Tag: , , , , , , , , , , , , ,

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੁਕਾਬਲੇ 16 ਜੁਲਾਈ ਤੋਂ ਹੋਣਗੇ ਸ਼ੁਰੂ

ludhiana kabaddi tournament: ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਦਾ ਰਹੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਆਪਣੀ ਗਤੀਵਿਧੀਆਂ ਕਰਵਾਉਣ ਬਾਰੇ ਆਦੇਸ਼ ਦਿੱਤੇ ਗਏ ਹਨ । ਜਿਸ ਤਹਿਤ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਲੁਧਿਆਣਾ ਵਿੱਚ ਸਬ-ਡਵੀਜ਼ਨ ਪੱਧਰ ਦੇ 7 ਕਬੱਡੀ ਟੂਰਨਾਮੈਂਟ (ਨੈਸ਼ਨਲ ਸਟਾਈਲ) ਕਰਵਾਏ ਜਾ ਰਹੇ ਹਨ । ਇਹ ਟੂਰਨਾਮੈਂਟ

2019 ‘ਚ ਕਰਵਾਇਆ ਜਾਵੇਗਾ ਕਬੱਡੀ ਵਿਸ਼ਵ ਕੱਪ : ਸੁਖਬੀਰ ਬਾਦਲ

Kabaddi World Cup: (ਨਿਧੀ ਭਨੋਟ) ਸ਼੍ਰੋਮਣੀ ਅਕਾਲੀ ਦਲ 2019 ਦੀਆਂ ਸਰਦੀਆਂ ਵਿੱਚ ਵਿਸ਼ਵ ਕੱਪ ਕਬੱਡੀ ਕਰਵਾਉਣ ਜਾ ਰਹੀ ਹੈ। ਜੋ ਕਿ ਪੰਜਾਬ ਦੇ ਖੇਡ ਪ੍ਰੇਮੀਆਂ ਅਤੇ ਪਿੰਡ ਵਾਸੀਆਂ ਦੇ ਲਈ ਬਹੁਤ ਖੁਸ਼ੀ ਦੀ ਗੱਲ ਹੈ। ਸ਼੍ਰੋਮਣੀ ਅਕਾਲੀ ਦਲ 2018 ਤੋਂ ਹੀ ਕਬੱਡੀ ਦੇ ਵਿਸ਼ਵ ਕੱਪ ਨੂੰ ਕਰਵਾਉਣ ਲਈ ਵੱਡੇ ਪੱਧਰ ‘ਤੇ ਜਤਨ ਕਰ ਰਿਹਾ ਹੈ।

ਵਿਸ਼ਵ ਕਬੱਡੀ ਕੱਪ ‘ਚ ਵੱਡੇ ਘਪਲੇ ਦਾ ਖੁਲਾਸਾ,47 ਬੱਸਾਂ ਦੇ ਬਿਲ ਨਿਕਲੇ ਜਾਅਲੀ

ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤੀ ਗਈ ਕੈਗ ਰਿਪੋਰਟ ‘ਚ ਖੁਲਾਸਾ ਹੋਇਆ ਹੈ ਕਿ ਪਿਛਲੀ ਸਰਕਾਰ ਦੁਆਰਾ ਜੋ ਵਿਸ਼ਵ ਕਬੱਡੀ ਕੱਪ ਕਰਵਾਏ ਗਏ ਹਨ, ਉਨ੍ਹਾਂ ‘ਚ ਜਾਅਲੀ ਬਿਲਾਂ ਦੀ ਅਦਾਇਗੀ ਕੀਤੀ ਗਈ ਹੈ। ਇੱਥੋਂ ਤੱਕ ਇਹ ਵੀ ਸਾਹਮਣੇ ਆਇਆ ਹੈ ਕਿ ਕਿ ਜੋ ਬੱਸਾਂ ਦੇ ਨੰਬਰ ਦਿੱਤੇ ਗਏ ਹਨ ਉਹ ਜਾਂਚ ਕਰਨ ‘ਤੇ ਸਕੂਟਰ,ਮੋਟਰ ਸਾਈਕਲ,

ਪਾਇਲ ‘ਚ ਕਰਵਾਇਆ ਜਾ ਰਿਹਾ ਕਬੱਡੀ ਟੂਰਨਾਮੈਂਟ

ਨਵੰਬਰ ਵਿੱਚ ਹੋਣ ਵਾਲੇ ਕਬੱਡੀ ਵਿਸ਼ਵ ਕੱਪ ਵਿੱਚ 19 ਦੇਸ਼ਾਂ ਦੀਆਂ ਟੀਮਾਂ ਲੈਣਗੀਆਂ ਹਿੱਸਾ

ਫਰੀਦਕੋਟ 28 ਸਤੰਬਰ: ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੂੰ ਛੋਟੀ ਉਮਰ ਤੋਂ ਹੀ ਵਿਸ਼ਵ ਪੱਧਰੀ ਟਰੇਨਿੰਗ ਦੇਣ ਲਈ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਮੋਹਾਲੀ ਵਿਖੇ 5 ਹਜ਼ਾਰ ਖਿਡਾਰੀਆਂ ਨੂੰ ਟਰੇਨਿੰਗ ਦੇਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੰਨ੍ਹਾਂ ਖਿਡਾਰੀਆਂ ਨੂੰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ