Tag: , , ,

IPL 2020 ਨੂੰ ਲੈ ਕੇ ਸੌਰਵ ਗਾਂਗੁਲੀ ਨੇ ਦਿੱਤਾ ਵੱਡਾ ਬਿਆਨ

 BCCI Chief Sourav Ganguly: ਨਵੀਂ ਦਿੱਲੀ: ਚੀਨ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ । ਇਸ ਮਹਾਂਮਾਰੀ ਦੇ ਕਹਿਰ ਨੂੰ ਦੇਖਦੇ ਹੋਏ ਦੇਸ਼ ਦੇ ਕਈ ਸੂਬਿਆਂ ਵੱਲੋਂ ਲਾਕ ਡਾਊਨ ਨੂੰ ਵਧਾ ਦਿੱਤਾ ਗਿਆ ਹੈ । ਜਿਸ ਕਾਰਨ ਹਰ ਖੇਡ ਪ੍ਰਤੀਯੋਗਿਤਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ।

IPL 2020 ਨੂੰ ਲੈ ਕੇ ਫੈਨਜ਼ ਨੂੰ ਲੱਗ ਸਕਦੈ ਵੱਡਾ ਝਟਕਾ….

Impossible To Start IPL 2020: ਕੋਰੋਨਾ ਵਾਇਰਸ ਦੇ ਤਬਾਹੀ ਕਾਰਨ 15 ਅਪ੍ਰੈਲ ਤੋਂ ਇੰਡੀਅਨ ਪ੍ਰੀਮੀਅਰ ਲੀਗ ਦੇ 13 ਵੇਂ ਸੀਜ਼ਨ ਦੀ ਸੰਭਾਵਨਾ ਨਾ ਦੇ ਬਰਾਬਰ ਹੀ  ਹੈ । ਆਈਪੀਐਲ ਦੇ ਸਾਬਕਾ ਚੇਅਰਮੈਨ ਰਜਿਲ ਸ਼ੁਕਲਾ ਨੇ ਵੀ ਮੰਨਿਆ ਹੈ ਕਿ 15 ਅਪ੍ਰੈਲ ਤੋਂ ਇੰਡੀਅਨ ਪ੍ਰੀਮੀਅਰ ਲੀਗ ਸ਼ੁਰੂ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ । ਹਾਲਾਂਕਿ, ਆਈਪੀਐਲ

IPL 2020: ਮਈ ਦੇ ਪਹਿਲੇ ਹਫਤੇ ‘ਚ ਹੋ ਸਕਦੀ ਹੈ ਟੂਰਨਾਮੈਂਟ ਦੀ ਸ਼ੁਰੂਆਤ

IPL 2020: ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਚੱਲਦਿਆਂ ਖੇਡਾਂ ਦੇ ਸਾਰੇ ਟੂਰਨਾਮੈਂਟ ਰੱਦ ਹੋ ਗਏ ਹਨ । ਇਸੇ ਦੇ ਚੱਲਦਿਆਂ ਇੰਡੀਅਨ ਪ੍ਰੀਮੀਅਰ ਲੀਗ (IPL) ਦੇ 13ਵੇਂ ਸੀਜ਼ਨ ਦੀ ਸ਼ੁਰੂਆਤ ਨੂੰ ਲੈ ਕੇ ਲਗਾਤਾਰ ਕਿਆਸ ਲਗਾਏ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਟੂਰਨਾਮੈਂਟ ਨੂੰ 15 ਅਪ੍ਰੈਲ ਤਕ ਲਈ ਟਾਲ ਦਿੱਤਾ ਗਿਆ ਸੀ

Coronavirus: ਵਾਰਨਰ, ਸਮਿਥ ਤੇ ਮੈਕਸਵੇਲ ਛੱਡ ਸਕਦੇ ਹਨ ਆਪਣਾ ‘IPL 2020 Contract’

Cricket Australia: ਨਵੀਂ ਦਿੱਲੀ: ਕੋਰੋਨਾ ਦੀ ਦਹਿਸ਼ਤ ਨੂੰ ਵੇਖਦੇ ਹੋਏ ਕ੍ਰਿਕਟ ਆਸਟ੍ਰੇਲੀਆ ਆਪਣੇ ਖਿਡਾਰੀਆਂ ਨੂੰ ਆਈਪੀਐਲ ਤੋਂ ਦੂਰ ਕਰ ਸਕਦਾ ਹੈ । ਰਿਪੋਰਟ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਸਮਿਥ, ਵਾਰਨਰ ਅਤੇ ਮੈਕਸਵੈਲ ਆਪਣਾ ਆਈਪੀਐਲ ਸਮਝੌਤਾ ਛੱਡ ਸਕਦੇ ਹਨ । ਹਾਲਾਂਕਿ ਕ੍ਰਿਕਟ ਆਸਟ੍ਰੇਲੀਆ ਵੱਲੋਂ ਅਤੇ ਨਾ ਹੀ ਖਿਡਾਰੀਆਂ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਆਇਆ ਹੈ

ਛੋਟਾ ਹੋਵੇਗਾ IPL ਦਾ 13ਵਾਂ ਸੀਜ਼ਨ: ਸੌਰਵ ਗਾਂਗੁਲੀ

Bcci Chief Sourav Ganguly: ਕੋਰੋਨਾ ਵਾਇਰਸ ਕਾਰਨ ਇੰਡੀਅਨ ਪ੍ਰੀਮੀਅਰ ਲੀਗ ਦਾ 13ਵਾਂ ਸੀਜ਼ਨ ਛੋਟਾ ਹੋ ਜਾਵੇਗਾ । ਇਸ ਸਬੰਧੀ ਬੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਸ਼ਨੀਵਾਰ ਨੂੰ ਆਈਪੀਐਲ ਦੀ ਗਵਰਨਿੰਗ ਕੌਂਸਲ ਦੀ ਬੈਠਕ ਤੋਂ ਬਾਅਦ ਇਹ ਜਾਣਕਾਰੀ ਦਿੱਤੀ ਹੈ । ਸ਼ੁੱਕਰਵਾਰ ਨੂੰ ਬੀਸੀਆਈ ਨੇ ਕੋਰੋਨਾ ਵਾਇਰਸ ਕਾਰਨ ਆਈਪੀਐਲ ਦੇ 13ਵੇਂ ਸੀਜ਼ਨ ਦੀ ਤਰੀਕ ਵਧਾ ਦਿੱਤੀ

ਦਿੱਲੀ ‘ਚ ਨਹੀਂ ਹੋਣਗੇ IPL ਮੈਚ ?

IPL 2020: 29 ਮਾਰਚ ਤੋਂ ਸ਼ੁਰੂ ਹੋ ਰਹੀ ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਨੂੰ ਕੋਰੋਨਾ ਵਾਇਰਸ ਕਾਰਨ ਵੱਡਾ ਝਟਕਾ ਲੱਗਿਆ ਹੈ । ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਸੂਬੇ ਵਿੱਚ ਇੱਕ ਵੀ ਮੈਚ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ । ਦਿੱਲੀ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦਿੱਲੀ ਅਧਾਰਿਤ ਆਈਪੀਐਲ ਫਰੈਂਚਾਈਜ਼ੀ

ਮੈਦਾਨ ‘ਤੇ ਵਾਪਸੀ ਤੋਂ ਪਹਿਲਾਂ ਧੋਨੀ ਨੇ ਦਿੱਤਾ ਵੱਡਾ ਬਿਆਨ…

IPL 2020 MS Dhoni: ਮਾਰਚ ਮਹੀਨੇ ਦੇ ਅਖੀਰ ਵਿੱਚ IPL 2020 ਦੀ ਸ਼ੁਰੂਆਤ ਹੋਣ ਵਾਲੀ ਹੈ, ਜਿਸ ਵਿੱਚ 38 ਸਾਲਾਂ ਮਹਿੰਦਰ ਸਿੰਘ ਧੋਨੀ ਕ੍ਰਿਕਟ ਵਿੱਚ ਵਾਪਸੀ ਕਰਨਗੇ । ਚੇੱਨਈ ਸੁਪਰ ਕਿੰਗਜ਼ (CSK) ਦੇ ਕਪਤਾਨ ਧੋਨੀ ਨੇ ਆਪਣੀ ਫ੍ਰੈਂਚਾਈਜ਼ੀ ਦੀ ਪ੍ਰਸ਼ੰਸਾ ਕੀਤੀ ਹੈ । ਧੋਨੀ ਨੇ ਮੰਨਿਆ ਹੈ ਕਿ ਉਹ ਆਪਣੀ ਫ੍ਰੈਂਚਾਈਜ਼ੀ ਕਾਰਨ ਇੱਕ ਬਿਹਤਰ ਖਿਡਾਰੀ

ਮਹਿੰਦਰ ਸਿੰਘ ਧੋਨੀ ਦੀ ਵਾਪਸੀ ਦਾ ਹੋਇਆ ਐਲਾਨ, ਸਾਢੇ 8 ਮਹੀਨੇ ਬਾਅਦ ਖੇਡਣਗੇ ਮੈਚ

IPL 2020: ਨਵੀਂ ਦਿੱਲੀ: ਭਾਰਤੀ ਟੀਮ ਨੇ ਸਾਬਕਾ ਕਪਤਾਨ ਤੇ ਤਜਰਬੇਕਾਰ ਵਿਕਟਕੀਪਰ ਬੱਲੇਬਾਜ਼ ਮਹਿੰਦਰ ਸਿੰਘ ਧੋਨੀ ਜੁਲਾਈ 2019 ਤੋਂ ਬਾਅਦ ਇਕ ਵੀ ਮੈਚ ਨਹੀਂ ਖੇਡੇ ਹਨ । ਇੰਨੇ ਸਮੇ ਬਾਅਦ ਹੁਣ ਐੱਮਐੱਸ ਧੋਨੀ ਦੀ ਵਾਪਸੀ ਦਾ ਐਲਾਨ ਹੋ ਗਿਆ ਹੈ । ਜਿਸ ਵਿੱਚ ਉਹ ਮਾਰਚ ਵਿੱਚ ਖੇਡ ਦੇ ਮੈਦਾਨ ‘ਤੇ ਵਾਪਸੀ ਕਰਦੇ ਨਜ਼ਰ ਆਉਣਗੇ ।

ਮੁੰਬਈ ਤੇ ਚੇੱਨਈ ਵਿਚਾਲੇ ਖੇਡਿਆ ਜਾਵੇਗਾ IPL ਦਾ ਪਹਿਲਾ ਮੈਚ, 29 ਮਾਰਚ ਤੋਂ ਟੂਰਨਾਮੈਂਟ ਦਾ ਆਗਾਜ਼

IPL 2020 schedule: ਨਵੀਂ ਦਿੱਲੀ: ਭਾਰਤ ਦੀ ਘਰੇਲੂ ਟੀ-20 ਲੀਗ ‘ਇੰਡੀਅਨ ਪ੍ਰੀਮੀਅਰ ਲੀਗ’ ਯਾਨੀ ਕਿ IPL ਦੇ 13 ਵੇਂ ਸੀਜ਼ਨ ਲਈ ਲੀਗ ਮੈਚਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਇਸ ਸਾਲ ਹੋਣ ਵਾਲੇ IPL ਵਿੱਚ ਕੁਝ ਬਦਲਾਅ ਕੀਤੇ ਗਏ ਹਨ । ਇਸ ਵਾਰ ਸ਼ਨੀਵਾਰ ਨੂੰ ਆਈਪੀਐਲ ਵਿੱਚ ਸਿਰਫ ਤਿੰਨ ਮੈਚ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ