ ਜਿੱਤ ਲਈ ਹੈ। ਨਿਊਜ਼ੀਲੈਂਡ ਨੇ ਲੜੀ ਦੇ ਆਖਰੀ ਮੈਚ ਵਿੱਚ ਪੰਜ ਵਿਕਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਮਾਊਂਟ ਮੌਨਗਾਨੁਈ ਦੇ ਬੇ-ਓਵਲ ਮੈਦਾਨ ਵਿੱਚ ਖੇਡੇ ਗਏ ਆਖਰੀ ਵਨ ਡੇ ਕੌਮਾਂਤਰੀ ਮੈਚ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ 50 ਓਵਰਾਂ

rahane century india a

ਨਿਊਜ਼ੀਲੈਂਡ ਖਿਲਾਫ ਟੈਸਟ ਲੜੀ ਤੋਂ ਪਹਿਲਾਂ ਰਹਾਨੇ ਨੇ ਲਗਾਇਆ ਸੈਂਕੜਾ

rahane century india a: ਭਾਰਤੀ ਉਪ ਕਪਤਾਨ ਅਜਿੰਕਿਆ ਰਹਾਣੇ ਨੇ ਨਿਊਜ਼ੀਲੈਂਡ ਦੇ ਖਿਲਾਫ ਟੈਸਟ ਸੀਰੀਜ਼ ਦੀ ਤਿਆਰੀ ਨੂੰ ਹੋਰ ਬਿਹਤਰ ਕਰਦੇ ਹੋਏ ਨਿਊਜ਼ੀਲੈਂਡ ਏ ਖਿਲਾਫ ਚਾਰ ਦਿਨਾਂ ਦੇ ਮੈਚ ਦੌਰਾਨ ਭਾਰਤ ਏ ਲਈ ਨਾਬਾਦ 101 ਦੌੜਾਂ ਬਣਾਈਆਂ ਸਨ। ਨਿਊਜ਼ੀਲੈਂਡ ਏ ਨੇ ਨੌਂ ਵਿਕਟਾਂ ‘ਤੇ 386 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ਵਿੱਚ ਭਾਰਤ ਏ ਨੇ

nz beat india 2nd odi

ਭਾਰਤ ਦੀ ਨਿਊਜ਼ੀਲੈਂਡ ਹੱਥੋਂ ਲਗਾਤਾਰ ਦੂਜੀ ਹਾਰ, ਵਨਡੇ ਸੀਰੀਜ਼ ਵੀ ਗਵਾਈ

nz beat india 2nd odi: ਭਾਰਤ ਅਤੇ ਨਿਊਜ਼ੀਲੈਂਡ ਵਿੱਚਕਾਰ ਖੇਡੀ ਜਾ ਰਹੀ ਵਨਡੇ ਸੀਰੀਜ਼ ਦੇ ਦੂਜੇ ਮੈਚ ਵਿੱਚ ਭਾਰਤ ਨੂੰ 22 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਾਰ ਦੇ ਨਾਲ ਹੀ ਟੀਮ ਇੰਡੀਆ ਸੀਰੀਜ਼ ਵੀ ਹਾਰ ਗਈ ਹੈ। ਪਹਿਲੇ ਵਨਡੇ ਮੈਚ ਵਿੱਚ ਭਾਰਤ ਨੂੰ  4 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ

ਨਿਊਜ਼ੀਲੈਂਡ ਖਿਲਾਫ ਟੀਮ ਇੰਡੀਆ ਦੀ ਹਾਰ ਤੋਂ ਬਾਅਦ ਲੱਗਿਆ ਜੁਰਮਾਨਾ

team india fined 80percent: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਦਾ ਪਹਿਲਾ ਮੈਚ ਬੁੱਧਵਾਰ ਨੂੰ ਹੈਮਿਲਟਨ ਵਿੱਚ ਖੇਡਿਆ ਗਿਆ। ਜਿਸ ਵਿੱਚ ਭਾਰਤ ਨੂੰ 4 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਇਸ ਮੈਚ ਵਿੱਚ ਓਵਰ ਰੇਟ ਹੌਲੀ ਹੋਣ ਦੇ ਕਾਰਨ ਭਾਰਤੀ ਕ੍ਰਿਕਟ ਟੀਮ ਨੂੰ ਆਈ.ਸੀ.ਸੀ ਨੇ 80

ਨਿਊਜ਼ੀਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ

nz beat ind 1st odi: ਭਾਰਤ ਅਤੇ ਮੇਜ਼ਬਾਨ ਨਿਊਜ਼ੀਲੈਂਡ ਵਿਚਾਲੇ ਖੇਡੀ ਜਾ ਰਹੀ 3 ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ਵਿੱਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 5 ਮੈਚਾਂ ਦੀ ਟੀ -20 ਸੀਰੀਜ਼ ਵਿੱਚ ਨਿਊਜ਼ੀਲੈਂਡ ਨੂੰ 5-0 ਨਾਲ ਹਰਾਉਣ ਵਾਲੀ ਭਾਰਤੀ ਟੀਮ ਨੂੰ ਨਿਊਜ਼ੀਲੈਂਡ ਦੀ ਟੀਮ ਨੇ ਪਹਿਲੇ ਵਨਡੇ ਵਿੱਚ 4 ਵਿਕਟਾਂ

ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 348 ਦੌੜਾਂ ਦਾ ਟੀਚਾ

India vs New Zealand 1st ODI: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਸੇਡਨ ਪਾਰਕ, ਹੈਮਿਲਟਨ ਵਿੱਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਟਾਸ ਗੁਆਉਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਤੇ 50 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 347 ਦੌੜਾਂ ਬਣਾਈਆਂ ਸਨ। ਭਾਰਤ ਲਈ ਸ਼੍ਰੇਅਸ ਅਈਅਰ ਨੇ 103 ਅਤੇ

ਸ਼੍ਰੇਅਸ ਅਈਅਰ ਨੇ ਬਣਾਇਆ ਕਰੀਅਰ ਦਾ ਪਹਿਲਾ ਸੈਂਕੜਾ

India vs New Zealand 1st ODI: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਸੇਡਨ ਪਾਰਕ, ਹੈਮਿਲਟਨ ਵਿੱਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਟਾਸ ਗੁਆਉਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਤੇ 47 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 307 ਦੌੜਾਂ ਬਣਾਈਆਂ। ਕੇ ਐਲ ਰਾਹੁਲ 75 ਦੌੜਾਂ ਬਣਾ ਕਿ ਕ੍ਰੀਜ਼

ਅੰਤਰਰਾਸ਼ਟਰੀ ਟੀ -20 ‘ਚ 7 ਮੇਡਨ ਓਵਰ ਕਰਨ ਵਾਲੇ ਪਹਿਲੇ ਗੇਂਦਬਾਜ਼ ਬਣੇ ਬੁਮਰਾਹ

bumrah breaks world record: ਜਸਪ੍ਰੀਤ ਬੁਮਰਾਹ ਅੰਤਰਰਾਸ਼ਟਰੀ ਟੀ -20 ਕ੍ਰਿਕਟ ਵਿੱਚ ਸਭ ਤੋਂ ਵੱਧ ਮੇਡਨ ਓਵਰ ਗੇਂਦਬਾਜ਼ੀ ਕਰਨ ਵਾਲੇ ਗੇਂਦਬਾਜ਼ ਬਣ ਗਏ ਹਨ। ਬੁਮਰਾਹ ਨੇ ਨਿਊਜ਼ੀਲੈਂਡ ਖਿਲਾਫ਼ ਖੇਡੇ ਗਏ ਆਖਰੀ ਟੀ -20 ਵਿੱਚ ਇਹ ਰਿਕਾਰਡ ਬਣਾਇਆ ਹੈ।  ਇਸ ਓਵਰ ਵਿੱਚ ਬੁਮਰਾਹ ਨੇ ਕੋਈ ਵੀ ਸਕੋਰ ਨਹੀਂ ਦਿੱਤਾ ਅਤੇ ਨਾਲ ਹੀ ਮਾਰਟਿਨ ਗੁਪਟਿਲ ਨੂੰ ਆਊਟ ਵੀ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੌਥਾ ਟੀ -20 ਮੈਚ ਅੱਜ

IND vs NZ 4T20:  ਭਾਰਤ ਨੇ ਪੰਜ ਮੈਚਾਂ ਦੀ ਟੀ -20 ਸੀਰੀਜ਼ ਵਿੱਚ ਪਹਿਲੇ 3 ਮੈਚ ਜਿੱਤ ਕਿ ਨਿਊਜ਼ੀਲੈਂਡ ਦੀ ਧਰਤੀ ਤੇ ਇਤਿਹਾਸ ਰੱਚ ਦਿੱਤਾ ਹੈ। ਪੰਜ ਮੈਚਾਂ ਦੀ ਟੀ -20 ਸੀਰੀਜ਼ ਦਾ ਚੌਥਾ ਮੈਚ ਅੱਜ ਵੈਲਿੰਗਟਨ ਵਿੱਚ ਦੁਪਹਿਰ 12.30 ਵਜੇ ਤੋਂ ਖੇਡਿਆ ਜਾਵੇਗਾ। ਵਿਰਾਟ ਬ੍ਰਿਗੇਡ ਚੌਥੇ ਟੀ -20 ਵਿੱਚ ਲਗਾਤਾਰ ਚੌਥੀ ਜਿੱਤ ਦਰਜ ਕਰਨ

ਨਿਊਜ਼ੀਲੈਂਡ ਦੇ ਪ੍ਰਮੁੱਖ ਤੇਜ਼ ਗੇਂਦਬਾਜ਼ਾਂ ਦੀ ‘ਤਿਕੜੀ’ ਵਨਡੇ ਸੀਰੀਜ਼ ਵਿਚੋਂ ਬਾਹਰ…

NZ vs Ind ODI Series: ਨਿਊਜ਼ੀਲੈਂਡ ਨੂੰ ਹੈਮਿਲਟਨ ਵਿਚ 5 ਫਰਵਰੀ ਤੋਂ ਭਾਰਤ ਖ਼ਿਲਾਫ਼ ਸ਼ੁਰੂ ਹੋਣ ਜਾ ਰਹੀ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਲਈ ਨਵੇਂ ਗੇਂਦਬਾਜ਼ਾਂ ਦੀ ਚੋਣ ਕਰਨ ਲਈ ਮਜਬੂਰ ਹੋਣਾ ਪਿਆ ਹੈ। ਸੀਰੀਜ਼ ਦੇ ਦੌਰਾਨ, ਕਾਇਲੇ ਜੇਮਸਨ ਨੂੰ ਆਪਣੀ ਸ਼ੁਰੂਆਤ ਕਰਨ ਦਾ ਮੌਕਾ ਮਿਲ ਸਕਦਾ ਹੈ ਜਦਕਿ ਸਕਾਟ ਕੁਗੇਲਿਨ ਅਤੇ ਹਮੀਸ਼ ਬੇਨੇਟ

IND vs NZ 3rd T20: ਭਾਰਤ ਨੇ ਨਿਊਜ਼ੀਲੈਂਡ ਨੂੰ ਸੁਪਰ ਓਵਰ ਵਿੱਚ ਦਿੱਤੀ ਮਾਤ

IND vs NZ 3rd T20: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੁਕਾਬਲਾ ਬੁੱਧਵਾਰ ਯਾਨੀ ਕਿ ਅੱਜ ਹੈਮਿਲਟਨ ਦੇ ਸੇਡਨ ਪਾਰਕ ਵਿੱਚ ਖੇਡਿਆ ਗਿਆ । ਜਿੱਥੇ ਇਸ ਬੇਹੱਦ ਰੋਮਾਂਚਿਕ ਮੁਕਾਬਲੇ ਵਿੱਚ ਭਾਰਤ ਦੀ ਟੀਮ ਨੇ ਨਿਊਜ਼ੀਲੈਂਡ ਨੂੰ ਸੁਪਰ ਓਵਰ ਵਿੱਚ ਹਰਾਇਆ । ਇਸ ਮੁਕਾਬਲੇ ਵਿੱਚ ਟਾਸ ਜਿੱਤ ਕੇ ਨਿਊਜ਼ੀਲੈਂਡ ਨੇ ਭਾਰਤ

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਮੈਚ ਅੱਜ

ind vs nz 3rd t20: ਨਿਊਜ਼ੀਲੈਂਡ ਖਿਲਾਫ਼ ਪਹਿਲੇ ਦੋ ਮੈਚਾਂ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਟੀਮ ਇੰਡੀਆ ਬੁੱਧਵਾਰ ਨੂੰ ਤੀਜਾ ਟੀ -20 ਮੈਚ ਜਿੱਤ ਕੇ ਇਤਿਹਾਸ ਰਚਣ ਜਾ ਰਹੀ ਹੈ। ਭਾਰਤੀ ਟੀਮ ਨਿਊਜ਼ੀਲੈਂਡ ਦੀ ਧਰਤੀ ‘ਤੇ ਪਹਿਲੀ ਵਾਰ ਕਿਵੀਜ਼ ਖਿਲਾਫ ਕੋਈ ਟੀ -20 ਕੌਮਾਂਤਰੀ ਸੀਰੀਜ਼ ਜਿੱਤਣ ਦੇ ਕਰੀਬ ਹੈ। 5 ਮੈਚਾਂ ਦੀ ਟੀ -20 ਸੀਰੀਜ਼

ਇੱਕ ਜਿੱਤ ਨਾਲ ਭਾਰਤ ਬਣਾਏਗਾ ਨਿਊਜ਼ੀਲੈਂਡ ਵਿੱਚ ਇਤਿਹਾਸ…

ind vs nz 3rd t20: ਭਾਰਤੀ ਕ੍ਰਿਕਟ ਟੀਮ ਬੁੱਧਵਾਰ 29 ਜਨਵਰੀ ਨੂੰ ਨਿਊਜ਼ੀਲੈਂਡ ਖ਼ਿਲਾਫ਼ ਲੜੀ ਦਾ ਤੀਜਾ ਟੀ -20 ਕੌਮਾਂਤਰੀ ਮੈਚ ਜਿੱਤ ਕੇ ਵਿਦੇਸ਼ੀ ਧਰਤੀ ਉੱਤੇ ਨਵਾਂ ਇਤਿਹਾਸ ਲਿਖਣਾ ਚਾਹੇਗੀ। ਸੀਰੀਜ਼ ਦੇ ਪਹਿਲੇ ਟੀ -20 ਕੌਮਾਂਤਰੀ ਮੈਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਇਸ ਤੋਂ ਬਾਅਦ ਭਾਰਤ ਨੇ ਦੂਜੇ ਟੀ -20

ਟੀਮ ਇੰਡੀਆ ਨੇ ਗਣਤੰਤਰ ਦਿਵਸ ‘ਤੇ ਦਿੱਤਾ ਤੋਹਫਾ…

ind beat nz 3rd t20: ਟੀਮ ਇੰਡੀਆ ਨੇ ਨਿਊਜ਼ੀਲੈਂਡ ਦੌਰੇ ‘ਤੇ ਆਪਣਾ ਜਲਵਾ ਬਰਕਰਾਰ ਰੱਖਦੇ ਹੋਏ ਐਤਵਾਰ 26 ਜਨਵਰੀ ਨੂੰ ਆਕਲੈਂਡ ਵਿੱਚ ਖੇਡੇ ਗਏ ਦੂਜੇ ਟੀ -20 ਮੈਚ ਵਿੱਚ ਕੀਵੀਆਂ ਨੂੰ ਹਰਾ ਕਿ ਭਾਰਤ ਵਾਸੀਆਂ ਨੂੰ ਗਣਤੰਤਰ ਦਿਵਸ ‘ਤੇ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਟੀਮ ਇੰਡੀਆ ਨੇ ਪੰਜ ਮੈਚਾਂ ਦੀ ਟੀ -20 ਸੀਰੀਜ਼ ਵਿਚ 2-0

ਸੁਰੇਸ਼ ਰੈਨਾ ਨੇ ਟੀ -20 ਵਿਸ਼ਵ ਕੱਪ ਖੇਡਣ ਦੀ ਇੱਛਾ ਕੀਤੀ ਜ਼ਹਿਰ

raina want to comeback: ਖੱਬੇ ਹੱਥ ਦੇ ਮਿਡਲ ਆਰਡਰ ਬੱਲੇਬਾਜ਼ ਸੁਰੇਸ਼ ਰੈਨਾ ਇੱਕ ਵਾਰ ਫਿਰ ਤੋਂ ਭਾਰਤੀ ਟੀਮ ਵਿੱਚ ਵਾਪਸੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ, ਸੁਰੇਸ਼ ਰੈਨਾ ਨੇ ਕਿਹਾ ਕਿ ਉਹ  ਇਹ ਵੀ ਜਾਣਦਾ ਹੈ ਕਿ ਉਸ ਨੂੰ ਵੀ ਸਖਤ ਮੁਸ਼ਕਿਲਾਂ ਵਿਚੋਂ ਲੰਘਣਾ ਪਏਗਾ, ਜਿਸ ਲਈ ਉਹ ਤਿਆਰ ਹੈ। ਰੈਨਾ ਨੇ ਆਸਟ੍ਰੇਲੀਆ ਵਿੱਚ

ਪਿੱਛਲੇ 4 ਸਾਲਾਂ ਦੌਰਾਨ ਭਾਰਤ ਨੇ 11 ਦੇਸ਼ਾ ਵਿੱਚ ਖੇਡੇ 204 ਮੈਚ

India played 204 matches: ਭਾਰਤੀ ਕਪਤਾਨ ਵਿਰਾਟ ਕੋਹਲੀ ਟੀਮ ਦੇ ਜ਼ਿਆਦਾ ਕ੍ਰਿਕਟ ਖੇਡਣ ਤੋਂ ਨਾਰਾਜ਼ ਹਨ। ਕੋਹਲੀ ਨੇ ਕਿਹਾ ਸੀ ਕਿ ਅਸਟ੍ਰੇਲੀਆ ਖ਼ਿਲਾਫ਼ ਲੜੀ ਤੋਂ ਬਾਅਦ ਅਸੀਂ ਸਿੱਧੇ ਨਿਊਜ਼ੀਲੈਂਡ ਪਹੁੰਚੇ ਹਾਂ। ਉਨਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਆਪਣੇ ਆਪ ਨੂੰ ਹਾਲਾਤ ਦੇ ਮੁਤਾਬਿਕ ਢਾਲਣਾ ਮੁਸ਼ਕਿਲ ਹੁੰਦਾ ਹੈ। ਪਿਛਲੇ 4 ਸਾਲਾਂ ਦੇ ਅੰਕੜੇ ਵੀ ਭਾਰਤੀ ਕਪਤਾਨ

ਟੀਮ ਇੰਡੀਆ ਦੇ ਮੁੱਖ ਚੋਣਕਾਰ ਦੀ ਸੂਚੀ ਵਿੱਚ ਸਭ ਤੋਂ ਅੱਗੇ ਅਜੀਤ ਅਗਰਕਰ

agarkar applies for selectors job: ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਅਜੀਤ ਅਗਰਕਰ ਵੀ ਰਾਸ਼ਟਰੀ ਚੋਣਕਾਰ ਬਣਨ ਦੀ ਦੌੜ ਵਿਚ ਸ਼ਾਮਲ ਹੋ ਗਏ ਹਨ। 42 ਸਾਲਾ ਅਗਰਕਰ ਚੋਣ ਕਮੇਟੀ ਦੇ ਚੇਅਰਮੈਨ ਅਹੁਦੇ ਲਈ ਸਭ ਤੋਂ ਅੱਗੇ ਹਨ। ਮੁੰਬਈ ਦੀ ਸੀਨੀਅਰ ਚੋਣ ਕਮੇਟੀ ਦੇ ਸਾਬਕਾ ਚੇਅਰਮੈਨ ਅਗਰਕਰ ਹੁਣ ਰਾਸ਼ਟਰੀ ਚੋਣ ਕਮੇਟੀ ਦੇ ਚੇਅਰਮੈਨ ਬਣਨ ਦੀ ਦੌੜ ਵਿੱਚ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ