Tag: ,

ਜੰਮੂ-ਕਸ਼ਮੀਰ ‘ਚ ਘਰ-ਘਰ ਪਹੁੰਚ ਰਿਹੈ ਜ਼ਰੂਰੀ ਸਮਾਨ, ਈਦ ਦੀ ਤਿਆਰੀ

jammu kashmir eid celebrations: ਸ਼੍ਰੀਨਗਰ : ਈਦ-ਉਲ-ਅਜਹਾ ਤੋਂ ਠੀਕ ਪਹਿਲਾਂ ਜੰਮੂ-ਕਸ਼ਮੀਰ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ‘ਚ ਲੱਗੀ ਹੋਈ ਹੈ। ਧਾਰਾ370 ਹਟਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਮਾਹੌਲ ਸ਼ਾਂਤ ਹੈ। ਜੰਮੂ-ਕਸ਼ਮੀਰ ਦੇ ਸਿਵਲ ਪ੍ਰਸ਼ਾਸਨ ਨੇ ਦੱਸਿਆ ਕਿ ਕਸ਼ਮੀਰ ਡਿਵੀਜ਼ਨ ਦੇ ਅੰਤਰਗਤ ਆਉਣ ਵਾਲੇ 3697 ਰਾਸ਼ਨ ਘਾਟਾਂ ‘ਚੋਂ 3557 ਇਸ ਸਮੇਂ ਕੰਮ ਕਰ ਰਹੇ ਹਨ। ਪ੍ਰਸ਼ਾਸਨ ਨੇ ਦੱਸਿਆ ਕਿ ਸਰਕਾਰੀ ਵੈਨ

ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਠਭੇੜ

Jammu Kashmir Tral: ਜੰਮ ਕਸ਼ਮੀਰ : ਇੱਥੇ ਦੇ ਤ੍ਰਾਲ ਇਲਾਕੇ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ‘ਚ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਗਿਆ। ਫਿਲਹਾਲ ਪੂਰੇ ਇਲਾਕੇ ‘ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ। ਮੁਕਾਬਲੇ ‘ਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ।  ਮਾਰੇ ਗਏ ਅੱਤਵਾਦੀ ਦੀ ਪਹਿਚਾਣ ਫਿਲਹਾਲ ਹਾਲੇ ਤੱਕ ਨਹੀਂ ਹੋ ਸਕੀ।

ਸ਼ੋਪੀਆਂ ‘ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ

jammu kashmir shaupia terrorist: ਜੰਮੂ-ਕਸ਼ਮੀਰ : ਜੰਮੂ ਕਸ਼ਮੀਰ ਦੇ ਸੋਪੀਆਂ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਠਭੇੜ ਹੋ ਗਈ। ਦੱਸ ਦੇਈਏ ਕਿ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਜ਼ਿਲ੍ਹੇ ਦੇ ਕੀਗਾਮ ‘ਚ ਪੈਂਦੇ ਦਰਮਦੋਰਾ ਇਲਾਕੇ ‘ਚ ਢੇਰ ਕੀਤਾ ਅਤੇ ਇੱਥੇ ਮੁਠਭੇੜ ਅਜੇ ਵੀ

ਕਾਂਗਰਸ ਆਗੂ ਦੇ ਘਰ ‘ਤੇ ਅੱਤਵਾਦੀਆਂ ਨੇ ਕੀਤਾ ਗ੍ਰੇਨੇਡ ਹਮਲਾ

jammu kashmir grenade attack: ਸ਼੍ਰੀਨਗਰ: ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਪਿੰਗਲਾਨਾ ਸਥਿਤ ਕਾਂਗਰਸ ਆਗੂ ਉਮਰ ਜਾਨ ਦੇ ਘਰ ਕੁਛ ਸ਼ੱਕੀ ਅੱਤਵਾਦੀਆਂ ਨੇ  ਗ੍ਰੇਨੇਡ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਇਹ ਹਮਲਾ ਐਤਵਾਰ ਤੜਕੇ ਹੋਇਆ। ਹਮਲੇ ਦੇ ਸਮੇਂ ਉਮਰ ਜਾਨ ਘਰ ‘ਚ ਮੌਜੂਦ ਨਹੀਂ ਸਨ ਪਰ ਉਨ੍ਹਾਂ ਦਾ ਪਰਿਵਾਰ ਘਰ ‘ਚ ਹੀ ਸੀ। ਉਨ੍ਹਾਂ ਦਾ ਪਰਿਵਾਰ ਹਮਲੇ

ਜੰਮੂ-ਕਸ਼ਮੀਰ ਦੇ ਪੁੰਛ ‘ਚ IED ਬਲਾਸਟ, 1 ਜਵਾਨ ਸ਼ਹੀਦ

jammu kashmir IED blast: ਪੁੰਛ: ਜੰਮੂ-ਕਸ਼ਮੀਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਦੇ ਪੁੰਛ ਸੈਕਟਰ ‘ਚ IED ਬਲਾਸਟ ਹੋਇਆ ਹੈ। ਇਸ ਧਮਾਕੇ ‘ਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ 7 ਹੋਰ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਇਹ ਧਮਾਕਾ ਮੇਂਦਾਰ ਖੇਤਰ ‘ਚ ਹੋਇਆ ਹੈ। ਇਸ ਧਮਾਕੇ ‘ਚ ਜ਼ਖਮੀ ਹੋਏ ਜਵਾਨਾਂ ਨੂੰ ਜ਼ਲਦੀ

ਭਾਰਤੀ ਫੌਜ ਨੇ ਇਸ ਸਾਲ ਹੁਣ ਤੱਕ 86 ਅੱਤਵਾਦੀ ਕੀਤੇ ਢੇਰ

jammu kashmir 86 terrorists died: ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ ਦੋ ਅੱਤਵਾਦੀਆਂ ਚੋਂ ਇੱਕ ਹਿਜਬੁਲ ਮੁਜਾਹਿਦੀਨ ਦਾ ਦੱਸਿਆ ਜਾ ਰਿਹਾ ਹੈ। ਜਦਕਿ ਉਸ ਦੀ ਅਸਲ ਪਛਾਣ ਜਾਣਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਾਲ ਜੰਮੂ-ਕਸ਼ਮੀਰ ‘ਚ

ਜੰਮੂ-ਕਸ਼ਮੀਰ ਹਾਈਵੇਅ ‘ਤੇ ਲੋਕਾਂ ਲਈ ਹਫਤੇ ‘ਚ 2 ਦਿਨ ਹੋਵੇਗੀ ਆਵਾਜਾਈ ਬੰਦ

Jammu Kashmir Highway: ਸ਼੍ਰੀਨਗਰ: ਸੁਰੱਖਿਆ ਬਲਾਂ ਦੇ ਕਾਫਲੇ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਹਫ਼ਤੇ ਵਿਚ ਦੋ ਦਿਨ ਜੰਮੂ-ਸ੍ਰੀਨਗਰ ਹਾਈਵੇਅ ਨਾਗਰਿਕ ਆਵਾਜਾਈ ਲਈ ਬੰਦ ਰਹੇਗਾ। ਇਸ ਬੈਨ ‘ਤੇ ਅਮਲ ਲਈ ਬਾਰਾਮੂਲਾ ਤੋਂ ਊਧਮਪੁਰ ਵਿਚਕਾਰ 270 ਕਿਲੋਮੀਟਰ ਲੰਬੇ ਹਾਈਵੇ ‘ਤੇ ਭਾਰੀ ਸੁਰੱਖਿਆ ਬੰਦੋਬਸਤ ਕੀਤਾ ਗਿਆ ਹੈ। ਹੁਣ ਤੋਂ ਹਰ ਹਫ਼ਤੇ ਬੁੱਧਵਾਰ ਅਤੇ ਐਤਵਾਰ ਨੂੰ ਇਸ ਹਾਈਵੇ ‘ਤੇ

ਜੰਮੂ ਕਸ਼ਮੀਰ: CRPF ਜਵਾਨ ਨੇ ਆਪਣੇ ਤਿੰਨ ਸਾਥੀਆਂ ਦਾ ਕਤਲ ਕਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ

Jammu Kashmir CRPF: ਸ਼੍ਰੀਨਗਰ: ਜੰਮੂ ਕਸ਼ਮੀਰ ‘ਚ ਇਕ CRPF ਜਵਾਨ ਨੇ ਆਪਣੇ ਤਿੰਨ ਸਾਥੀਆਂ ਨੂੰ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਉਸਨੇ ਖੁਦ ਨੂੰ ਵੀ ਗੋਲੀ ਮਾਰ ਲਈ। ਗੋਲ਼ੀ ਲੱਗਣ ਕਾਰਨ ਉਸ ਦੇ ਤਿੰਨ ਸਾਥੀਆਂ ਦੀ ਮੌਤ ਹੋ ਗਈ ਹੈ, ਜਦਕਿ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਉਧਮਪੁਰ ਦੇ ਬੱਟਲ ਬਲਿਆਨ ਖੇਤਰ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਵੱਲੋਂ ਸ਼ੁਰੂ ਕੀਤਾ ਗਿਆ ਸਰਚ ਆਪ੍ਰੇਸ਼ਨ

jammu kashmir search operation: ਬਾਰਾਮੂਲਾ: ਜੰਮੂ-ਕਸ਼ਮੀਰ ਦੇ ਵਿੱਚ ਪੈਂਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਸ਼ਹਿਰ ਵਿੱਚ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਫਿਰ ਤੋਂ ਘੇਰਾਬੰਦੀ ਤੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਤਾਂ ਅੱਤਵਾਦੀਆਂ ਦੇ ਨਾਲ ਮੁਠਭੇੜ ਸ਼ੁਰੂ ਹੋ ਗਈ। ਇਸ ਲੜਾਈ ਦੇ ਵਿੱਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਸੁੱਟਿਆ। ਤੁਹਾਨੂੰ ਦੱਸ ਦੇਈਏ ਕਿ ਇਹ ਸਰਚ ਆਪ੍ਰੇਸ਼ਨ ਕਾਫੀ ਸਮੇਂ

ਬਡਗਾਮ ਮੁੱਠਭੇੜ: 1 ਅੱਤਵਾਦੀ ਢੇਰ, ਪੱਥਰਬਾਜ਼ੀ ਦੌਰਾਨ 3 ਲੋਕਾਂ ਦੀ ਮੌਤ ਤੇ 60 ਜਵਾਨ ਜਖ਼ਮੀ

ਜੰਮੂ – ਕਸ਼ਮੀਰ ਦੇ ਬਡਗਾਮ ਵਿੱਚ ਹੋਈ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਨੂੰ ਇਕੱਠੇ ਦੋ ਮੋਰਚਿਆਂ ਉੱਤੇ ਲੜਨਾ ਪਿਆ। ਇੱਕ ਪਾਸੇ ਅੱਤਵਾਦੀ ਚੁਣੋਤੀ ਦੇ ਰਹੇ ਸਨ ਤਾਂ ਦੂਜੇ ਪਾਸੇ ਮਕਾਮੀ ਨਾਗਰਿਕ ਪੱਥਰਬਾਜ਼ੀ ਕਰ ਅੱਤਵਾਦੀ ਨੂੰ ਕਵਰ ਦੇ ਰਹੇ ਸਨ । ਇਹਨਾਂ ਲੋਕਾਂ ਨੇ ਸੁਰੱਖਿਆ ਕਰਮੀਆਂ ਦੀਆਂ ਮੁਸ਼ਕਿਲਾਂ ਨੂੰ ਵਧਾ ਦਿੱਤਾ। ਇਸ ਦੋਹਰੀ ਚੁਣੋਤੀ ਦੇ ਚਲਦੇ ਲੰਮੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ