Tag: , , , , , , , , , , , , ,

‘ਕਿਉਂ… ਮੇਰੇ ਬੈਗ ‘ਚ ਬੰਬ ਹੈ ?’ ਪੁੱਛਣਾ ਪਿਆ ਮਹਿੰਗਾ…

IndiGo Offloads Kerala Man: ਏਅਰਲਾਈਨਜ਼ ਵਲੋਂ ਆਪਣੀ ਸੁਰਖਿਆ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ ਤਾਂ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬੱਚਿਆ ਜਾ ਸਕੇ। IndiGo ਏਅਰਲਾਈਨਜ਼ ਨੇ ਆਪਣੇ ਇੱਕ ਯਾਤਰੀ ਨੂੰ ਇਸ ਲਈ ਨਾਲ ਨਹੀਂ ਲਜਾਇਆ ਗਿਆ ਕਿਉਂਕਿ ਉਸ ਵਲੋਂ ” ਬੰਬ ” ਸ਼ਬਦ ਦੀ ਵਰਤੋਂ ਕੀਤੀ ਗਈ ਸੀ। ਦਰਅਸਲ ਇੱਕ ਯਾਤਰੀ ਵਲੋਂ ਸੁਰਖਿਆ ਇੰਤਜਾਮਾਂ

ਪੁਲਵਾਮਾ ਹਮਲੇ ਦਾ ਬਦਲਾ ਲੈਣ ਲਈ ਨੌਜਵਾਨਾਂ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਖੂਨ ਨਾਲ ਚਿੱਠੀ

pulwama attack blood letter modi: ਪਟਿਆਲਾ: ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਭਾਰਤੀ ਜਵਾਨਾਂ ਦੇ ਸ਼ਹੀਦ ਹੋਣ ਦਾ ਮਾਮਲਾ ਅੱਗ ਫੜਦਾ ਜਾ ਰਿਹਾ ਹੈ। ਇਸ ਹਮਲੇ ਤੋਂ ਬਾਅਦ ਹਰ ਰੋਜ਼ ਪੂਰੇ ਦੇਸ਼ ਵਿੱਚ ਪਾਕਿਸਤਾਨ ਤੋਂ ਇਸਦਾ ਬਦਲਾ ਲੈਣ ਦੀ ਗੱਲ ਕੀਤੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਸ਼ਹੀਦ ਹੋਏ ਜਵਾਨਾਂ ਨੂੰ ਕੈਂਡਲ ਮਾਰਚ ਕੱਢ

ਪੁਲਵਾਮਾ ‘ਚ ਮੁਠਭੇੜ ਖ਼ਤਮ, ਮੇਜਰ ਸਮੇਤ ਅੱਠ ਦੀ ਮੌਤ

2019 Pulwama attack: ਜੰਮੂ – ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੋਮਵਾਰ ਤੜਕੇ ਤੋਂ ਫੌਜ ਅਤੇ ਅੱਤਵਾਦੀਆਂ ‘ਚ ਮੁੱਠਭੇੜ ਖ਼ਤਮ ਹੋ ਗਈ ਹੈ । ਇਸ ਵਿੱਚ ਪੰਜ ਜਵਾਨ ਅਤੇ ਤਿੰਨ ਅੱਤਵਾਦੀਆਂ ਦੀ ਮੌਤ ਹੋਈ ਹੈ। ਮਾਰੇ ਗਏ ਜਵਾਨਾਂ ਵਿੱਚ ਇੱਕ ਮੇਜਰ ਸ਼ਾਮਿਲ ਸਨ ਅਤੇ ਕਈ ਜਵਾਨ ਜਖ਼ਮੀ ਹੋਏ ਜਿਨ੍ਹਾਂ ਵਿੱਚ ਜੰਮੂ – ਕਸ਼ਮੀਰ ਪੁਲਿਸ ਦੇ ਡੀਆਈਜੀ

ਪੁਲਵਾਮਾ ਅਟੈਕ: ਨਵਜੋਤ ਸਿੰਘ ਸਿੱਧੂ ਦੇ ਸਮਰਥਨ ‘ਚ ਉੱਤਰੇ ਕਪਿਲ ਸ਼ਰਮਾ, ਦਿੱਤਾ ਇਹ ਬਿਆਨ

Pulwama Attack Kapil Sharma: ਪੁਲਵਾਮਾ ਅਟੈਕ ‘ਤੇ ਦਿੱਤੇ ਗਏ ਬਿਆਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਜਮ ਕੇ ਫਜੀਤ ਦਾ ਸਾਹਮਣਾ ਕਰਨਾ ਪੈ ਰਿਹਾ। ਜਿੱਥੇ ਇੱਕ ਪਾਸੇ ਉਨ੍ਹਾਂ ਨੂੰ ਕਾਮੇਡੀ ਸ਼ੋਅ ਦ ਕਪਿਲ ਸ਼ਰਮਾ ਸ਼ੋਅ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਉੱਥੇ ਟਵਿੱਟਰ ਤੇ ਲੋਕਾਂ ਨੇ ਸਿੱਧੂ ਦੇ ਬਿਆਨ ਦੇ ਖਿਲਾਫ ਇੱਕ ਨਵਾਂ ਹੈਸ਼ਟੈਗ

ਪੁਲਵਾਮਾ ਅਟੈਕ: ‘ਸਿੱਧੂ ਗੱਦਾਰ, ਭੇਜੋ ਪਾਕਿਸਤਾਨ’: ਫੈਡਰੇਸ਼ਨ

pulwama attack navjot sidhu: ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਹੋਤੇ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਫੈਡਰੇਸ਼ਨ ਆਫ ਵੈਸਟਨ ਇੰਡੀਆ ਸਿਨੇ ਇੰਪਲਾਇਜ ਨੇ ਐਤਵਾਰ ਨੂੰ ਮੁੰਬਈ ਫਿਲਮ ਸਿਟੀ ਵਿੱਚ ਜੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਮੁੰਬਈ ਦੇ ਫਿਲਮ ਸਿਟੀ ਵਿੱਚ ਪਾਕਿਸਤਾਨ ਦੇ ਖਿਲਾਫ ਜਮ ਕੇ ਨਾਰੇਬਾਜੀ ਹੋਈ। ਫੈਡਰੇਸ਼ਨ ਨੇ ਇਸ ਦੌਰਾਨ ਕਾਂਗਰਸ ਨੇਤਾ ਅਤੇ ਕਪਿਲ ਸ਼ਰਮਾ ਸ਼ੋਅ ਵਿੱਚ

ਪੁਲਵਾਮਾ ‘ਚ ਅੱਤਵਾਦੀ ਹਮਲੇ ‘ਤੇ ਭੜਕੇ ‘ਉੜੀ’ ਅਦਾਕਾਰ ਵਿੱਕੀ ਕੌਸ਼ਲ, ਕਿਹਾ ‘ਅੱਤਵਾਦ ਨੂੰ…’

Vicky Kaushal Pulwama Attack: ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਅੰਦਰ ਤੋਂ ਹਿਲਾ ਕੇ ਰੱਖ ਦਿੱਤਾ ਹੈ। ਪੂਰਾ ਦੇਸ਼ ਗੁੱਸੇ ਦੀ ਅੱਗ ਵਿੱਚ ਜਲ ਰਿਹਾ ਹੈ। ਦੇਸ਼ ਦੇ ਹਰ ਕੋਨੇ ਤੋਂ ਪਾਕਿਸਤਾਨ ਅਤੇ ਅੱਤਵਾਦ ਦੇ ਖਿਲਾਫ ਕੜੀ ਕਾਰਵਾਈ ਕਰਨ ਦੀ ਮੰਗ ੳੁੱਠ ਰਹੀ ਹੈ। ਹਮਲੇ ਵਿੱਚ 40 ਸੀਆਰਪੀਐਫ ਜਵਾਨਾਂ ਦੀ ਜਾਨ ਚੁੱਕੀ

ਪੁਲਵਾਮਾ ਅੱਤਵਾਦੀ ਹਮਲਾ: ਸ਼ਹੀਦ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਦੀਨਾਨਗਰ

Shaheed Maninder Singh: ਦੀਨਾਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ 14 ਫਰਵਰੀ ਨੂੰ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ ਇਸ ਅੱਤਵਾਦੀ ਹਮਲੇ ‘ਚ CRPF ਦੇ 40 ਜਵਾਨ ਸ਼ਹੀਦ ਹੋਏ ਗਏ। ਦੇਸ਼ ਦੇ ਸਾਰੇ ਰਾਜਨੀਤਕ ਦਲਾਂ ਨੇ ਇਸ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਇਸ ਹਮਲੇ ‘ਚ ਦੇਸ਼ ਦੇ 40 ਦੇ

ਸ਼ਹੀਦਾਂ ਦੀ ਸ਼ਹਾਦਤ ਨੂੰ ਬੇਕਾਰ ਨਹੀਂ ਜਾਣ ਦੇਵਾਂਗੇ: ਪੀ.ਐੱਮ ਮੋਦੀ

Indian Army Martyrs: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਸੀ.ਆਰ.ਪੀ.ਐੱਫ ਦੇ ਕਾਫ਼ਲੇ ਉੱਤੇ ਹੋਏ ਅੱਤਵਾਦੀ ਹਮਲੇ ਦੀ ਕੜ੍ਹੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐੱਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਇਨ੍ਹਾਂ ਜਵਾਨਾਂ ਨੇ ਦੇਸ਼ ਦੇ ਲਈ ਆਪਣੀ ਜਾਂ ਦੇ ਦਿੱਤੀ ਹੈ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ