Tag: , , ,

ਬੈਂਕ ਲੁੱਟਣ ਦੀ ਸਾਜ਼ਿਸ਼ ਰੱਚ ਰਹੇ ਗਿਰੋਹ ਨੂੰ ਪੁਲਿਸ ਨੇ ਕੀਤਾ ਕਾਬੂ …

Jalandhar Police Arrested : ਜਲੰਧਰ : ਬੀਤੇ ਦਿਨੀਂ ਪੰਜਾਬ ਪੁਲਿਸ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ ਜਦੋਂ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ।  ਪੁਲਿਸ ਨੇ ਦੱਸਿਆ ਕਿ ਉਹ ਨਕੋਦਰ ਨੇੜੇ ਇੱਕ ਖ਼ਾਲੀ ਪਲਾਟ ‘ਚ ਬੈਠ ਕੇ ਬੈਂਕ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ,

Wedding planner arrested lucknow

27 ਵਾਰਦਾਤਾਂ ਕਰਨ ਵਾਲੀ ਗੈਂਗ ਨੂੰ ਜਲੰਧਰ ਪੁਲਿਸ ਨੇ ਕੀਤਾ ਕਾਬੂ

ਜਲੰਧਰ (26 ਅਪ੍ਰੈਲ) – ਜਲੰਧਰ ਪੁਲਿਸ ਨੇ ਲੁੱਟ ਖੋਹ ਮਾਮਲੇ ਵਿਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿਸ ਦੇ ਚਲਦੇ ਪੁਲਿਸ ਨੇ ਲੁੱਟ-ਖੋਹ ਕਰਨ ਵਾਲੀ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗੈਂਗ ਦੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜੋ ਕਿ ਜੰਲਧਰ ਦੇ ਲਾਂਬੜਾ ਇਲਾਕੇ ਦੇ ਰਹਿਣ ਵਾਲੇ ਹਨ। ਗ੍ਰਿਫਤਾਰ ਕੀਤੇ ਮੁਲਜ਼ਮਾਂ ਨੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ