Tag: , , , , , , ,

ਪਾਕਿਸਤਾਨ ਕਰਤਾਰਪੁਰ ਦੇ ਗੁਰਦੁਆਰਾ ਸਾਹਿਬ ਲਈ ਦੇਵੇਗਾ 42 ਏਕੜ ਜ਼ਮੀਨ

pakistan gives 42 acres to Kartarpur Corridor: ਲਾਹੌਰ: ਪਾਕਿਸਤਾਨ ਵੱਲੋਂ ਕਰਤਾਰਪੁਰ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਲਈ 42 ਏਕੜ ਜ਼ਮੀਨ ਅਲਾਟ ਕੀਤੀ ਜਾਵੇਗੀ । ਜਿਸ ਬਾਰੇ ਬੁੱਧਵਾਰ ਨੂੰ ਪੰਜਾਬ ਦੇ ਗਵਰਨਰ ਨੇ ਇਹ ਐਲਾਨ ਕੀਤਾ । ਬੀਤੇ ਦਿਨੀਂ ਪੰਜਾਬ ਦੇ ਗਵਰਨਰ ਨੇ ਐਲਾਨ ਕੀਤਾ ਸੀ ਕਿ ਕਰਤਾਰਪੁਰ ਕੋਰੀਡਰ ਦਾ ਕੰਮ 80 ਫੀਸਦੀ ਮੁਕੰਮਲ ਹੋ ਚੁੱਕਿਆ ਹੈ

ਕਰਤਾਰਪੁਰ ਲਾਂਘੇ ਦਾ ਕੰਮ 70% ਪੂਰਾ: ਪਾਕਿਸਤਾਨ

kartarpur corridor construction work: ਅੰਮ੍ਰਿਤਸਰ: ਐਤਵਾਰ ਨੂੰ ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਵਿੱਚ ਬੈਠਕ ਕੀਤੀ ਗਈ । ਜਿਸ ਵਿੱਚ ਵਾਹਗਾ (ਪਾਕਿਸਤਾਨ) ਵਿੱਚ ਕਰਤਾਰਪੁਰ ਲਾਂਘੇ ‘ਤੇ ਆਪਣੇ ਪਾਕਿਸਤਾਨ ਦੇ ਨੁਮਾਇੰਦਿਆਂ ਨਾਲ ਦੁਵੱਲੀ ਬੈਠਕ ਕਰਨ ਲਈ ਭਾਰਤ ਵਫ਼ਦ ਵਾਹਗਾ ਸਰਹੱਦ ‘ਤੇ ਪਹੁੰਚੇ । ਜਿਸ ਵਿੱਚ ਭਾਰਤ ਤੇ ਪਾਕਿ ਦੇ ਅਧਿਕਾਰੀਆਂ ਦੀ ਕਰਤਾਰਪੁਰ ਲਾਂਘੇ ‘ਤੇ

2 ਨਵੰਬਰ ਨੂੰ ਖੁੱਲ੍ਹ ਸਕਦੈ ਕਰਤਾਰਪੁਰ ਲਾਂਘਾ!

Kartarpur corridor to open: ਇਸਲਾਮਾਬਾਦ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਤਾਰਾ ਸਿੰਘ ਨੇ ਕਰਤਾਰਪੁਰ ਕੋਰੀਡੋਰ ਸਬੰਧੀ ਵੱਡੀ ਜਾਣਕਾਰੀ ਦਿੱਤੀ ਗਈ ਹੈ । ਉਨ੍ਹਾਂ ਨੇ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਕਿ ਪਾਕਿਸਤਾਨ ਦੇ ਨਾਰੋਵਾਲ ਸੂਬੇ ਵਿੱਚ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੂੰ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਨ ਵਾਲਾ ਕਰਤਾਰਪੁਰ ਕੋਰੀਡੋਰ 2 ਨਵੰਬਰ ਨੂੰ ਖੁੱਲ੍ਹ

ਕਰਤਾਰਪੁਰ ਹਾਈਵੇ ਨੂੰ ਮਿਲਿਆ ‘ਗ੍ਰੀਨ ਸਿਗਨਲ’, ਸਰਹੱਦ ਤੱਕ ਇੰਝ ਹੋਵੇਗਾ ਰਸਤਾ

Kartarpur Highway Green Signal: ਚੰਡੀਗੜ੍ਹ: ਕਰਤਾਰਪੁਰ ਸਾਹਿਬ ਕੋਰੀਡੋਰ ਨਾਲ ਜੁੜਨ ਵਾਲੇ ਹਾਈਵੇ ਨੂੰ ਵਾਤਾਵਰਣ ਮੰਤਰਾਲਾ ਨੇ ਹਰਿ ਝੰਡੀ ਦੇ ਦਿੱਤੀ ਹੈ। ਪ੍ਰਸਤਾਵਿਤ ਹਾਈਵੇ ਪਿੰਡ ਚੰਦੂ ਨੰਗਲ ਦੇ ਕੋਲੋਂ ਹੋ ਕੇ ਗੁਜ਼ਰਨ ਵਾਲੇ ਨੈਸ਼ਨਲ ਹਾਈਵੇ-354 ਤੋਂ ਸ਼ੁਰੂ ਹੋਵੇਗਾ, ਜੋ ਅੱਗੇ ਡੇਰਾ ਬਾਬਾ ਨਾਨਕ ਸ਼ਹਿਰ ਦੇ ਕੋਲੋਂ ਗੁਜ਼ਰਦਿਆਂ ਪਾਕਿਸਤਾਨ ਬਾਰਡਰ ਤੱਕ ਜਾਵੇਗਾ। ਇਸ ਲਈ ਨੈਸ਼ਨਲ ਹਾਈਵੇ ਅਥਾਰਿਟੀ

ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਭਾਰਤ ਦੇ ਵੱਲੋਂ ਉਸਾਰੀ ਕਾਰਜ ਸ਼ੁਰੂ

Kartarpur Corridor: ਬਟਾਲਾ: ਭਾਰਤ ਪਾਕਿਸਤਾਨ ਦੇ ਵਿੱਚ ਬਣਨ ਜਾ ਰਹੇ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਭਾਰਤ ਦੇ ਵੱਲੋਂ ਉਸਾਰੀ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸ ਵਿੱਚ ਮੁੱਖ ਰਸਤਾ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਵਿੱਚ ਡੇਰਾ ਬਾਬਾ ਨਾਨਕ ਤੋਂ ਲੈ ਕੇ ਜ਼ੀਰੋ ਲਾਈਨ ਤੱਕ ਬਣਾਈ ਜਾ ਰਹੀ 200 ਫੁੱਟ ਚੌੜੀ ਅਤੇ

ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਕਿਸਾਨਾਂ ਦੇ ਲਈ ਕੀਤਾ ਗਿਆ 17 ਲੱਖ ਪ੍ਰਤੀ ਏਕੜ ਮੁਆਵਜੇ ਦਾ ਐਲਾਨ

Kartarpur Corridor: ਡੇਰਾ ਬਾਬਾ ਨਾਨਕ: ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਕਿਸਾਨਾਂ ਦੇ ਵੱਲੋਂ ਰੇਟਾਂ ਨੂੰ ਲੈ ਕੇ ਬਹੁਤ ਸਮੇਂ ਤੋਂ ਲੜਾਈ ਚੱਲ ਰਹੀ ਸੀ, ਜੀ ਕਿ ਬੀਤੇ ਦਿਨੀਂ ਖਤਮ ਹੋ ਗਈ। ਇਸ ਮਾਮਲੇ ਵਿੱਚ ਕਿਸਾਨਾਂ ਦੇ ਵੱਲੋਂ ਡੇਰਾ ਬਾਬਾ ਨਾਨਕ ਦੇ ਐੱਸਡੀਐੱਮ ਨਾਲ ਚਾਰ ਮੀਟਿੰਗਾਂ ਦੇ ਬਾਅਦ ਇਹ ਸਹਿਮਤੀ ਬਣੀ। ਇਸ ਮੀਟਿੰਗ ਵਿੱਚ 50 ਕਿਸਾਨ

ਕਰਤਾਰਪੁਰ ਲਾਂਘਾ: ਭਾਰਤ ਵਾਲੇ ਪਾਸੇ ਵੀ ਅੱਜ ਤੇਜ਼ੀ ਨਾਲ ਸ਼ੁਰੂ ਹੋਇਆ ਨਿਰਮਾਣ ਕਾਰਜ

Kartarpur Corridor : ਡੇਰਾ ਬਾਬਾ ਨਾਨਕ: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਨੂੰ ਭਾਰਤ ਵਲੋਂ ਆਖਿਰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਭਾਰਤ ਵਾਲੇ ਪਾਸੇ ਵੀ ਤੇਜ਼ੀ ਨਾਲ ਨਿਰਮਾਣ ਕਾਰਜ ਸ਼ੁਰੂ ਹੋ ਗਏ ਹਨ। ਜਾਣਕਾਰੀ ਮੁਤਾਬਕ ਜੇ ਸੀ ਬੀ ਮਸ਼ੀਨਾਂ ਨੇ ਪੈਸੰਜਰ ਟਰਮੀਨਲ ਵਾਲੇ ਸਥਾਨ ‘ਤੇ ਪਿਟਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਕਿਸਾਨਾਂ

ਕਰਤਾਰਪੁਰ ਲਾਂਘਾ ਦੀ ਨਿਸ਼ਾਨਦੇਹੀ ਕਰਨ ਆਏ ਅਧਿਕਾਰੀਆਂ ਨੂੰ ਕਿਸਾਨਾਂ ਨੇ ਧਰਨਾ ਲਗਾ ਕੇ ਰੋਕਿਆ

Kartarpur Corridor Farmers Protest: ਡੇਰਾ ਬਾਬਾ ਨਾਨਕ: ਕਰਤਾਰਪੁਰ ਕੋਰੀਡੋਰ ਦੇ ਲਈ ਉਥੋਂ ਦੇ ਕਿਸਾਨਾਂ ਤੋਂ ਕੁਝ ਜ਼ਮੀਨ ਐਕਵਾਇਰ ਕੀਤੀ ਜਾਣ ਦਾ ਫੈਸਲਾ ਲਿਆ ਗਿਆ ਸੀ। ਜਿਸਦੇ ਚੱਲਦੇ ਜਮੀਨ ਦੀ ਨਿਸ਼ਾਨਦੇਹੀ ਕਰਨ ਲਈ ਕੁਝ ਅਧਿਕਾਰੀਆਂ ਨੂੰ ਭੇਜਿਆ ਗਿਆ। ਜਦੋਂ ਇਹ ਅਧਿਕਾਰੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਉੱਥੇ ਪਹੁੰਚੇ ਤਾਂ ਆਏ ਅਧਿਕਾਰੀਆਂ ਨੂੰ ਕਿਸਾਨਾਂ ਨੇ ਧਰਨਾ ਲਗਾ ਕੇ

ਕਰਤਾਰਪੁਰ ਲਾਂਘਾ ਦੇ ਡ੍ਰਾਫਟ ‘ਚ ਪਾਕਿਸਤਾਨ ਨੇ ਗਿਣਾਏ ਇਹ ਨਿਯਮ ਤੇ ਸ਼ਰਤਾਂ

Kartarpur Corridor Draft: ਭਾਰਤ – ਪਾਕਿਸਤਾਨ ਬਾਰਡਰ ਉੱਤੇ ਬੀਤੇ ਸਾਲ ਦੇ ਨਵੰਬਰ ਮਹੀਨੇ ਵਿੱਚ ਕਰਤਾਰਪੁਰ ਕੋਰੀਡੋਰ ਦੀ ਨੀਂਹ ਰੱਖੀ ਗਈ ਸੀ। ਇਸ ਕੋਰੀਡੋਰ ਨੂੰ ਲੈ ਕੇ ਹੁਣ ਪਾਕਿਸਤਾਨ ਵਲੋਂ ਇਸ ਕੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮਾਮਲੇ ਦੇ ਵਿੱਚ ਪਾਕਿਸਤਾਨ ਦੇ ਵੱਲੋਂ ਭਾਰਤ ਦੇ ਪ੍ਰਤੀਨਿਧੀ ਮੰਡਲ ਨੂੰ ਨਿਓਤਾ ਦਿੱਤਾ ਗਿਆ ਹੈ। ਜਿਸ ਵਿੱਚ

NHAI ਨੇ ਕੀਤਾ ਕਰਤਾਰਪੁਰ ਸਾਹਿਬ ਲਾਂਘੇ ਦੇ ਰਸਤੇ ਦਾ ਸਰਵੇਖਣ

Kartarpur corridor BSF NHAI officials: ਡੇਰਾ ਬਾਬਾ ਨਾਨਕ: ਗੁਰਦਾਸਪੁਰ ਵਿੱਚ ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ਼ ਇੰਡੀਆ ਨੇ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਪਾਕਿਸਤਾਨ ਦੇ ਵਿੱਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਜਾਂਦੇ 4.2 ਕਿਲੋਮੀਟਰ ਦੇ ਰਸਤੇ ਦਾ ਸਰਵੇਖਣ ਕਰ ਲਿਆ ਹੈ।ਇਹ ਉਹੀ ਸਥਾਨ ਹੈ ਜਿੱਥੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ

ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਪਾਕਿਸਤਾਨ ‘ਚ ਕੰਮ ਸ਼ੁਰੂ

Kartarpur corridor access: ਕਰਤਾਰਪੁਰ ਸਾਹਿਬ ਗਲਿਆਰੇ ਦੀ ਉਸਾਰੀ ਨੂੰ ਲੈ ਕੇ ਕੰ  ਸ਼ੁਰੂ ਹੋ ਚੁੱਕਿਆਂ ਹੈ।ਪਾਕਿਸਤਾਨ ਦੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕਰ ਦਿੱਤਾ ਹੈ।ਉੱਥੇ ਹੀ ਭਾਰਤ ਸਰਕਾਰ ਹਾਲੇ ਵੀ ਵਿਭਾਗੀ ਪ੍ਰਵਾਨਗੀਆਂ ਵਿੱਚ ਰੁੱਝੀ ਹੋਈ ਹੈ।ਇਮਰਾਨ ਖ਼ਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰੀ ਨੂਰ ਉਲ ਹੱਕ ਕਾਦਰੀ ਨੇ

ਕੇਂਦਰ ਤੋਂ ਪੈਸੇ ਨਹੀਂ ਆਏ ਕਰਤਾਰਪੁਰ ਕਾਰੀਡੋਰ ਲਈ ਜ਼ਮੀਨ ਕਿਥੋਂ ਲੈਣੀ ਐ – ਕੈਪਟਨ ਅਮਰਿੰਦਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ