Tag: , , , , ,

2019 ‘ਚ ਕਰਵਾਇਆ ਜਾਵੇਗਾ ਕਬੱਡੀ ਵਿਸ਼ਵ ਕੱਪ : ਸੁਖਬੀਰ ਬਾਦਲ

Kabaddi World Cup: (ਨਿਧੀ ਭਨੋਟ) ਸ਼੍ਰੋਮਣੀ ਅਕਾਲੀ ਦਲ 2019 ਦੀਆਂ ਸਰਦੀਆਂ ਵਿੱਚ ਵਿਸ਼ਵ ਕੱਪ ਕਬੱਡੀ ਕਰਵਾਉਣ ਜਾ ਰਹੀ ਹੈ। ਜੋ ਕਿ ਪੰਜਾਬ ਦੇ ਖੇਡ ਪ੍ਰੇਮੀਆਂ ਅਤੇ ਪਿੰਡ ਵਾਸੀਆਂ ਦੇ ਲਈ ਬਹੁਤ ਖੁਸ਼ੀ ਦੀ ਗੱਲ ਹੈ। ਸ਼੍ਰੋਮਣੀ ਅਕਾਲੀ ਦਲ 2018 ਤੋਂ ਹੀ ਕਬੱਡੀ ਦੇ ਵਿਸ਼ਵ ਕੱਪ ਨੂੰ ਕਰਵਾਉਣ ਲਈ ਵੱਡੇ ਪੱਧਰ ‘ਤੇ ਜਤਨ ਕਰ ਰਿਹਾ ਹੈ।

ਨਸ਼ੇ ਦੀ ਓਵਰਡੋਜ਼ ਨੇ ਲਈ ਕਬੱਡੀ ਖਿਡਾਰੀ ਬਲਕਾਰ ਸਿੰਘ ਦੀ ਜਾਨ!

Drug Overdose: ਕਬੱਡੀ ਖੇਡ ਦੇ ਇੱਕ ਹੋਰ ਹੋਣਹਾਰ ਖਿਡਾਰੀ ਅਤੇ Raider ਨੂੰ ਪੰਜਾਬ ਨੇ ਅੱਜ ਨਸ਼ੇ ਕਾਰਨ ਜਾਨ ਤੋਂ ਹੱਥ ਧੋਣਾ ਪੈ ਗਿਆ । ਸੰਗਰੂਰ ‘ਚ ਕਬੱਡੀ ਖਿਡਾਰੀ ਬਲਕਾਰ ਸਿੰਘ ਦੀ ਅਚਾਨਕ ਮੌਤ ਹੋ ਜਾਣ ਕਾਰਨ ਕਬੱਡੀ ਪ੍ਰੇਮਿਆ ਅਤੇ ਕਬੱਡੀ ਪ੍ਰਮੋਟਰਾਂ ‘ਚ ਨਿਰਾਸ਼ਾ ਦਾ ਆਲਮ ਹੈ।ਖਿਡਾਰੀ ਦੀ ਮੌਤ ਤੋਂ ਬਾਅਦ ਹਸਪਤਾਲ ਪਹੁੰਚੀ ਬਲਕਾਰ ਸਿੰਘ ਦੀ

ਇਕ ਹੋਰ ਕਬੱਡੀ ਖਿਡਾਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ, ਦਿਲ ਦਾ ਦੌਰਾ ਪੈਣ ਕਰਨ ਹੋਈ ਮੌਤ

 Kabaddi player: ਸੰਗਰੂਰ : ਪੰਜਾਬ ਵਿੱਚ ਕਬੱਡੀ ਦੇ ਹੋਣਹਾਰ ਖਿਡਾਰੀਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਣਕ ਦੀ ਬਜਾਏ ਵੱਧਦਾ ਹੀ ਜਾ ਰਿਹਾ ਹੈ ਇਕ ਇੱਕ ਕਰਕੇ ਪੰਜਾਬ ਦੇ ਕਈ ਕਬੱਡੀ ਖਿਡਾਰੀ ਇਸ ਦੁਨੀਆ ਨੂੰ ਅਲਵਿੰਦਾ ਕਹਿ ਚੁੱਕੇ ਹਨ। ਸਭ ਤੋਂ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਾਰੇ ਹੀ ਖਿਡਾਰੀ ਬਹੁਤ ਛੋਟੀ ਉਮਰ ਵਿਚ ਹੀ ਮੌਤ

Award programme

ਪਿੰਡ ਢੰਡਾ ਵਿਖੇ ਕਬੱਡੀ ਪ੍ਰਮੋਟਰਾਂ ਨੂੰ ਕੀਤਾ ਸਨਮਾਨਿਤ

ਗੁਰਾਇਆ:- ਗੁਰਾਇਆ ਨੇੜਲੇ ਪਿੰਡ ਢੰਡਾ ਵਿਖੇ ਇੱਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪ੍ਰਵਾਸੀ ਭਾਰਤੀ ਅਤੇ ਕਬੱਡੀ ਪ੍ਰਮੋਟਰ ਰਣਜੀਤ ਸਿੰਘ ਢੰਡਾ, ਮਨਜੀਤ ਸਿੰਘ ਯੂ.ਕੇ, ਗੁਰਪ੍ਰੀਤ ਸਿੰਘ ਸੋਨੂੰ ਯੂ.ਕੇ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਸਮਾਗਮ ਵਿੱਚ ਚੇਅਰਮੈਨ ਮਾਰਕਿਟ ਕਮੇਟੀ ਗੁਰਾਇਆ ਅਮਰਜੀਤ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਮੌਕੇ ਬੋਲਦਿਆ ਚੇਅਰਮੈਨ ਅਮਰਜੀਤ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ