Tag: , , , , ,

ਸੁਰੱਖਿਆ ਬਲਾਂ ਨੇ ਮਾਰੇ 6 ਅੱਤਵਾਦੀ, ਇੱਕ ਜਵਾਨ ਸ਼ਹੀਦ

Militant killed in encounter : ਰਾਮਬਨ/ਜੰਮੂ : ਭਾਰਤੀ ਫ਼ੌਜ ਨੇ ਜੰਮੂ-ਕਸ਼ਮੀਰ ‘ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਦੋ ਵੱਖਰੀਆਂ ਕਾਰਵਾਈਆਂ ਵਿੱਚ ਸੁਰੱਖਿਆ ਬਲਾਂ ਨੇ 6 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਪਹਿਲਾਂ ਗਾਂਦਰਬਲ ‘ਚ 3 ਅੱਤਵਾਦੀ ਮਾਰੇ ਗਏ, ਉਸ ਤੋਂ ਬਾਅਦ ਰਾਮਬਨ ਦੇ ਬਟੋਤ ਵਿੱਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰੇ ਹਨ। ਇਸ ਐਨਕਾਊਂਟਰ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਦੋ ਪੁਲਿਸ ਮੁਲਾਜ਼ਮ ਜ਼ਖ਼ਮੀ

ਜੰਮੂ ‘ਚ ਫ਼ੌਜ ਦੀ ਗੱਡੀ ‘ਤੇ ਅੱਤਵਾਦੀਆਂ ਨੇ ਕੀਤੀ ਫਾਇਰਿੰਗ

Terrorist Attacks Army Van : ਜੰਮੂ ਵਿੱਚ ਅੱਤਵਾਦੀਆਂ ਵੱਲੋਂ ਫ਼ੌਜ ਦੀ ਇਕ ਗੱਡੀ ‘ਤੇ ਫਾਇਰਿੰਗ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਫਿਲਹਾਲ ਇਸ ਇਲਾਕੇ ਨੂੰ ਘੇਰਾ ਪਾ ਲਿਆ ਗਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਜਾਰੀ ਹੈ। ਇਹ ਹਾਦਸਾ ਰਾਮ ਬਨ ਦੇ ਡੋਡਾ ਬਟੋਤ ਰੋਡ ‘ਤੇ ਧਰਮਕੁਦ ਇਲਾਕੇ ਵਿੱਚ ਵਾਪਰਿਆ ਹੈ। ਸੈਨਾ ਮੁਤਾਬਕ ਸ਼ਨੀਵਾਰ ਸਵੇਰੇ 7:30

ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਠਭੇੜ

Jammu Kashmir Tral: ਜੰਮ ਕਸ਼ਮੀਰ : ਇੱਥੇ ਦੇ ਤ੍ਰਾਲ ਇਲਾਕੇ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ‘ਚ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਗਿਆ। ਫਿਲਹਾਲ ਪੂਰੇ ਇਲਾਕੇ ‘ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ। ਮੁਕਾਬਲੇ ‘ਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ।  ਮਾਰੇ ਗਏ ਅੱਤਵਾਦੀ ਦੀ ਪਹਿਚਾਣ ਫਿਲਹਾਲ ਹਾਲੇ ਤੱਕ ਨਹੀਂ ਹੋ ਸਕੀ।

ਸ਼ੋਪੀਆਂ ‘ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ

jammu kashmir shaupia terrorist: ਜੰਮੂ-ਕਸ਼ਮੀਰ : ਜੰਮੂ ਕਸ਼ਮੀਰ ਦੇ ਸੋਪੀਆਂ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਠਭੇੜ ਹੋ ਗਈ। ਦੱਸ ਦੇਈਏ ਕਿ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਜ਼ਿਲ੍ਹੇ ਦੇ ਕੀਗਾਮ ‘ਚ ਪੈਂਦੇ ਦਰਮਦੋਰਾ ਇਲਾਕੇ ‘ਚ ਢੇਰ ਕੀਤਾ ਅਤੇ ਇੱਥੇ ਮੁਠਭੇੜ ਅਜੇ ਵੀ

ਕਾਂਗਰਸ ਆਗੂ ਦੇ ਘਰ ‘ਤੇ ਅੱਤਵਾਦੀਆਂ ਨੇ ਕੀਤਾ ਗ੍ਰੇਨੇਡ ਹਮਲਾ

jammu kashmir grenade attack: ਸ਼੍ਰੀਨਗਰ: ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਪਿੰਗਲਾਨਾ ਸਥਿਤ ਕਾਂਗਰਸ ਆਗੂ ਉਮਰ ਜਾਨ ਦੇ ਘਰ ਕੁਛ ਸ਼ੱਕੀ ਅੱਤਵਾਦੀਆਂ ਨੇ  ਗ੍ਰੇਨੇਡ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਇਹ ਹਮਲਾ ਐਤਵਾਰ ਤੜਕੇ ਹੋਇਆ। ਹਮਲੇ ਦੇ ਸਮੇਂ ਉਮਰ ਜਾਨ ਘਰ ‘ਚ ਮੌਜੂਦ ਨਹੀਂ ਸਨ ਪਰ ਉਨ੍ਹਾਂ ਦਾ ਪਰਿਵਾਰ ਘਰ ‘ਚ ਹੀ ਸੀ। ਉਨ੍ਹਾਂ ਦਾ ਪਰਿਵਾਰ ਹਮਲੇ

ਜੰਮੂ-ਕਸ਼ਮੀਰ ਦੇ ਪੁੰਛ ‘ਚ IED ਬਲਾਸਟ, 1 ਜਵਾਨ ਸ਼ਹੀਦ

jammu kashmir IED blast: ਪੁੰਛ: ਜੰਮੂ-ਕਸ਼ਮੀਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਦੇ ਪੁੰਛ ਸੈਕਟਰ ‘ਚ IED ਬਲਾਸਟ ਹੋਇਆ ਹੈ। ਇਸ ਧਮਾਕੇ ‘ਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ 7 ਹੋਰ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਇਹ ਧਮਾਕਾ ਮੇਂਦਾਰ ਖੇਤਰ ‘ਚ ਹੋਇਆ ਹੈ। ਇਸ ਧਮਾਕੇ ‘ਚ ਜ਼ਖਮੀ ਹੋਏ ਜਵਾਨਾਂ ਨੂੰ ਜ਼ਲਦੀ

ਭਾਰਤੀ ਫੌਜ ਨੇ ਇਸ ਸਾਲ ਹੁਣ ਤੱਕ 86 ਅੱਤਵਾਦੀ ਕੀਤੇ ਢੇਰ

jammu kashmir 86 terrorists died: ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ ਦੋ ਅੱਤਵਾਦੀਆਂ ਚੋਂ ਇੱਕ ਹਿਜਬੁਲ ਮੁਜਾਹਿਦੀਨ ਦਾ ਦੱਸਿਆ ਜਾ ਰਿਹਾ ਹੈ। ਜਦਕਿ ਉਸ ਦੀ ਅਸਲ ਪਛਾਣ ਜਾਣਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਾਲ ਜੰਮੂ-ਕਸ਼ਮੀਰ ‘ਚ

ਜੰਮੂ-ਕਸ਼ਮੀਰ ਹਾਈਵੇਅ ‘ਤੇ ਲੋਕਾਂ ਲਈ ਹਫਤੇ ‘ਚ 2 ਦਿਨ ਹੋਵੇਗੀ ਆਵਾਜਾਈ ਬੰਦ

Jammu Kashmir Highway: ਸ਼੍ਰੀਨਗਰ: ਸੁਰੱਖਿਆ ਬਲਾਂ ਦੇ ਕਾਫਲੇ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਹਫ਼ਤੇ ਵਿਚ ਦੋ ਦਿਨ ਜੰਮੂ-ਸ੍ਰੀਨਗਰ ਹਾਈਵੇਅ ਨਾਗਰਿਕ ਆਵਾਜਾਈ ਲਈ ਬੰਦ ਰਹੇਗਾ। ਇਸ ਬੈਨ ‘ਤੇ ਅਮਲ ਲਈ ਬਾਰਾਮੂਲਾ ਤੋਂ ਊਧਮਪੁਰ ਵਿਚਕਾਰ 270 ਕਿਲੋਮੀਟਰ ਲੰਬੇ ਹਾਈਵੇ ‘ਤੇ ਭਾਰੀ ਸੁਰੱਖਿਆ ਬੰਦੋਬਸਤ ਕੀਤਾ ਗਿਆ ਹੈ। ਹੁਣ ਤੋਂ ਹਰ ਹਫ਼ਤੇ ਬੁੱਧਵਾਰ ਅਤੇ ਐਤਵਾਰ ਨੂੰ ਇਸ ਹਾਈਵੇ ‘ਤੇ

ਜੰਮੂ ਕਸ਼ਮੀਰ: CRPF ਜਵਾਨ ਨੇ ਆਪਣੇ ਤਿੰਨ ਸਾਥੀਆਂ ਦਾ ਕਤਲ ਕਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ

Jammu Kashmir CRPF: ਸ਼੍ਰੀਨਗਰ: ਜੰਮੂ ਕਸ਼ਮੀਰ ‘ਚ ਇਕ CRPF ਜਵਾਨ ਨੇ ਆਪਣੇ ਤਿੰਨ ਸਾਥੀਆਂ ਨੂੰ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਉਸਨੇ ਖੁਦ ਨੂੰ ਵੀ ਗੋਲੀ ਮਾਰ ਲਈ। ਗੋਲ਼ੀ ਲੱਗਣ ਕਾਰਨ ਉਸ ਦੇ ਤਿੰਨ ਸਾਥੀਆਂ ਦੀ ਮੌਤ ਹੋ ਗਈ ਹੈ, ਜਦਕਿ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਉਧਮਪੁਰ ਦੇ ਬੱਟਲ ਬਲਿਆਨ ਖੇਤਰ

ਜੰਮੂ ਕਸ਼ਮੀਰ ਦੇ ਤ੍ਰਾਲ ‘ਚ ਅੱਤਵਾਦੀਆਂ ਨੇ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

Jammu Kashmir Terrorist: ਸ੍ਰੀਨਗਰ: ਸੂਬੇ ‘ਚ ਸ਼ੁਰੂ ਹੋ ਚੁੱਕੀ ਲੋਕ ਸਭਾ ਚੋਣ ਪ੍ਰਕਿਰਿਆ ‘ਚ ਖ਼ਲਲ ਪਾਉਣ ਲਈ ਅੱਤਵਾਦੀਆਂ ਨੇ ਸੋਮਵਾਰ ਨੂੰ ਦੱਖਣੀ ਕਸ਼ਮੀਰ ਦੇ ਤ੍ਰਾਲ ‘ਚ ਇਕ ਨੌਜਵਾਨ ਦੀ ਗੋਲ਼ੀਆ ਮਾਰ ਕੇ ਹੱਤਿਆ ਕਰ ਦਿੱਤੀ। ਫਿਲਹਾਲ ਕਿਸੇ ਅੱਤਵਾਦੀ ਜਮਾਤ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਪਰ ਅਜਿਹੀਆਂ ਹੱਤਿਆਵਾਂ ਕਰ ਕੇ ਅੱਤਵਾਦੀ ਲੋਕਾਂ ‘ਚ ਡਰ

ਜੰਮੂ: ਬੱਸ ਸਟੈਂਡ ਬਲਾਸਟ ਤੋਂ ਬਾਅਦ ਹੁਣ ਏਅਰਪੋਰਟ ‘ਤੇ ਮਿਲਿਆ ਵਿਸਫੋਟਕ

Jammu Bus Stand Blast: ਸ਼੍ਰੀਨਗਰ: ਬੀਤੇ ਦਿਨੀਂ ਜਿੱਥੇ ਜੰਮੂ ਦੇ ਬੱਸ ਸਟੈਂਡ ਦੇ ਵਿੱਚ ਗ੍ਰੇਨੇਡ ਹਮਲਾ ਕੀਤਾ ਗਿਆ ਸੀ, ਉਥੇ ਹੀ ਅੱਜ ਜੰਮੂ ਦੇ ਏਅਰਪੋਰਟ ਤੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਏਅਰਪੋਰਟ ਦੇ ਬਾਹਰ ਭਾਰੀ ਮਾਤਰਾ ਵਿੱਚ ਵਿਸਫੋਟਕ ਬਰਾਮਦ ਕੀਤਾ ਗਿਆ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਗੱਲ ਦਾ ਪਤਾ ਲੱਗਦਿਆਂ ਹੀ

ਜੰਮੂ ਗ੍ਰੇਨੇਡ ਧਮਾਕੇ ਤੋਂ ਬਾਅਦ ਪੰਜਾਬ ‘ਚ ਵਧੀ ਸੁਰੱਖਿਆ, ਬੱਸ ਸਟੈਂਡ ‘ਤੇ ਚੱਲਿਆ ਸਰਚ ਆਪਰੇਸ਼ਨ

Jammu Blast: ਪਠਾਨਕੋਟ: ਜੰਮੂ ਬੱਸ ਅੱਡੇ ‘ਤੇ ਹੋਏ ਗ੍ਰੇਨੇਡ ਹਮਲੇ ਤੋਂ ਬਾਅਦ ਪਠਾਨਕੋਟ ‘ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਵਲੋਂ ਪਠਾਨਕੋਟ ਬੱਸ ਸਟੈਂਡ ‘ਤੇ ਵੀ ਸਰਚ ਆਪਰੇਸ਼ਨ ਚਲਾਇਆ ਗਿਆ। ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਲਿਸ ਵਲੋਂ ਹਰ ਯਾਤਰੀ ਦੇ ਸਾਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ

ਜੰਮੂ ਬੱਸ ਸਟੈਂਡ ਗ੍ਰੇਨੇਡ ਧਮਾਕਾ: 10 ਮਹੀਨਿਆਂ ‘ਚ ਤੀਜਾ ਹਮਲਾ, 28 ਜਖਮੀ

ਜੰਮੂ: ਜੰਮੂ ਬੱਸ ਸਟੈਂਡ ਗ੍ਰਨੇਡ ਹਮਲੇ ‘ਚ ਜਖਮੀ ਲੋਕਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਇਸ ਹਮਲੇ ‘ਚ ਹੁਣ ਤੱਕ 28 ਲੋਕਾਂ ਦੇ ਜਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ ਇਹਨਾਂ ‘ਚੋ 2 ਲੋਕਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਜਖਮੀ ਲੋਕਾਂ ਨੂੰ ਇਲਾਜ ਲਈ ਜੰਮੂ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ।

ਪੁਲਵਾਮਾ ਅਟੈਕ ‘ਤੇ ਸ਼ਾਹਰੁਖ ਤੋਂ ਸੋਨੂ ਨਿਗਮ ਤੱਕ , ਜਾਣੋ ਕਿਸ ਨੇ ਕੀ ਕਿਹਾ…

Jammu Kashmir Pulwama: ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਘੱਟ ਹੈ। ਇਸਨੇ ਹਰ ਹਿੰਦੁਸਤਾਨੀ ਨੂੰ ਅੰਦਰ ਤੱਕ ਹੈਲਾ ਕੇ ਰੱਖ ਦਿੱਤਾ ਹੈ।ਹਰ ਕੋਈ ਪਾਕਿਸਤਾਨ ਨੂੰ ਕੜਾ ਸਬਕ ਸਿਖਾਉਣ ਤੇ ਜੋਰ ਦੇ ਰਿਹਾ ਹੈ। ਬਾਲੀਵੁਡ ਕਲਾਕਾਰਾਂ ਨੇ ਵੀ ਆਪਣੀ ਕੜੀ ਪ੍ਰਤੀਕਿਰਿਆ ਦਿੱਤੀ ਹੈ। ਸਲਮਾਨ ਤੋਂ ਲੈ

ਪੁਲਵਾਮਾ ਅੱਤਵਾਦੀ ਹਮਲੇ ‘ਚ ਸ਼ਹੀਦ ਹੋਇਆ ਮੋਗਾ ਦਾ ਜਵਾਨ

SriNagar Terror Attack: ਮੋਗਾ : ਪੁਲਵਾਮਾ ‘ਚ ਬੀਤੇ ਦਿਨੀਂ ਦੇਰ ਸ਼ਾਮ ਫੌਜੀ ਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ‘ਚ ਹੁਣ ਤਕ 44 ਦੇ ਕਰੀਬ ਜਵਾਨ ਸ਼ਹੀਦ ਹੋ ਚੁੱਕੇ ਹਨ। ਕਈ ਜਵਾਨ ਹਾਲੇ ਵੀ ਜੇਰੇ ਇਲਾਜ ਹਨ ਪਰ ਇਸੇ ਦੌਰਾਨ ਹੀ ਖਬਰ ਆਈ ਹੈ ਕਿ ਅੱਤਵਾਦੀਆਂ ਨੇ ਇਕ ਵਾਰ ਫਿਰ ਜੰਮੂ ਕਸ਼ਮੀਰ ‘ਚ ਦੂਸਰਾ

ਪਹਾੜਾਂ ‘ਤੇ ਭਾਰੀ ਬਰਫ਼ਬਾਰੀ, ਮੈਦਾਨੀ ਇਲਾਕਿਆਂ ‘ਚ ਵਧੀ ਠੰਡ

jammu kashmir snowfall: ਪਹਾੜੀ ਖੇਤਰਾਂ ਵਿੱਚ ਲਗਾਤਾਰ ਬਰਫਬਾਰੀ ਜਾਰੀ ਹੈ। ਪਹਾੜਾਂ ’ਤੇ ਬਰਫ਼ਬਾਰੀ ਪੈਣ ਕਰਕੇ ਮੈਦਾਨੀ ਇਲਾਕਿਆਂ ਵਿੱਚ ਵੀ ਠੰਢ ਦਾ ਅਸਰ ਸਾਫ਼ ਦਿੱਸ ਰਿਹਾ ਹੈ।ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਮਨਾਲੀ,ਰੋਹਤਾਂਗ,ਮੜੀ,ਗੁਲਾਬਾ,ਕੋਠੀ ਤੇ ਸੋਲੰਗ ਨਾਲਾ ਸਮੇਤ ਮਨਾਲੀ ਦੀਆਂ ਸਮੁੱਚੀਆਂ ਚੋਟੀਆਂ ’ਤੇ ਬਰਫ਼ਬਾਰੀ ਜਾਰੀ ਹੈ।ਉੱਥੇ ਹੀ ਮੈਦਾਨੀ ਇਲਾਕਿਆਂ ਵਿੱਚ ਵੀ ਮੀਂਹ ਕਾਰਨ ਠੰਡ ਦਾ ਅਸਰ

ਜੰਮੂ ਕਸ਼ਮੀਰ ‘ਚ ਅੱਤਵਾਦੀ ਹਮਲਾ, ਐਸ.ਪੀ.ਓ. ਸ਼ਹੀਦ

jammu kashmir terror attack : ਸ਼੍ਰੀਨਗਰ: ਕਸ਼ਮੀਰ ਘਾਟੀ ‘ਚ ਅੱਤਵਾਦ ਦੀ ਘਟਨਾਵਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਦੱਖਣੀ ਕਸ਼ਮੀਰ ਦੇ ਪੁਲਵਾਮਾ ‘ਚ ਮੰਗਲਵਾਰ ਨੂੰ ਸ਼ੱਕੀ ਅੱਤਵਾਦੀਆਂ ਦੇ ਹਮਲੇ ‘ਚ ਪੁਲਿਸ ਦਾ ਇਕ ਵਿਸ਼ੇਸ਼ ਅਧਿਕਾਰੀ ਸ਼ਹੀਦ ਹੋ ਗਿਆ। ਅਧਿਕਾਰਕ ਸੂਤਰਾਂ ਮੁਤਾਬਕ ਅੱਤਵਾਦੀਆਂ ਨੇ ਐੱਸ.ਪੀ.ਓ. ਸਮੀਰ ਅਹਿਮਦ ‘ਤੇ ਗੋਲੀਬਾਰੀ ਕੀਤੀ ਜਿਸ ਨਾਲ ਉਹ ਜ਼ਖਮੀ

ਜੰਮੂ-ਕਸ਼ਮੀਰ: ਫ਼ੌਜ ਨੇ ਹਿਜ਼ਬੁਲ ਦੇ 3 ਅੱਤਵਾਦੀਆਂ ਨੂੰ ਕੀਤਾ ਢੇਰ

Jammu and Kashmir: ਜੰਮੂ-ਕਸ਼ਮੀਰ ਅੱਤਵਾਦੀਆਂ ਦੇ ਸਾਏ ਨਾਲ ਘਿਰਿਆ ਰਹਿੰਦਾ ਹੈ।ਆਏ ਦਿਨ ਹੀ ਸੇਨਾ ਦੇ ਜਵਾਨ ਅੱਤਵਾਦੀਆਂ ਦਾ ਸਾਹਮਣਾ ਕਰਦੇ ਹਨ। ਹੁਣ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨ ਹਿਜਬੁਲ ਮੁਜਾਹੀਦਿਨ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਗਿਰਾਇਆ ਹੈ।ਅੱਜ ਸਵੇਰੇ ਪੁਲਵਾਮਾ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਆਈ ਸੀ ਜਿਸ ਤੋਂ ਬਾਅਦ ਸੇਨਾ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਵੱਲੋਂ ਸ਼ੁਰੂ ਕੀਤਾ ਗਿਆ ਸਰਚ ਆਪ੍ਰੇਸ਼ਨ

jammu kashmir search operation: ਬਾਰਾਮੂਲਾ: ਜੰਮੂ-ਕਸ਼ਮੀਰ ਦੇ ਵਿੱਚ ਪੈਂਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਸ਼ਹਿਰ ਵਿੱਚ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਫਿਰ ਤੋਂ ਘੇਰਾਬੰਦੀ ਤੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਤਾਂ ਅੱਤਵਾਦੀਆਂ ਦੇ ਨਾਲ ਮੁਠਭੇੜ ਸ਼ੁਰੂ ਹੋ ਗਈ। ਇਸ ਲੜਾਈ ਦੇ ਵਿੱਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਸੁੱਟਿਆ। ਤੁਹਾਨੂੰ ਦੱਸ ਦੇਈਏ ਕਿ ਇਹ ਸਰਚ ਆਪ੍ਰੇਸ਼ਨ ਕਾਫੀ ਸਮੇਂ

ਸ਼ੋਪੀਆ ‘ਚ ਪੁਲਿਸ ਪੋਸਟ ‘ਤੇ ਅੱਤਵਾਦੀ ਹਮਲਾ, 3 ਪੁਲਿਸ ਕਰਮੀ ਹੋਏ ਸ਼ਹੀਦ

4 Policemen Killed Terror Attack: ਸ਼੍ਰੀਨਗਰ: ਸ਼ੋਪੀਆ ਦੇ ਜੈਨਪੋਰਾ ‘ਚ ਸਥਿਤ ਪੁਲਿਸ ਪੋਸਟ ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ।  ਇਸ ਹਮਲੇ ‘ਚ ਤਿੰਨ ਪੁਲਿਸ ਕਰਮੀ ਸ਼ਹੀਦ ਹੋ ਗਏ ਜਦਕਿ 1 ਪੁਲਿਸ ਕਰਮੀ ਜਖਮੀ ਹੋਇਆ ਹੈ। ਜਾਣਕਾਰੀ ਮੁਤਾਬਕ ਅੱਤਵਾਦੀਆਂ ਦੇ ਗਰੁੱਪ ਨੇ ਪੋਸਟ ‘ਤੇ ਗੋਲੀਬਾਰੀ ਕੀਤੀ। ਜ਼ਖਮੀ ਪੁਲਸ ਕਰਮਚਾਰੀਆਂ ਨੂੰ ਹਸਪਤਾਲ ‘ਚ ਲਿਜਾਇਆ ਗਿਆ ਅਤੇ ਜਿਨ੍ਹਾਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ