Tag: , , , , , , , , , , , , , ,

ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਠਭੇੜ

Jammu Kashmir Tral: ਜੰਮ ਕਸ਼ਮੀਰ : ਇੱਥੇ ਦੇ ਤ੍ਰਾਲ ਇਲਾਕੇ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ‘ਚ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਗਿਆ। ਫਿਲਹਾਲ ਪੂਰੇ ਇਲਾਕੇ ‘ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ। ਮੁਕਾਬਲੇ ‘ਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ।  ਮਾਰੇ ਗਏ ਅੱਤਵਾਦੀ ਦੀ ਪਹਿਚਾਣ ਫਿਲਹਾਲ ਹਾਲੇ ਤੱਕ ਨਹੀਂ ਹੋ ਸਕੀ।

ਭਾਰਤੀ ਫੌਜ ਨੇ ਇਸ ਸਾਲ ਹੁਣ ਤੱਕ 86 ਅੱਤਵਾਦੀ ਕੀਤੇ ਢੇਰ

jammu kashmir 86 terrorists died: ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ ਦੋ ਅੱਤਵਾਦੀਆਂ ਚੋਂ ਇੱਕ ਹਿਜਬੁਲ ਮੁਜਾਹਿਦੀਨ ਦਾ ਦੱਸਿਆ ਜਾ ਰਿਹਾ ਹੈ। ਜਦਕਿ ਉਸ ਦੀ ਅਸਲ ਪਛਾਣ ਜਾਣਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਾਲ ਜੰਮੂ-ਕਸ਼ਮੀਰ ‘ਚ

Jammu Kashmir encounters

ਜੰ‍ਮੂ-ਕਸ਼‍ਮੀਰ ‘ਚ ਅੱਤਵਾਦੀ ਤੇ ਸੁਰੱਖਿਆ ਬਲਾਂ ‘ਚ ਮੁੱਠਭੇੜ ਜਾਰੀ, ਇੱਕ ਅੱਤਵਾਦੀ ਦੀ ਮੌਤ

Jammu Kashmir encounters: ਸ਼੍ਰੀਨਗਰ: ਕਸ਼ਮੀਰ ਘਾਟੀ ਵਿੱਚ ਵੀਰਵਾਰ ਨੂੰ ਸ਼੍ਰੀਨਗਰ ਸ਼ਹਿਰ ਦੇ ਨੂਰਬਾਗ ਤੋਂ ਲੈ ਕੇ ਦੱਖਣੀ ਕਸ਼ਮੀਰ ਦੇ ਕਾਜੀਗੁੰਡ ਅਤੇ ਸੈਂਟਰਲ ਕਸ਼ਮੀਰ ਦੇ ਪਾਂਜਨ ਬਡਗਾਮ ਵਿੱਚ ਤਿੰਨ ਅਲੱਗ – ਅਲੱਗ ਮੁੱਠਭੇੜਾਂ ਵਿੱਚ ਇੱਕ ਅੱਤਵਾਦੀ ਅਤੇ ਇੱਕ ਨਾਗਰਿਕ ਸਮੇਤ ਦੋ ਲੋਕ ਮਾਰੇ ਗਏ ਜਦੋਂ ਕਿ ਇੱਕ ਫੌਜ ਦਾ ਇਕ ਜਵਾਨ ਜਖ਼ਮੀ ਹੋ ਗਿਆ ਹੈ। ਨਾਗਰਿਕ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ