Tag: , , ,

COVID-19 ਨੂੰ ਲੈ ਕੇ ਫੌਜ ਦਾ ਵੱਡਾ ਫੈਸਲਾ, ਪਹਿਲੀ ਵਾਰ 35% ਅਧਿਕਾਰੀ ਤੇ 50% ਜੇਸੀਓ ਕਰਨਗੇ ਘਰੋਂ ਕੰਮ

Army Advisory On Corona: ਨਵੀਂ ਦਿੱਲੀ: ਇੱਕ ਭਾਰਤੀ ਫੌਜ ਦੇ ਸਿਪਾਹੀ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦਾ ਪਹਿਲਾ ਮਾਮਲਾ ਬੁੱਧਵਾਰ ਨੂੰ ਸਾਹਮਣੇ ਆਇਆ ਸੀ । ਇਸ ਤੋਂ ਬਾਅਦ ਆਰਮੀ ਚੀਫ ਜਨਰਲ ਮਨੋਜ ਮੁਕੰਦ ਨਰਵਾਣੇ ਨੇ ਸ਼ੁੱਕਰਵਾਰ ਨੂੰ ਇਨਫੈਕਸ਼ਨ ਨਾਲ ਨਜਿੱਠਣ ਲਈ ਫੌਜ ਦੀ ਤਿਆਰੀ ਦਾ ਜਾਇਜ਼ਾ ਲਿਆ । ਸੈਨਾ ਵਿੱਚ ਕੋਰੋਨਾ ਦੀ ਲਾਗ ਨੂੰ

major general madhuri

ਮਾਧੁਰੀ ਕਾਨਿਤਕਰ ਬਣੀ ਤੀਜੀ ਮਹਿਲਾ ਲੈਫਟੀਨੈਂਟ ਜਨਰਲ

major general madhuri: 29 ਫਰਵਰੀ ਨੂੰ ਮੇਜਰ ਜਨਰਲ ਮਾਧੁਰੀ ਕਾਨਿਤਕਰ ਨੂੰ ਸੁਪਰੀਮ ਕੋਰਟ ਦੇ ਫ਼ੌਜ ਵਿੱਚ ਔਰਤਾਂ ਨੂੰ ਕਮਾਂਡ ਪੋਸਟਿੰਗ ਦੇਣ ਦੇ ਇਤਿਹਾਸਕ ਫੈਸਲੇ ਤੋਂ ਬਾਅਦ ਲੈਫਟੀਨੈਂਟ ਜਨਰਲ ਦੇ ਅਹੁਦੇ ‘ਤੇ ਨਿਯੁਕਤ ਕਰ ਦਿੱਤਾ ਗਿਆ ਹੈ। ਮਾਧੁਰੀ ਕਾਨਿਤਕਰ ਲੈਫਟੀਨੈਂਟ ਜਨਰਲ ਬਣਨ ਵਾਲੀ ਭਾਰਤੀ ਆਰਮਡ ਫੋਰਸ ਦੀ ਤੀਜੀ ਮਹਿਲਾ ਅਧਿਕਾਰੀ ਹੈ। ਉਹ ਹੁਣ ਆਰਮੀ ਹੈੱਡਕੁਆਰਟਰ, ਏਕੀਕ੍ਰਿਤ

ਪੁਣਛ ਜ਼ਿਲ੍ਹੇ ‘ਚ ਪਾਕਿਸਤਾਨੀ ਵਲੋਂ ਗੋਲੀਬਾਰੀ, ਭਾਰਤੀ ਫੌਜ ਨੇ ਦਿੱਤਾ ਮੂੰਹਤੋੜ ਜਵਾਬ

Pakistan Firing ਪਾਕਿਸਤਾਨੀ ਫੌਜ ਨੇ ਅੱਜ ਸਰਹੱਦ ਪਾਰ ਤੋਂ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਜੰਮੂ ਤੇ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨਾਲ ਸ਼ਾਹਪੁਰ ਤੇ ਕਿਰਨੀ ਦੇ ਸੈਕਟਰਾਂ ਵਿੱਚ ਗੋਲੀਬਾਰੀ ਕੀਤੀ|ਭਾਰਤੀ ਫੌਜ ਨੇ ਬਿਨਾਂ ਭੜਕਾਹਟ ਤੋਂ ਕੀਤੀ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ| ਫਿਲਹਾਲ ਗੋਲੀਬਾਰੀ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ

ਪੰਜਾਬ ਦੇ ਫ਼ੌਜੀ ਨੇ ਬਣਾਇਆ ਬੰਬ ਨੂੰ ਨਸ਼ਟ ਕਰਨ ਵਾਲਾ ਰੋਬੋਟ

Punjabs Military Robot: ਪੰਜਾਬ ਦੇ ਮੁਕਤਸਰ ਜ਼ਿਲੇ ਵਿੱਚ ਪੈਂਦੇ ਪਿੰਡ ਦੋਦਾ ਦੇ ਇੱਕ ਫ਼ੌਜੀ ਨੇ ਅਜਿਹਾ ਰੋਬੋਟ ਤਿਆਰ ਕੀਤਾ ਹੈ ਜਿਸ ਨਾਲ ਨਾ ਸਿਰਫ ਫੌਜ ‘ਤੇ ਵਿੱਤੀ ਬੋਝ ਘੱਟ ਹੋਵੇਗਾ ਬਲਕਿ ਫ਼ੌਜੀਆਂ ਦੀਆਂ ਕੀਮਤੀ ਜਾਨਾਂ ਵੀ ਬਚਾਈਆਂ ਜਾਣਗੀਆਂ। ਮੁਕਤਸਰ ਦਾ ਧਰਮਜੀਤ ਸਿੰਘ ਦਿੱਲੀ ਵਿੱਚ ਆਰਮੀ ਇੰਜੀਨੀਅਰ ਕੋਡ ਦੇ ਵਿੱਚ ਡਿਊਟੀ ਕਰ ਰਿਹਾ ਹੈ। 10 ਵੀਂ

ਪਾਕਿਸਤਾਨ ਆਪਣੀ ਹਰਕਤਾਂ ਤੋਂ ਮਜ਼ਬੂਰ, ਡਰੋਨ ਉਡਾ ਕੇ ਭਾਰਤੀਆਂ ਨੂੰ ਡਰਾਉਣ ਦੀ ਕੋਸ਼ਿਸ਼

Pakistan trying to intimidate ਪਾਕਿਸਤਾਨ : ਪਾਕਿਸਤਾਨ ਵੱਲੋਂ ਹਮੇਸ਼ਾ ਕੋਈ ਨਾ ਕੋਈ ਅਜਿਹੀ ਹਰਕਤ ਕੀਤੀ ਜਾਂਦੀ ਹੈ ਜਿਸ ਨਾਲ ਸਾਡੀ ਸੁਰੱਖਿਆ ਏਜੰਸੀਆਂ ਦਾ ਧਿਆਨ ਦੂਜੇ ਪਾਸੇ ਲੱਗੇ ਅਤੇ ਉਹ ਕੋਈ ਗ਼ਲਤ ਹਰਕਤ ਕਰਨ ‘ਚ ਸਫਲ ਰਹਿਣ , ਇਸ ਤਰਾਂ ਦੀ ਹਰਕਤ ਪਾਕਿਸਤਾਨ ਹਮੇਸ਼ਾ ਕਰਦਾ ਰਿਹਾ ਹੈ , ਜਿਸ ਤੋਂ ਬਾਅਦ ਇਕ ਵਾਰ ਫੇਰ  ਭਾਰਤੀ ਸੁਰੱਖਿਆ

ਲੈਫਟੀਨੈਂਟ ਜਨਰਲ ਮਨੋਜ ਮੁਕੰਦ ਨਰਵਾਨ ਹੋਣਗੇ ਅਗਲੇ ਸੈਨਾ ਮੁਖੀ

Lt Gen Manoj Mukand next army chiefਨਵੀਂ ਦਿੱਲੀ : ਭਾਰਤੀ ਸੈਨਾ ਦੇ ਅਗਲੇ ਸੈਨਾ ਮੁਖੀ ਲੈਫਟੀਨੈਂਟ ਜਨਰਲ ਮਨੋਜ ਮੁਕੰਦ ਨਰਵਾਨ ਹੋਣਗੇ। 1 ਸਤੰਬਰ 2019 ਨੂੰ, ਲੈਫਟੀਨੈਂਟ ਜਨਰਲ ਨਰਵਨੇ ਨੇ ਭਾਰਤੀ ਫੌਜ ਦੇ ਡਿਪਟੀ ਚੀਫ਼ ਆਫ਼ ਆਰਮੀ ਸਟਾਫ ਦਾ ਅਹੁਦਾ ਸੰਭਾਲਿਆ. ਇਸ ਤੋਂ ਪਹਿਲਾਂ ਉਹ ਸੈਨਾ ਦੀ ਪੂਰਬੀ ਕਮਾਂਡ ਦਾ ਮੁਖੀ ਸੀ। ਮੌਜੂਦਾ ਸੈਨਾ ਸਟਾਫ ਜਨਰਲ

ਸ਼੍ਰੀਨਗਰ : ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ, 1 ਦੀ ਮੌਤ, 40 ਜ਼ਖਮੀ

srinagar grenade attack :  ਸ਼੍ਰੀਨਗਰ: ਸ਼੍ਰੀਨਗਰ ਦੇ ਅਮੀਰਾਕਦਲ ਪੁਲ਼ ਨੇੜੇ ਗਨੀ ਖ਼ਾਨ ਇਲਾਕੇ ਵਿੱਚ ਮੌਲਾਨਾ ਆਜ਼ਾਦ ਰੋਡ ‘ਤੇ ਸ਼ੱਕੀ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਗ੍ਰਨੇਡ ਹਮਲਾ ਕੀਤਾ। ਹਮਲੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 40 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।  ਘਟਨਾ ਤੋਂ ਬਾਅਦ ਪੁਲਿਸ ਨੇ ਸਥਾਨਕ

ਜੰਮੂ-ਕਸ਼ਮੀਰ ਨੈਸ਼ਨਲ ਹਾਈਵੇ ‘ਤੇ ਅੱਤਵਾਦੀ ਹਮਲੇ ਦਾ ਖ਼ਤਰਾ

Security Forces Alert Outfits Plan attack : ਨਵੀਂ ਦਿੱਲੀ : ਜੰਮੂ-ਕਸ਼ਮੀਰ ਨੈਸ਼ਨਲ ਹਾਈਵੇ ‘ਤੇ ਅੱਤਵਾਦੀ ਹਮਲੇ ਦਾ ਖਤਰਾ ਬਣਿਆ ਹੋਇਆ ਹੈ । ਇਸ ਮਾਮਲੇ ਵਿੱਚ ਖੁਫੀਆ ਏਜੇਂਸੀਆਂ ਵੱਲੋਂ  ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੀ ਇਸ ਨਵੀਂ ਰਣਨੀਤੀ ਬਾਰੇ ਸੂਚਨਾ ਦਿੱਤੀ ਗਈ ਹੈ । ਜਿਸ ਕਾਰਨ ਜੰਮੂ-ਕਸ਼ਮੀਰ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਇਸ ਅਲਰਟ

ਮੋਦੀ ਸਰਕਾਰ ਨੇ ਭਾਰਤੀ ਸੀਮਾ ‘ਚ ਆਉਣ ਵਾਲੇ ਡਰੋਨ ਨੂੰ ਮਾਰ ਸੁੱਟਣ ਦੇ ਦਿੱਤੇ ਆਦੇਸ਼

Security Forces Shoot Down Pakistan Drones : ਨਵੀਂ ਦਿੱਲੀ : ਸੀਮਾ ‘ਤੇ ਪਾਕਿਸਤਾਨ ਦੀ ਡਰੋਨ ਵਾਲੀ ਸਾਜਿਸ਼ ਦੇ ਖਿਲਾਫ਼ ਭਾਰਤ ਨੇ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕਰ ਲਿਆ ਹੈ ।  ਇਸ ਮਾਮਲੇ ਵਿੱਚ ਸਰਕਾਰ ਵੱਲੋਂ ਸੁਰੱਖਿਆ ਬਲਾਂ ਨੂੰ ਸੀਮਾ ਪਾਰ ਤੋਂ ਆਉਣ ਵਾਲੇ ਡਰੋਨ ਨੂੰ ਮਾਰ ਸੁੱਟਣ ਦਾ ਆਦੇਸ਼ ਦਿੱਤਾ ਗਿਆ ਹੈ । ਦੱਸ ਦੇਈਏ ਕਿ

ਕੰਟਰੋਲ ਰੇਖਾ ‘ਤੇ ਗੋਲੀਬਾਰੀ ‘ਚ ਇੱਕ ਭਾਰਤੀ ਜਵਾਨ ਸ਼ਹੀਦ

Army Jawan martyred : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਪਾਕਿਸਤਾਨ ਵੱਲੋਂ ਲਗਾਤਾਰ ਕੀਤੀ ਜਾ ਰਹੀ ਗੋਲੀਬਾਰੀ ਦੌਰਾਨ ਭਾਰਤੀ ਫ਼ੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਐਤਵਾਰ ਨੂੰ ਪਾਕਿਸਤਾਨੀ ਫ਼ੌਜ ਨੇ ਗੋਲੇ ਦਾਗੇ ਅਤੇ ਹੋਰ ਹਥਿਆਰਾਂ ਨਾਲ ਭਾਰਤ ਦੀਆਂ ਸਰਹੱਦੀ ਚੌਕੀਆਂ ਅਤੇ ਰਿਹਾਇਸ਼ੀ ਇਲਾਕਿਆਂ ’ਤੇ ਗੋਲੀਬਾਰੀ ਕੀਤੀ। ਪਾਕਿਸਤਾਨ ਵੱਲੋਂ ਫ਼ਿਰ ਗੋਲੀਬੰਦੀ ਦੀ ਉਲੰਘਣਾ ਕੀਤੀ

ਹਿਜ਼ਬੁਲ ਵਲੋਂ ਕਸ਼ਮੀਰ ‘ਚ ਲਾਏ ਪੋਸਟਰਾਂ ਨਾਲ ਲੋਕਾਂ ‘ਚ ਸਹਿਮ

Hizbul Muzahideen posters : ਨਵੀਂ ਦਿੱਲੀ : ਕਸ਼ਮੀਰ ਵਿੱਚ ਮੋਬਾਈਲ ਅਤੇ ਇੰਟਰਨੈੱਟ ਬੰਦ ਹੋਣ ਕਾਰਨ ਆਰਮੀ ਨੂੰ ਮਿਲਣ ਵਾਲੀ ਖੁਫੀਆ ਜਾਣਕਾਰੀ ਵਿੱਚ ਵੀ ਕਮੀ ਆਈ ਹੈ। ਇਸ ਦੇ ਨਾਲ ਹੀ ਅੱਤਵਾਦੀਆਂ ਨੇ ਲੋਕਾਂ ਨੂੰ ਡਰਾਉਣ ਲਈ ਦੱਖਣੀ ਕਸ਼ਮੀਰ ‘ਚ ਕਈ ਥਾਵਾਂ ‘ਤੇ ਪੋਸਟਰ ਲਗਾਏ ਹਨ, ਜਿਨ੍ਹਾਂ ਵਿੱਚ ਦੁਕਾਨਾਂ ਖੋਲ੍ਹਣ, ਡਰਾਈਵਿੰਗ ਕਰਨ ਜਾਂ ਸਕੂਲ ਜਾਣ ‘ਤੇ ਗੰਭੀਰ ਨਤੀਜੇ ਭੁਗਤਣ ਦੀ

ਫ਼ੌਜ ਦਾ ਟਰੱਕ ਪਲਟਣ ਕਰਕੇ 1 ਜਵਾਨ ਦੀ ਮੌਤ 3 ਜ਼ਖ਼ਮੀ

Shimla Army Truck Accident : ਸ਼ਿਮਲਾ : ਸ਼ੁੱਕਰਵਾਰ ਨੂੰ ਫ਼ਿਰ ਇੱਕ ਫ਼ੌਜ ਦਾ ਟਰੱਕ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਸ਼ਿਮਲਾ ਦੇ ਠਿਓਗ ਦੇ ਗਲੂ ਇਲਾਕੇ ਵਿੱਚ ਫ਼ੌਜ ਦਾ ਇੱਕ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦੌਰਾਨ ਇੱਕ ਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 3 ਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ। ਦੱਸ ਦਈਏ

8ਵੀਂ ਪਾਸ ਲਈ Indian Army ਨੇ ਖੋਲ੍ਹੀ ਭਰਤੀ, ਜਲਦ ਕਰੋ ਅਪਲਾਈ

indian army recruitment 2019: ਨਵੀਂ ਦਿੱਲੀ : ਦੇਸ਼ ਦੀ ਰੱਖਿਆ ‘ਚ ਆਪਣਾ ਭਵਿੱਖ ਬਣਾਉਣ ਵਾਲਿਆਂ ਲਈ ਖੁਸ਼ਖਬਰੀ ਹੈ ਕਿ Indian Army ਨੇ ਆਪਣੇ ਸੈਨਿਕ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਦੀ ਆਖਰੀ ਤਾਰੀਖ਼ 22.09.2019 ਹੈ। ਚਾਹਵਾਨ ਉਮੀਦਵਾਰ ਨਿਰਧਾਰਿਤ ਤਾਰੀਖ਼ ਤੋਂ ਪਹਿਲਾਂ ਅਪਲਾਈ ਕਰਨ।     * ਵਿਭਾਗ :Indian Army *

ਬੌਖਲਾਏ ਪਾਕਿਸਤਾਨ ਨੂੰ ਭਾਰਤੀ ਫੌਜ ਨੇ ਦਿੱਤਾ ਕਰਾਰਾ ਜਵਾਬ

Movement Troops LOC Precautionary Army Chief : ਨਵੀਂ ਦਿੱਲੀ : ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੋਂ ਬਾਅਦ ਪਕਿਸਤਾਨ ਵਿੱਚ ਹਿੱਲਜੁਲ ਲਗਾਤਾਰ ਜਾਰੀ ਹੈ । ਧਾਰਾ 370 ਹਟਾਏ ਜਾਣ ਤੋਂ ਬਾਅਦ ਆਏ ਦਿਨ ਪਾਕਿਸਤਾਨ ਕੁਝ ਨਾ ਕੁਝ ਕਰ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਫੌਜ LoC ਵੱਲ ਤੇਜ਼ੀ ਨਾਲ ਵੱਧ ਰਹੀ ਹੈ ।

ਦੂਜੇ ਵਨਡੇ ‘ਚ ਭਾਰਤ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

India vs West Indies: ਪੋਰਟ ਆਫ ਸਪੇਨ: ਐਤਵਾਰ ਯਾਨੀ ਕਿ ਅੱਜ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੁਕਾਬਲਾ ਕੁਈਂਸ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ । ਜਿਥੇ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ । ਅੱਜ ਦੇ ਮੁਕਾਬਲੇ ਵਿੱਚ ਦੋਵੇਂ ਟੀਮਾਂ ਇਕ ਦੂਜੇ ਖਿਲਾਫ਼ ਸੀਰੀਜ਼ ਵਿੱਚ ਬਡ਼੍ਹਤ ਹਾਸਿਲ  ਕਰਨ

ਅੱਤਵਾਦੀ ਸੰਗਠਨ ਭਾਰਤ ‘ਤੇ ਹਮਲਾ ਕਰਨ ਦੀ ਤਿਆਰੀ ‘ਚ, ਹਾਈ ਅਲਰਟ ਜਾਰੀ

India security High Alert Airports : ਨਵੀਂ ਦਿੱਲੀ : ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਵਿੱਚ ਤੇਜ਼ੀ ਨਾਲ ਹਲਚਲ ਸ਼ੁਰੂ ਹੋ ਗਈ ਹੈ । ਭਾਰਤ ਦੇ ਇਸ ਫੈਸਲੇ ਤੋਂ ਬਾਅਦ ਪਾਕਿਸਤਾਨ ਵੱਲੋਂ ਰਾਜਨੀਤਿਕ ਤੇ ਕਾਰੋਬਾਰੀ ਸਬੰਧ ਖ਼ਤਮ ਕਰਨ ਦੇ ਫੈਸਲੇ ਤੋਂ ਬਾਅਦ ਹੋਰ ਵੀ ਕਈ ਕਰਵਾਈਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ।  ਮਿਲੀ

ਭਾਰਤੀ ਫ਼ੌਜ ਨੇ ਪਾਕਿਸਤਾਨ ਨੂੰ ਦਿੱਤੀ ਚੇਤਾਵਨੀ

indian army threaten to pakistan: ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਨੂੰ ਸਖਤ ਚੇਤਾਵਨੀ ਦਿੱਤੀ ਗਈ ਹੈ । ਜਿਸ ਵਿੱਚ ਭਾਰਤੀ ਫੌਜ ਨੇ ਚੇਤਾਵਨੀ ਦਿੰਦਿਆਂ ਪਾਕਿਸਤਾਨ ਨੂੰ ਸੰਭਲਣ ਦੀ ਗੱਲ ਕਹੀ ਹੈ । ਭਾਰਤੀ ਫੌਜ ਦਾ ਕਹਿਣਾ ਹੈ ਜੇਕਰ ਪਾਕਿਸਤਾਨ ਸੰਭਲ ਕੇ ਨਹੀਂ ਰਹੇਗਾ ਤਾਂ ਉਸਨੂੰ ਇਸ ਦੀ ਵੱਡੀ ਕੀਮਤ ਅਦਾ ਕਰਨੀ ਪੈ ਸਕਦੀ ਹੈ । ਜ਼ਿਕਰਯੋਗ

ਸੁਰੱਖਿਆ ਬਲਾਂ ‘ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਇੱਕ ਅੱਤਵਾਦੀ ਕੀਤਾ ਢੇਰ

Security forces clash terrorists : ਸ੍ਰੀਨਗਰ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ । ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਸ਼ੋਪਿਆਂ ਜ਼ਿਲੇ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦੇ ਵਿਚਕਾਰ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਜਦਕਿ ਇਕ ਜਵਾਨ ਸ਼ਹੀਦ ਹੋ ਗਿਆ।   ਜਾਣਕਾਰੀ ਮੁਤਾਬਿਕ ਇਕ ਅਧਿਕਾਰੀ ਨੇ ਦੱਸਿਆ ਕਿ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ

Jammu Kashmir Clashes Between Security Forces : ਸ੍ਰੀਨਗਰ : ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਵਿਚਾਲੇ ਮੁਠਭੇੜ ਜਾਰੀ ਹੈ। ਇਹ ਮੁਠਭੇੜ ਬੋਨਾ ਬਾਜ਼ਾਰ ਇਲਾਕੇ ‘ਚ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਇੱਥੇ ਕੁਝ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ।

ਪਾਕਿਸਤਾਨ ਵਾਰ-ਵਾਰ ਕਰ ਰਿਹੈ ਜੰਗਬੰਦੀ ਦੀ ਉਲੰਘਣਾ

Pakistan Resorts Unprovoked Ceasefire Violation : ਸ੍ਰੀਨਗਰ : ਪਾਕਿਸਤਾਨ ਆਪਣੀਆਂ ਸ਼ਰਮਨਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਤੇ ਲਗਾਤਾਰ ਗੋਲੀਬਾਰੀ ਦੀ ਉਲੰਘਣਾ ਕਰ ਰਿਹਾ ਹੈ।  ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪੁੰਛ ਤੇ ਰਾਜੌਰੀ ਜ਼ਿਲ੍ਹਿਆਂ ‘ਚ ਪਾਕਿਸਤਾਨ ਨੇ ਅੱਜ ਜੰਗਬੰਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ।  ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਨੇ ਅੱਜ ਸਵੇਰੇ 8 ਵਜੇ ਕੰਟਰੋਲ ਰੇਖਾ (LOC)

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ