Tag: , , ,

ਔਰਤ ਨੂੰ ਬਚਾਉਂਦਿਆਂ ਰੇਲਿੰਗ ‘ਚ ਵੱਜੀ ਕਾਰ, ਜਾਨੀ ਨੁਕਸਾਨ ਤੋਂ ਬਚਾਅ

Jalandhar road accident NH1 : ਜਲੰਧਰ : ਜਲੰਧਰ-ਅੰਮ੍ਰਿਤਸਰ ਹਾਈਵੇ ਨੇੜੇ ਬੇਅੰਤ ਸਿੰਘ ਪਾਰਕ ਦੇ ਬਿਲਕੁਲ ਸਾਹਮਣੇ ਇੱਕ ਕਾਰ ਵਲੋਂ ਸੜਕ ਪਾਰ ਕਰਦੀ ਇੱਕ ਔਰਤ ਨੂੰ ਬਚਾਉਂਦਿਆਂ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕੇ.ਯੂ.ਵੀ. ਕਾਰ ਹਾਈਵੇ ਦੀਆਂ ਗਰਿੱਲਾਂ ਤੋੜਦੀ ਹੋਈ ਲਿੰਕ ਸੜਕ ‘ਤੇ ਡਿੱਗ ਕੇ ਨੁਕਸਾਨੀ ਗਈ। ਕਾਰ ਚਾਲਕ ਗੁਰਮੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਭੁਲੱਥ

ਬਾਈਕ ਤੇ ਟਰੱਕ ਦੀ ਟੱਕਰ ‘ਚ ਬਾਈਕ ਚਾਲਕ ਨੌਜਵਾਨ ਦੀ ਮੌਤ

Jalandhar Road Accident : ਜਲੰਧਰ : ਜਲੰਧਰ ਦੇ ਡੀ.ਏ.ਵੀ. ਫਲਾਈਓਵਰ ‘ਤੇ ਬਾਈਕ ਤੇ ਟਰੱਕ ਦੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਬਾਈਕ ਚਾਲਕ ਨੌਜਵਾਨ ਦੀ ਮੌਤ ਹੋ ਗਈ। ਦੱਸ ਦਈਏ ਕਿ ਇਹ ਨੌਜਵਾਨ ਮੁੰਡਾ ਬੁਲੇਟ ਮੋਟਰਸਾਈਕਲ ‘ਤੇ ਦੋਸਤਾਂ ਨਾਲ ਰੇਸ ਲਗਾ ਰਿਹਾ ਸੀ।  ਬਾਈਕ ਓਵਰਟੇਕ ਕਰਨ ਲੱਗੇ ਉਸ ਦਾ ਬੈਲੰਸ ਵਿਗੜ ਗਿਆ, ਜਿਸ ਕਾਰਨ

ਪਾਦਰੀ ਤੋਂ ਕਰੋੜਾਂ ਰੁਪਏ ਦੀ ਲੁੱਟ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮ ਬਰਖ਼ਾਸਤ

Jalandhar priest case ਪਟਿਆਲਾ: ਜਲੰਧਰ ਦੇ ਪਾਦਰੀ ਦੀ ਲੁੱਟ ਮਾਮਲੇ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ 4 ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੁੂੰ ਵਿਭਾਗੀ ਜਾਂਚ ਤੋਂ ਬਾਅਦ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮ ਕੇਂਦਰੀ ਜੇਲ੍ਹ ਪਟਿਆਲਾ ਵਿੱਚ  ਤਾਇਨਾਤ ਸਨ । ਉਨ੍ਹਾਂ ਦੱਸਿਆ ਕਿ

ਤੇਜ਼ ਰਫ਼ਤਾਰ ਕਾਰ ਨੇ ਮਹਿਲਾ ਨੂੰ ਮਾਰੀ ਟੱਕਰ, ਹੋਈ ਮੌਤ

Jalandhar Road Accident : ਜਲੰਧਰ : ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਦੇਖਣ ਨੂੰ ਮਿਲਦੇ ਹਨ । ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਜਲੰਧਰ ਦੇ ਕਸਬੇ ਕਠਾਰ ਦੇ ਬੱਸ ਸਟੈਂਡ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਕਾਰ ਨੇ ਰਾਹ ਜਾਂਦੀ ਮਹਿਲਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ । ਇਸ ਹਾਦਸੇ

ਅਵਾਰਾ ਪਸ਼ੂ ਨੂੰ ਬਚਾਉਦਿਆਂ ਪਲਟੀ ਕਾਰ, ਪਤੀ-ਪਤਨੀ ਦੀ ਮੌਕੇ ‘ਤੇ ਮੌਤ

Jalandhar  Road Accident : ਜਲੰਧਰ : ਬੀਤੀ ਰਾਤ ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ਫੋਕਲ ਪੁਆਇੰਟ ਦੇ ਫਲਾਈਓਵਰ ‘ਤੇ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਤੇਜ਼ ਰਫ਼ਤਾਰ ਕਾਰ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਇੱਕ ਖੰਭੇ ਨਾਲ ਜਾ ਟਕਰਾਈ । ਇਸ ਟੱਕਰ ਵਿੱਚ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਜ਼ੁਰਗ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ

ਜਲੰਧਰ ਲਾਡੋਵਾਲੀ ਰੋਡ ‘ਤੇ ਪਲਟੀ ਕਾਰ

Jalandhar Road Accident : ਜਲੰਧਰ : ਅੱਜ ਦੇ ਸਮੇਂ ਵਿੱਚ ਸੜਕ ਹਾਦਸੇ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੇ ਹਨ । ਅਜਿਹਾ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਜਲੰਧਰ ਦੇ ਲਾਡੋਵਾਲੀ ਰੋਡ ‘ਤੇ ਬੀਤੀ ਰਾਤ i-20 ਕਾਰ ਬੇਕਾਬੂ ਹੋ ਕੇ ਪਲਟ ਗਈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਕਾਰ ਵਿੱਚ 4 ਨੌਜਵਾਨ ਸਵਾਰ

ਜਲੰਧਰ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਮਹਿਲਾ ਦੀ ਮੌਤ

Jalandhar Road Accident : ਜਲੰਧਰ : ਕਈ ਵਾਰ ਤੇਜ਼ ਰਫ਼ਤਾਰ ਕਾਰਨ ਵੱਡੇ-ਵੱਡੇ ਹਾਦਸੇ ਹੋ ਜਾਂਦੇ ਹਨ। ਅਜਿਹਾ ਹੀ ਇੱਕ ਭਿਆਨਕ ਸੜਕ ਹਾਦਸਾ ਬੀਤੇ ਦਿਨੀਂ ਜਲੰਧਰ ਦੇ ਪਰਾਗਪੁਰ ਜੀ. ਟੀ. ਰੋਡ ‘ਤੇ ਵਾਪਰਿਆ। ਜਿੱਥੇ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਪਤੀ ਪਤਨੀ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ।  ਮੋਟਰਸਾਈਕਲ ਦੇ ਪਿੱਛੇ ਬੈਠੀ

ਜਲੰਧਰ ‘ਚ ਤੇਜ਼ ਰਫ਼ਤਾਰ ਟਰੱਕ ਤੇ ਕਾਰ ਦੀ ਭਿਆਨਕ ਟੱਕਰ

Jalandhar Road Accident : ਜਲੰਧਰ : ਸੂਬੇ ਵਿੱਚ ਸੜਕ ਹਾਦਸੇ ਦੀਆਂ ਘਟਨਾਵਾਂ ਬਹੁਤ ਜਿਆਦਾ ਵੱਧ ਗਈਆਂ ਹਨ । ਅਜਿਹਾ ਹੀ ਇੱਕ ਮਾਮਲਾ ਜਲੰਧਰ ਦੇ ਮਕਸੂਦਾਂ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਫਲਾਈਓਵਰ ‘ਤੇ ਤੇਜ਼ ਰਫਤਾਰ ਟਰੱਕ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ, ਪਰ ਇਸ ਹਾਦਸੇ ਵਿੱਚ ਕੋਈ ਵੀ ਨੁਕਸਾਨ ਹੋਣ ਤੋਂ ਬਚ ਗਿਆ ।

ਜਲੰਧਰ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ ਤੇ ਦੋ ਜ਼ਖ਼ਮੀ

Jalandhar Road Accident : ਜਲੰਧਰ : ਆਏ ਦਿਨ ਹਾਦਸੇ ਵਾਪਰਦੇ ਰਹਿੰਦੇ ਹਨ ਬੀਤੇ ਦਿਨੀਂ ਜਲੰਧਰ ਅੰਮ੍ਰਿਤਸਰ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ਜਿਸ ‘ਚ ਇੱਕ ਨੌਜਵਾਨ ਦੀ ਮੌਤ ਅਤੇ ਦੋ ਜ਼ਖ਼ਮੀ ਦੀ ਸੂਚਨਾ ਮਿਲੀ ਹੈ ਦੱਸ ਦੇਈਏ ਕਿ ਦੋ ਜਖਮੀਆਂ ਨੂੰ ਹਸਪਤਾਲ ਪਹੁੰਚਿਆ ਗਿਆ। ਉਧਰ ਦੂਜੇ ਪਾਸੇ ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਸੂਦ ਵਜੋਂ ਹੋਈ

Jalandhar road accident

ਵੱਖ-ਵੱਖ ਹਾਦਸਿਆਂ ‘ਚ ਡੇਢ ਦਰਜਨ ਲੋਕ ਜ਼ਖਮੀ

Jalandhar road accident: ਪੰਜਾਬ ‘ਦ ਲਗਾਤਾਰ ਸੜਕ ਹਾਦਸਿਆਂ ‘ਚ ਵਾਧਾ ਹੋ ਰਿਹਾ ਹੈ ਪਰ ਪ੍ਰਸ਼ਾਸਨ ਇਸ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ ਹੈ ਅਤੇ ਨਾ ਹੀ ਇਹਨਾਂ ਨੂੰ ਹਾਦਸਿਆਂ ਨੂੰ ਰੋਕਣ ਦੇ ਲਈ ਪ੍ਰਸ਼ਾਸਨ ਕੋਈ ਕਦਮ ਚੁੱਕ ਰਿਹਾ ਹੈ। ਬੀਤੇ ਹੀ ਦਿਨ ਜਲੰਧਰ ‘ਤ ਇੱਕ ਭਿਆਨਕ ਹਾਦਸਾ ਹੋਇਆ। ਜਿਸ ‘ਚ ਕਈ ਲੋਕ ਜ਼ਖਮੀ ਹੋਏ

Jalandhar road accident

ਸੜਕ ਹਾਦਸੇ ‘ਚ ਸਿਵਲ ਹਸਪਤਾਲ ਦੇ ਡਾਕਟਰ ਸਮੇਤ ਦੋ ਮੌਤਾਂ

Jalandhar road accident: ਜਲੰਧਰ-ਹੁਸ਼ਿਆਰਪੁਰ ਰੋਡ ‘ਤੇ ਪੈਂਦੇ ਕਸਬੇ ਕਠਾਰ ਕੋਲ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆ ‘ਚ ਇੱਕ ਸਿਵਲ ਹਸਪਤਾਲ ਜਲੰਧਰ ਦਾ ਡਾਕਟਰ ਹੈ। ਉਸ ਡਾਕਟਰ ਦਾ ਨਾਂਅ ਸੁਰਿੰਦਰਪਾਲ ਸਿੰਘ ਹੈ। Jalandhar road accident ਇਸ ਤੋਂ ਬਿਨਾਂ ਪ੍ਰਿਤਪਾਲ ਸਿੰਘ ਨਾਂਅ ਦੇ ਵਿਅਕਤੀ ਦੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ