Tag: , , , , ,

ਐਮੀ ਵਿਰਕ ਦੀ ਆਵਾਜ਼ ‘ਚ ਹੋਇਆ ਫ਼ਿਲਮ ‘ਝੱਲੇ’ ਦਾ ਨਵਾਂ ਗੀਤ ਰਿਲੀਜ਼

 Song release new movie jhalle : ਬਿੰਨੂ ਢਿੱਲੋਂ ਤੇ ਸਰਗੁਣ ਮਹਿਤਾ ਦੀ ਆਉਣ ਵਾਲੀ ਫ਼ਿਲਮ ‘ਝੱਲੇ’ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ। ਐਮੀ ਵਿਰਕ ਦੀ ਆਵਾਜ਼ ‘ਚ ਫ਼ਿਲਮ ‘ਝੱਲੇ’ ਦਾ ਗੀਤ ‘ਲਾਟ ਵਰਗੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਸਰਗੁਣ ਮਹਿਤਾ ਅਤੇ ਬਿੰਨੂ ਢਿੱਲੋਂ ‘ਤੇ ਫ਼ਿਲਮਾਇਆ ਗਿਆ ਹੈ ।

ਦਰਸ਼ਕਾਂ ਦੇ ਸਨਮੁਖ ਹੋਇਆ ਫਿਲਮ ‘ਝੱਲੇ’ ਦਾ ਗੀਤ ‘ਕੁਝ ਬੋਲ ਵੇ’ , ਦੇਖੋ ਵੀਡੀਓ

Romantic song kuch bol ve: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਬਿੰਨੂ ਢਿੱਲੋਂ ਤੇ ਸਰਗੁਣ ਮਹਿਤਾ ਦੀ ਆਉਣ ਵਾਲੀ ਫ਼ਿਲਮ ‘ਝੱਲੇ’ ਦੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਰਿਲੀਜ਼ ਹੋ ਰਹੇ ਹਨ। ਜਿਸਦੇ ਚੱਲਦੇ ਫ਼ਿਲਮ ਦਾ ਰੋਮਾਂਟਿਕ ਗੀਤ ‘ਕੁਝ ਬੋਲ ਵੇ’ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ। ਇਸ ਗਾਣੇ ਨੂੰ ਪੰਜਾਬੀ ਗਾਇਕਾ ਅਫਸਾਨਾ

ਦਰਸ਼ਕਾਂ ਦੇ ਦਿਲਾਂ ’ਤੇ ਛਾਇਆ ਗੁਰਨਾਮ ਭੁੱਲਰ ਦਾ ਨਵਾਂ ਗੀਤ ‘ਝੱਲੇ’

Gurnam Bhullar new song : ਬਿੰਨੂ ਢਿੱਲੋਂ ਦਾ ਨਾਮ ਸੁਣਦਿਆਂ ਸਾਡੇ ਚਿਹਰੇ ਖਿੜ ਜਾਂਦੇ ਹਨ। ਖਿੜਨ ਵੀ ਕਿਉਂ ਨਾ ਉਹ ਜਾਣੇ ਹੀ ਆਪਣੀ ਕਾਮੇਡੀ ਕਾਰਨ ਜਾਂਦੇ ਹਨ। ਆਪਣੇ ਦਰਸ਼ਕਾਂ ਦੇ ਢਿੱਡੀ ਪੀੜਾਂ ਪਾਉਣ ਲਈ ਬੀਨੂੰ ਢਿੱਲੋਂ ਜਲਦ ਹੀ ਆਪਣੀ ਨਵੀਂ ਫਿਲਮ ਲੈ ਕੇ ਆ ਰਹੇ ਹਨ। ਸਰਗੁਣ ਮਹਿਤਾ ਤੇ ਬਿੰਨੂ ਢਿੱਲੋਂ ਦੀ ਆਉਣ ਵਾਲੀ ਫ਼ਿਲਮ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ