Tag: , , , , , , , ,

NHAI ਨੇ ਕੀਤਾ ਕਰਤਾਰਪੁਰ ਸਾਹਿਬ ਲਾਂਘੇ ਦੇ ਰਸਤੇ ਦਾ ਸਰਵੇਖਣ

Kartarpur corridor BSF NHAI officials: ਡੇਰਾ ਬਾਬਾ ਨਾਨਕ: ਗੁਰਦਾਸਪੁਰ ਵਿੱਚ ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ਼ ਇੰਡੀਆ ਨੇ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਪਾਕਿਸਤਾਨ ਦੇ ਵਿੱਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਜਾਂਦੇ 4.2 ਕਿਲੋਮੀਟਰ ਦੇ ਰਸਤੇ ਦਾ ਸਰਵੇਖਣ ਕਰ ਲਿਆ ਹੈ।ਇਹ ਉਹੀ ਸਥਾਨ ਹੈ ਜਿੱਥੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ

ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਪਾਕਿਸਤਾਨ ‘ਚ ਕੰਮ ਸ਼ੁਰੂ

Kartarpur corridor access: ਕਰਤਾਰਪੁਰ ਸਾਹਿਬ ਗਲਿਆਰੇ ਦੀ ਉਸਾਰੀ ਨੂੰ ਲੈ ਕੇ ਕੰ  ਸ਼ੁਰੂ ਹੋ ਚੁੱਕਿਆਂ ਹੈ।ਪਾਕਿਸਤਾਨ ਦੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕਰ ਦਿੱਤਾ ਹੈ।ਉੱਥੇ ਹੀ ਭਾਰਤ ਸਰਕਾਰ ਹਾਲੇ ਵੀ ਵਿਭਾਗੀ ਪ੍ਰਵਾਨਗੀਆਂ ਵਿੱਚ ਰੁੱਝੀ ਹੋਈ ਹੈ।ਇਮਰਾਨ ਖ਼ਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰੀ ਨੂਰ ਉਲ ਹੱਕ ਕਾਦਰੀ ਨੇ

ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ

Kartarpur Corridor Construction: ਡੇਰਾ ਬਾਬਾ ਨਾਨਕ: ਕਰਤਾਰਪੁਰ ਸਾਹਿਬ ਲਾਂਘੇ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਹੋਣ ਵਾਲਾ ਹੈ। ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਐੱਨ. ਐੱਸ. ਕਲਸੀ ਐਡੀਸ਼ਨਲ ਚੀਫ ਸੈਕਟਰੀ ਪੰਜਾਬ ਸਰਕਾਰ ਤੋਂ ਇਲਾਵਾ ਬੀ. ਐੱਸ.ਐੱਫ. ਦੇ ਅਧਿਕਾਰੀਆਂ ਨੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ, ਇਸਦੇ ਨਾਲ ਹੀ ਉਹਨਾਂ ਨੇ ਨਾਲ ਲਗਦੀ ਸਰਹੱਦ ਦਾ ਦੌਰਾ ਵੀ ਕੀਤਾ। 

ਆਖਿਰ ਹੁਣ ਤੱਕ ਕਿਉਂ ਨਹੀਂ ਖੁੱਲਿਆ ਹੁਸੈਨੀਵਾਲਾ ਬਾਰਡਰ?

Hussainiwala Border: ਫਿਰੋਜ਼ਪੁਰ: ਫਿਰੋਜ਼ਪੁਰ ਇੱਕ ਅਜਿਹਾ ਸ਼ਹਿਰ ਹੈ ਜੋ ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਸਥਿਤ ਹੈ। ਇਸ ਸ਼ਹਿਰ ਵਿਚ ਸ਼ਹੀਦ ਭਗਤ ਸਿੰਘ ਆਜ਼ਾਦੀ ਤੋਂ ਪਹਿਲਾਂ ਆਪਣੇ ਕ੍ਰਾਂਤੀਕਾਰੀਆਂ ਦੇ ਨਾਲ ਮਿਲ ਕੇ ਬੈਠ ਕੇ ਗੱਲਾਂ ਕਰਦੇ ਸੀ। ਭਾਰਤ-ਪਾਕਿਸਤਾਨ ਦੀ 1971 ਦੀ ਜੰਗ ਤੋਂ ਪਹਿਲਾਂ ਇਹ ਇੱਕ ਖੁਸ਼ਹਾਲ ਸ਼ਹਿਰ ਸੀ। ਇਸ ਜੰਗ ਤੋਂ ਬਾਅਦ ਇਹ ਬਾਰਡਰ ਬੰਦ ਹੋ

Modi-Rahul Gandhi

ਕਰਤਾਰਪੁਰ ਲਾਂਘੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੋਦੀ ਨੂੰ ਮੋੜੀ ਭਾਜੀ

Modi-Rahul Gandhi : ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਹਰ ਪਾਸੇ ਕ੍ਰੈਡਿਟ ਲੈਣ ਦੀ ਦੌੜ ਲੱਗੀ ਹੋਈ ਹੈ। ਪੰਜਾਬ ਦੀ ਸਿਆਸਤ ਹੋਵੇ ਜਾ ਫੇਰ ਕੌਮੀ ਪੱਧਰ ਦੀ ਰਾਜਨੀਤੀ। ਸਿਆਸੀ ਪਾਰਟੀਆਂ ਕ੍ਰੈਡਿਟ ਲੈਣ ‘ਚ ਲੱਗੀ ਹੋਈ ਹੈ। ਮੰਗਲਵਾਰ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਤਕਾਲੀ ਕਾਂਗਰਸੀ ਲੀਡਰਾਂ ਦੀ ਸੋਝੀ ‘ਤੇ ਸਵਾਲ ਚੁੱਕੇ ਸਨ

Kartarpur Sahib Visitors

ਵੀਜਾ ਲੈਕੇ ਕਰਤਾਪੁਰ ਸਾਹਿਬ ਜਾਣ ਵਾਲੇ ਸ਼ਹਿਰ ਵੀ ਘੁੰਮ ਸਕਦੇ ਹਨ!

Kartarpur Sahib Visitors: ਪਾਕਿਸਤਾਨ ਨੇ ਕਰਤਾਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਤੋਂ ਬਾਅਦ ਕਰਤਾਪੁਰ ਸਰਹੱਦ ‘ਤੇ ਨਰੋਵਾਲ ‘ਚ ਇਮੀਗ੍ਰੇਸ਼ਨ ਸੈਂਟਰ ਖੋਲ ਦਿੱਤਾ ਹੈ। ਪਾਕਿ ਫੈਡਰਲ ਜਾਂਚ ਏਜੰਸੀ ਦੇ ਡਿਪਟੀ ਡਾੲੈਰੇਕਟਰ ਮੁਫਖਰ ਅਦੀਨ ਨੇ ਦੱਸਿਆ ਹੈ ਕਿ ਇਹ ਸ਼ਰਧਾਲੂਆਂ ਦੇ ਦਸਤਾਵੇਜਾਂ ਦੀ ਜਾਂਚ ਅਤੇ ਬਾਓਮੈਟਰਿਕ ਤਕਨੀਕ ‘ਚ ਉਹਨਾਂ ਦੀ ਪਛਾਣ ਹੋਵੇਗੀ। ਵੀਜਾ ਲੈ ਕੇ ਆਏ

Modi Kartarpur Corridor

ਕਾਂਗਰਸ ਦੀ ਗਲਤੀ ਕਾਰਨ ਸਾਡੇ ਤੋਂ ਦੂਰ ਹੋਇਆ ਕਰਤਾਰਪੁਰ ਸਾਹਿਬ: ਮੋਦੀ

Modi Kartarpur Corridor: ਹਨੂਮਾਨਗੜ੍ਹ: ਰਾਜਸਥਾਨ ਵਿਚ 7 ਦਸੰਬਰ ਨੂੰ ਵਿਧਾਨ ਸਭਾ ਚੋਣਾਂ ਹੋਣ ਤੋਂ ਪਹਿਲਾਂ ਸੂਬੇ ‘ਚ ਸਿਆਸੀ ਹਲਚਲ ‘ਚ ਕਾਫੀ ਵਾਧਾ ਹੋਇਆ ਹੈ। ਜਿਸਦੇ ਚਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰੈਲੀਆਂ ਦੀ ਗਿਣਤੀ ਨੂੰ ਵੀ ਸੂਬੇ ‘ਚ ਵਧਾ ਦਿੱਤਾ ਗਿਆ ਹੈ। ਮੰਗਲਵਾਰ ਨੂੰ ਹਨੂਮਾਨਗਰ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਸੰਬੋਧਤ ਕੀਤਾ। ਉਹਨਾਂ ਨੇ

Pakistan Government big announcement

ਸਿੱਖ ਸੰਗਤਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਵੱਡੇ ਐਲਾਨ, ਮਿਲਣਗੀਆਂ ਇਹ ਸਹੂਲਤਾਂ

Pakistan Government big announcement: ਕਰਤਾਰਪੁਰ ਲਾਂਘਾ ਘੋਲ੍ਹਣ ਦੇ ਨਾਲ ਹੀ ਪਾਕਿਸਤਾਨ ਨੇ ਭਾਰਤ ਵੱਲ ਵੀ ਖੁੱਲ੍ਹਦਿਲੀ ਵਿਖਾਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਦੋਵਾਂ ਮੁਲਕਾਂ ਨੂੰ ਦੋਸਤੀ ਵੱਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਦੋਵਾਂ ਪਾਸਿਓਂ ਗਲਤੀਆਂ ਹੋਈਆਂ ਹਨ ਪਰ ਦੁਨੀਆ ‘ਤੇ ਕੋਈ ਅਜਿਹਾ ਮਸਲਾ ਨਹੀਂ

ਪਾਕਿਸਤਾਨ ਵੱਲੋਂ ਰੱਖਿਆ ਗਿਆ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ

Imran Khan Launches Kartarpur Project: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਅੱਜ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਦਿੱਤਾ ਗਿਆ ਹੈ । ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਹੋਰਨਾਂ ਮਹੱਤਵਪੂਰਨ ਸਖਸ਼ੀਅਤਾਂ ਮੌਜੂਦ ਸਨ। ਜਾਣਕਾਰੀ ਮੁਤਾਬਕ ਪਾਕਿਸਤਾਨ ਵਲੋਂ ਇਹ ਕੋਰੀਡੋਰ 6 ਮਹੀਨਿਆਂ ਦੇ ਅੰਦਰ ਬਣ

Kartarpur corridor Harsimrat Kaur Badal

ਕਰਤਾਰਪੁਰ ਸਾਹਿਬ ਲਾਂਘਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਹੁੰਚੀ ਪਾਕਿਸਤਾਨ, ਹੋਈ ਭਾਵੁਕ

Kartarpur corridor Harsimrat Kaur Badal: ਲਾਹੌਰ: ਪਾਕਿਸਤਾਨ ਵੱਲੋਂ ਅੱਜ (ਬੁੱਧਵਾਰ) ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਇਸ ਲਈ ਭਾਰਤ ਦੇ ਕਈ ਮੰਤਰੀਆਂ ਨੂੰ ਵੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੱਦਾ ਦਿੱਤਾ ਹੈ। ਜਿਸਦੇ ਚਲਦੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ

Kartarpur Corridor

ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਲਈ ਚੜ੍ਹਦੇ ਪੰਜਾਬ ਦੀ ਸਿਆਸਤ ਪਹੁੰਚੀ ਲਹਿੰਦੇ ਪੰਜਾਬ

Kartarpur Corridor: ਅੰਮ੍ਰਿਤਸਰ: ਪਾਕਿਸਤਾਨ ਵਲੋਂ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਸਮਾਗਮ ਲਈ ਪਾਕਿਸਤਾਨ ਵਲੋਂ ਕਈ ਵੱਡਿਆ ਹਸਤੀਆਂ ਨੂੰ ਸੱਦਾ ਦਿੱਤਾ ਗਿਆ ਹੈ, ਜਿਸਦੇ ਚਲਦੇ ਅੰਮ੍ਰਿਤਸਰ ਵਾਘਾ ਬਾਰਡਰ ਤੋਂ ਅੱਜ (ਮੰਗਲਵਾਰ) ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

Kartarpur Corridor Aam Aadmi Party

ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਮੌਕੇ ਕਿੱਥੇ ਗਾਇਬ ਹੈ ਆਮ ਆਦਮੀ ਪਾਰਟੀ !

Kartarpur Corridor Aam Aadmi Party: ਲੁਧਿਆਣਾ: ਸਿੱਖ ਸੰਗਤਾਂ ਵਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੀਤੀ ਗਈ ਅਰਦਾਸ ਆਖਰਕਾਰ ਪੂਰੀ ਹੋਣ ਵਾਲੀ ਹੈ। ਭਾਰਤ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਦੁਨੀਆ ਭਰ ਦੀ ਸਿੱਖ ਕੌਮ ਲਈ ਇਹ ਬਹੁਤ ਵੱਡੀ ਖੁਸ਼ੀ ਦੀ ਗੱਲ ਹੈ ਤੇ ਹਰ ਸਿੱਖ ਗੁਰੂ ਸਾਹਿਬ ਦਾ ਸ਼ੁਕਰੀਆ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ