Tag: , , , , , , , , , ,

ਗੁਰਦਾਸਪੁਰ: ਪਾਕਿਸਤਾਨ ਨੂੰ ਕਰਤਾਰਪੁਰ ਲਾਂਘੇ ਦੀਆਂ ਫੋਟੋਆਂ ਭੇਜਣ ਵਾਲਾ ਜਾਸੂਸ ਗ੍ਰਿਫ਼ਤਾਰ

Espionage network at Kartarpur corridor: ਭਾਰਤੀ ਖੁਫੀਆ ਏਜੰਸੀਆਂ ਨੇ ਪੰਜਾਬ ‘ਚ ਪਾਕਿਸਤਾਨੀ ਨੈੱਟਵਰਕ ਦਾ ਖੁਲਾਸਾ ਕੀਤਾ ਹੈ। ਮਿਲਟਰੀ ਇੰਟੈਲੀਜੈਂਸ ਨੇ ਗੁਰਦਾਸਪੁਰ ਤੋਂ ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦੀਆਂ ਫੋਟੋਆਂ ਨੂੰ ਪਾਕਿਸਤਾਨ ਭੇਜ ਰਿਹਾ ਸੀ। ਮੁਲਜ਼ਮ ਦੀ ਪਛਾਣ ਵਿਪਨ ਸਿੰਘ ਪੁੱਤਰ ਮਲਕੀਤ ਸਿੰਘ ਵਜੋਂ ਹੋਈ ਹੈ ਜੋ ਗੁਰਦਾਸਪੁਰ

ਦੂਰਬੀਨ ਰਾਹੀਂ ਕੈਪਟਨ ਨੇ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

captain amarinder singh kartarpur corridor ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਖੜ੍ਹੇ ਹੋ ਕੇ ਜ਼ੀਰੋ ਲਾਈਨ ‘ਤੇ ਲੱਗੀ ਦੂਰਬੀਨ ਰਾਹੀਂ ਪਾਕਿਸਤਾਨ ‘ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਫਿਲਹਾਲ ਹੁਣ ਮੁੱਖ ਮੰਤਰੀ ਵਲੋਂ ਜ਼ੀਰੋ ਲਾਈਨ ‘ਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ

ਚੋਰੀ ਦੀ ਲੁੱਕ ਨਾਲ ਚੱਲ ਰਿਹਾ ਸੀ ਕਰਤਾਰਪੁਰ ਲਾਂਘੇ ਦਾ ਕੰਮ, 4 ਗ੍ਰਿਫ਼ਤਾਰ

Kartarpur corridor illegal work ਕਰਤਾਰਪੁਰ ਲਾਂਘੇ ਦਾ ਕੰਮ ਜੋਰਾਂ ਸ਼ੋਰਾਂ ‘ਤੇ ਚੱਲ ਰਿਹਾ ਹੈ ,ਅਜਿਹੇ ‘ਚ ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ ਵੱਲੋਂ ਲੁੱਕ ਚੋਰਾਂ ਨੂੰ 400 ਲੀਟਰ ਲੁੱਕ ਸਣੇ ਫੜ੍ਹਿਆ ਗਿਆ ਹੈ ਜੋ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ‘ਚ ਵਰਤੀ ਜਾਣੀ ਸੀ। ਅਧਿਕਾਰੀਆਂ ਨੇ ਖੁਲਾਸਾ ਕੀਤਾ ਕਿ ਇਹ ਸਾਰਾ ਧੰਦਾ ਇਕ ਢਾਬੇ ਦੀ ਆੜ੍ਹ

ਪਾਕਿਸਤਾਨ ਨੇ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਲਈ ਕੀਤਾ ਇਹ ਵੱਡਾ ਬਦਲਾਅ

Kartarpur Corridor: ਇਸਲਾਮਾਬਾਦ: ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਵਿੱਚ ਮੌਜੂਦ ਸਿੱਖਾਂ ਦੇ ਤੀਰਥ ਸਥਾਨ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਦੋ ਸ਼੍ਰੇਣੀਆਂ ਵਿੱਚ ਵੰਡਣ ਦਾ ਫੈਸਲਾ ਲਿਆ ਗਿਆ ਹੈ । ਜਿਸਦੀ ਪਹਿਲੀ ਸ਼੍ਰੇਣੀ ਵਿੱਚ ਸਿਰਫ ਭਾਰਤੀ ਸ਼ਰਧਾਲੂ ਸ਼ਾਮਿਲ ਹੋਣਗੇ ਜਦਕਿ ਦੂਜੀ ਸ਼੍ਰੇਣੀ ਵਿੱਚ ਦੁਨੀਆ ਦੇ ਬਾਕੀ ਹਿੱਸਿਆ ਤੋਂ ਆਉਣ ਵਾਲੇ ਸ਼ਰਧਾਲੂ ਸ਼ਾਮਿਲ ਹੋਣਗੇ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਪੰਜਾਬ ਸਰਕਾਰ ਨੇ ਕੁੱਝ ਨਹੀਂ ਕੀਤਾ: ਮਜੀਠੀਆ

Majithia Statement On Kartarpur Corridor: ਪਿੰਡ ਬੱਬੇਹਾਲੀ ਵਿਖੇ ਪ੍ਰੈੱਸ ਕਾਨਫਰੰਸ ਦੇ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ  ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਗੁਰਦਾਸਪੁਰ ਜ਼ਿਲ੍ਹੇ ਦੀ ਸੰਗਤ ਦੀ ਜ਼ਿੰਮੇਵਾਰੀ ਸਭ ਤੋਂ ਵੱਡੀ

ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ PM ਦਾ ਵੱਡਾ ਐਲਾਨ

imran khan statement on kartarpur corridor: ਕਸ਼ਮੀਰ ਦੇ ਪੁਰਗਠਨ ਉਪਰੰਤ ਭਾਰਤ ਅਤੇ ਪਾਕਿਸਤਾਨ ‘ਚ ਕਾਫ਼ੀ ਤਣਾਅ ਵਾਲੇ ਹਾਲਾਤ ਬਣੇ ਹੋਏ ਹਨ। ਪਰ ਇਸ ਤਣਾਅ ਦੇ ਬਾਵਜੂਦ ਵੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਾਰਤਪੁਰ ਲਾਂਘੇ ਨੂੰ ਲੈ ਕੇ ਇੱਕ ਵੱਡਾ ਫ਼ੈਸਲਾ ਲਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਇਕ ਸੀਨੀਅਰ ਸਹਾਇਕ ਨੇ

ਕਰਤਾਰਪੁਰ ਲਾਂਘੇ ਨੂੰ ਲੈ ਕੇ SGPC ਨੇ ਦਿੱਤਾ ਵੱਡਾ ਬਿਆਨ

SGPC Statement On Kartarpur Corridor: ਅੰਮ੍ਰਿਤਸਰ: ਪਾਕਿਸਤਾਨ ਵੱਲੋਂ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਰੋਕਣ ਦੀ ਲਗਾਤਾਰ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ । ਜਿਸ ਬਾਰੇ SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਖੰਡਨ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਲੌਂਗੋਵਾਲ ਨੇ ਦੱਸਿਆ ਕਿ ਈਦ ਦੀ ਛੁੱਟੀ ਹੋਣ ਕਾਰਨ ਪਾਕਿਸਤਾਨ

ਕਰਤਾਰਪੁਰ ਲਾਂਘੇ ਦਾ ਕੰਮ 70% ਪੂਰਾ: ਪਾਕਿਸਤਾਨ

kartarpur corridor construction work: ਅੰਮ੍ਰਿਤਸਰ: ਐਤਵਾਰ ਨੂੰ ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਵਿੱਚ ਬੈਠਕ ਕੀਤੀ ਗਈ । ਜਿਸ ਵਿੱਚ ਵਾਹਗਾ (ਪਾਕਿਸਤਾਨ) ਵਿੱਚ ਕਰਤਾਰਪੁਰ ਲਾਂਘੇ ‘ਤੇ ਆਪਣੇ ਪਾਕਿਸਤਾਨ ਦੇ ਨੁਮਾਇੰਦਿਆਂ ਨਾਲ ਦੁਵੱਲੀ ਬੈਠਕ ਕਰਨ ਲਈ ਭਾਰਤ ਵਫ਼ਦ ਵਾਹਗਾ ਸਰਹੱਦ ‘ਤੇ ਪਹੁੰਚੇ । ਜਿਸ ਵਿੱਚ ਭਾਰਤ ਤੇ ਪਾਕਿ ਦੇ ਅਧਿਕਾਰੀਆਂ ਦੀ ਕਰਤਾਰਪੁਰ ਲਾਂਘੇ ‘ਤੇ

2 ਨਵੰਬਰ ਨੂੰ ਖੁੱਲ੍ਹ ਸਕਦੈ ਕਰਤਾਰਪੁਰ ਲਾਂਘਾ!

Kartarpur corridor to open: ਇਸਲਾਮਾਬਾਦ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਤਾਰਾ ਸਿੰਘ ਨੇ ਕਰਤਾਰਪੁਰ ਕੋਰੀਡੋਰ ਸਬੰਧੀ ਵੱਡੀ ਜਾਣਕਾਰੀ ਦਿੱਤੀ ਗਈ ਹੈ । ਉਨ੍ਹਾਂ ਨੇ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਕਿ ਪਾਕਿਸਤਾਨ ਦੇ ਨਾਰੋਵਾਲ ਸੂਬੇ ਵਿੱਚ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੂੰ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਨ ਵਾਲਾ ਕਰਤਾਰਪੁਰ ਕੋਰੀਡੋਰ 2 ਨਵੰਬਰ ਨੂੰ ਖੁੱਲ੍ਹ

ਕਰਤਾਰਪੁਰ ਹਾਈਵੇ ਨੂੰ ਮਿਲਿਆ ‘ਗ੍ਰੀਨ ਸਿਗਨਲ’, ਸਰਹੱਦ ਤੱਕ ਇੰਝ ਹੋਵੇਗਾ ਰਸਤਾ

Kartarpur Highway Green Signal: ਚੰਡੀਗੜ੍ਹ: ਕਰਤਾਰਪੁਰ ਸਾਹਿਬ ਕੋਰੀਡੋਰ ਨਾਲ ਜੁੜਨ ਵਾਲੇ ਹਾਈਵੇ ਨੂੰ ਵਾਤਾਵਰਣ ਮੰਤਰਾਲਾ ਨੇ ਹਰਿ ਝੰਡੀ ਦੇ ਦਿੱਤੀ ਹੈ। ਪ੍ਰਸਤਾਵਿਤ ਹਾਈਵੇ ਪਿੰਡ ਚੰਦੂ ਨੰਗਲ ਦੇ ਕੋਲੋਂ ਹੋ ਕੇ ਗੁਜ਼ਰਨ ਵਾਲੇ ਨੈਸ਼ਨਲ ਹਾਈਵੇ-354 ਤੋਂ ਸ਼ੁਰੂ ਹੋਵੇਗਾ, ਜੋ ਅੱਗੇ ਡੇਰਾ ਬਾਬਾ ਨਾਨਕ ਸ਼ਹਿਰ ਦੇ ਕੋਲੋਂ ਗੁਜ਼ਰਦਿਆਂ ਪਾਕਿਸਤਾਨ ਬਾਰਡਰ ਤੱਕ ਜਾਵੇਗਾ। ਇਸ ਲਈ ਨੈਸ਼ਨਲ ਹਾਈਵੇ ਅਥਾਰਿਟੀ

ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਭਾਰਤ ਦੇ ਵੱਲੋਂ ਉਸਾਰੀ ਕਾਰਜ ਸ਼ੁਰੂ

Kartarpur Corridor: ਬਟਾਲਾ: ਭਾਰਤ ਪਾਕਿਸਤਾਨ ਦੇ ਵਿੱਚ ਬਣਨ ਜਾ ਰਹੇ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਭਾਰਤ ਦੇ ਵੱਲੋਂ ਉਸਾਰੀ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸ ਵਿੱਚ ਮੁੱਖ ਰਸਤਾ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਵਿੱਚ ਡੇਰਾ ਬਾਬਾ ਨਾਨਕ ਤੋਂ ਲੈ ਕੇ ਜ਼ੀਰੋ ਲਾਈਨ ਤੱਕ ਬਣਾਈ ਜਾ ਰਹੀ 200 ਫੁੱਟ ਚੌੜੀ ਅਤੇ

ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਕਿਸਾਨਾਂ ਦੇ ਲਈ ਕੀਤਾ ਗਿਆ 17 ਲੱਖ ਪ੍ਰਤੀ ਏਕੜ ਮੁਆਵਜੇ ਦਾ ਐਲਾਨ

Kartarpur Corridor: ਡੇਰਾ ਬਾਬਾ ਨਾਨਕ: ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਕਿਸਾਨਾਂ ਦੇ ਵੱਲੋਂ ਰੇਟਾਂ ਨੂੰ ਲੈ ਕੇ ਬਹੁਤ ਸਮੇਂ ਤੋਂ ਲੜਾਈ ਚੱਲ ਰਹੀ ਸੀ, ਜੀ ਕਿ ਬੀਤੇ ਦਿਨੀਂ ਖਤਮ ਹੋ ਗਈ। ਇਸ ਮਾਮਲੇ ਵਿੱਚ ਕਿਸਾਨਾਂ ਦੇ ਵੱਲੋਂ ਡੇਰਾ ਬਾਬਾ ਨਾਨਕ ਦੇ ਐੱਸਡੀਐੱਮ ਨਾਲ ਚਾਰ ਮੀਟਿੰਗਾਂ ਦੇ ਬਾਅਦ ਇਹ ਸਹਿਮਤੀ ਬਣੀ। ਇਸ ਮੀਟਿੰਗ ਵਿੱਚ 50 ਕਿਸਾਨ

ਕਰਤਾਰਪੁਰ ਲਾਂਘਾ: ਭਾਰਤ ਵਾਲੇ ਪਾਸੇ ਵੀ ਅੱਜ ਤੇਜ਼ੀ ਨਾਲ ਸ਼ੁਰੂ ਹੋਇਆ ਨਿਰਮਾਣ ਕਾਰਜ

Kartarpur Corridor : ਡੇਰਾ ਬਾਬਾ ਨਾਨਕ: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਨੂੰ ਭਾਰਤ ਵਲੋਂ ਆਖਿਰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਭਾਰਤ ਵਾਲੇ ਪਾਸੇ ਵੀ ਤੇਜ਼ੀ ਨਾਲ ਨਿਰਮਾਣ ਕਾਰਜ ਸ਼ੁਰੂ ਹੋ ਗਏ ਹਨ। ਜਾਣਕਾਰੀ ਮੁਤਾਬਕ ਜੇ ਸੀ ਬੀ ਮਸ਼ੀਨਾਂ ਨੇ ਪੈਸੰਜਰ ਟਰਮੀਨਲ ਵਾਲੇ ਸਥਾਨ ‘ਤੇ ਪਿਟਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਕਿਸਾਨਾਂ

ਕਰਤਾਰਪੁਰ ਲਾਂਘਾ ਦੀ ਨਿਸ਼ਾਨਦੇਹੀ ਕਰਨ ਆਏ ਅਧਿਕਾਰੀਆਂ ਨੂੰ ਕਿਸਾਨਾਂ ਨੇ ਧਰਨਾ ਲਗਾ ਕੇ ਰੋਕਿਆ

Kartarpur Corridor Farmers Protest: ਡੇਰਾ ਬਾਬਾ ਨਾਨਕ: ਕਰਤਾਰਪੁਰ ਕੋਰੀਡੋਰ ਦੇ ਲਈ ਉਥੋਂ ਦੇ ਕਿਸਾਨਾਂ ਤੋਂ ਕੁਝ ਜ਼ਮੀਨ ਐਕਵਾਇਰ ਕੀਤੀ ਜਾਣ ਦਾ ਫੈਸਲਾ ਲਿਆ ਗਿਆ ਸੀ। ਜਿਸਦੇ ਚੱਲਦੇ ਜਮੀਨ ਦੀ ਨਿਸ਼ਾਨਦੇਹੀ ਕਰਨ ਲਈ ਕੁਝ ਅਧਿਕਾਰੀਆਂ ਨੂੰ ਭੇਜਿਆ ਗਿਆ। ਜਦੋਂ ਇਹ ਅਧਿਕਾਰੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਉੱਥੇ ਪਹੁੰਚੇ ਤਾਂ ਆਏ ਅਧਿਕਾਰੀਆਂ ਨੂੰ ਕਿਸਾਨਾਂ ਨੇ ਧਰਨਾ ਲਗਾ ਕੇ

ਕਰਤਾਰਪੁਰ ਕੋਰੀਡੋਰ ਦੇ ਰਸਤੇ ‘ਚ ਆਈ ਰੁਕਾਵਟ ਕਿਸਾਨਾਂ ਨਾਲ ਰੱਖੀ ਮੀਟਿੰਗ ਰਹੀ ਬੇਨਤੀਜਾ

ਕਰਤਾਰਪੁਰ ਲਾਂਘਾ ਦੇ ਡ੍ਰਾਫਟ ‘ਚ ਪਾਕਿਸਤਾਨ ਨੇ ਗਿਣਾਏ ਇਹ ਨਿਯਮ ਤੇ ਸ਼ਰਤਾਂ

Kartarpur Corridor Draft: ਭਾਰਤ – ਪਾਕਿਸਤਾਨ ਬਾਰਡਰ ਉੱਤੇ ਬੀਤੇ ਸਾਲ ਦੇ ਨਵੰਬਰ ਮਹੀਨੇ ਵਿੱਚ ਕਰਤਾਰਪੁਰ ਕੋਰੀਡੋਰ ਦੀ ਨੀਂਹ ਰੱਖੀ ਗਈ ਸੀ। ਇਸ ਕੋਰੀਡੋਰ ਨੂੰ ਲੈ ਕੇ ਹੁਣ ਪਾਕਿਸਤਾਨ ਵਲੋਂ ਇਸ ਕੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮਾਮਲੇ ਦੇ ਵਿੱਚ ਪਾਕਿਸਤਾਨ ਦੇ ਵੱਲੋਂ ਭਾਰਤ ਦੇ ਪ੍ਰਤੀਨਿਧੀ ਮੰਡਲ ਨੂੰ ਨਿਓਤਾ ਦਿੱਤਾ ਗਿਆ ਹੈ। ਜਿਸ ਵਿੱਚ

NHAI ਨੇ ਕੀਤਾ ਕਰਤਾਰਪੁਰ ਸਾਹਿਬ ਲਾਂਘੇ ਦੇ ਰਸਤੇ ਦਾ ਸਰਵੇਖਣ

Kartarpur corridor BSF NHAI officials: ਡੇਰਾ ਬਾਬਾ ਨਾਨਕ: ਗੁਰਦਾਸਪੁਰ ਵਿੱਚ ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ਼ ਇੰਡੀਆ ਨੇ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਪਾਕਿਸਤਾਨ ਦੇ ਵਿੱਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਜਾਂਦੇ 4.2 ਕਿਲੋਮੀਟਰ ਦੇ ਰਸਤੇ ਦਾ ਸਰਵੇਖਣ ਕਰ ਲਿਆ ਹੈ।ਇਹ ਉਹੀ ਸਥਾਨ ਹੈ ਜਿੱਥੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ

ਕੇਂਦਰ ਤੋਂ ਪੈਸੇ ਨਹੀਂ ਆਏ ਕਰਤਾਰਪੁਰ ਕਾਰੀਡੋਰ ਲਈ ਜ਼ਮੀਨ ਕਿਥੋਂ ਲੈਣੀ ਐ – ਕੈਪਟਨ ਅਮਰਿੰਦਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ