Tag: , , ,

ਕੋਰੋਨਾ ਵਾਇਰਸ ਸੰਕਟ ਵਿਚਾਲੇ ਹੱਜ ਨੂੰ ਲੈ ਕੇ ਸਾਊਦੀ ਅਰਬ ਨੇ ਕੀਤੀ ਇਹ ਅਪੀਲ…

Saudi official urges Muslims: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ । ਉੱਥੇ ਹੀ ਹੁਣ ਕੋਰੋਨਾ ਵਾਇਰਸ ਦਾ ਖ਼ਤਰਾ ਹੱਜ ‘ਤੇ ਪੈਂਦਾ ਦਿਖਾਈ ਦੇ ਰਿਹਾ ਹੈ । ਪੂਰੇ ਵਿਸ਼ਵ ਦੇ ਮੁਸਲਮਾਨ ਸਾਲ ਵਿੱਚ ਇੱਕ ਵਾਰ ਹੱਜ ਲਈ ਇਕ ਵਿਸ਼ੇਸ਼ ਸਮੇਂ ‘ਤੇ ਸਾਊਦੀ ਅਰਬ ਜਾਂਦੇ ਹਨ, ਪਰ ਇਸ ਵਾਰ ਇਸਲਾਮ ਦੀ ਮਹੱਤਵਪੂਰਨ

ਇਸ ਦੇਸ਼ ਦੇ ਰਾਸ਼ਟਰਪਤੀ ਨੇ ਦਿੱਤੇ ‘Lock Down’ ਦੀ ਉਲੰਘਣਾ ਵਾਲਿਆਂ ਖਿਲਾਫ਼ ਗੋਲੀ ਮਾਰਨ ਦੇ ਆਦੇਸ਼

Rodrigo Duterte threatens lockdown violators:v ਇਸ ਤਰ੍ਹਾਂ ਫੈਲਿਆ ਹੋਇਆ ਹੈ ਕਿ ਲੋਕ ਕੁਝ ਵੀ ਕਰ ਰਹੇ ਹਨ ਤੇ ਕਹਿ ਰਹੇ ਹਨ । ਇਸੇ ਵਿਚਾਲੇ ਕਿਸੇ ਦੇਸ਼ ਦੇ ਰਾਸ਼ਟਰਪਤੀ ਦਾ ਵਿਵਾਦ ਪੂਰਨ ਬਿਆਨ ਸਾਹਮਣੇ ਆਇਆ ਹੈ । ਇਸ ਵਿੱਚ ਰਾਸ਼ਟਰਪਤੀ ਨੇ ਕਿਹਾ ਹੈ ਕਿ ਜੋ ਲੋਕ ਕੋਰੋਨਾ ਵਾਇਰਸ ਲਈ ਲਾਏ ਗਏ ਲਾਕ ਡਾਊਨ ਦੀ ਪਾਲਣਾ ਨਹੀਂ

ਕੋਰੋਨਾ ਵਾਇਰਸ ਦੌਰਾਨ ਘਰ ‘ਚ ਪਾਰਟੀ ਕਰਨੀ ਪਈ ਮਹਿੰਗੀ, DJ ਸਣੇ 11 ਲੋਕ ਹਿਰਾਸਤ ‘ਚ

Turkey detains 11: ਇਸਤਾਂਬੁਲ: ਦੁਨੀਆ ਭਰ ਵਿਚ ਜਿੱਥੇ ਕੋਰੋਨਾ ਵਾਇਰਸ ਕਾਰਨ ਹਲਚਲ ਹੈ ਅਤੇ ਇਸ ਦਾ ਇਲਾਜ ਲੱਭਣ ਦੀ ਦਿਨ-ਰਾਤ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਥੇ ਕੁਝ ਲੋਕ ਇਸ ਸੰਕਟ ਦਾ ਮਜ਼ਾਕ ਉਡਾਉਂਦੇ ਨਜ਼ਰ ਆ ਰਹੇ ਹਨ । ਅਜਿਹਾ ਹੀ ਇੱਕ ਮਾਮਲਾ ਤੁਰਕੀ ਦੀ ਰਾਜਧਾਨੀ ਇਸਤਾਂਬੁਲ ਤੋਂ ਸਾਹਮਣੇ ਆਇਆ ਹੈ । ਇੱਕ ਘਰ ਵਿੱਚ ਕੋਰੋਨਾ

ਕੋਰੋਨਾ ਵਾਇਰਸ ਦੇ ਡਰ ਕਾਰਨ ਇਸ ਦੇਸ਼ ਦੇ ਵਿੱਤ ਮੰਤਰੀ ਨੇ ਕੀਤੀ ਖ਼ੁਦਕੁਸ਼ੀ

German minister commits suicide: ਬਰਲੀਨ: ਜਰਮਨੀ ਦੇ ਹੈਸਨ ਸੂਬੇ ਦੇ ਵਿੱਤ ਮੰਤਰੀ ਥਾਮਸ ਸ਼ਾਫਰ ਨੇ ਕੋਰੋਨਾ ਵਾਇਰਸ ਨਾਲ ਦੇਸ਼ ਦੀ ਅਰਥਵਿਵਸਥਾ ਨੂੰ ਹੋ ਰਹੇ ਨੁਕਸਾਨ ਤੋਂ ਚਿੰਤਿਤ ਹੋ ਕੇ ਖੁਦਕੁਸ਼ੀ ਕਰ ਲਈ ਹੈ । ਦੱਸਿਆ ਜਾ ਰਿਹਾ ਹੈ ਕਿ ਉਹ ਇਸ ਗੱਲ ਤੋਂ ਅੰਦਰ ਹੀ ਅੰਦਰ ਘੁਟ ਰਹੇ ਸਨ ਕਿ ਕੋਰੋਨਾ ਵਾਇਰਸ ਕਾਰਨ ਦੇਸ਼ ਦੀ

ਕੈਨੇਡਾ ਦੇ PM ਦੀ ਪਤਨੀ ਸੋਫੀ ਟਰੂਡੋ ਨੇ ਦਿੱਤੀ ਕੋਰੋਨਾ ਨੂੰ ਮਾਤ

Canadian PM Wife Recovered: ਦੁਨੀਆ ਦੇ ਸਾਰੇ 195 ਦੇਸ਼ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਚੁੱਕੇ ਹਨ । ਐਤਵਾਰ ਸਵੇਰ ਤੱਕ 6 ਲੱਖ 63 ਹਜ਼ਾਰ 541 ਸੰਕਰਮਿਤ ਹੋਣ ਦੀ ਪੁਸ਼ਟੀ ਹੋ ਗਈ ਹੈ, ਜਦਕਿ 30,873 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ । ਇਸ ਦੌਰਾਨ ਇੱਕ ਲੱਖ ਤੋਂ ਵੱਧ ਲੋਕ ਤੰਦਰੁਸਤ ਵੀ ਹੋਏ ਹਨ । ਯੂਰਪ

ਸਪੇਨ ਦੀ ਰਾਜਕੁਮਾਰੀ ਦੀ ਕੋਰੋਨਾ ਵਾਇਰਸ ਨਾਲ ਮੌਤ

Princess Maria Teresa: ਮੈਡ੍ਰਿਡ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਨੇ ਆਪਣੀ ਦਹਿਸ਼ਤ ਫੈਲਾ ਦਿੱਤੀ ਹੈ । ਜਿਸ ਕਾਰਨ ਲੋਕ ਬਹੁਤ ਜ਼ਿਆਦਾ ਡਰੇ ਹੋਏ ਹਨ । ਇੱਕ ਪਾਸੇ ਜਿੱਥੇ ਇਸ ਵਾਇਰਸ ਕਾਰਨ ਦੁਨੀਆ ਭਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ, ਉੱਥੇ ਹੀ ਸਪੇਨ ਦੀ ਰਾਜਕੁਮਾਰੀ ਕੋਰੋਨਾ ਵਾਇਰਸ ਨਾਲ ਮਰਨ ਵਾਲੀ

Coronavirus: ਭਾਰਤ ਨੂੰ 29 ਲੱਖ ਡਾਲਰ ਦੀ ਮਦਦ ਦੇਵੇਗਾ ਅਮਰੀਕਾ…

U.S. announces financial assistance: ਨਵੀਂ ਦਿੱਲੀ: ਅਮਰੀਕਾ ਨੇ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਭਾਰਤ ਸਣੇ 64 ਦੇਸ਼ਾਂ ਨੂੰ 174 ਮਿਲੀਅਨ ਡਾਲਰ ਦੀ ਹੋਰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ । ਇਸ ਰਕਮ ਵਿਚੋਂ 29 ਲੱਖ ਡਾਲਰ ਮਦਦ ਵਜੋਂ ਭਾਰਤ ਨੂੰ ਦਿੱਤੇ ਜਾਣਗੇ । ਇਹ ਫਰਵਰੀ ਵਿੱਚ ਅਮਰੀਕਾ ਦੁਆਰਾ ਐਲਾਨੇ ਗਏ

Coronavirus: ਪਾਕਿਸਤਾਨ ਨੂੰ ਦੋਸਤੀ ਪਈ ਭਾਰੀ, ਕੀ ਚੀਨ ਫੈਲਾ ਰਿਹੈ ਕੋਰੋਨਾ ਵਾਇਰਸ…?

China Pakistan friendship: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ । ਉੱਥੇ ਹੀ ਚੀਨ ਨਾਲ ਖੁੱਲੀ ਸਰਹੱਦ ਅਤੇ ਚੀਨੀ ਨਾਗਰਿਕਾਂ ਨਾਲ ਸਮਾਜਿਕ ਮੇਲ-ਜੋਲ ਦੇ ਪ੍ਰਭਾਵ ਨੂੰ ਹੁਣ ਪਾਕਿਸਤਾਨ ਵਿੱਚ ਵੱਡੇ ਪੱਧਰ ‘ਤੇ ਕੋਰੋਨਾ ਵਾਇਰਸ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ । ਸੂਤਰਾਂ ਅਨੁਸਾਰ ਪਾਕਿਸਤਾਨ ਫੌਜ ਵਿੱਚ ਵੱਡੇ ਪੱਧਰ ‘ਤੇ ਕੋਰੋਨਾ

NewYork ਬਣਿਆ ਕੋਰੋਨਾ ਵਾਇਰਸ ਦਾ ਨਵਾਂ ਕੇਂਦਰ : WHO

WHO Warns New York: ਨਿਊਯਾਰਕ: ਪੂਰੀ ਦੁਨੀਆਂ ਵਿੱਚ ਕੋਰੋਨਾ ਵਾਇਰਸ ਆਪਣੇ ਪੈਰ ਪਸਾਰ ਰਿਹਾ ਹੈ. ਜਿਸ ਕਾਰਨ ਪੂਰੀ ਦੁਨੀਆਂ ਵਿੱਚ ਹੁਣ ਨਿਊਯਾਰਕ ਕੋਰੋਨਾ ਵਾਇਰਸ ਦਾ ਨਵਾਂ ਕੇਂਦਰ ਬਣ ਗਿਆ ਹੈ । ਨਿਊਯਾਰਕ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ । ਇਸੇ ਦੇ ਚੱਲਦਿਆਂ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਵਿੱਚ

ਬੇਮਿਸਾਲ: ਨਾ ਲਾਕ ਡਾਊਨ, ਨਾ ਬਾਜ਼ਾਰ ਬੰਦ, ਫਿਰ ਵੀ ਇਸ ਦੇਸ਼ ਨੇ ਇੰਝ ਦਿੱਤੀ Covid-19 ਨੂੰ ਮਾਤ

South Korea Method: ਦੁਨੀਆ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਨੇ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ. ਉੱਥੇ ਹੀ ਇਸ ਚੀਨ ਦੇ ਗੁਆਂਢੀ ਦੇਸ਼ ਨੇ ਬਿਨ੍ਹਾ ਲਾਕ ਡਾਊਨ ਕੀਤੇ ਇਸ ਵਾਇਰਸ ‘ਤੇ ਜਿੱਤ ਹਾਸਿਲ ਕੀਤੀ ਹੈ । ਜੀ ਹਾਂ, ਕੋਰੋਨਾ ਵਾਇਰਸ ‘ਤੇ ਜਿੱਤ ਹਾਸਿਲ ਕਰਨ ਵਾਲਾ ਦੇਸ਼ ਹੋਰ ਕੋਈ ਨਹੀਂ ਬਲਕਿ ਦੱਖਣੀ ਕੋਰੀਆ ਹੈ । ਦਰਅਸਲ,

ਕਾਬੁਲ ‘ਚ ਗੁਰਦੁਆਰੇ ‘ਤੇ ਅੱਤਵਾਦੀ ਹਮਲਾ, 4 ਲੋਕਾਂ ਦੀ ਮੌਤ

 Kabul Gurdwara Attack: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਗੁਰਦੁਆਰਾ ਸਾਹਿਬ ‘ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਸ਼ੋਰ ਬਾਜ਼ਾਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਹੋਇਆ ਹੈ । ਦੱਸਿਆ ਜਾ ਰਿਹਾ ਹੈ ਕਿ ਇੱਕ ਹਥਿਆਰਬੰਦ ਵਿਅਕਤੀ ਨੇ ਗੁਰਦੁਆਰੇ ਅੰਦਰ ਦਾਖਲ ਹੋ ਕੇ ਫਾਇਰਿੰਗ ਕਰ ਦਿੱਤੀ । ਜਿਸ

Covid-19 ‘ਚ ਬਿਨ੍ਹਾਂ ਪ੍ਰੀਖਣ ਵਾਲੀਆਂ ਦਵਾਈਆਂ ਦੀ ਵਰਤੋਂ ਨੂੰ ਲੈ ਕੇ WHO ਨੇ ਦਿੱਤੀ ਇਹ ਚੇਤਾਵਨੀ

WHO issues warning:  ਜਿਨੇਵਾ: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਤੇ ਡਰ ਦੇਖਣ ਨੂੰ ਮਿਲ ਰਿਹਾ ਹੈ । ਇਸ ਵਾਇਰਸ ਕਾਰਨ ਬਹੁਤ ਸਾਰੇ  ਆਪਣੀਆਂ ਜਾਨਾਂ ਗੁਆ ਚੁੱਕੇ ਹਨ । ਇਸੇ ਸਬੰਧ ਵਿੱਚ ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਸੋਮਵਾਰ ਨੂੰ ਚੇਤਾਵਨੀ ਦਿੱਤੀ ਗਈ ਹੈ । ਜਿਸ ਵਿੱਚ WHO ਨੇ ਕਿਹਾ ਕਿ COVID-19 ਦੇ ਇਲਾਜ ਵਿੱਚ

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਿਰਫ਼ ‘LockDown’ ਕਾਫ਼ੀ ਨਹੀਂ: WHO

Lockdowns Not Enough: ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਦੇ ਬਹੁਤ ਸਾਰੇ ਰਾਜ ਅੱਜ ਲਾਕ ਡਾਊਨ ਦੀ ਸਥਿਤੀ ਵਿੱਚ ਹਨ । ਸਿਰਫ ਦੇਸ਼ ਹੀ ਨਹੀਂ ਬਲਕਿ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਨੇ ਲੋਕਾਂ ਦੀ ਆਵਾਜਾਈ ਅਤੇ ਉਨ੍ਹਾਂ ਦੇ ਘਰਾਂ ਤੋਂ ਬਾਹਰ ਨਿਕਲਣ ‘ਤੇ ਪਾਬੰਦੀ ਲਗਾਈ ਹੋਈ ਹੈ । ਹਰ ਕਿਸੇ ਦੀ ਕੋਸ਼ਿਸ਼ ਹੈ ਕਿ

Coronavirus: Olympic ਖੇਡਾਂ ‘ਤੇ ਖ਼ਤਰੇ ਦੇ ਬੱਦਲ, ਹੋ ਸਕਦੀਆਂ ਮੁਲਤਵੀ….!

Tokyo Olympics 2020: ਕੋਰੋਨਾ ਵਾਇਰਸ ਦੇ ਕਾਰਨ ਇਸ ਸਾਲ ਟੋਕੀਓ ਵਿੱਚ ਆਯੋਜਿਤ ਹੋਣ ਵਾਲੀਆਂ ਓਲੰਪਿਕ ਖੇਡਾਂ ‘ਤੇ ਵੀ ਹੁਣ ਖ਼ਤਰੇ ਦੇ ਬੱਦਲ ਮੰਡਰਾਉਣ ਲੱਗ ਗਏ ਹਨ । ਟੋਕੀਓ ਓਲੰਪਿਕ ਦੇ ਪ੍ਰਬੰਧਕ ਹੁਣ ਖੇਡਾਂ ਦੀ ਸ਼ੁਰੂਆਤ ਦੀ ਤਰੀਕ ਵਧਾਉਣ ਬਾਰੇ ਵਿਚਾਰ ਕਰ ਰਹੇ ਹਨ । ਦਰਅਸਲ, ਘੋਸ਼ਿਤ ਸ਼ਡਿਊਲ ਅਨੁਸਾਰ ਟੋਕੀਓ ਓਲਪਿੰਕ 24 ਜੁਲਾਈ ਤੋਂ 9 ਅਗਸਤ

UN ਦੀ ਅਪੀਲ- ਸਾਰੇ ਦੇਸ਼ ਸਜ਼ਾ-ਏ-ਮੌਤ ‘ਤੇ ਰੋਕ ਲਗਾਉਣ

UN Appeals All Countries: ਸੰਯੁਕਤ ਰਾਸ਼ਟਰ ਨੇ ਸਾਰੇ ਦੇਸ਼ਾਂ ਨੂੰ ਮੌਤ ਦੀ ਸਜ਼ਾ ਨੂੰ ਰੋਕਣ ਜਾਂ ਇਸ ‘ਤੇ ਬੈਨ ਕਰਨ ਦੀ ਅਪੀਲ ਕੀਤੀ ਹੈ । ਸੰਯੁਕਤ ਰਾਸ਼ਟਰ ਵੱਲੋਂ ਇਹ ਅਪੀਲ ਬੀਤੇ ਦਿਨ ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਤੋਂ ਬਾਅਦ ਕੀਤੀ ਗਈ ਹੈ । ਸਨਸਨੀਖੇਜ ਸਮੂਹਿਕ ਬਲਾਤਕਾਰ ਅਤੇ ਕਤਲ ਦੇ ਸੱਤ ਸਾਲ ਬੀਤ ਜਾਣ ਤੋਂ

Covid-19: ਆਸਟ੍ਰੇਲੀਆਈ ਲੋਕਾਂ ਦੀ ਮਦਦ ਲਈ ਅੱਗੇ ਆਏ ‘Shane Warne’….

Shane Warne gin company:  ਕੋਰੋਨਾ ਦਾ ਪ੍ਰਕੋਪ ਪੂਰੇ ਵਿਸ਼ਵ ਵਿੱਚ ਫੈਲ ਰਿਹਾ ਹੈ । ਅਜਿਹੀ ਸਥਿਤੀ ਵਿੱਚ ਜਿੱਥੇ ਸਾਰੇ ਖੇਡ ਟੂਰਨਾਮੈਂਟ ਰੱਦ ਕਰ ਦਿੱਤੇ ਗਏ ਹਨ, ਉਸੇ ਸਮੇਂ ਖਿਡਾਰੀ ਵੀ ਲੋਕਾਂ ਦੀ ਸਹਾਇਤਾ ਲਈ ਅੱਗੇ ਆ ਰਹੇ ਹਨ । ਅਜਿਹੀ ਸਥਿਤੀ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਕੰਪਨੀਆਂ ਨੂੰ ਅਜਿਹੀਆਂ ਚੀਜ਼ਾਂ ਬਣਾਉਣ ਦੇ

ਪਾਕਿਸਤਾਨ Corona ਤੋਂ ਬਚੇਗਾ ਤਾਂ ਭੁੱਖ ਨਾਲ ਮਰ ਜਾਵੇਗਾ: ਇਮਰਾਨ ਖਾਨ

Pakistan PM Imran Khan: ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੋਰਨਾ ਵਾਇਰਸ ਦੇ ਵੱਧ ਰਹੇ ਕਹਿਰ ਬਾਰੇ ਚਿੰਤਾ ਜ਼ਾਹਿਰ ਕੀਤੀ ਹੈ । ਇਮਰਾਨ ਨੇ ਕਿਹਾ ਕਿ ਅਸੀਂ ਬਹੁਤ ਮੁਸ਼ਕਿਲ ਸਮੇਂ ਵਿੱਚੋਂ ਲੰਘ ਰਹੇ ਹਾਂ । ਅਸੀਂ ਅਮਰੀਕਾ ਅਤੇ ਯੂਰਪ ਵਰਗੇ ਅਮੀਰ ਨਹੀਂ ਹਾਂ, ਜੇ ਅਸੀਂ ਕੋਰੋਨਾ ਤੋਂ ਬਚ ਜਾਂਦੇ ਹਾਂ ਤਾਂ ਸਾਡੇ ਲੋਕ

ਅਮਰੀਕਾ ‘ਚ ਜੁਲਾਈ ਤੱਕ ਖਤਮ ਹੋ ਸਕਦਾ ਹੈ ਕੋਰੋਨਾ ਵਾਇਰਸ: ਟਰੰਪ

Donald Trump says coronavirus: ਅਮਰੀਕਾ ਨੇ ਕੋਰੋਨਾ ਵਾਇਰਸ ਲਈ ਤਿਆਰ ਕੀਤੀ ਜਾ ਰਹੀ ਵੈਕਸੀਨ ਦਾ ਪਹਿਲਾ ਟੈਸਟ ਵਾਸ਼ਿੰਗਟਨ ਦੇ ਸੀਏਟਲ ਸ਼ਹਿਰ ਦੀ ਇੱਕ 43 ਸਾਲਾ ਜੈਨੀਫਰ ਹੋਲਰ ਨਾਮ ਦੀ ਔਰਤ ‘ਤੇ ਕੀਤਾ ਹੈ । ਵਾਸ਼ਿੰਗਟਨ ਰਿਸਰਚ ਇੰਸਟੀਚਿਊਟ ਦੇ ਵਿਗਿਆਨਕਾਂ ਅਤੇ ਸਿਹਤ ਮਾਹਰਾਂ ਨੇ ਇਸ ਟੈਸਟ ਲਈ ਸਾਵਧਾਨੀ ਨਾਲ ਚਾਰ ਤੰਦਰੁਸਤ ਲੋਕਾਂ ਦੀ ਚੋਣ ਕੀਤੀ ਹੈ

ਕੋਰੋਨਾ ਤੋਂ ਹਾਰਿਆ ਪਾਕਿਸਤਾਨ, 1 ਦਿਨ ‘ਚ ਮਰੀਜ਼ਾਂ ਦੀ ਗਿਣਤੀ ਦੀ 53 ਤੋਂ ਵੱਧ ਕੇ ਹੋਈ 193

Pakistan Coronavirus Cases: ਇਸਲਾਮਾਬਾਦ: ਇਰਾਨ ਦੇ ਨਾਲ ਲੱਗਦੇ ਪਾਕਿਸਤਾਨ ਦੇ ਸਿੰਧ ਵਿੱਚ ਅਚਾਨਕ ਕੋਰੋਨਾ ਵਾਇਰਸ ਦੇ ਕੇਸਾਂ ਦੇ ਵਧਣ ਨੇ ਦੇਸ਼ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ । ਉੱਥੇ ਹੀ ਪੂਰੇ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਮੰਗਲਵਾਰ ਨੂੰ ਵੱਧ ਕੇ 193 ਹੋ ਗਈ ਹੈ । ਇਸ ਵਿੱਚ ਲਾਹੌਰ ਤੋਂ ਇੱਕ ਸ਼ੱਕੀ

Coronavirus: Online Order ‘ਚ ਵਾਧੇ ਕਾਰਨ 1 ਲੱਖ ਲੋਕਾਂ ਨੂੰ ਨੌਕਰੀ ਦੇਵੇਗਾ ‘Amazon’…!

Amazon Hire 1 Lakh Workers: ਕੋਰੋਨਾ ਦੇ ਕਹਿਰ ਨਾਲ ਪੂਰੀ ਦੁਨੀਆਂ ਦਹਿਸ਼ਤ ਵਿੱਚ ਹੈ. ਬਹੁਤ ਸਾਰੇ ਦੇਸ਼ ਕੋਰੋਨਾ ਕਾਰਨ ਤਾਲਾ ਬੰਦ ਸਥਿਤੀ ਵਿੱਚ ਹਨ । ਅਮਰੀਕਾ ਵਿੱਚ ਵੀ ਇਹੋ ਜਿਹੇ ਹਾਲਾਤ ਹਨ. ਦਰਅਸਲ, ਅਮਰੀਕਾ ਵਿੱਚ ਕੋਰੋਨਾ ਕਾਰਨ 91 ਮੌਤਾਂ ਹੋ ਚੁੱਕੀਆਂ ਹਨ । ਜਿਸ ਕਾਰਨ ਲੋਕਾਂ ਨੂੰ ਅਜਿਹੀ ਐਮਰਜੈਂਸੀ ਦੀ ਸਥਿਤੀ ਵਿੱਚ ਘਰਾਂ ਤੋਂ ਬਾਹਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ