Tag: , ,

ਰਿਹਾਅ ਹੋ ਸਕਦਾ ਹੈ ਅੱਤਵਾਦੀ ਹਾਫਿਜ਼ ਸਈਦ

Hafid Saeed released: ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅੱਤਵਾਦੀ ਹਾਫਿਜ਼ ਸਈਦ ਨੂੰ ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਦੀ ਸੁਣਵਾਈ ਤੋਂ ਬਾਅਦ ਰਿਹਾਅ ਕੀਤਾ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਹਾਫਿਜ਼ ਨੂੰ ਜਾਣਬੁੱਝ ਕੇ ਉਸ ਨੂੰ ਗ੍ਰਿਫਤਾਰ ਕਰਨ ਦੇ ਆਦੇਸ਼ ਵਿੱਚ ਕਮੀਆਂ ਛੱਡੀਆਂ ਗਈਆਂ ਸਨ ਜਿਸ ਨਾਲ ਉਸਨੂੰ ਕਿਸੇ ਵੀ ਸਮੇਂ ਰਿਹਾਅ ਕੀਤਾ ਜਾ ਸਕਦਾ ਹੈ। ਹਾਫਿਜ਼

10 ਦਿਨਾਂ ਤੋਂ ਲਗਾਤਾਰ 5 ਡਿਗਰੀ ਤਾਪਮਾਨ ‘ਚ ਡਿਊਟੀ ਕਰ ਰਿਹਾ ਸੀ ਡਾਕਟਰ, ਹੋਈ ਮੌਤ

Coronavirus doctor dies: ਕੋਰੋਨਾ ਵਾਇਰਸ ਨਾਲ ਹੁਣ ਤੱਕ ਪੂਰੀ ਦੁਨੀਆ ਵਿੱਚ 28,262 ਲੋਕ ਬੀਮਾਰ ਪੈ ਚੁੱਕੇ ਹਨ, ਜਦਕਿ ਇਹਨਾਂ ਵਿਚੋਂ 28,018 ਪੀੜਤ ਲੋਕ ਚੀਨ ਵਿੱਚ ਹੀ ਹਨ । ਕੋਰੋਨਾ ਵਾਇਰਸ ਨਾਲ ਹੁਣ ਤੱਕ 565 ਲੋਕਾਂ ਦੀ ਮੌਤ ਹੋ ਚੁੱਕੀ ਹੈ । ਹੁਣ ਇਸ ਦਾ ਕਹਿਰ ਉਨ੍ਹਾਂ ਲੋਕਾਂ ‘ਤੇ ਵੀ ਪੈ ਰਿਹਾ ਹੈ ਜੋ ਇਸ ਦੇ

ਤੁਰਕੀ ‘ਚ ਵੱਡਾ ਹਾਦਸਾ, ਲੈਂਡਿੰਗ ਦੌਰਾਨ ਤਿੰਨ ਹਿੱਸਿਆਂ ‘ਚ ਵੰਡਿਆ ਗਿਆ ਜਹਾਜ਼

Turkey Plane Skids Off Runway: ਤੁਰਕੀ ਦੇ ਇਸਤਾਂਬੁਲ ਵਿੱਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਇੱਕ ਯਾਤਰੀ ਜਹਾਜ਼ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਰਨਵੇ ਤੋਂ ਖਿਸਕ ਗਿਆ ਅਤੇ ਤਿੰਨ ਹਿੱਸਿਆਂ ਵਿੱਚ ਟੁੱਟ ਗਿਆ । ਇਸ ਭਿਆਨਕ ਹਾਦਸੇ ਕਾਰਨ ਜਹਾਜ਼ ਦਾ ਸਾਰਾ ਹਿੱਸਾ ਅਲੱਗ ਹੋ ਗਿਆ । ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਪੇਗਾਸਸ

ਚੀਨ ‘ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 560 ਤੋਂ ਪਾਰ

Coronavirus death toll: ਚੀਨ: ਚੀਨ ਵਿੱਚ ਕੋਰੋਨਾ ਵਾਇਰਸ ਬੁਰੀ ਤਰ੍ਹਾਂ ਤਬਾਹੀ ਮਚਾ ਰਿਹਾ ਹੈ । ਜਿਸ ਕਾਰਨ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਕ ਵਾਧਾ ਹੋ ਰਿਹਾ ਹੈ । ਚੀਨ ਵਿੱਚ ਫੈਲੇ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 560 ਨੂੰ ਪਾਰ ਕਰ ਗਈ ਹੈ, ਜਦਕਿ 28000 ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹਨ ।

ਕੈਲੀਫੋਰਨੀਆ ‘ਚ ਸਿੱਖ ਡਿਪਟੀ ਸ਼ੈਰਿਫ ‘ਤੇ ਹੋਇਆ ਗੋਲੀਆਂ ਨਾਲ ਹਮਲਾ

Santa Clara County Deputy Shot: ਨਿਊਯਾਰਕ: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਵਾਰ ਫਿਰ ਬੰਦੂਕਧਾਰੀਆਂ ਵੱਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ ।ਦਰਅਸਲ, ਇਸ ਘਟਨਾ ਵਿੱਚ ਸੈਂਟਾ ਕਲਾਰਾ ਕਾਉਂਟੀ ਦੇ ਇੱਕ ਡਿਪਟੀ ਸ਼ੈਰਿਫ ਸ. ਸੁਖਦੀਪ ਸਿੰਘ ਗਿੱਲ ‘ਤੇ ਬੰਦੂਕਧਾਰੀਆਂ ਵੱਲੋਂ ਹਮਲਾ ਕੀਤਾ ਗਿਆ । ਇਸ ਹਮਲੇ ਵਿੱਚ ਉਹ ਬਾਲ-ਬਾਲ ਬਚ ਗਏ ।  ਦੱਸਿਆ ਜਾ

9 ਕਰੋੜ ਤਨਖ਼ਾਹ ਲੈਣ ਵਾਲਾ ਸਿਟੀ ਬੈਂਕ ਦਾ ਕਰਮਚਾਰੀ ਨਿਕਲਿਆ ਸੈਂਡਵਿਚ ਚੋਰ, ਹੋਇਆ ਸਸਪੈਂਡ

Indian-origin UK trader suspended: ਲੰਡਨ: ਲ਼ੰਡਨ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜੋ ਤੁਹਾਨੂੰ ਹੈਰਾਨ ਕਰ ਦੇਵੇਗੀ । ਪਾਰਸ ਸ਼ਾਹ ਨਾਮ ਦਾ ਵਿਅਕਤੀ ਜੋ ਲੰਡਨ ਵਿੱਚ ਭਾਰਤੀ ਮੂਲ ਦਾ ਇਕ ਪ੍ਰਸਿੱਧ ਬੈਂਕਰ ਹੈ ਤੇ ਉਹ ਸਿਟੀਬੈਂਕ ਦੇ ਮੁੱਖ ਦਫ਼ਤਰ ਵਿੱਚ ਇੱਕ ਵੱਡੇ ਅਹੁਦੇ ‘ਤੇ ਕੰਮ ਕਰਦਾ ਹੈ । ਉਸਦੀ ਤਨਖਾਹ ਸਾਲਾਨਾ 9 ਕਰੋੜ ਹੈ।

ਚੀਨ ’ਚ ਕੋਰੋਨਾ ਵਾਇਰਸ ਕਾਰਨ 425 ਦੀ ਮੌਤ, 20 ਹਜ਼ਾਰ ਤੋਂ ਜ਼ਿਆਦਾ ਪੀੜਿਤ

Coronavirus death toll spikes: ਚੀਨ ਵਿੱਚ ਖ਼ਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਹਰ ਦਿਨ ਵੱਧ ਰਿਹਾ ਹੈ. ਕੋਰੋਨਾ ਵਾਇਰਸ ਨਾਲ ਹੁਣ ਤੱਕ 425 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ, ਜਦਕਿ 20,438 ਲੋਕ ਇਸ ਨਾਲ ਪੀੜਿਤ ਹੋ ਚੁੱਕੇ ਹਨ । ਜਿਨ੍ਹਾਂ ਵਿੱਚੋਂ 2,000 ਦੇ ਲਗਭਗ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ

ਚੀਨ ‘ਚ ਕੋਰੋਨਾ ਵਾਇਰਸ ਤੋਂ ਬਾਅਦ ਹੁਣ Bird Flu ਦਾ ਅਟੈਕ

China reports H5N1 bird flu: ਚੀਨ ਵਿੱਚ ਕੋਰੋਨਾ ਵਾਇਰਸ ਦੇ ਤਬਾਹੀ ਦੇ ਵਿਚਕਾਰ ਹੁਨਾਨ ਪ੍ਰਾਂਤ ਦੇ ਸ਼ੁਆਂਗ ਕਿੰਗ ਜ਼ਿਲ੍ਹੇ ਵਿੱਚ ਇਕ ਫਾਰਮ ਵਿੱਚ ਬਰਡ ਫਲੂ ਦੇ ਖ਼ਤਰਨਾਕ ਹਮਲੇ ਦੀ ਖ਼ਬਰ ਮਿਲੀ ਹੈ, ਜੋ ਕਿ ਹੁਬੇਬੀ ਸੂਬੇ ਦੀ ਦੱਖਣੀ ਸਰਹੱਦ ‘ਤੇ ਸਥਿਤ ਹੈ । ਦੱਸ ਦੇਈਏ ਕਿ ਹੁਬੇਈ ਪ੍ਰਾਂਤ ਕੋਰੋਨਾ ਵਾਇਰਸ ਦਾ ਕੇਂਦਰ ਹੈ । ਇਸ

ਹਰਮੀਤ ਸਿੰਘ ਦੀ ਮੌਤ ਤੋਂ ਬਾਅਦ ਸਟੇਟ ਇੰਟੈਲੀਜੈਂਸ ਵੱਲੋਂ ਪੰਜਾਬ ‘ਚ ਹਾਈ ਅਲਰਟ ਜਾਰੀ

Happy PHD State Intelligence alert: ਚੰਡੀਗੜ੍ਹ: ਪਾਕਿਸਤਾਨ ਵਿੱਚ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਚੀਫ ਹਰਮੀਤ ਸਿੰਘ ਪੀ.ਐੱਚ.ਡੀ. ਦੀ ਮੌਤ ਤੋਂ ਬਾਅਦ ਭਾਰਤ ਵਿੱਚ ਕੇਂਦਰ ਅਤੇ ਸਟੇਟ ਇੰਟੈਲੀਜੈਂਸ ਅਲਰਟ ਹੋ ਗਈਆਂ ਹਨ । ਜਿਸਦੇ ਚਲਦਿਆਂ ਬੁੱਧਵਾਰ ਨੂੰ ਇੰਟੈਲੀਜੈਂਸ ਵੱਲੋਂ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਇਸ ਮਾਮਲੇ ਵਿੱਚ ਇੰਟੈਲੀਜੈਂਸ ਨੂੰ ਸ਼ੱਕ ਹੈ ਕਿ

ਸੁਲੇਮਾਨੀ ਨੂੰ ਮਾਰਨ ਦੀ ਯੋਜਨਾ ਬਣਾਉਣ ਵਾਲੇ CIA ਅਧਿਕਾਰੀ ਦੀ ਪਲੇਨ ਕ੍ਰੈਸ਼ ‘ਚ ਮੌਤ: ਈਰਾਨੀ ਮੀਡੀਆ

CIA Chief Death US Air Crash: ਨਵੀਂ ਦਿੱਲੀ: ਅਫਗਾਨਿਸਤਾਨ ਦੇ ਗਜ਼ਨੀ ਸੂਬੇ ਵਿੱਚ ਸੋਮਵਾਰ ਨੂੰ ਵਾਪਰੇ ਜਹਾਜ਼ ਹਾਦਸੇ ਬਾਰੇ ਈਰਾਨੀ ਮੀਡੀਆ ਵੱਲੋਂ ਇੱਕ ਵੱਡਾ ਦਾਅਵਾ ਕੀਤਾ ਜਾ ਰਿਹਾ ਹੈ । ਈਰਾਨੀ ਮੀਡੀਆ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਈਰਾਨ ਦੇ ਚੋਟੀ ਦੇ ਕਮਾਂਡਰ ਕਾਸੀਮ ਸੁਲੇਮਾਨੀ ਦੀ ਹੱਤਿਆ ਦੀ ਯੋਜਨਾ ਬਣਾਉਣ ਵਾਲੇ ਮਾਈਕਲ ਡੀ ਆਂਡਰੀਆ

ਟੁੱਟ ਰਿਹੈ ਗੁਜਰਾਤ ਜਿੰਨਾ ਵੱਡਾ ਗਲੇਸ਼ੀਅਰ, ਪਿਘਲਿਆ ਤਾਂ ਆਵੇਗੀ ਬਹੁਤ ਵੱਡੀ ਆਫ਼ਤ

Thwaites doomsday glacier melting: ਇਹ ਕੋਈ ਛੋਟਾ-ਮੋਟਾ ਗਲੇਸ਼ੀਅਰ ਨਹੀਂ ਹੈ । ਇਸ ਦਾ ਆਕਾਰ ਗੁਜਰਾਤ ਦੇ ਖੇਤਰ ਦੇ ਲਗਭਗ ਬਰਾਬਰ ਹੈ । ਸਿਰਫ ਇਹ ਹੀ ਨਹੀਂ, ਇਹ ਸਮੁੰਦਰ ਦੇ ਅੰਦਰ ਕਈ ਕਿਲੋਮੀਟਰ ਦੀ ਡੂੰਘਾਈ ਤੱਕ ਡੁੱਬਿਆ ਹੋਇਆ ਹੈ । ਪਰ ਹੁਣ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਇਹ ਬਹੁਤ ਤੇਜ਼ੀ ਨਾਲ ਪਿਘਲ ਰਿਹਾ ਹੈ

ਚੀਨ ’ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧੀ, 6000 ਮਾਮਲਿਆਂ ਦੀ ਪੁਸ਼ਟੀ

China coronavirus Death toll: ਚੀਨ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ । ਜਿਸ ਨਾਲ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 131 ’ਤੇ ਪਹੁੰਚ ਗਈ ਹੈ ਅਤੇ ਕਰੀਬ 6,000 ਲੋਕਾਂ ਦੇ ਇਸ ਵਾਇਰਸ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਵਾਇਰਸ ਨਾਲ ਸਬੰਧਿਤ ਰੋਜ਼ਾਨਾ ਸੈਂਕੜੇ ਨਵੇਂ ਕੇਸ ਸਾਹਮਣੇ ਆ

ਕਿਊਬਾ ‘ਚ 7.7 ਤੀਬਰਤਾ ਦਾ ਭੂਚਾਲ, ਸੁਨਾਮੀ ਦਾ ਅਲਰਟ ਜਾਰੀ

Jamaica earthquake: ਜਮੈਕਾ ਅਤੇ ਪੂਰਬੀ ਕਿਊਬਾ ਦੇ ਵਿਚਕਾਰ ਪੈਂਦੇ ਕੈਰੇਬੀਅਨ ਸਾਗਰ ਵਿੱਚ ਮੰਗਲਵਾਰ ਨੂੰ 7.7 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੁਚਾਲ ਆਇਆ । ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਰਾਤ ਨੂੰ ਆਏ ਭੂਚਾਲ ਨੇ ਮੈਕਸੀਕੋ ਤੋਂ ਫਲੋਰਿਡਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ । ਫਿਲਹਾਲ ਇਸ ਮਾਮਲੇ ਵਿੱਚ ਕਿਸੇ ਵੀ

ਇਰਾਕ ‘ਚ ਅਮਰੀਕੀ ਦੂਤਘਰ ਨੇੜੇ ਹਮਲਾ, ਦਾਗੇ ਗਏ 5 ਰਾਕੇਟ

Rockets Hit US Embassy: ਬਗਦਾਦ: ਈਰਾਨ ਦੇ ਟਾਪ ਕਮਾਂਡਰ ਕਾਸਿਮ ਸੁਲੇਮਾਨੀ ਦੀ ਹੱਤਿਆ ਤੋਂ ਬਾਅਦ ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ । ਹੁਣ ਇੱਕ ਵਾਰ ਫਿਰ ਇਰਾਕ ਦੀ ਰਾਜਧਾਨੀ ਬਗਦਾਦ ਵਿੱਚ ਅਮਰੀਕੀ ਦੂਤਘਰ ਨੇੜੇ 5 ਰਾਕੇਟ ਦਾਗੇ ਗਏ ਹਨ । ਇਸ ਮਹੀਨੇ ਅਮਰੀਕੀ ਸਫਾਰਤਖਾਨੇ ਨੇੜੇ ਇਹ ਚੌਥਾ ਹਮਲਾ

ਬ੍ਰਾਜ਼ੀਲ ‘ਚ ਭਾਰੀ ਮੀਂਹ ਕਾਰਨ 30 ਲੋਕਾਂ ਦੀ ਮੌਤ

Brazil Heavy Rain: ਰੀਓ ਡੀ ਜਨੇਰੀਓ: ਬ੍ਰਾਜ਼ੀਲ ਦੇ ਦੱਖਣੀ-ਪੂਰਬੀ ਸ਼ਹਿਰ ਬੇਲੋ ਹੋਰੀਜੇਂਟੋ ਵਿੱਚ ਪਿਛਲੇ ਦੋ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਅਤੇ ਢਿੱਗਾਂ ਡਿੱਗਣ ਕਾਰਨ ਘੱਟ ਤੋਂ ਘੱਟ 30 ਲੋਕਾਂ ਦੀ ਮੌਤ ਹੋ ਗਈ ਤੇ ਹੋਰ ਕਈ ਲੋਕ ਲਾਪਤਾ ਹੋ ਗਏ ਹਨ ।  ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀ ਸਿਵਲ ਡਿਫੈਂਸ ਟੀਮ ਅਨੁਸਾਰ, ਮਿਨਾਸ

ਤੁਰਕੀ ’ਚ ਜ਼ਬਰਦਸਤ ਭੂਚਾਲ ਕਾਰਨ 18 ਦੀ ਮੌਤ, 200 ਤੋਂ ਵੱਧ ਜ਼ਖਮੀ

Turkey Earthquake: ਤੁਰਕੀ ਦੇ ਪੂਰਬੀ ਹਿੱਸੇ ਵਿੱਚ ਸ਼ਨੀਵਾਰ ਤੜਕੇ 6.8 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਜਿਸ ਨਾਲ ਕਈ ਇਮਾਰਤਾਂ ਢੇਰੀ ਹੋ ਗਈਆਂ, ਜਿਸ ਵਿੱਚ 18 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 200 ਤੋਂ ਵਧੇਰੇ ਲੋਕ ਜ਼ਖਮੀ ਹੋ ਗਏ ਹਨ । ਇਸ ਬਾਰੇ ਆਫਤ ਪ੍ਰਬੰਧਨ ਏਜੰਸੀ ਨੇ ਦੱਸਿਆ ਕਿ ਐਲਾਜਿਗ ਸੂਬੇ

ਸਪੇਨ ‘ਚ ਗਲੋਰੀਆ ਤੂਫਾਨ ਨੇ ਮਚਾਈ ਤਬਾਹੀ, 6 ਦੀ ਮੌਤ

Spain Gloria Storm: ਮੈਡ੍ਰਿਡ: ਸਪੇਨ ਵਿੱਚ ਗਲੋਰੀਆ ਤੂਫਾਨ ਕਾਰਨ ਲੋਕਾਂ ਨੂੰ ਇੱਕ ਹੀ ਸਮੇਂ ਦੋ ਅਲੱਗ-ਅਲੱਗ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਤੂਫਾਨ ਕਾਰਨ 9 ਸੂਬਿਆਂ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ । ਉੱਥੇ ਪੂਰਬੀ ਤੱਟੀ ਇਲਾਕਿਆਂ ਵਿੱਚ 100 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਚੱਲ ਰਹੀਆਂ ਹਵਾਵਾਂ ਕਾਰਨ ਭਾਰੀ ਮੀਂਹ ਜਾਰੀ

ਚੀਨ ’ਚ ਤੇਜ਼ੀ ਨਾਲ ਫੈਲ ਰਿਹੈ ਕੋਰੋਨਾ ਵਾਇਰਸ, 17 ਦੀ ਮੌਤ

China coronavirus Death toll: ਚੀਨ ਵਿੱਚ ਕੋਰੋਨਾ ਵਾਇਰਸ ਖ਼ਤਰਨਾਕ ਹੁੰਦਾ ਜਾ ਰਿਹਾ ਹੈ । ਜਿਸ ਕਾਰਨ ਬੁੱਧਵਾਰ ਨੂੰ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 17 ਹੋ ਗਈ ਹੈ । ਇਸਦਾ ਅਸਰ ਅਮਰੀਕਾ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ, ਜਿੱਥੇ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ । ਚੀਨ ਵਿੱਚ ਇਸ

ਅਮਰੀਕਾ: ਘਰ ‘ਚ ਗੋਲੀਬਾਰੀ ਦੌਰਾਨ 4 ਦੀ ਮੌਤ

US home shooting: ਵਾਸ਼ਿੰਗਟਨ: ਅਮਰੀਕੀ ਦੇ ਸੂਬੇ ਵਿੱਚ ਇੱਕ ਘਰ ਵਿੱਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ਹੋ ਗਈ ਤੇ ਇੱਕ ਹੋਰ ਵਿਅਕਤੀ ਜ਼ਖਮੀ ਹੋਇਆ ਹੈ । ਫਿਲਹਾਲ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ । ਜਿਸ

ਪਾਕਿਸਤਾਨ ਦੀ SC ਨੇ ਪਰਵੇਜ਼ ਮੁਸ਼ੱਰਫ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

Supreme Court refuses Musharraf plea: ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋਂ ਦੇਸ਼ ਧ੍ਰੋਹ ਮਾਮਲੇ ਵਿੱਚ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਅਪੀਲ ਸੁਣਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ । ਦਰਅਸਲ, ਪਰਵੇਜ਼ ਮੁਸ਼ੱਰਫ ਵੱਲੋਂ ਵਿਸ਼ੇਸ਼ ਟ੍ਰਿਬਿਊਨਲ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ । ਜ਼ਿਕਰਯੋਗ ਹੈ ਕਿ ਵਿਸ਼ੇਸ਼ ਟ੍ਰਿਬਿਊਨਲ ਵੱਲੋਂ ਦੇਸ਼ ਧ੍ਰੋਹ ਦੇ ਮਾਮਲੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ