Tag: , , , , , , , , , , ,

ਪੜ੍ਹੇ-ਲਿਖੇ ਬੇਰੋਜ਼ਗਾਰਾਂ ਲਈ ਖੁਸ਼ਖਬਰੀ, IRCON ਨੇ ਖੋਲ੍ਹੀ ਭਰਤੀ-ਇੰਝ ਕਰੋ ਅਪਲਾਈ

IRCON Recruitment 2019: ਨਵੀਂ ਦਿੱਲੀ : ਪੜ੍ਹੇ-ਲਿਖੇ ਬੇਰੋਜ਼ਗਾਰਾਂ ਲਈ ਖੁਸ਼ਖਬਰੀ ਹੈ ਕਿ IRCON International Limited (IRCON) ਨੇ ਆਪਣੇ Financial Supervisor, Accounts Assistant ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ । ਇਨ੍ਹਾਂ ਅਹੁਦਿਆਂ ਲਈ ਅਰਜ਼ੀਆਂ ਭੇਜਣ ਦੀ ਆਖ਼ਰੀ ਤਾਰੀਖ਼ 18 ਜੂਨ 2019 ਹੈ ਚਾਹਵਾਨ ਉਮੀਦਵਾਰ ਨਿਰਧਾਰਿਤ ਤਾਰੀਖ਼ ਤੋਂ ਪਹਿਲਾਂ ਅਪਲਾਈ ਕਰਨ। ਵਿਭਾਗ : IRCON International

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ