Tag: , , , , , , , , , , , , , ,

ਕਾਂਗਰਸ ਆਗੂ ਦੇ ਘਰ ‘ਤੇ ਅੱਤਵਾਦੀਆਂ ਨੇ ਕੀਤਾ ਗ੍ਰੇਨੇਡ ਹਮਲਾ

jammu kashmir grenade attack: ਸ਼੍ਰੀਨਗਰ: ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਪਿੰਗਲਾਨਾ ਸਥਿਤ ਕਾਂਗਰਸ ਆਗੂ ਉਮਰ ਜਾਨ ਦੇ ਘਰ ਕੁਛ ਸ਼ੱਕੀ ਅੱਤਵਾਦੀਆਂ ਨੇ  ਗ੍ਰੇਨੇਡ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਇਹ ਹਮਲਾ ਐਤਵਾਰ ਤੜਕੇ ਹੋਇਆ। ਹਮਲੇ ਦੇ ਸਮੇਂ ਉਮਰ ਜਾਨ ਘਰ ‘ਚ ਮੌਜੂਦ ਨਹੀਂ ਸਨ ਪਰ ਉਨ੍ਹਾਂ ਦਾ ਪਰਿਵਾਰ ਘਰ ‘ਚ ਹੀ ਸੀ। ਉਨ੍ਹਾਂ ਦਾ ਪਰਿਵਾਰ ਹਮਲੇ

ਜੰਮੂ-ਕਸ਼ਮੀਰ ਦੇ ਪੁੰਛ ‘ਚ IED ਬਲਾਸਟ, 1 ਜਵਾਨ ਸ਼ਹੀਦ

jammu kashmir IED blast: ਪੁੰਛ: ਜੰਮੂ-ਕਸ਼ਮੀਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਦੇ ਪੁੰਛ ਸੈਕਟਰ ‘ਚ IED ਬਲਾਸਟ ਹੋਇਆ ਹੈ। ਇਸ ਧਮਾਕੇ ‘ਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ 7 ਹੋਰ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਇਹ ਧਮਾਕਾ ਮੇਂਦਾਰ ਖੇਤਰ ‘ਚ ਹੋਇਆ ਹੈ। ਇਸ ਧਮਾਕੇ ‘ਚ ਜ਼ਖਮੀ ਹੋਏ ਜਵਾਨਾਂ ਨੂੰ ਜ਼ਲਦੀ

ਭਾਰਤੀ ਫੌਜ ਨੇ ਇਸ ਸਾਲ ਹੁਣ ਤੱਕ 86 ਅੱਤਵਾਦੀ ਕੀਤੇ ਢੇਰ

jammu kashmir 86 terrorists died: ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ ਦੋ ਅੱਤਵਾਦੀਆਂ ਚੋਂ ਇੱਕ ਹਿਜਬੁਲ ਮੁਜਾਹਿਦੀਨ ਦਾ ਦੱਸਿਆ ਜਾ ਰਿਹਾ ਹੈ। ਜਦਕਿ ਉਸ ਦੀ ਅਸਲ ਪਛਾਣ ਜਾਣਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਾਲ ਜੰਮੂ-ਕਸ਼ਮੀਰ ‘ਚ

ਜੰਮੂ-ਕਸ਼ਮੀਰ ਹਾਈਵੇਅ ‘ਤੇ ਲੋਕਾਂ ਲਈ ਹਫਤੇ ‘ਚ 2 ਦਿਨ ਹੋਵੇਗੀ ਆਵਾਜਾਈ ਬੰਦ

Jammu Kashmir Highway: ਸ਼੍ਰੀਨਗਰ: ਸੁਰੱਖਿਆ ਬਲਾਂ ਦੇ ਕਾਫਲੇ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਹਫ਼ਤੇ ਵਿਚ ਦੋ ਦਿਨ ਜੰਮੂ-ਸ੍ਰੀਨਗਰ ਹਾਈਵੇਅ ਨਾਗਰਿਕ ਆਵਾਜਾਈ ਲਈ ਬੰਦ ਰਹੇਗਾ। ਇਸ ਬੈਨ ‘ਤੇ ਅਮਲ ਲਈ ਬਾਰਾਮੂਲਾ ਤੋਂ ਊਧਮਪੁਰ ਵਿਚਕਾਰ 270 ਕਿਲੋਮੀਟਰ ਲੰਬੇ ਹਾਈਵੇ ‘ਤੇ ਭਾਰੀ ਸੁਰੱਖਿਆ ਬੰਦੋਬਸਤ ਕੀਤਾ ਗਿਆ ਹੈ। ਹੁਣ ਤੋਂ ਹਰ ਹਫ਼ਤੇ ਬੁੱਧਵਾਰ ਅਤੇ ਐਤਵਾਰ ਨੂੰ ਇਸ ਹਾਈਵੇ ‘ਤੇ

ਜੰਮੂ ਕਸ਼ਮੀਰ: CRPF ਜਵਾਨ ਨੇ ਆਪਣੇ ਤਿੰਨ ਸਾਥੀਆਂ ਦਾ ਕਤਲ ਕਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ

Jammu Kashmir CRPF: ਸ਼੍ਰੀਨਗਰ: ਜੰਮੂ ਕਸ਼ਮੀਰ ‘ਚ ਇਕ CRPF ਜਵਾਨ ਨੇ ਆਪਣੇ ਤਿੰਨ ਸਾਥੀਆਂ ਨੂੰ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਉਸਨੇ ਖੁਦ ਨੂੰ ਵੀ ਗੋਲੀ ਮਾਰ ਲਈ। ਗੋਲ਼ੀ ਲੱਗਣ ਕਾਰਨ ਉਸ ਦੇ ਤਿੰਨ ਸਾਥੀਆਂ ਦੀ ਮੌਤ ਹੋ ਗਈ ਹੈ, ਜਦਕਿ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਉਧਮਪੁਰ ਦੇ ਬੱਟਲ ਬਲਿਆਨ ਖੇਤਰ

ਪਹਾੜਾਂ ‘ਤੇ ਮੌਸਮ ਨੇ ਬਦਲਿਆ ਮਿਜਾਜ਼, ਤੇਜ਼ ਠੰਡੀਆਂ ਹਵਾਵਾਂ ਨਾਲ ਵਧੀ ਠੰਡ

Jammu Kashmir Snowfall: ਜੰਮੂ ਕਸ਼ਮੀਰ : ਪਹਾੜੀ ਖੇਤਰਾਂ ਵਿੱਚ ਲਗਾਤਾਰ ਬਰਫਬਾਰੀ ਜਾਰੀ ਹੈ। ਪਹਾੜਾਂ ’ਤੇ ਬਰਫ਼ਬਾਰੀ ਪੈਣ ਕਰਕੇ ਮੈਦਾਨੀ ਇਲਾਕਿਆਂ ਵਿੱਚ ਵੀ ਠੰਢ ਦਾ ਅਸਰ ਸਾਫ਼ ਦਿੱਸ ਰਿਹਾ ਹੈ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਵਿੱਚ ਮੌਸਮ ਵਿਭਾਗ ਨੇ ਦੱਸਿਆ ਕਿ ਉੱਤਰੀ ਭਾਰਤ ਵਿੱਚ ਆਉਣ ਵਾਲੇ ਦਿਨਾਂ ਵਿੱਚ ਉਥੋਂ ਦੇ ਲੋਕਾਂ ਨੂੰ ਸ਼ੀਤਲਹਿਰ

ਪਹਾੜਾਂ ‘ਤੇ ਭਾਰੀ ਬਰਫ਼ਬਾਰੀ, ਮੈਦਾਨੀ ਇਲਾਕਿਆਂ ‘ਚ ਵਧੀ ਠੰਡ

jammu kashmir snowfall: ਪਹਾੜੀ ਖੇਤਰਾਂ ਵਿੱਚ ਲਗਾਤਾਰ ਬਰਫਬਾਰੀ ਜਾਰੀ ਹੈ। ਪਹਾੜਾਂ ’ਤੇ ਬਰਫ਼ਬਾਰੀ ਪੈਣ ਕਰਕੇ ਮੈਦਾਨੀ ਇਲਾਕਿਆਂ ਵਿੱਚ ਵੀ ਠੰਢ ਦਾ ਅਸਰ ਸਾਫ਼ ਦਿੱਸ ਰਿਹਾ ਹੈ।ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਮਨਾਲੀ,ਰੋਹਤਾਂਗ,ਮੜੀ,ਗੁਲਾਬਾ,ਕੋਠੀ ਤੇ ਸੋਲੰਗ ਨਾਲਾ ਸਮੇਤ ਮਨਾਲੀ ਦੀਆਂ ਸਮੁੱਚੀਆਂ ਚੋਟੀਆਂ ’ਤੇ ਬਰਫ਼ਬਾਰੀ ਜਾਰੀ ਹੈ।ਉੱਥੇ ਹੀ ਮੈਦਾਨੀ ਇਲਾਕਿਆਂ ਵਿੱਚ ਵੀ ਮੀਂਹ ਕਾਰਨ ਠੰਡ ਦਾ ਅਸਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ